ਚੰਡੀਗੜ੍ਹ, 5 ਫਰਵਰੀ : ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਯੂਨੀਅਨ ਨੇ ਸੋਮਵਾਰ ਨੂੰ ਪੰਜਾਬ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ 52 ਸਵਾਰੀਆਂ ਦੇ ਬੈਠਣ ਨਾਲ ਸਬੰਧਤ ਪਾਬੰਦੀਆਂ ਅਤੇ ਨਿਯਮਾਂ ਨੂੰ ਰੱਦ ਕਰ ਦਿਤਾ ਹੈ। ਮੀਟਿੰਗ ਦੌਰਾਨ ਪਨਬੱਸ ਅਤੇ ਪੀਆਰਟੀਸੀ ਯੂਨੀਅਨਾਂ ਸਮੇਤ ਯੂਨੀਅਨ ਦੇ ਅਹੁਦੇਦਾਰਾਂ ਨੂੰ ਭਰੋਸਾ ਦਿਤਾ ਗਿਆ ਕਿ 8 ਫਰਵਰੀ
news
Articles by this Author
- ਕੈਬਨਿਟ ਮੰਤਰੀ ਨੇ ਬਾਗਪੁਰ ਸਕੂਲ ’ਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਕੀਤਾ ਉਦਘਾਟਨ
- ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਪਹਿਲੇ ਦਿਨ ਖੇਡਾਂ ’ਚ ਦਿਖਾਇਆ ਦਮ-ਖਮ
ਹੁਸ਼ਿਆਰਪੁਰ, 5 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਉਹ
ਚੰਡੀਗੜ੍ਹ, 5 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਚੰਡੀਗੜ੍ਹ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੀ ਉਹ ਨਵੀਂ ਨੀਤੀ ਤੁਰੰਤ ਵਾਪਸ ਲਈ ਜਾਵੇ ਜਿਸ ਵਿਚ ਇਹ ਤੈਅ ਕੀਤਾ ਗਿਆਹੈ ਕਿ ਪੰਜਾਬ ਤੇ ਹਰਿਆਦਾ ਦੇ ਅਫਸਰ ਸਿਰਫ ਸੱਤ ਸਾਲਾਂ ਵਾਸਤੇ ਹੀ ਡੈਪੂਟੇਸ਼ਨ ’ਤੇ ਯੂ ਟੀ ਵਿਚ ਕੰਮ ਕਰ ਸਕਣਗੇ। ਇਸ ਫੈਸਲੇ ਦੀ ਨਿਖੇਧੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ
- ਬਲੱਡ ਬੈਂਕ ਦਾ ਰੱਖਿਆ ਨੀਂਹ ਪੱਥਰ, 4 ਮਹੀਨਿਆਂ ’ਚ ਹੋਵੇਗਾ ਮੁਕੰਮਲ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਸੁਵਿਧਾਵਾਂ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਵਚਨਬੱਧ : ਅਮਨ ਅਰੋੜਾ
ਸੰਗਰੂਰ, 5 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਨਿਵਾਸੀਆਂ ਨੂੰ ਸਿਹਤ
ਚੰਡੀਗੜ੍ਹ,5 ਫਰਵਰੀ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਜ਼ਮਾਨਤ ਹੁਕਮਾਂ ਵਿੱਚ ਸੋਧ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ। ਉਹਨਾਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਹਨਾਂ ਨੇ ਦੱਸਿਆ ਕਿ ਕੈਨੇਡਾ ਵਿੱਚ ਲੁਕੇ
- ਪੰਜਾਬੀ ਭਾਸ਼ਾ ਨੂੰ ਜੈਮਿਨੀ ਏ.ਆਈ. (ਗੂਗਲ ਪਲੇਟਫਾਰਮ) ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ ਕੀਤੀ ਵਿਚਾਰ ਚਰਚਾ
- ਪੰਜਾਬੀ ਭਾਸ਼ਾ ਦੇ ਡੈਟਾ ਦੀ ਉਪਲੱਬਧਤਾ ਛੇ ਮਹੀਨਿਆਂ ‘ਚ ਕਰਾਉਣ ਲਈ ਰੋਡ ਮੈਪ ਤਿਆਰ ਕਰਨ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ, 5 ਫ਼ਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਵੇਕਲੀ ਪਹਿਲ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਭਿਲਾਸ਼ੀ ਪ੍ਰਾਜੈਕਟ ਜਲਦ ਹੀ ਪੂਰੀ ਤਰ੍ਹਾਂ ਹੋਵੇਗਾ ਕਾਰਜਸ਼ੀਲ, ਓਪੀਡੀ ਸੇਵਾਵਾਂ ਪਹਿਲਾਂ ਹੀ ਕਾਰਜਸ਼ੀਲ
- ਪੀ.ਆਈ.ਐਲ.ਬੀ.ਐਸ. ਦੇ ਕਾਰਜਸ਼ੀਲ ਹੋਣ ਉਪਰੰਤ, ਲੋਕ ਇਸ ਸੰਸਥਾ ਤੋਂ ਲਿਵਰ ਟ੍ਰਾਂਸਪਲਾਂਟ ਸਹੂਲਤ ਸਮੇਤ ਲਿਵਰ ਅਤੇ ਬਿਲੀਅਰੀ ਸਬੰਧੀ ਬਿਮਾਰੀਆਂ ਲਈ ਡਾਕਟਰੀ ਦੇਖਭਾਲ ਸੇਵਾਵਾਂ ਦਾ ਲਾਭ ਲੈ ਸਕਣਗੇ: ਡਾ. ਬਲਬੀਰ ਸਿੰਘ
ਚੰਡੀਗੜ੍ਹ
- ਨਵੇਂ ਪ੍ਰਾਜੈਕਟਾਂ ਦੀ ਦਫ਼ਤਰੀ ਪ੍ਰਕਿਰਿਆ ਛੇਤੀ ਮੁਕੰਮਲ ਕਰਨ ‘ਤੇ ਦਿੱਤਾ ਜ਼ੋਰ
- ਕਿਹਾ, ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ
ਚੰਡੀਗੜ੍ਹ, 5 ਫਰਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਸੂਬੇ ਦੇ ਵਿਭਿੰਨ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਵਿਧਾਇਕਾਂ ਅਤੇ ਹਲਕਾ
ਚੰਡੀਗੜ੍ਹ, 5 ਫਰਵਰੀ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਪ੍ਰਸਿੱਧ ਕਿਲਾ ਰਾਏਪੁਰ ਰੂਰਲ ਓਲੰਪਿਕ-2024 ਦਾ ਪੋਸਟਰ ਜਾਰੀ ਕੀਤਾ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਕਿਲਾ ਰਾਏਪੁਰ ਵਿਖੇ 12 ਤੋਂ 14 ਫਰਵਰੀ ਤੱਕ ਵਿਸ਼ਵ ਪ੍ਰਸਿੱਧ ਪੇਂਡੂ ਓਲੰਪਿਕ
- ਚੇਅਰਮੈਨ ਰਮਨ ਬਹਿਲ ਨੇ ਯੂਨੀਅਨ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤਾ
ਗੁਰਦਾਸਪੁਰ, 4 ਫਰਵਰੀ : ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਤਿਆਰ ਕੀਤੇ ਗਏ ਸਲਾਨਾ ਕਲੰਡਰ 2024 ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਰੀਲੀਜ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ