news

Jagga Chopra

Articles by this Author

ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ
  • ਪਠਾਨਕੋਟ ਵਿੱਚ ਚਮਰੋੜ ਪੱਤਣ ਵਿਖੇ ਪਹਿਲੀ ‘ਐਨ.ਆਰ.ਆਈ. ਮਿਲਣੀ’ ਦੀ ਸ਼ੁਰੂਆਤ
  • ਪਿਛਲੀਆਂ ਸਰਕਾਰਾਂ ਵਿੱਚ ਐਨ.ਆਰ.ਆਈ. ਸੰਮੇਲਨ ਸਿਰਫ਼ ਪਖੰਡਬਾਜ਼ੀ ਹੁੰਦੇ ਸਨ
  • ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋਇਆ ਜਿਸ ਨਾਲ ਮਾਤ-ਭੂਮੀ ਛੱਡ ਕੇ ਜਾਣ ਦੇ ਰੁਝਾਨ ਨੂੰ ਠੱਲ੍ਹ ਪਵੇਗੀ

ਪਠਾਨਕੋਟ, 3 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਵਿੱਚ ਵਸਦੇ ਐਨ.ਆਰ.ਆਈ

ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣਗੀਆਂ : ਮੁੱਖ ਮੰਤਰੀ 

ਪਠਾਨਕੋਟ, 3 ਫਰਵਰੀ : ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਅੱਜ ਇੱਥੇ ਇਨ੍ਹਾਂ ਗਤੀਵਿਧੀਆਂ ਦਾ ਟਰਾਇਲ ਦੇਖਣ ਮਗਰੋਂ ਕਿਹਾ ਕਿ ਇਸ ਸੁੰਦਰ ਸਥਾਨ ‘ਤੇ ਪਾਣੀ

ਪੰਜਾਬ ਵਿੱਚ ਪਰਵਾਸ ਨੂੰ ਪੁੱਠਾ ਗੇੜ ਸ਼ੁਰੂ ਹੋ ਗਿਆ ਹੈ : ਦਲਵਿੰਦਰ ਸਿੰਘ 
  • ਪਰਵਾਸੀ ਪੰਜਾਬੀਆਂ ਨੇ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਨਿਵੇਸ਼ ਵਿੱਚ ਦਿਖਾਈ ਦਿਲਚਸਪੀ
  • ਐਨ.ਆਰ. ਆਈਜ਼. ਨੂੰ ਲੈ ਕੇ ਪੰਜਾਬ ਸਰਕਾਰ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ : ਸੇਵਾ ਸਿੰਘ 

ਪਠਾਨਕੋਟ, 3 ਫਰਵਰੀ : ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਐਨ.ਆਰ.ਆਈ. ਮਿਲਣੀ ਦੌਰਾਨ ਪਰਵਾਸੀ ਭਾਰਤੀਆਂ ਨੇ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਹੋ ਰਹੀਆਂ ਸੰਗਠਿਤ ਕੋਸ਼ਿਸ਼ਾਂ ਦੀ ਸ਼ਲਾਘਾ

ਦੇਸ਼ ਵੰਡ ਸਮੇਂ ਉੱਜੜੇ ਪੰਜਾਬੀਆਂ ਦੀ ਵੱਡੀ ਧਿਰ ਬਣੇ ਡਾ. ਮਹਿੰਦਰ ਸਿੰਘ ਰੰਧਾਵਾ
  • 2 ਫ਼ਰਵਰੀ ਨੂੰ ਜਨਮ ਦਿਨ ਤੇ ਵਿਸ਼ੇਸ਼

ਪੇਸ਼ਕਸ਼ : ਗੁਰਭਜਨ ਗਿੱਲ
ਉਨ੍ਹਾਂ ਦਾ ਜੱਦੀ ਪਿੰਡ ਭਾਵੇਂ ਬੋਦਲ(ਹੋਸ਼ਿਆਰਪੁਰ) ਨੇੜੇ ਗਰਨਾ ਸਾਹਿਬ ਸੀ ਪਰ ਡਾ. ਮਹਿੰਦਰ ਸਿੰਘ ਰੰਧਾਵਾ ਦਾ ਜਨਮ 2 ਫਰਵਰੀ 1909 ਨੂੰ ਜ਼ੀਰਾ(ਫੀਰੋਜ਼ਪੁਰ) ਵਿੱਚ ਮਾਤਾ ਬੇਚਿੰਤ ਕੌਰ ਦੀ ਕੁੱਖੋਂ ਹੋਇਆ। ਜ਼ੀਰਾ ਵਿੱਚ ਉਨ੍ਹਾਂ ਦੇ ਪਿਤਾ ਜੀ ਸ. ਸ਼ੇਰ ਸਿੰਘ ਤਹਿਸੀਲਦਾਰ ਸਨ।
ਡਾ. ਰੰਧਾਵਾ ਦਾ ਪ੍ਰਚਲਿਤ

ਪੀ ਏ ਯੂ ਦੇ ਫਲੋਰਿਕਲਚਰ ਵਿਭਾਗ ਵਿਚ ਸਰਦ ਰੁੱਤ ਸਿਖਲਾਈ ਕੋਰਸ ਸ਼ੁਰੂ ਹੋਇਆ

ਲੁਧਿਆਣਾ 2 ਫਰਵਰੀ : ਪੀਏਯੂ ਦੇ ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ ਵਿੱਚ ਕੋਰਸ ਡਾਇਰੈਕਟਰ ਡਾ: ਪਰਮਿੰਦਰ ਸਿੰਘ, ਪ੍ਰੋਫੈਸਰ ਅਤੇ ਮੁਖੀ ਦੀ ਅਗਵਾਈ ਵਿੱਚ ਆਈ ਸੀ ਏ ਆਰ ਵੱਲੋਂ ਪ੍ਰਾਯੋਜਿਤ 21ਰੋਜ਼ਾ ਸਰਦ ਰੁੱਤ  ਸਕੂਲ ਫਲੋਰੀਕਲਚਰ ਦੇ ਪ੍ਰਭਾਵੀ ਢੰਗਾਂ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿਸ਼ੇ 'ਤੇ ਸ਼ੁਰੂ ਕੀਤਾ ਗਿਆ। ਭਾਰਤ ਦੇ ਵੱਖ-ਵੱਖ ਰਾਜਾਂ ਦੀਆਂ ਖੇਤੀ

ਪੰਜਾਬ ਦੇ ਹਜ਼ਾਰਾਂ ਸਕੂਲੀ ਵਿਦਿਆਰਥੀ ਪੀ ਏ ਯੂ ਦਾ ਦੌਰਾ ਕਰ ਰਹੇ ਹਨ

ਲੁਧਿਆਣਾ 2 ਫਰਵਰੀ : ਬੀਤੇ ਦਿਨਾਂ ਤੋਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਜਾਰੀ ਵਿਦਿਅਕ ਯਾਤਰਾ ਪ੍ਰੋਗਰਾਮ ਤਹਿਤ ਹਜ਼ਾਰਾਂ ਸਕੂਲੀ ਵਿਦਿਆਰਥੀਆਂ ਨੇ ਪੀ ਏ ਯੂ ਦਾ ਦੌਰਾ ਕੀਤਾ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਸਮਾਜਕ ਇਤਿਹਾਸ ਦੇ ਅਜਾਇਬ ਘਰ, ਉੱਪਲ ਮਿਊਜ਼ੀਅਮ, ਮਹਿੰਦਰ ਸਿੰਘ ਰੰਧਾਵਾ ਲਾਇਬ੍ਰੇਰੀ ਅਤੇ ਹੋਰ ਥਾਵਾਂ ਵੇਖੀਆਂ।

ਨੈਰੋਬੀ 'ਚ ਗੈਸ ਟਰੱਕ ਵਿੱਚ ਹੋਇਆ ਧਮਾਕਾ, ਤਿੰਨ ਲੋਕਾਂ ਦੀ ਮੌਤ, 300 ਜ਼ਖਮੀ

ਨੈਰੋਬੀ, 2 ਫਰਵਰੀ : ਕੀਨੀਆ ਦੀ ਰਾਜਧਾਨੀ ਨੈਰੋਬੀ ਵਿੱਚ ਇੱਕ ਗੈਸ ਟਰੱਕ ਵਿੱਚ ਧਮਾਕਾ ਹੋਇਆ, ਜਿਸ ਨਾਲ ਰਾਤ ਦੇ ਅਸਮਾਨ ਵਿੱਚ ਇੱਕ ਵਿਸ਼ਾਲ ਅੱਗ ਲੱਗ ਗਈ, ਜਿਸ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 300 ਜ਼ਖਮੀ ਹੋ ਗਏ, ਅਧਿਕਾਰੀਆਂ ਅਤੇ ਪਹਿਲੇ ਜਵਾਬ ਦੇਣ ਵਾਲਿਆਂ ਨੇ ਸ਼ੁੱਕਰਵਾਰ ਨੂੰ ਦੱਸਿਆ। ਅੱਧੀ ਰਾਤ ਤੋਂ ਠੀਕ ਪਹਿਲਾਂ ਅੱਗ ਦੇ ਇੱਕ ਕਾਲਮ ਦੇ ਰੂਪ ਵਿੱਚ ਇੱਕ ਨੇੜਲੇ

ਫਲੋਰੀਡਾ 'ਚ ਜਹਾਜ਼ ਹਾਦਸਾਗ੍ਰਸਤ, ਤਿੰਨ ਘਰਾਂ ਨੂੰ ਲੱਗੀ ਅੱਗ, ਹਾਦਸੇ ’ਚ ਕਈ ਲੋਕਾਂ ਦੀ ਮੌਤ

ਕਲੀਅਰਵਾਟਰ  02 ਫਰਵਰੀ : ਫਲੋਰੀਡਾ (ਅਮਰੀਕਾ) ਦੇ ਇੱਕ ਮੋਬਾਈਲ ਹੋਮ ਪਾਰਕ ਵਿੱਚ ਇੱਕ ਛੋਟਾ ਜਹਾਜ਼ ਕਰੈਸ਼ ਹੋ ਗਿਆ। ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਇਸ ਜਹਾਜ਼ ਹਾਦਸੇ 'ਚ ਇਕ ਸਵਾਰ ਵਿਅਕਤੀ ਤੇ ਇਕ ਘਰ 'ਚ ਕਈ ਲੋਕਾਂ ਦੀ ਮੌਤ ਹੋ ਗਈ। ਸਿੰਗਲ-ਇੰਜਣ ਬੀਚਕ੍ਰਾਫਟ ਬੋਨਾਂਜ਼ਾ V35 ਦੇ ਪਾਇਲਟ ਨੇ ਸ਼ਾਮ 7 ਵਜੇ ਦੇ ਕਰੀਬ ਜਹਾਜ਼ ਦੇ ਕਰੈਸ਼ ਹੋਣ ਤੋਂ ਥੋੜ੍ਹੀ ਦੇਰ

5 ਫਰਵਰੀ ਤਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਹਨੇਰੀ, ਬਾਰਿਸ਼ ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ : ਮੌਸਮ ਵਿਭਾਗ

ਚੰਡੀਗੜ੍ਹ, 02 ਫਰਵਰੀ : ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਅੰਮ੍ਰਿਤਸਰ ’ਚ ਘੱਟੋ ਘੱਟ ਤਾਪਮਾਨ ਸਭ ਤੋਂ ਘੱਟ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਵੱਧ ਤੋਂ ਵੱਧ ਤਾਪਮਾਨ 19.1 ਡਿਗਰੀ ਸੈਲਸੀਅਸ ਰਿਹਾ। ਉੱਥੇ ਚੰਡੀਗੜ੍ਹ ’ਚ ਘੱਟੋ ਘੱਟ ਤਾਪਮਾਨ 7.0 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 20.1 ਡਿਗਰੀ ਸੈਲਸੀਅਸ ਰਿਹਾ। ਉੱਥੇ ਲੁਧਿਆਣਾ ’ਚ ਘੱਟੋ ਘੱਟ ਤਾਪਮਾਨ 6

ਪੰਜਾਬ ’ਚ ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਚੰਡੀਗੜ੍ਹ, 02 ਫਰਵਰੀ : ਪੰਜਾਬ ’ਚ ਭਲਕੇ ਪੀਆਰਟੀਸੀ-ਪਨਬੱਸ ਦੇ ਸਾਰੇ ਡੀਪੂ ਬੰਦ ਰਹਿਣਗੇ। ਪੀਆਰਟੀਸੀ ਚੰਡੀਗੜ੍ਹ ਡੀਪੂ ਦੇ ਕੱਚੇ ਮੁਲਾਜ਼ਮਾਂ ਵਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਰਸਤੇ ਵਿਚ ਗਈਆਂ ਬੱਸਾਂ ਡੀਪੂ ਵਿਚ ਵਾਪਸ ਆ ਰਹੀਆਂ ਹਨ ਅਤੇ ਜਿਹੜੀਆਂ ਬੱਸਾਂ ਡੀਪੂ ਵਿਚ ਖੜ੍ਹੀਆਂ ਹਨ ਨਹੀਂ ਚੱਲਣਗੀਆਂ। ਚੰਡੀਗੜ੍ਹ ਡੀਪੂ ਦੇ ਮੁਲਾਜ਼ਮਾਂ ਨੇ ਦਸਿਆ 100