news

Jagga Chopra

Articles by this Author

ਪਿਛਲੇ 25 ਸਾਲਾਂ ਵਿੱਚ ਸੂਬੇ ਵਿੱਚ ਸਿਰਫ ਦੋ ਵਿਅਕਤੀਆਂ ਨੇ ਰਾਜ ਕੀਤਾ ਹੈ, ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦੀ ਰੱਜ ਕੇ ਕੀਤੀ ਦੁਰਵਰਤੋਂ : ਮੁੱਖ ਮੰਤਰੀ ਮਾਨ 

ਚੰਡੀਗੜ੍ਹ, 4 ਫਰਵਰੀ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡੇ ਲੀਡਰਾਂ ਤੋਂ 10 ਹਜ਼ਾਰ ਏਕੜ ਪੰਚਾਇਤੀ ਜ਼ਮੀਨ ਛੁਡਵਾਈ ਹੈ। ਇਹ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਰਵਾਇਤੀ ਪਾਰਟੀਆਂ ਦੇ ਲੀਡਰਾਂ ਨੇ ਵਾਰੀ ਸਿਰ 5-5 ਸਾਲ ਪੰਜਾਬ ਨੂੰ ਖ਼ੂਬ ਲੁੱਟਿਆ ਹੈ। ਇਨ੍ਹਾਂ ਨੇ ਜਿਹੜੇ ਪੰਜਾਬ ਦੇ ਨੋਟ ਖਾਧੇ ਹਨ, ਉਹ ਸਜ਼ਾ ਇਨ੍ਹਾਂ ਨੂੰ

ਭਾਖੜਾ 'ਚ ਡਿੱਗੀ ਸਲੰਡਰਾਂ ਨਾਲ ਭਰੀ ਗੱਡੀ, ਡਰਾਈਵਰ ਲਾਪਤਾ

ਖਨੌਰੀ, 4 ਫਰਵਰੀ : ਖਨੌਰੀ ਨੇੜੇ ਕਸਬਾ ਸ਼ੁਤਰਾਣਾ ਵਿਖੇ ਬੀਤੀ ਰਾਤ ਗੈਸ ਸਿਲੰਡਰਾਂ ਨਾਲ ਭਰੀ ਹੋਈ ਪਿਕਅੱਪ ਗੱਡੀ ਭਾਖੜਾ ਨਹਿਰ ਵਿਚ ਡਿੱਗ ਗਈ। ਨਹਿਰ ਵਿਚ ਡਿੱਗੇ ਸਿਲੰਡਰਾਂ ਦੀ ਤੇਜ਼ੀ ਨਾਲ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਉਥੇ ਹੀ ਗੱਡੀ ਦਾ ਡਰਾਈਵਰ ਲਾਪਤਾ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿਚ ਡਰਾਈਵਰ ਪਾਣੀ ਦੇ ਤੇਜ਼ ਵਹਾਅ ਵਿਚ ਲਾਪਤਾ ਹੋ ਗਿਆ ਹੈ, ਜਿਸ ਦੀ ਪੁਲਿਸ

ਦੇਸ਼ ਦੇ ਉੱਤਰੀ ਰਾਜਾਂ ਵਿੱਚ ਬਰਫ਼ਬਾਰੀ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 5 ਫਰਵਰੀ ਤੱਕ ਭਾਰੀ ਬਰਫ਼ਬਾਰੀ ਦਾ ਅਲਰਟ 

ਮਨਾਲੀ, 4 ਫਰਵਰੀ : ਦੇਸ਼ ਦੇ ਉੱਤਰੀ ਰਾਜਾਂ ਵਿੱਚ ਬਰਫ਼ਬਾਰੀ ਜਾਰੀ ਹੈ। ਪੱਛਮੀ ਗੜਬੜੀ ਕਾਰਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 5 ਫਰਵਰੀ ਤੱਕ ਭਾਰੀ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਹਿਮਾਚਲ ਪ੍ਰਦੇਸ਼ ਵਿੱਚ 485 ਸੜਕਾਂ ਬੰਦ ਹਨ। ਇਸ ਦੇ ਨਾਲ ਹੀ ਮਨਾਲੀ ਵਿੱਚ ਕੱਲ੍ਹ (3 ਫਰਵਰੀ ਨੂੰ) ਘੱਟੋ-ਘੱਟ ਤਾਪਮਾਨ ਮਨਫ਼ੀ 1.8

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਜੇਲ੍ਹਾਂ ‘ਚ ਪੂਰੀ ਬਾਡੀ ਸਕੈਨਰ ਲਈ ਟੈਂਡਰ ਕੀਤੇ ਜਾਰੀ 

ਚੰਡੀਗੜ੍ਹ, 4 ਫਰਵਰੀ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਜੇਲ੍ਹਾਂ ‘ਚ ਪੂਰੀ ਬਾਡੀ ਸਕੈਨਰ ਲਈ ਟੈਂਡਰ ਜਾਰੀ ਕਰ ਦਿੱਤੇ ਹਨ। ਪਹਿਲੇ ਪੜਾਅ ਵਿੱਚ ਪੰਜਾਬ ਦੀਆਂ 6 ਜੇਲ੍ਹਾਂ ਵਿੱਚ ਇਹ ਸਕੈਨਰ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਜੇਲ੍ਹਾਂ ਲਈ ਹੀ ਟੈਂਡਰ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਟੈਂਡਰਾਂ ਮੁਤਾਬਕ ਸਭ ਤੋਂ ਪਹਿਲਾਂ ਬਠਿੰਡਾ

ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ : ਸਪੀਕਰ ਸੰਧਵਾਂ 
  • ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ : ਸਪੀਕਰ ਕੁਲਤਾਰ ਸੰਧਵਾਂ

ਬਠਿੰਡਾ, 4 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦਾ ਟੀਚਾ ਹੈ ਕਿ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਹੀ ਸਮੇਂ-ਸਿਰ ਪਹੁੰਚਾਉਣ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿੱਚ ਵੀ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾ ਸਕੇ।

ਫਗਵਾੜਾ 'ਚ ਵਿਦੇਸ਼ੀ ਲੜਕੀਆਂ ਵੱਲੋਂ ਚਲਾਏ ਜਾ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼, 26 ਲੋਕ ਗ੍ਰਿਫਤਾਰ

ਫਗਵਾੜਾ, 4 ਫਰਵਰੀ : ਕਪੂਰਥਲਾ ਦੇ ਫਗਵਾੜਾ 'ਚ ਵਿਦੇਸ਼ੀ ਲੜਕੀਆਂ ਵੱਲੋਂ ਚਲਾਏ ਜਾ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਪੁਲਿਸ ਨੇ ਇਸ ਮਾਮਲੇ 'ਚ ਪੁਲਿਸ ਨੇ 9 ਵਿਦੇਸ਼ੀ ਅਤੇ 4 ਪੰਜਾਬੀ ਲੜਕੀਆਂ ਸਮੇਤ 26 ਦੇ ਕਰੀਬ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਤਨਾਮਪੁਰ ਥਾਣੇ ਵਿੱਚ ਸਾਰਿਆਂ ਖ਼ਿਲਾਫ਼ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ। ਦੋਵਾਂ ਮਾਮਲਿਆਂ ਵਿੱਚ ਜਲੰਧਰ

ਅਕਾਲੀ ਦਲ ਨੇ ਮਾਨਸਾ ਵਿਚ ਗੁਰਦੁਆਰਾ ਸਾਹਿਬ ’ਤੇ ਪੁਲਿਸ ਛਾਪੇਮਾਰੀ ਦੀ ਕੀਤੀ ਨਿਖੇਧੀ
  • ਸਾਰੇ ਮਾਮਲੇ ਦੀ ਨਿਆਂਇਕ ਜਾਂਚ ਹੋਵੇ : ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 4 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਾਨਾ ਜ਼ਿਲ੍ਹੇ ਦੇ ਬੋਹਾ ਪੁਲਿਸ ਥਾਣੇ ਅਧੀਨ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਪੁਲਿਸ ਦੀ ਛਾਪੇਮਾਰੀ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਬੇਖੌਫ ਹੋ ਕੇ ਬੇਅਦਬੀ ਮਗਰੋਂ ਬੇਅਦਬੀ ਕਰਨ ’ਤੇ ਲੱਗੀ ਹੈ।

ਅੱਧੀ ਰਾਤ ਨੂੰ ਗੁਰੂ ਘਰ ’ਚ ਦਾਖ਼ਲ ਹੋਕੇ ਸੇਵਾਦਾਰ ਦੀ ਕੁੱਟਮਾਰ ਕਰਨ ਦਾ ਮਾਮਲਾ ਭਖਿਆ
  • ਮਾਨਸਾ ਦੇ ਐਸਐਸਪੀ ਨੇ ਪੜਤਾਲ ਦੌਰਾਨ ਥਾਣਾ ਬੋਹਾ ਦੇ ਐਸਐਚਓ ਨੂੰ ਕੀਤਾ ਮੁਅੱਤਲ

ਮਾਨਸਾ, 4 ਫਰਵਰੀ : ਅੱਧੀ ਰਾਤ ਨੂੰ ਮਾਨਸਾ ਜ਼ਿਲ੍ਹੇ ਦੇ ਕਸਬਾ ਬੋਹਾ ਦੀ ਗਾਦੜਪੱਤੀ ਦੇ ਸ਼੍ਰੀ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਕੇ ਗੁਰੂ ਘਰ ਦੇ ਸੇਵਾਦਾਰ ਦੀ ਕੁੱਟਮਾਰ ਕਰਨ ਅਤੇ ਗਾਲੀ-ਗਲੋਚ ਕਰਦਿਆਂ ਬੇਅਦਬੀ ਕਰਨ ਵਾਲੇ ਐਸ.ਐਚ.ਓ. ਬੋਹਾ ਇੰਸਪੈਕਟਰ ਜਗਦੇਵ ਸਿੰਘ ਨੂੰ ਮਾਨਸਾ ਦੇ ਸੀਨੀਅਰ

ਅੰਮ੍ਰਿਤਸਰ ਹੈਰੀਟੇਜ ਸਟਰੀਟ ‘ਤੇ ਹੁਣ ਪ੍ਰੀ-ਵੈਡਿੰਗ ਸ਼ੂਟ ਅਤੇ ਰੀਲਾਂ ਬਣਾਉਣ ‘ਤੇ ਪਾਬੰਦੀ

ਅੰਮ੍ਰਿਤਸਰ, 4 ਫਰਵਰੀ :  ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਰਸਤੇ ‘ਚ ਲੋਕ ਪ੍ਰੀ-ਵੈਡਿੰਗ ਸ਼ੂਟਿੰਗ ਨਹੀਂ ਕਰ ਸਕਣਗੇ। ਇੰਨਾ ਹੀ ਨਹੀਂ ਰੀਲਾਂ ਬਣਾਉਣ ਵਾਲੇ ਲੋਕਾਂ ਖਿਲਾਫ ਵੀ ਪੁਲਿਸ ਕਾਰਵਾਈ ਕੀਤੀ ਜਾ ਸਕਦੀ ਹੈ। ਪੰਜਾਬ ਪੁਲਿਸ ਨੇ ਇਹ ਫੈਸਲਾ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਲਿਆ ਹੈ ਅਤੇ ਸੰਗਤ ਨੇ ਇਸ ‘ਤੇ ਇਤਰਾਜ਼ ਪ੍ਰਗਟਾਇਆ ਹੈ। ਇਸ ਦੇ ਲਈ ਅੰਮ੍ਰਿਤਸਰ ਕਮਿਸ਼ਨਰੇਟ

ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਨੌਕਰੀਆਂ ਦਿੱਤੀਆਂ
  • ਸੂਬਾ ਸਰਕਾਰ ਕੌਮਾਂਤਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 100 ਫੀਸਦੀ ਖਿਡਾਰੀਆਂ ਨੂੰ ਨੌਕਰੀਆਂ ਦੇਣ ਲਈ ਵਚਨਬੱਧ
  • ਦੇਸ਼ ਦੀ ਖੜਗ ਭੁਜਾ ਤੇ ਅੰਨ ਭੰਡਾਰ ਹੋਣ ਤੋਂ ਇਲਾਵਾ ਪੰਜਾਬ ਦੇਸ਼ ਲਈ ਮਹਾਨ ਖਿਡਾਰੀ ਵੀ ਪੈਦਾ ਕਰ ਰਿਹੈ
  • ਖੇਡਾਂ ਅਤੇ ਨਸ਼ਾ-ਵਿਰੋਧੀ ਮੁਹਿੰਮ ਨੂੰ ਜੋੜ ਕੇ ਅਗਲੇ ਵਿੱਤੀ ਸਾਲ ਵਿੱਚ ਵਿਸ਼ਾਲ ਬਜਟ ਰੱਖਣ ਦਾ ਐਲਾਨ

ਚੰਡੀਗੜ੍ਹ, 4 ਫਰਵਰੀ