- ਕੈਂਪਾਂ ਦੌਰਾਨ ਪ੍ਰਾਪਤ ਜਨਤਕ ਸ਼ਿਕਾਇਤਾਂ ਤੇ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਨਿਬੇੜਾ
ਗੁਰਦਾਸਪੁਰ, 4 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਵਾਮ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ ’ਤੇ (ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ