ਅੰਮ੍ਰਿਤਸਰ, 6 ਫਰਵਰੀ : ਪੰਜਾਬ ਸਰਕਾਰ ਵੱਲੋਂ ਅੱਜ ਤੋਂ ਪੰਜਾਬ ਦੇ ਸਾਰੇ 23 ਜ਼ਿਲਿ੍ਹਆਂ ਵਿੱਚ ‘ਆਪ ਦੇ ਦੁਆਰ’ ਸਕੀਮ ਸ਼ੁਰੂ ਕੀਤੀ ਗਈ ਹੈ। ਜਿਸ ਅਧੀਨ ਅੱਜ ਕੇਂਦਰੀ ਵਿਧਾਨ ਸਭਾ ਹਲਕਾ ਦੇ ਵਿਧਾਇਕ ਡਾ.ਅਜੈ ਗੁਪਤਾ ਨੇ ਭਰਾੜੀਵਾਲ ਸਰਕਾਰੀ ਸਕੂਲ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ
news
Articles by this Author
- ਅਜਨਾਲਾ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਵਿਚ ਲੱਗਣਗੇ ਕੈਂਪ
ਅਜਨਾਲਾ, 6 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਅਧੀਨ ਜਿੰਨਾ ਕੈਂਪਾਂ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ, ਇਹ ਦਫਤਰਾਂ ਵਿਚ ਆਮ ਲੋਕਾਂ ਦੀ ਹੁੰਦੀ ਖੱਜ਼ਲ ਖੁਆਰੀ ਤੇ ਲੁੱਟ ਦਾ ਖੁਰਾ ਖੋਜ ਮਿਟਾ ਦੇਣਗੇ, ਕਿਉਂਕਿ ਜਦ ਲੋਕਾਂ ਦੇ ਕੰਮ ਉਨਾਂ ਦੇ ਬੂਹੇ ਉਤੇ ਹੋਣ ਲੱਗ ਪੈਣਗੇ ਤਾਂ
ਨਵੀਂ ਦਿੱਲੀ, 06 ਫਰਵਰੀ : ਸਰਕਾਰੀ ਭਰਤੀ ਪ੍ਰੀਖਿਆਵਾਂ ਵਿਚ ਪੇਪਰ ਲੀਕ ਤੇ ਨਕਲ ਕਰਨ ‘ਤੇ ਮੁਲਜ਼ਮਾਂ ਨੂੰ 10 ਸਾਲ ਦੀ ਜੇਲ੍ਹ ਤੇ 1 ਕਰੋੜ ਰੁਪਏ ਜੁਰਮਾਨਾ ਦੇਣਾ ਹੋਵੇਗਾ। ਕੇਂਦਰ ਨੇ ਇਨ੍ਹਾਂ ‘ਤੇ ਰੋਕ ਲਗਾਉਣ ਲਈ ਪਬਲਿਕ ਐਗਜ਼ਾਮੀਨੇਸ਼ਨ ਬਿੱਲ ਪਾਸ ਕਰ ਦਿੱਤਾ। ਹੁਣ ਇਸ ਨੂੰ ਰਾਜ ਸਭਾ ਵਿਚ ਭੇਜਿਆ ਜਾਵੇਗਾ। ਇਹ ਬਿੱਲ ਕਾਨੂੰਨ ਬਣਦਾ ਹੈ ਤਾਂ ਪੁਲਿਸ ਬਿਨਾਂ ਕਿਸੇ ਵਾਰੰਟ ਦੇ
ਚੰਡੀਗੜ੍ਹ, 06 ਫਰਵਰੀ : ਪੰਜਾਬ ਵਿੱਚ ਕੈਂਸਰ ਨੂੰ ਹਰਾਉਣ ਲਈ ਹੁਣ ਨਵੀਂ ਰਣਨੀਤੀ ਕੰਮ ਕਰੇਗੀ। ਮਾਲਵੇ ਦੇ ਨਾਲ-ਨਾਲ ਦੋਆਬਾ ਅਤੇ ਮਾਝਾ ਖੇਤਰ ਵਿੱਚ ਵੀ ਧਰਤੀ ਹੇਠਲੇ ਪਾਣੀ ਵਿੱਚ ਯੂਰੇਨੀਅਮ ਦੀ ਜਾਂਚ ਕੀਤੀ ਜਾਵੇਗੀ। ਇਹ ਕੰਮ ਭਾਭਾ ਪਰਮਾਣੂ ਖੋਜ ਕੇਂਦਰ (BARC) ਵੱਲੋਂ ਕੀਤਾ ਜਾਵੇਗਾ। ਇਸ ਦੇ ਲਈ, BARC ਦੋਵਾਂ ਖੇਤਰਾਂ ਵਿੱਚ ਇੱਕ-ਇੱਕ ਜ਼ਿਲ੍ਹੇ ਦੀ ਚੋਣ ਕਰੇਗੀ। ਜਿਸ ਤੋਂ
ਲੁਧਿਆਣਾ, 06 ਫਰਵਰੀ : ਲੁਧਿਆਣਾ ਦੇ ਪੱਖੋਵਾਲ ਰੋਡ ਨੇੜੇ ਥਰੀਕੇ ਰੋਡ 'ਤੇ ਇੱਕ ਤੇਜ਼ ਰਫਤਾਰ ਕਾਰ ਵੱਲੋਂ ਦਰੜੇ ਜਾਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ ਉੱਤੇ ਪੁਲਿਸ ਤਾਂ ਪਹੁੰਚੀ ਲੇਕਿਨ ਹੱਦਬੰਦੀ ਨੂੰ ਲੈ ਕੇ ਪੁਲਿਸ ਉਲਝੀ ਦੱਸੀ। ਘਟਨਾ ਤੋਂ ਬਾਅਦ ਗੁੱਸੇ ਵਿੱਚ ਲੋਕਾਂ ਵੱਲੋਂ ਸੜਕ ਜਾਮ
ਈਰਾਨ, 06 ਫਰਵਰੀ : ਈਰਾਨ ਜਾਣ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ ਆਈ ਹੈ। ਈਰਾਨ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਸ਼ਰਤਾਂ ਖ਼ਤਮ ਕਰ ਦਿੱਤੀਆਂ ਹਨ। ਈਰਾਨ ਦੀ ਸਰਕਾਰ ਨੇ 4 ਫਰਵਰੀ 2024 ਤੋਂ ਭਾਰਤੀ ਨਾਗਰਿਕਾਂ ਲਈ ਵੀਜ਼ਾ ਖਤਮ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਨਵੀਂ ਦਿੱਲੀ ਵਿੱਚ ਈਰਾਨੀ ਦੂਤਾਵਾਸ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਈਰਾਨ ਜਾਣ ਦੀ ਯੋਜਨਾ ਬਣਾ ਰਹੇ
ਹਰਦਾ, 6 ਫਰਵਰੀ : ਮੱਧ ਪ੍ਰਦੇਸ਼ ਦੇ ਹਰਦਾ ਜ਼ਿਲ੍ਹੇ ਤੋਂ ਇਕ ਗੈਰ-ਕਾਨੂੰਨੀ ਪਟਾਕਾ ਫੈਕਟਰੀ 'ਚ ਅਚਾਨਕ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸ਼ਹਿਰ ਦੇ ਮਗਰਧਾ ਰੋਡ 'ਤੇ ਸਥਿਤ ਇਕ ਗੈਰ-ਕਾਨੂੰਨੀ ਪਟਾਕਾ ਫੈਕਟਰੀ 'ਚ ਮੰਗਲਵਾਰ ਸਵੇਰੇ ਹੋਏ ਧਮਾਕੇ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਫੈਕਟਰੀ 'ਚ ਪਟਾਕਿਆਂ ਲਈ ਰੱਖੇ ਬਾਰੂਦ ਨੂੰ ਜਿਵੇਂ ਹੀ ਅੱਗ ਲੱਗੀ ਤਾਂ ਤੇਜ਼ ਧਮਾਕਿਆਂ
- ਲੋਕ ਨਿਰਮਾਣ ਮੰਤਰੀ ਨੇ 9.50 ਕਰੋੜ ਰੁਪਏ ਦੀ ਲਾਗਤ ਨਾਲ ਦਸੂਹਾ-ਕਮਾਹੀ ਦੇਵੀ ਸੜਕ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ
- ਸਤੰਬਰ ਤੱਕ ਮੁਕੰਮਲ ਹੋ ਜਾਵੇਗਾ 20.23 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਕਾਰਜ
ਦਸੂਹਾ, 6 ਫਰਵਰੀ : ਲੋਕ ਨਿਰਮਾਣ ਮੰਤਰੀ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਮੁੱਖ ਮੰਤਰੀ ਭਗਵੰਤ
- ਪਿੰਡ ਨਿਊ ਸ਼ਾਂਤੀ ਨਗਰ ’ਚ 27.67 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਟੈਂਕੀ, ਨਵੇਂ ਸੋਲਰ ਸਿਸਟਮ ਅਤੇ ਵਾਟਰ ਮੀਟਰ ਦਾ ਰੱਖਿਆ ਨੀਂਹ ਪੱਥਰ
ਹੁਸ਼ਿਆਰਪੁਰ, 6 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਵਿਕਾਸ ਅਤੇ ਵਿਸ਼ੇਸ਼ ਤੌਰ ’ਤੇ ਲੋਕਾਂ ਤੱਕ ਪੀਣ ਵਾਲਾ ਸਾਫ ਪਾਣੀ ਪਹੁੰਚਾਉਣ ਦੇ ਲਈ
- ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦਾ ਬਾਬਾ ਬਕਾਲਾ ਹਲਕੇ ਵਿਚ ਪੁੱਜਣ ਤੇ ਭਰਵਾਂ ਸੁਆਗਤ
ਬਾਬਾ ਬਕਾਲਾ ਸਾਹਿਬ, 6 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕਸਬਾ ਖਿਲਚੀਆਂ ਵਿਚ ਪਾਰਟੀ ਦੀ ਪੰਜਾਬ ਬਚਾਓ ਯਾਤਰਾ ਦਾ ਪੁੱਜਣ ਤੇ ਅਕਾਲੀ ਦਲ ਦੇ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ ਇਸ ਮੌਕੇ ਉਨ੍ਹਾਂ ਦੇ