ਚੰਡੀਗੜ੍ਹ, 3 ਫਰਵਰੀ : ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਸੰਗਰੂਰ ਵਿਖੇ ਸੱਤਾ ਦੇ ਨਸ਼ੇ ‘ਚ ਧੁੱਤ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਚਲਾਈ ਜਾ ਰਹੀ ਦਿੱਲੀ ਦੀ ਕਠਪੁਤਲੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ, ਫੈਸਲਿਆਂ ਵਿਰੁੱਧ ਕਿਸਾਨਾਂ ਅਤੇ ਪੰਜਾਬ ਦੇ ਦੁੱਖੀ ਵਰਗਾਂ ਵੱਲੋਂ ਕੀਤੇ ਜਾ ਰਹੇ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਖ਼ਦੇੜਣ ਲਈ ਉਨ੍ਹਾਂ ‘ਤੇ ਕੀਤੇ ਗਏ ਜਬਰ
news
Articles by this Author
ਚੰਡੀਗੜ੍ਹ, 3 ਫਰਵਰੀ : ਮੌਸਮ ਵਿਭਾਗ ਨੇ ਪੰਜਾਬ 'ਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਜੰਮੂ-ਕਸ਼ਮੀਰ ਅਤੇ ਉੱਤਰ-ਪੱਛਮੀ ਉੱਤਰ ਪ੍ਰਦੇਸ਼ 'ਚ ਵੱਖ-ਵੱਖ ਥਾਵਾਂ 'ਤੇ ਗੜੇ ਪੈਣ ਦੀ ਚੇਤਾਵਨੀ ਵੀ ਦਿੱਤੀ ਹੈ। ਮੌਸਮ ਵਿਭਾਗ ਮੁਤਾਬਿਕ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ ਸਵੇਰ ਸਮੇਂ ਸੰਘਣੀ ਧੁੰਦ ਪੈਣ ਦੀ
- ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਸਰਕਾਰੀ ਹਸਪਤਾਲਾਂ 'ਚ ਕਈ ਹੋਰ ਅਹਿਮ ਸੇਵਾਵਾਂ ਹੋਣਗੀਆਂ ਸ਼ੁਰੂ
ਪਟਿਆਲਾ, 3 ਫਰਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਮੁਫ਼ਤ ਦਵਾਈਆਂ
ਪਟਿਆਲਾ, 3 ਫਰਵਰੀ : ਪੰਜਾਬ ਤੇ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਨੂੰ ਲੈਣ ਅਤੇ ਇਸ ਆਜ਼ਾਦੀ ਨੂੰ ਬਚਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ।' ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਉਹ ਅੱਜ ਖ਼ਾਲਸਾ ਕਾਲਜ ਵਿਖੇ ਪਟਿਆਲਾ ਵਿਖੇ ਦੂਜੀ ਵਾਰ ਕਰਵਾਏ ਗਏ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ
ਚੰਡੀਗੜ੍ਹ, 3 ਫਰਵਰੀ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਸਮਾਜ ਸੇਵੀ ਨੌਜਵਾਨ ਭਾਨਾ ਸਿੱਧੂ ਦੀ ਰਿਹਾਈ ਲਈ ਮਿੱਥੇ ਹੋਏ ਅੰਦੋਲਨ ਵਿਚ ਕਿਸਾਨਾਂ, ਮਜ਼ਦੂਰਾਂ ਸਮੇਤ ਸਿਆਸੀ ਨੇਤਾਵਾਂ ਨੂੰ ਹਿਰਾਸਤ ਵਿਚ ਲੈਣ ਅਤੇ ਘਰਾਂ ਵਿੱਚ ਨਜ਼ਰਬੰਦ ਕਰਨ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਕਰੜੇ ਸ਼ਬਦਾਂ ਵਿਚ
- ਪੁਲਿਸ ਟੀਮਾਂ ਨੇ ਉਕਤ ਦੋਸ਼ੀਆਂ ਦੇ ਕਬਜ਼ੇ ’ਚੋਂ ਦੋ ਪਿਸਤੌਲ ਅਤੇ ਗੋਲੀ ਸਿੱਕਾ ਵੀ ਕੀਤਾ ਬਰਾਮਦ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਸੂਬੇ ਚੋਂ ਸੰਗਠਿਤ ਅਪਰਾਧਿਕ ਨੈਟਵਰਕਾਂ ਨੂੰ ਨੇਸਤ-ਓ-ਨਾਬੂਤ ਕਰਨ ਲਈ ਵਚਨਬੱਧ
- ਛੋਟਾ ਮਨੀ ਨੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਵਿੱਚ ਵੀ ਕੀਤੀ ਸੀ ਮਦਦ: ਡੀਜੀਪੀ ਗੌਰਵ ਯਾਦਵ
- ਗ੍ਰਿਫਤ
ਮਾਨਸਾ, 3 ਫਰਵਰੀ : ਅੱਜ ਭਾਨਾ ਸਿੱਧੂ ਦੀ ਰਿਹਾਈ ਨੂੰ ਲੈ ਕੇ ਜਿੱਥੇ ਪੰਜਾਬ ਪੱਧਰੀ ਸੱਦੇ ਤਹਿਤ ਵੱਖ ਵੱਖ ਜੱਥੇਬੰਦੀਆਂ ਵੱਲੋਂ ਮੁੱਖ ਮੰਤਰੀ ਦੇ ਘਿਰਾਓ ਦਾ ਸੱਦਾ ਸੀ, ਪੰਜਾਬ ਕਿਸਾਨ ਯੂਨੀਅਨ ਦੇ ਜਿਲੇ ਦੇ ਸਾਰੇ ਆਗੂ,ਵਰਕਰ ਵੱਖ ਵੱਖ ਥਾਵੀਂ ਸਥਾਨਿਕ ਪੁਲਿਸ ਵੱਲੋਂ ਗ੍ਰਿਫਤ ਵਿੱਚ ਲੈ ਲਏ ਗਏ,ਓਥੈ ਹੀ ਅੱਜ ਰੁਲਦੂ ਸਿੰਘ ਮਾਨਸਾ ਨੂੰ ਉਹਨਾਂ ਦੇ ਘਰ ਅੰਦਰ ਹੀ ਨਜਰਬੰਦ ਕਰ
ਚੰਡੀਗੜ੍ਹ, 3 ਫਰਵਰੀ : ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਅਤੇ ਸਕੂਲ ਸਿੱਖਿਆ ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਕਮਲ ਕਿਸ਼ੋਰ ਯਾਦਵ ਦੇ ਸਮਰਥਨ ਤੋਂ ਉਤਸ਼ਾਹਿਤ; ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਨੇ “ਭਾਰਤ ਵਿੱਚ 2020 ਦੇ ਸਰਵੋਤਮ ਅਭਿਆਸਾਂ ਅਤੇ ਹੁਨਰ ਸਿੱਖਿਆ” ਵਿਸ਼ੇ ‘ਤੇ 2 ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਵਰਕਸ਼ਾਪ ਵਿੱਚ 500 ਸੈਕੰਡਰੀ ਸਕੂਲਾਂ ਦੇ
ਚੰਡੀਗੜ੍ਹ, 3 ਫਰਵਰੀ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਆਪਣਾ ਅਸਤੀਫਾ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜ ਦਿੱਤਾ ਗਿਆ ਹੈ। ਅਸਤੀਫੇ ਵਿੱਚ ਉਨ੍ਹਾਂ ਨੇ ਆਪਣਾ ਨਿੱਜੀ ਕਾਰਨ ਦੱਸਿਆ ਹੈ। ਜਾਣਕਾਰੀ ਅਨੁਸਾਰ ਬੀਤੇ ਦੋ ਦਿਨ ਪਹਿਲਾਂ ਬਨਵਾਰੀ ਲਾਲ ਪੁਰੋਹਿਤ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
- ਪੁਲਿਸ ਨੇ 32 ਬੋਰ ਦਾ ਪਿਸਤੌਲ, ਇੱਕ ਮੋਬਾਈਲ ਅਤੇ ਗੱਡੀ ਸਮੇਤ ਅਹਿਮ ਸਬੂਤ ਕੀਤੇ ਜ਼ਬਤ
ਮਾਲੇਰਕੋਟਲਾ, 3 ਫਰਵਰੀ : ਮਾਲੇਰਕੋਟਲਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਠੰਡੀ ਸੜਕ ਵਿਖੇ ਸਥਿਤ ਯੈਸ ਬੈਂਕ ਦੀ ਸ਼ਾਖਾ ਵਿੱਚ ਲੁੱਟ ਦੀ ਇੱਕ ਕੋਝੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਇਸ ਘਿਨੌਣੀ ਹਰਕਤ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ