news

Jagga Chopra

Articles by this Author

 “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਲੋਕਾਂ ਨੰੁ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ ਕੈਂਪਾਂ ਦੀ ਸ਼ੁਰੂਆਤ
  • ਕੈਂਪਾਂ ਦੌਰਾਨ ਲੋਕਾਂ ਨੂੰ 44 ਤੋਂ ਵੱਧ ਪ੍ਰਸ਼ਾਸਨਿਕ ਸੇਵਾਵਾਂ ਮੌਕੇ ਤੇ ਮੁਹੱਈਆ ਕਰਵਾਈਆਂ ਜਾਣਗੀਆਂ-ਡਿਪਟੀ ਕਮਿਸ਼ਨਰ
  • 07 ਫਰਵਰੀ ਨੂੰ ਜ਼ਿਲ੍ਹੇ ਦੀਆਂ  ਚਾਰ ਸਬ-ਡਵੀਜ਼ਨਾਂ ਦੇ 17 ਵੱਖ-ਵੱਖ ਪਿੰਡਾਂ ਲੱਗਣਗੇ ਵਿਸ਼ੇਸ਼ ਕੈਂਪ

ਤਰਨ ਤਾਰਨ, 06 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਦੀ

ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਤਹਿਤ ਅਬੋਹਰ ਸਬ ਡਵੀਜਨ ਦੇ ਵੱਖ-ਵੱਖ ਪਿੰਡਾਂ ਵਿਚ ਲਗਾਏ ਗਏ ਕੈਂਪ
  • ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸੇਵਾਵਾਂ ਮੁਹੱਈਆ ਕਰਵਾਉਣ ਦੀ ਪੂਰਤੀ ਤਹਿਤ ਉਪਰਾਲੇ ਜਾਰੀ

ਅਬੋਹਰ 6 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰੋਗਰਾਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਸਬ ਡਵੀਜਨ ਅਬੋਹਰ ਦੇ ਵੱਖ-ਵੱਖ ਪਿੰਡਾਂ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਐਸ.ਡੀ.ਐਮ. ਅਬੋਹਰ ਸ. ਰਵਿੰਦਰ

ਪੁਲਿਸ ਵਿਭਾਗ ਵੱਲੋਂ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਫੁੱਲ ਭੇਂਟ

ਫਾਜ਼ਿਲਕਾ 06 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਦੀ ਗਤੀਵਿਧੀਆਂ ਦੀ ਲੜੀ ਤਹਿਤ ਸੜਕੀ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਟਰੈਫਿਕ ਪੁਲਿਸ ਵੱਲੋਂ ਫੁੱਲ ਭੇਟ ਕੀਤੇ ਗਏ। ਟਰੈਫਿਕ ਇੰਚਾਰਜ ਫਾਜ਼ਿਲਕਾ ਸ੍ਰੀ ਪਵਨ ਕੁਮਾਰ ਨੇ ਜਾਣਕਾਰੀ ਦਿੰਦਿੰਆਂ ਦੱਸਿਆ

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 8 ਫ਼ਰਵਰੀ ਨੂੰ- ਨਿਰਵੈਰ ਸਿੰਘ ਬਰਾੜ

ਫ਼ਰੀਦਕੋਟ 06 ਫ਼ਰਵਰੀ : ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (30 ਦਿਨਾਂ) ਦਾ ਡੇਅਰੀ

ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਜਨ ਸੁਣਵਾਈ ਕੈਂਪ ਲਗਾਏ ਗਏ
  • ਵੱਡੀ ਗਿਣਤੀ ਵਿੱਚ ਲੋਕਾਂ ਦੇ ਲੰਬਿਤ ਪਏ ਮਸਲੇ ਹੋਏ ਹੱਲ

ਫ਼ਰੀਦਕੋਟ 06 ਫ਼ਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਤਿੰਨ ਬਲਾਕਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਸਮੂਹ ਐਸ.ਡੀ.ਐਮਜ਼ ਵੱਲੋਂ ਜਨ ਸੁਣਵਾਈ ਕੈਂਪਾਂ ਤਹਿਤ ਲੋਕਾਂ ਦੇ ਲੰਬਿਤ ਪਏ ਮਸਲਿਆਂ ਦਾ ਹੱਲ ਕੀਤਾ ਗਿਆ। ਇਨ੍ਹਾਂ ਕੈਂਪਾਂ ਦੀ ਨਿਗਰਾਨੀ

ਵਾਈਸ ਚਾਂਸਲਰ, ਡਾ.ਰਾਜੀਵ ਸੂਦ ਨੇ ਕਾਰਜਕਾਰੀ ਡਾਇਰੀ 2024 ਕੀਤੀ ਜਾਰੀ

ਫ਼ਰੀਦਕੋਟ 06 ਫ਼ਰਵਰੀ : ਪ੍ਰਸ਼ਾਸਕੀ ਕਾਰਜਾਂ ਨੂੰ ਸੁਚਾਰੂ ਬਣਾਉਣ ਅਤੇ ਸੰਗਠਨਾਤਮਕ ਕੁਸ਼ਲਤਾ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਵਿਕਾਸ ਵਿੱਚ, ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਦੇ ਵਾਈਸ ਚਾਂਸਲਰ, ਪ੍ਰੋਫੈਸਰ ਡਾ. ਰਾਜੀਵ ਸੂਦ ਨੇ ਬਹੁ-ਉਮੀਦਿਤ ਕਾਰਜਕਾਰੀ ਡਾਇਰੀ ਸਾਲ 2024 ਜਾਰੀ ਕੀਤੀ। ਕਾਰਜਕਾਰੀ ਡਾਇਰੀ ਦੀ ਰਿਲੀਜ਼ ਯੂਨੀਵਰਸਿਟੀ ਲਈ

ਜ਼ਿਲ੍ਹੇ ਦੇ 280 ਪਿੰਡਾਂ ਵਿੱਚ ਹੋਈ ਜੀਰੋ ਬਰਨਿੰਗ - ਡਿਪਟੀ ਕਮਿਸ਼ਨਰ
  • ਸਾਲ 2023-24 ਦੌਰਾਨ ਪਰਾਲੀ ਦੀ ਅੱਗ ਨੂੰ ਰੋਕਣ ਲਈ 885 ਮਸ਼ੀਨਾਂ ਸਬਸਿਡੀ ਤੇ ਕਰਵਾਈਆਂ ਮੁਹੱਈਆ
  • ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਜਿਆਦਾ ਅੱਗ ਲਗਾਉਣ ਵਾਲੇ ਪਿੰਡ ਦਾ ਕੀਤਾ ਦੌਰਾ 

ਅੰਮ੍ਰਿਤਸਰ 6 ਫਰਵਰੀ : ਜਿਲ੍ਹੇ ਦੇ ਕੁੱਲ 776 ਪਿੰਡਾਂ ਵਿਚੋਂ 280 ਪਿੰਡਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾ ਕੇ ਜੀਰੋ ਬਰਨਿੰਗ ਹੋਈ ਹੈ ਅਤੇ ਵਿੱਤੀ ਸਾਲ 2023-24 ਦੌਰਾਨ ਪਰਾਲੀ ਦੀ ਅੱਗ

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋਂ ‘ਆਪ ਦੀ ਸਰਕਾਰ ਆਪ ਦੇ
  • ਦੁਆਰ’ ਮੁਹਿੰਮ ਤਹਿਤ ਆਰੰਭ ਹੋਏ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ
  • ਲੋਕਾਂ ਨਾਲ ਕੀਤੀ ਗੱਲਬਾਤ, ਮੌਕੇ ’ਤੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ
  • ਘਰਾਂ ਨਜ਼ਦੀਕ ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਲੋਕਾਂ ਨੇ ਮਾਨ ਸਰਕਾਰ ਦਾ ਕੀਤਾ ਧੰਨਵਾਦ
  • ਹਰ ਸਬ ਡਵੀਜ਼ਨ ਵਿੱਚ ਰੋਜ਼ਾਨਾ ਲੱਗਣ ਵਾਲੇ ਕੈਂਪਾਂ ਦਾ ਲਾਭ ਵੱਧ ਤੋਂ ਵੱਧ ਲੋੜਵੰਦਾਂ ਨੂੰ ਉਠਾਉਣ ਦੀ ਅਪੀਲ

ਅੰਮ੍ਰਿਤਸਰ, 6 ਫਰਵਰੀ : ਮੁੱ

ਆਪ ਕੀ ਸਰਕਾਰ ਆਪ ਦੇ ਦੁਆਰ’ ਕੈਂਪ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦੇਣ ਦਾ ਵੱਡਾ ਉਪਰਾਲਾ : ਈ ਟੀ ਓ
  • ਜੰਡਿਆਲਾ ਗੁਰੂ ਕੈਂਪ ਵਿਚ ਮੌਕੇ ਉਤੇ ਲੋਕਾਂ ਨੂੰ ਜਾਰੀ ਕੀਤੀਆਂ ਸੇਵਾਵਾਂ
  • ਮੁੱਖ ਮੰਤਰੀ ਵੱਲੋਂ ਐਨ ਓ ਸੀ ਬੰਦ ਕਰਨ ਦੇ ਕੀਤੇ ਜਾ ਰਹੇ ਐਲਾਨ ਦੀ ਕੀਤੀ ਸ਼ਲਾਘਾ

ਅੰਮ੍ਰਿਤਸਰ, 6 ਫਰਵਰੀ : ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਜੰਡਿਆਲਾ ਗੁਰੂ ਵਿਖੇ ‘ਆਪ ਕੀ ਸਰਕਾਰ ਆਪ ਦੇ ਦੁਆਰ’ ਕੈਂਪ ਦਾ ਜਾਇਜ਼ਾ ਲੈਂਦੇ ਕਿਹਾ ਕਿ ਮੈਨੂੰ ਅੱਜ ਇਸ ਗੱਲ ਦੀ ਅਥਾਹ ਖੁਸ਼ੀ ਹੋਈ ਹੈ ਕਿ

ਆਪ ਦੀ ਸਰਕਾਰ, ਆਪ ਦੇ ਦੁਆਰ ਕੈਂਪ ਦੌਰਾਨ ਵਿਧਾਇਕ ਟੌਂਗ ਨੇ ਲੋਕ ਸਮੱਸਿਆਵਾਂ ਸੁਣੀਆਂ
  • ਲੋਕ ਹਿਤ ਵਿਚ ਲਗਾਏ ਜਾ ਰਹੇ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਹਾ ਲੈਣ ਹਲਕਾ ਨਿਵਾਸੀ

ਬਾਬਾ ਬਕਾਲਾ ਸਾਹਿਬ, 6 ਫਰਵਰੀ : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ