- ਨਿਯਮਾਂ ਦਾ ਪਾਲਨ ਕਰਕੇ ਸੜਕੀ ਦੁਰਘਟਨਾਵਾਂ ਤੋਂ ਜਾ ਸਕਦਾ ਹੈ ਬਚਿਆ
ਫਾਜ਼ਿਲਕਾ 4 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਜ਼ਿਲਾ ਫਾਜ਼ਿਲਕਾ ਅੰਦਰ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ