ਨਵੀਂ ਦਿੱਲੀ, 5 ਫਰਵਰੀ : ਲੋਕ ਸਭਾ 2024 ਦੀਆਂ ਚੋਣਾਂ ਦਾ ਸਮਾਂ ਨਜਦੀਕ ਆ ਰਿਹਾ ਹੈ। ਜਿਸ ਨੂੰ ਦੇਖਦੇ ਚੋਣ ਕਮਿਸ਼ਨ ਨੇ ਵੀ ਆਪਣੀਆਂ ਤਿਆਰੀਆਂ ਸ਼ੁਰੂ ਕੀਤੀਆਂ ਹਨ। ਇਲੈਕਸ਼ਨ ਕਮਿਸ਼ਨ ਨੇ ਸਾਰੀਆਂ ਸਿਆਸੀ ਪਾਰਟੀਆਂ ਲਈ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਹਨਾਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲੀ ਪਾਰਟੀ 'ਤੇ ਕਾਰਵਾਈ ਕੀਤੀ ਜਾਵੇਗੀ। ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ
news
Articles by this Author
ਲੁਧਿਆਣਾ 5 ਫਰਵਰੀ (ਸਤਵਿੰਦਰ ਸਿੰਘ ਗਿੱਲ) : ਮਿੰਨੀ ਸਕੱਤਰੇਤ ਲੁਧਿਆਣਾ ਵਿਖੇ ਜ਼ਿਲ੍ਹਾ ਵਿੱਤ ਤੇ ਯੋਜਨਾ ਕਮੇਟੀ ਦੇ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਧਾਨ ਲੁਧਿਆਣਾ/ਚੇਅਰਮੈਨ ਜ਼ਿਲ੍ਹਾ ਵਿੱਤ ਤੇ ਯੋਜਨਾ ਕਮੇਟੀ ਸ਼ਰਨ ਪਾਲ ਸਿੰਘ ਮੱਕੜ ਜੀ ਦਾ ਜਨਮ ਦਿਨ ਵੱਖ ਵੱਖ ਹਲਕਿਆਂ ਵਿਚੋਂ ਆਏ ਹੋਏ ਆਹੁਦੇਦਾਰ ਸਾਹਿਬਾਨ/ਵਲੰਟੀਅਰ ਸਾਥੀਆਂ ਨੇ ਕੇਕ ਕੱਟ ਕੇ ਮਨਾਇਆ। ਸਾਰੇ ਆਏ ਹੋਏ ਆਹੁਦੇਦਾਰ
- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਅਧਿਕਾਰੀਆਂ ਨੂੰ ਪੁਖਤਾ ਪ੍ਰਬੰਧ ਕਰਨ ਦੇ ਵੀ ਦਿੱਤੇ ਨਿਰਦੇਸ਼
ਲੁਧਿਆਣਾ, 5 ਫਰਵਰੀ : 'ਆਪ' ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਤਹਿਤ ਲਗਾਏ ਗਏ ਵਿਸ਼ੇਸ਼ ਕੈਂਪਾਂ ਤਹਿਤ ਅੱਜ (6 ਫਰਵਰੀ) ਤੋਂ ਲੋਕਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ 44 ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ
- ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਜਥੇਦਾਰ ਕਾਉਂਕੇ ਦੇ ਪਰਿਵਾਰ ਵੱਲੋਂ ਹਾਈ ਕੋਰਟ ’ਚ ਪਾਈ ਗਈ ਸੀ ਪਟੀਸ਼ਨ
ਅੰਮ੍ਰਿਤਸਰ, 5 ਫ਼ਰਵਰੀ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਬੰਧਤ ਤਤਕਾਲੀ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 9 ਅਪ੍ਰੈਲ 2024 ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ।
ਸ਼ਿਮਲਾ, 5 ਫਰਵਰੀ : ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਅਤੇ ਬਾਰਸ਼ ਜਾਰੀ ਰਹੀ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ ਕਿਉਂਕਿ ਸੋਮਵਾਰ ਨੂੰ ਚਾਰ ਰਾਸ਼ਟਰੀ ਰਾਜਮਾਰਗਾਂ ਸਮੇਤ 645 ਸੜਕਾਂ ਨੂੰ ਵਾਹਨਾਂ ਲਈ ਬੰਦ ਕਰ ਦਿੱਤਾ ਗਿਆ। ਸਟੇਟ ਐਮਰਜੈਂਸੀ ਆਪਰੇਸ਼ਨ ਸੈਂਟਰ ਨੇ ਇਹ ਜਾਣਕਾਰੀ ਦਿਤੀ। ਕੇਂਦਰ ਨੇ ਕਿਹਾ ਕਿ ਸੂਬੇ ਦੀ ਰਾਜਧਾਨੀ ਸ਼ਿਮਲਾ ’ਚ 242, ਲਾਹੌਲ ਅਤੇ ਸਪੀਤੀ ’ਚ
ਟੋਰਾਂਟੋ, 5 ਫਰਵਰੀ : ਕੈਨੇਡਾ ਸਰਕਾਰ ਵੱਲੋਂ ਹੁਣ ਕੈਨੇਡਾ 'ਚ ਘਰਾਂ ਦੇ ਖਰੀਦਦਾਰਾਂ 'ਤੇ ਪਾਬੰਦੀ ਤਹਿਤ ਗੈਰ-ਕੈਨੇਡੀਅਨ ਲੋਕਾਂ, ਸਥਾਈ ਨਿਵਾਸੀਆਂ ਤੇ ਵਪਾਰਕ ਉਦਯੋਗਾਂ ਨੂੰ ਇੱਥੇ ਘਰ ਖਰੀਦਣ ਤੋਂ ਰੋਕਿਆ ਗਿਆ ਹੈ। ਫੈਡਰਲ ਸਰਕਾਰ ਵਿਦੇਸ਼ੀ ਨਾਗਰਿਕਾਂ ਨੂੰ ਕੈਨੇਡਾ 'ਚ ਘਰ ਖਰੀਦਣ 'ਤੇ ਹੋਰ ਦੋ ਸਾਲਾਂ ਲਈ ਪਾਬੰਦੀ ਜਾਰੀ ਰੱਖੇਗੀ ਕਿਉਂਕਿ ਰਿਹਾਇਸ਼ ਦੀ ਸਮਰੱਥਾ ਦੀਆਂ
ਦਮਿਸ਼ਕ, 5 ਫਰਵਰੀ : ਸੀਰੀਆ ਦੇ ਪੂਰਬੀ ਹਿੱਸੇ 'ਚ ਅਮਰੀਕੀ ਫੌਜੀ ਅੱਡੇ 'ਤੇ ਸੋਮਵਾਰ ਨੂੰ ਕੀਤੇ ਗਏ ਡ੍ਰੋਨ ਹਮਲੇ 'ਚ 6 ਕੁਰਦ ਲੜਾਕੇ ਮਾਰੇ ਗਏ ਹਨ। ਇਹ ਕੁਰਦ ਲੜਾਕੇ SDF ਦੇ ਮੈਂਬਰ ਸਨ, ਇੱਕ ਕੁਰਦ ਸੰਗਠਨ ਜੋ ਅਮਰੀਕੀ ਬਲਾਂ ਦਾ ਸਮਰਥਨ ਕਰਦਾ ਹੈ। ਉਨ੍ਹਾਂ ਦੀ ਟੁਕੜੀ ਸੀਰੀਆ ਵਿੱਚ ਅਮਰੀਕੀ ਬੇਸ ਵਿੱਚ ਬਣੀ ਹੋਈ ਹੈ। ਇਸ ਹਮਲੇ ਨੂੰ ਸ਼ਨੀਵਾਰ ਨੂੰ ਸੀਰੀਆ ਅਤੇ ਇਰਾਕ 'ਚ
ਨਵੀਂ ਦਿੱਲੀ, 5 ਫਰਵਰੀ : ਕਾਂਗਰਸ ਨੇਤਾ ਰਾਹੁਲ ਗਾਂਧੀ ਭਾਰਤ ਜੋੜੋ ਨਿਆਏ ਯਾਤਰਾ ਦੇ ਹਿੱਸੇ ਵਜੋਂ ਅੱਜ ਰਾਮਗੜ੍ਹ ਪਹੁੰਚ ਰਹੇ ਹਨ। ਇਸ ਦੌਰਾਨ ਉਹ ਰਾਮਗੜ੍ਹ ਚੱਟੂ ਪਾਲੂ ਘਾਟੀ 'ਚ ਫਾਂਸੀ ਵਾਲੀ ਥਾਂ 'ਤੇ ਵੀ ਪਹੁੰਚੇ। ਇੱਥੇ ਕ੍ਰਾਂਤੀਕਾਰੀਆਂ ਟਿਕੈਤ ਉਮਰਾਂ ਸਿੰਘ ਅਤੇ ਸ਼ੇਖ ਭਿਖਾਰੀ ਨੂੰ ਫਾਂਸੀ ਦਿੱਤੀ ਗਈ ਸੀ। ਇਸ ਦੌਰਾਨ ਰਾਹੁਲ ਗਾਂਧੀ ਨੇ ਦੋਵਾਂ ਨੂੰ ਸ਼ਰਧਾਂਜਲੀ ਦਿੱਤੀ।
- ਪੀਐਮ ਮੋਦੀ ਨੇ ਕਾਂਗਰਸ 'ਤੇ ਸਮਾਜ ਨੂੰ ਵੰਡਣ ਦਾ ਦੋਸ਼ ਲਗਾਇਆ ਹੈ
ਨਵੀਂ ਦਿੱਲੀ, 5 ਫਰਵਰੀ : ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦਿੱਤਾ। ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ
ਚੰਡੀਗੜ੍ਹ, 5 ਫਰਵਰੀ : ਮੁਹਾਲੀ ਦੇ ਪਿੰਡ ਜਗਤਪੁਰਾ ਨੇੜੇ ਰੇਲਵੇ ਟ੍ਰੈਕ 'ਤੇ ਇਕ ਨੌਜਵਾਨ ਲੜਕੇ ਤੇ ਲੜਕੀ ਦੀ ਲਾਸ਼ ਮਿਲੀ ਹੈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਜੀਆਰਪੀ ਦੇ ਸਹਿਯੋਗ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ਿਵਮ (20 ਸਾਲ) ਵਾਸੀ ਪਿੰਡ ਜਗਤਪੁਰਾ ਵਜੋਂ ਹੋਈ ਹੈ। ਪੁਲਿਸ ਅਜੇ ਤੱਕ ਲੜਕੀ