news

Jagga Chopra

Articles by this Author

2.74 ਲੱਖ ਰੁਪਏ ਦੇ ਘਪਲੇ ਲਈ ਪੀ.ਐਸ.ਪੀ.ਸੀ.ਐਲ ਦੇ 2 ਕਲਰਕ ਮੁਅੱਤਲ : ਹਰਭਜਨ ਸਿੰਘ ਈ.ਟੀ.ਓ
  • ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਆਰੰਭ

ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਦਫਤਰ ਸ਼ਹਿਰੀ ਸਮਰਾਲਾ ਵਿਖੇ 2.74 ਲੱਖ ਰੁਪਏ ਦਾ ਵਿੱਤੀ ਘਪਲਾ ਕਰਨ ਲਈ 2 ਕਲਰਕਾਂ ਨੂੰ ਮੁੱਅਤਲ ਕਰ ਦਿੱਤਾ ਗਿਆ ਹੈ ਅਤੇ ਇੱਕ ਸਹਾਇਕ ਮਾਲ ਲੇਖਾਕਾਰ

ਪੰਜਾਬ ਦੇ ਨਵੇਂ ਗਵਰਨਰ ਨੂੰ ਲੈ ਕੇ ਕਿਆਸੇ ਤੇਜ਼

ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਆਪਣੇ ਅਹੁਦੇ ਤੋਂ ਅਚਾਨਕ ਅਸਤੀਫਾ ਦੇਣ ਦੇ ਨਾਲ ਹੀ ਪੰਜਾਬ ਦੇ ਨਵੇਂ ਗਵਰਨਰ ਅਤੇ ਚੰਡੀਗੜ੍ਹ ਪ੍ਰਸ਼ਾਸ਼ਕ ਦੇ ਨਾਮ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਇਸ ਵਿਚਾਲੇ ਪੰਜਾਬ ਭਾਜਪਾ ਨੇਤਾ ਕਮਲ ਸੋਈ ਨੇ ਟਵੀਟ ਕੀਤਾ ਕਿ ਭਾਰਤ ਦੀ ਪਹਿਲੀ ਮਹਿਲਾ ਆਈ ਪੀ ਐਸ ਕਿਰਨ ਬੇਦੀ ਪੰਜਾਬ ਦੀ ਅਗਲੀ ਗਵਰਨਰ ਹੋਵੇਗੀ।

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚ ਸੰਗਠਿਤ ਅਪਰਾਧਾਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਚਨਬੱਧ
  • ਮੁਲਜ਼ਮ ਅਮ੍ਰਿਤਪਾਲ ਗੁੱਜਰ ਅਤੇ ਕਮਲਪ੍ਰੀਤ ਨੇ ਚੰਡੀਗੜ੍ਹ ਵਿੱਖੇ ਘਰ ਦੇ ਬਾਹਰ ਕੀਤੀ ਫਾਇਰਿੰਗ ਜਦਕਿ ਪ੍ਰੇਮ ਸਿੰਘ ਨੇ ਉਨ੍ਹਾਂ ਨੂੰ ਫਰਾਰ ਵਿੱਚ ਕੀਤੀ ਮਦਦ: ਡੀਜੀਪੀ ਗੌਰਵ ਯਾਦਵ
  • ਗੋਰਖਪੁਰ ਪੁਲਿਸ ਦੇ ਸਹਿਯੋਗ ਨਾਲ ਗੋਰਖਪੁਰ
ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਪੁਲਿਸ ਵਿਭਾਗ  ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ

ਫਾਜ਼ਿਲਕਾ 3 ਫਰਵਰੀ : ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਟਰੈਫਿਕ ਇੰਚਾਰਜ ਫਾਜ਼ਿਲਕਾ ਸ੍ਰੀ ਪਵਨ ਕੁਮਾਰ ਨੇ ਲੋਕਾਂ ਨੂੰ ਜਾਣਕਾਰੀ

ਫਲਾਂ ਦੀ ਪੋਸਟਿਕ ਬਗੀਚੀ ਅੱਜ ਦੇ ਸਮੇਂ ਦੀ ਲੋੜ

ਫਾਜਿਲਕਾ 3 ਫਰਵਰੀ : ਪੰਜਾਬ ਐਡਰੀਕਲਚਰਲ ਯੁਨੀਵਰਸਿਟੀ ਲੁਧਿਆਣਾ ਦੇ ਪਸਾਰ ਨਿਰਦੇਸਕ ਡਾ ਮੱਖਣ ਸਿੰਘ ਭੁਲਰ ਦੇ ਦਿਸ਼ਾ ਨਿਰਦੇਸ਼ਾ ਪੰਜਾਬ ਵਿੱਚ ਫਲਾਂ ਦੀ ਪੋਸਟਿਕ ਬਗੀਚੀ ਨੂੰ ਪ੍ਰਫੁਲਿਤ ਕਰਨ ਲਈ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਅਮਰਪੁਰਾ ਵਿਚ ਨੰਬਰਦਾਰ ਦੇ ਫਾਰਮ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਫਲਾਂ ਦੀ ਪੋਸਟਿਕ ਬਗੀਚੀ ਦੀ ਮਹੱਤਤਾ ਨੂੰ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਹੋਈਆਂ। 
  • (ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਾਡੇ ਸਮਾਜ ਦਾ ਅਹਿਮ ਅੰਗ ਹਨ) : ਡਿਪਟੀ ਡੀਈਓ

ਲੁਧਿਆਣਾ, 3 ਜਨਵਰੀ : ਸਿੱਖਿਆ ਵਿਭਾਗ ਤੇ ਆਈਈਡੀ ਕੰਪੋਨੈਂਟ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਮਨੋਜ ਕੁਮਾਰ ਦੀ ਅਗਵਾਈ ਵਿੱਚ ਸ਼ਹੀਦੇ ਆਜਮ ਸੁਖਦੇਵ ਸਿੰਘ ਥਾਪਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਰਤ ਨਗਰ (ਕੁੜੀਆਂ)

ਦੋ ਰੋਜ਼ਾ 'ਵਾਤਾਵਰਨ ਸੰਭਾਲ ਮੇਲਾ 2024' ਹਵਾ, ਪਾਣੀ ਅਤੇ ਮਿੱਟੀ ਬਚਾਉਣ ਦੇ ਸੰਦੇਸ਼ ਨਾਲ ਹੋਇਆ ਸ਼ੁਰੂ 
  • ਮੇਲੇ ਦਾ ਉਦਘਾਟਨ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਕੀਤਾ ਅਤੇ ਵੱਖ-ਵੱਖ ਸਕੂਲਾਂ, ਕਾਲਜਾਂ ਆਦਿ ਦੇ ਨੁਮਾਇੰਦਿਆਂ ਨੇ ਕੀਤੀ ਸ਼ਮੂਲੀਅਤ 

ਲੁਧਿਆਣਾ, 3 ਫਰਵਰੀ : ਹਵਾ, ਪਾਣੀ ਅਤੇ ਮਿੱਟੀ ਨੂੰ ਬਚਾਉਣ ਦੇ ਸੰਦੇਸ਼ ਨੂੰ ਫੈਲਾਉਣ ਦੇ ਉਦੇਸ਼ ਨਾਲ, ਨਗਰ ਨਿਗਮ ਅਤੇ ਸੋਚ (ਐਨ.ਜੀ.ਓ) ਨੇ ਸ਼ਨੀਵਾਰ ਨੂੰ ਨਹਿਰੂ ਰੋਜ਼ ਗਾਰਡਨ ਵਿੱਚ ਸ਼ੁਰੂ ਹੋਏ ਦੋ ਦਿਨਾਂ ਵਾਤਾਵਰਣ ਸੰਭਾਲ

ਪੰਜਾਬ ਸਰਕਾਰ 6 ਫਰਵਰੀ ਤੋਂ ਸਾਰੀਆਂ ਸੱਤ ਸਬ ਡਵੀਜ਼ਨਾਂ 'ਚ ਰੋਜ਼ਾਨਾ ਲਗਾਏਗੀ ਸ਼ਿਕਾਇਤ ਨਿਵਾਰਨ ਕੈਂਪ 
  • ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਅਤੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਸਮੀਖਿਆ ਮੀਟਿੰਗ 

ਲੁਧਿਆਣਾ, 3 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨ ਦੀ ਬਜਾਏ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ ਜਾ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ 6 ਫਰਵਰੀ ਤੋਂ ਬਾਅਦ ਜ਼ਿਲ੍ਹੇ ਦੀਆਂ ਸੱਤ ਸਬ ਡਵੀਜ਼ਨਾਂ ਵਿੱਚ ਰੋਜ਼ਾਨਾ 'ਆਪ' ਦੀ ਸਰਕਾਰ

ਸਰਕਾਰੀ ਸਕੂਲ ਸ਼ੰਰਰਪੁਰਾ ਅਤੇ ਗੌਂਸਪੁਰਾ ਦੇ ਵਿਦਿਆਰਥੀਆਂ ਨੇ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦਾ ਦੌਰਾ ਕੀਤਾ 
  • ਤਕਨੀਕੀ ਕੋਰਸਾਂ ਬਾਰੇ ਜਾਣਕਾਰੀ ਲਈ

ਬਟਾਲਾ,3 ਫਰਵਰੀ : ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਸ਼ੰਕਰਪੁਰਾ ਦੇ ਪ੍ਰਿਸੀਪਲ ਪਰਮਿੰਦਰ ਕੌਰ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਗੌੰਸਪੁਰਾ ਦੇ ਹੈਡਮਿਸਟ੍ਰੈਸ ਚਰਨਜੀਤ ਕੌਰ ਦੀ ਯੋਗ ਅਗਵਾਈ ਹੇਠ ਦੋਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਪਹੁੰਚ ਕੇ ਤਕਨੀਕੀ ਸਿੱਖਿਆ ਅਧੀਨ ਚੱਲ ਰਹੇ ਡਿਪਲੋਮਾ

ਵਿਧਾਇਕ  ਸੇਖੋਂ ਨੇ  ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
  • ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ

ਫ਼ਰੀਦਕੋਟ 03 ਫਰਵਰੀ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਉਸੇ ਸਕੀਮ ਤਹਿਤ ਤੀਰਥ ਹਲਕਾ ਵਿਧਾਇਕ ਸਰਦਾਰ ਗੁਰਦਿੱਤ ਸਿੰਘ ਸੇਖੋਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ ਯਾਤਰੀਆਂ ਦੀ