news

Jagga Chopra

Articles by this Author

ਮੁੱਖ ਮੰਤਰੀ ਲੋਕਾਂ ਨੂੰ ਦੱਸਣ ਕਿ ਪੰਜਾਬ ਦੇ ਟੈਕਸ ਦਾਤਿਆਂ ਦਾ ਪੈਸਾ ਕਿਥੇ ਖਰਚ ਕੀਤਾ ਜਾ ਰਿਹੈ : ਬਿਕਰਮ ਸਿੰਘ ਮਜੀਠੀਆ 
  • ਸ਼੍ਰੋਮਣੀ ਅਕਾਲੀ ਦਲ ਨੇ ਆਪ ਸਰਕਾਰ ਵੱਲੋਂ ਟੈਕਸ ਲਗਾ ਕੇ ਵਾਹਨ ਤੇ ਘਰਾਂ ਦੀਆਂ ਕੀਮਤਾਂ ’ਚ ਵਾਧਾ ਕਰਨ ਦੀ ਕੀਤੀ ਨਿਖੇਧੀ
  • ਪਬਲੀਸਿਟੀ ਸਟੰਗ ਤੇ ਅਰਵਿੰਦ ਕੇਜਰੀਵਾਲ ਦੇ ਹਵਾਈ ਸਫਰ ’ਤੇ ਹੋ ਰਹੇ ਖਰਚ ਦਾ ਵੀ ਦਿੱਤਾ ਹਵਾਲਾ

ਚੰਡੀਗੜ੍ਹ, 6 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਬੈਂਕਾਂ ਵੱਲੋਂ ਦਿੱਤੇ ਜਾਂਦੇ ਘਰੇਲੂ ਤੇ ਵਾਹਨ

ਪੱਛਮੀ ਕਮਾਂਡ ਵੱਲੋਂ ਵਿਸ਼ਵ ਕੈਂਸਰ ਦਿਵਸ 2024 ਦਾ ਆਯੋਜਨ

ਚੰਡੀਗੜ੍ਹ, 06 ਫਰਵਰੀ : ਪੱਛਮੀ ਕਮਾਂਡ (ਆਰਮੀ) ਵੱਲੋਂ ਵਿਸ਼ਵ ਕੈਂਸਰ ਦਿਵਸ ਮੌਕੇ ਕਮਾਂਡ ਅਧੀਨ ਵੱਖ-ਵੱਖ ਮਿਲਟਰੀ ਹਸਪਤਾਲਾਂ ਵਿੱਚ ਕੈਂਸਰ ਜਾਗਰੂਕਤਾ ਅਤੇ ਸਕਰੀਨਿੰਗ ਪ੍ਰੋਗਰਾਮ ਕਰਵਾਏ ਗਏ। ਇਸ ਸਾਲ ਦਾ ਥੀਮ ਹੈ “ਦੇਖਭਾਲ ਵਿੱਚ ਕੁਤਾਹੀ ਨਾ ਹੋਵੇ”, ਜੋ ਕਿ ਇਸ ਗੱਲ ‘ਤੇ ਜ਼ੋਰ ਦਿੰਦਾ ਹੈ ਕਿ ਸਕ੍ਰੀਨਿੰਗ, ਛੇਤੀ ਨਿਦਾਨ, ਇਲਾਜ ਅਤੇ ਉਪਚਾਰਕ ਸੰਭਾਲ ਸਮੇਤ ਗੁਣਵੱਤਾ ਦੀ

ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ; ਪਿਛਲੇ 18 ਮਹੀਨਿਆਂ ਵਿੱਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ 
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ
  • ਪੰਜਾਬ ਦੇ ਸਿਹਤ ਮੰਤਰੀ ਨੇ ਕੀਤੀ ਰੀਵੀਊ ਮੀਟਿੰਗ ਦੀ ਪ੍ਰਧਾਨਗੀ; ਸਿਵਲ ਸਰਜਨਾਂ/ਐਸ.ਐਮ.ਓਜ਼ ਨੂੰ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
  • ਸਰਕਾਰੀ ਹਸਪਤਾਲਾਂ ਵਿੱਚ ਇਲਾਜ
ਮੁੱਖ ਮੰਤਰੀ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਐਲਾਨ

ਚੰਡੀਗੜ੍ਹ, 6 ਫਰਵਰੀ : ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਵਡੇਰੇ ਜਨਤਕ ਹਿੱਤ

ਰਾਸ਼ਟਰੀ ਰੋਡ ਸੇਫ਼ਟੀ ਮਹੀਨਾ-2024 ਤਹਿਤ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਦਿੱਤੀ ਜਾਣਕਾਰੀ
  • ਟਰਾਂਸਪੋਰਟ ਅਧਿਕਾਰੀ ਅਤੇ ਟ੍ਰੈਫਿਕ ਸੈੱਲ ਵਲੋਂ ਵਿਦਿਆਰਥੀਆਂ ਨੂੰ ਡਰਾਈਵਿੰਗ ਸਮੇਂ ਪੂਰੀ ਸਾਵਧਾਨੀ ਵਰਤਨ ਦੀ ਤਾਕੀਦ

ਕਪੂਰਥਲਾ, 6 ਫਰਵਰੀ : ਜ਼ਿਲ੍ਹੇ ਵਿਚ ਰਾਸ਼ਟਰੀ ਰੋਡ ਸੇਫ਼ਟੀ ਮਹੀਨਾ-2024 ਤਹਿਤ ਕੀਤੀਆਂ ਜਾ ਰਹੀਆਂ ਵੱਖ-ਵੱਖ ਸਰਗਰਮੀਆਂ ਦੀ ਲੜੀ ਵਿਚ ਅੱਜ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ ਅਤੇ ਟ੍ਰੈਫਿਕ ਸੈੱਲ ਵਲੋਂ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ

ਜ਼ਿਲ੍ਹੇ ਵਿੱਚ 35 ਵੇਂ ਸੜ੍ਹਕ ਸੁਰੱਖਿਆ ਮਾਹ ਨੂੰ ਸਮਰਪਿਤ ਗਤੀਵਿਧੀਆਂ ਜਾਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਫਰਵਰੀ : ਸਰਕਾਰ ਵੱਲੋਂ 15 ਜਨਵਰੀ ਤੋਂ 14 ਜਨਵਰੀ ਤੱਕ ਮਨਾਏ ਜਾ ਰਹੇ 35 ਵੇਂ ਸੜ੍ਹਕ ਸੁਰੱਖਿਆ ਮਾਹ ਦੇ ਸਬੰਧ ਵਿਚ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਰਹਿਨੁਮਈ ਵਿਚ ਲੋਕਾਂ ਨੂੰ ਰੋਡ ਸੇਫਟੀ ਸਬੰਧੀ ਵੱਖ-ਵੱਖ ਪ੍ਰੋਗਰਾਮ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ

ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ ਜੀ.ਐਸ.ਟੀ, ਆਬਕਾਰੀ ਤੇ ਵੈਟ ਤੋਂ ਮਾਲੀਆ ਹੋਇਆ 30 ਹਜ਼ਾਰ ਕਰੋੜ ਤੋਂ ਪਾਰ : ਚੀਮਾ
  • ਜੀ.ਐਸ.ਟੀ ਵਿੱਚ 15.67 ਫੀਸਦੀ ਅਤੇ ਆਬਕਾਰੀ ਵਿੱਚ 10 ਫੀਸਦੀ ਦਾ ਵਾਧਾ ਦਰਜ

ਚੰਡੀਗੜ੍ਹ, 6 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਸੂਬੇ ਦਾ ਵਸਤੂਆਂ ਤੇ ਸੇਵਾਵਾਂ ਕਰ (ਜੀ.ਐਸ.ਟੀ), ਆਬਕਾਰੀ ਅਤੇ ਵੈਟ ਤੋਂ ਪ੍ਰਾਪਤ

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਕੀਤਾ ਕਾਬੂ

ਚੰਡੀਗੜ੍ਹ, 6 ਫਰਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ

ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਦਾ ਆਗਾਜ਼
  • ਲੋਕਾਂ ਨੂੰ ਉਨ੍ਹਾਂ ਦੇ ਬੂਹੇ ’ਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ
  • ਫਰਵਰੀ ਮਹੀਨੇ ’ਚ ਪੰਜਾਬ ਭਰ ਵਿੱਚ 11600 ਕੈਂਪ ਲਾਏ ਜਾਣਗੇ, ਹਰੇਕ ਤਹਿਸੀਲ ਵਿੱਚ ਰੋਜ਼ਾਨਾ ਲੱਗਣਗੇ ਚਾਰ ਕੈਂਪ

ਐਸਏਐਸਨਗਰ, 6 ਫਰਵਰੀ : ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਲਈ ਇਕ ਹੋਰ ਨਾਗਰਿਕ ਕੇਂਦਰਿਤ

ਕਿਸਾਨਾਂ ਨੂੰ ਖੇਤੀ ਲਈ ਟਿਊਬਵੈਲਾਂ ਦੇ ਨਾਲ-ਨਾਲ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਵਾ ਰਹੇ ਹਾਂ : ਜੌੜਾਮਾਜਰਾ
  • ਮਾਨ ਸਰਕਾਰ ਨੇ 13471 ਨਹਿਰੀ ਖਾਲੇ ਬਹਾਲ ਕਰਕੇ ਟੇਲ-ਐਂਡ ਤੱਕ ਪਾਣੀ ਪੁੱਜਦਾ ਕੀਤਾ
  • ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਨੇ ਪਿਛਲੇ 22 ਮਹੀਨਿਆਂ ਦੌਰਾਨ 2945.72 ਕਿਲੋਮੀਟਰ ਤੋਂ ਵੱਧ ਪਾਈਪਲਾਈਨਾਂ ਵਿਛਾ ਕੇ 67,926 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਪਹੁੰਚਾਇਆ

ਚੰਡੀਗੜ੍ਹ, 6 ਫ਼ਰਵਰੀ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ