news

Jagga Chopra

Articles by this Author

ਫਲੋਰੀਡਾ 'ਚ ਜਹਾਜ਼ ਹਾਦਸਾਗ੍ਰਸਤ, ਤਿੰਨ ਘਰਾਂ ਨੂੰ ਲੱਗੀ ਅੱਗ, ਹਾਦਸੇ ’ਚ ਕਈ ਲੋਕਾਂ ਦੀ ਮੌਤ

ਕਲੀਅਰਵਾਟਰ  02 ਫਰਵਰੀ : ਫਲੋਰੀਡਾ (ਅਮਰੀਕਾ) ਦੇ ਇੱਕ ਮੋਬਾਈਲ ਹੋਮ ਪਾਰਕ ਵਿੱਚ ਇੱਕ ਛੋਟਾ ਜਹਾਜ਼ ਕਰੈਸ਼ ਹੋ ਗਿਆ। ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਇਸ ਜਹਾਜ਼ ਹਾਦਸੇ 'ਚ ਇਕ ਸਵਾਰ ਵਿਅਕਤੀ ਤੇ ਇਕ ਘਰ 'ਚ ਕਈ ਲੋਕਾਂ ਦੀ ਮੌਤ ਹੋ ਗਈ। ਸਿੰਗਲ-ਇੰਜਣ ਬੀਚਕ੍ਰਾਫਟ ਬੋਨਾਂਜ਼ਾ V35 ਦੇ ਪਾਇਲਟ ਨੇ ਸ਼ਾਮ 7 ਵਜੇ ਦੇ ਕਰੀਬ ਜਹਾਜ਼ ਦੇ ਕਰੈਸ਼ ਹੋਣ ਤੋਂ ਥੋੜ੍ਹੀ ਦੇਰ

5 ਫਰਵਰੀ ਤਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਹਨੇਰੀ, ਬਾਰਿਸ਼ ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ : ਮੌਸਮ ਵਿਭਾਗ

ਚੰਡੀਗੜ੍ਹ, 02 ਫਰਵਰੀ : ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਅੰਮ੍ਰਿਤਸਰ ’ਚ ਘੱਟੋ ਘੱਟ ਤਾਪਮਾਨ ਸਭ ਤੋਂ ਘੱਟ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਵੱਧ ਤੋਂ ਵੱਧ ਤਾਪਮਾਨ 19.1 ਡਿਗਰੀ ਸੈਲਸੀਅਸ ਰਿਹਾ। ਉੱਥੇ ਚੰਡੀਗੜ੍ਹ ’ਚ ਘੱਟੋ ਘੱਟ ਤਾਪਮਾਨ 7.0 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 20.1 ਡਿਗਰੀ ਸੈਲਸੀਅਸ ਰਿਹਾ। ਉੱਥੇ ਲੁਧਿਆਣਾ ’ਚ ਘੱਟੋ ਘੱਟ ਤਾਪਮਾਨ 6

ਪੰਜਾਬ ’ਚ ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਚੰਡੀਗੜ੍ਹ, 02 ਫਰਵਰੀ : ਪੰਜਾਬ ’ਚ ਭਲਕੇ ਪੀਆਰਟੀਸੀ-ਪਨਬੱਸ ਦੇ ਸਾਰੇ ਡੀਪੂ ਬੰਦ ਰਹਿਣਗੇ। ਪੀਆਰਟੀਸੀ ਚੰਡੀਗੜ੍ਹ ਡੀਪੂ ਦੇ ਕੱਚੇ ਮੁਲਾਜ਼ਮਾਂ ਵਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਰਸਤੇ ਵਿਚ ਗਈਆਂ ਬੱਸਾਂ ਡੀਪੂ ਵਿਚ ਵਾਪਸ ਆ ਰਹੀਆਂ ਹਨ ਅਤੇ ਜਿਹੜੀਆਂ ਬੱਸਾਂ ਡੀਪੂ ਵਿਚ ਖੜ੍ਹੀਆਂ ਹਨ ਨਹੀਂ ਚੱਲਣਗੀਆਂ। ਚੰਡੀਗੜ੍ਹ ਡੀਪੂ ਦੇ ਮੁਲਾਜ਼ਮਾਂ ਨੇ ਦਸਿਆ 100

ਮੁਕੇਰੀਆਂ ਨਹਿਰ ਵਿੱਚੋਂ ਮੁੰਡੇ-ਕੁੜੀ ਦੀਆਂ ਮਿਲੀਆਂ ਲਾਸ਼ਾਂ, ਪੁਲਿਸ ਵੱਲੋਂ ਜਾਂਚ ਸ਼ੁਰੂ

ਮੁਕੇਰੀਆਂ, 02 ਫਰਵਰੀ : ਮੁਕੇਰੀਆਂ ਦੇ ਪਿੰਡ ਰੌਲੀ ‘ਚੋ ਲੰਘਦੀ ਨਹਿਰ ਵਿੱਚੋਂ ਮੁੰਡੇ-ਕੁੜੀ ਦੀਆਂ ਲਾਸ਼ਾਂ ਮਿਲਣ ਦੀ ਖਬਰ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਵੱਲੋਂ ਇਸ ਸਬੰਧੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਮੁੰਡੇ ਦੀ ਉਮਰ 30 ਸਾਲ ਅਤੇ ਕੁੜੀ ਦੀ ਉਮਰ 25 ਸਾਲ ਦੇ ਕਰੀਬ ਹੈ, ਦੋਵਾਂ ਦੀ ਪਛਾਣ ਹਾਲ ਹੋ ਨਹੀਂ

ਸੜਕ ਤੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, ਦੋ ਮੌਤਾਂ, 3 ਗੰਭੀਰ ਜਖ਼ਮੀ

ਸੁਭਾਨਪੁਰ, 02 ਫਰਵਰੀ : ਕਪੂਰਥਲਾ ਦੇ ਜੀਟੀ ਰੋਡ ਤੇ ਸਥਿਤ ਪਿੰਡ ਹੰਬੋਵਾਲ ਨਜਦੀਕ ਖੜ੍ਹੇ ਇੱਕ ਟਰੱਕ ਨੂੰ ਕਾਰ ਨੇ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ ਅਤੇ 3 ਲੋਕਾਂ ਦੇ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਜਖ਼ਮੀਆਂ ਨੂੰ ਇਲਾਜ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੌਕੇ ਤੇ ਪੁੱਜੇ ਥਾਣਾ ਸੁਭਾਨਪੁਰ ਦੇ ਇੰਚਾਰਜ

ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 82.448 ਕਰੋੜ ਦੀ 5.88 ਕਿਲੋਗ੍ਰਾਮ ਵਜ਼ਨ ਦੀ ਕੋਕੀਨ ਬਰਾਮਦ

ਨਵੀਂ ਦਿੱਲੀ, 2 ਫਰਵਰੀ : ਖ਼ਾਸ ਖ਼ੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੀ ਟੀਮ ਨੇ ਕੋਕੀਨ ਦੀ ਤਸਕਰੀ ਦੇ ਇੱਕ ਵੱਡੇ ਮਾਮਲੇ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਕਸਟਮ ਵਿਭਾਗ ਦੀ ਟੀਮ ਨੇ ਇੱਕ ਨਾਈਜੀਰੀਅਨ ਡਰੱਗ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਹੈ।

ਬੱਦੀ ਦੀ ਕਾਸਮੈਟਿਕ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਫੈਕਟਰੀ ‘ਚੋਂ 30 ਮਜ਼ਦੂਰਾਂ ਨੂੰ ਬਾਹਰ ਕੱਢਿਆ

ਬੱਦੀ, 02 ਫਰਵਰੀ : ਹਿਮਾਚਲ ਪ੍ਰਦੇਸ਼ ਦੇ ਬੱਦੀ ‘ਚ ਸ਼ੁੱਕਰਵਾਰ ਨੂੰ ਇਕ ਕਾਸਮੈਟਿਕ ਅਤੇ ਪਰਫਿਊਮ ਬਣਾਉਣ ਵਾਲੀ ਫੈਕਟਰੀ ‘ਚ ਅਚਾਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਕਈ ਮਜ਼ਦੂਰ ਅੰਦਰ ਫਸੇ ਹੋਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਹੁਣ ਤੱਕ 30 ਮਜ਼ਦੂਰਾਂ ਨੂੰ ਬਾਹਰ ਕੱਢਿਆ ਗਿਆ ਹੈ। 20 ਮਜ਼ਦੂਰਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਦਕਿ 2 ਮਜ਼ਦੂਰਾਂ

ਅਸੀਂ ਲੋਕਾਂ ਨੂੰ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਆਪ ਸਰਕਾਰ ਦੇ ਹਰ ਮੁਹਾਜ਼ ’ਤੇ ਅਸਫਲ ਹੋਣ ਦੀ ਸੱਚਾਈ ਦੱਸਣ ਆਏ ਹਾਂ : ਸੁਖਬੀਰ ਬਾਦਲ
  • ਸੁਖਬੀਰ ਬਾਦਲ ਵੱਲੋਂ ਦਿੱਲੀ ਆਧਾਰਿਤ ਪਾਰਟੀਆਂ ਨੂੰ ਪੰਜਾਬ ਵਿਚੋਂ ਬਾਹਰ ਕਰਨ ਦਾ ਸੱਦਾ
  • ਪੰਜਾਬ ਬਚਾਓ ਯਾਤਰਾ ਨੂੰ ਅਜਨਾਲਾ ਤੇ ਮਜੀਠਾ ਵਿਚ ਮਿਲਿਆ ਲਾਮਿਸਾਲ ਹੁੰਗਾਰਾ

ਮਜੀਠਾ, 2 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਨੂੰ ਅੱਜ ਅਜਨਾਲਾ ਤੇ ਮਜੀਠਾ ਦੋਵਾਂ ਹਲਕਿਆਂ ਵਿਚ ਲਾਮਿਸਾਲ ਹੁੰਗਾਰਾ ਮਿਲਿਆ ਜਿਸ ਦੌਰਾਨ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ

ਸਾਡੇ ਸ਼ਿਲਪਕਾਰਾਂ ਨੇ ਦੇਸ਼ ਦੀ ਕਲਾ ਵਿਰਾਸਤਨੂੰ ਸੰਭਾਲ ਕੇ ਰੱਖਿਆ ਹੈ : ਰਾਸ਼ਟਰਪਤੀ ਦਰੋਪਦੀ ਮੁਰਮੂ
  • 37ਵੇਂ ਸੂਰਜਕੁੰਡ ਕੌਮਾਂਤਰੀ ਕ੍ਰਾਫਟ ਮੇਲਾ-2024 ਦਾ ਹੋਇਆ ਸ਼ਾਨਦਾਰ ਆਗਾਜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੀਤਾ ਉਦਘਾਟਨ

ਸੂਰਜਕੁੰਡ, 2 ਫਰਵਰੀ : ਹਰਿਆਣਾ ਦੇ ਸੂਰਜਕੁੰਡ ਵਿਚ ਅੱਜ 37ਵੇਂ ਸੂਰਜਕੁੰਡ ਕੌਮਾਂਤਰੀ ਕ੍ਰਾਫਟ ਮੇਲਾ-2024 ਦਾ ਸ਼ਾਨਦਾਰ ਆਗਾਜ ਹੋਇਆ, ਜੋ 18 ਫਰਵਰੀ ਤਕ ਚੱਲੇਗਾ। ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਵੱਲੋਂ 37ਵੇਂ ਸੂਰਜਕੁੰਡ ਕੌਮਾਂਤਰੀ

ਭਾਜਪਾ ਦੀ ਤਾਨਾਸ਼ਾਹੀ ਨੂੰ ਦੇਖ ਕੇ ਅੱਜ ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਰੂਹਾਂ ਤੜਪ ਰਹੀਆਂ ਹੋਣਗੀਆਂ: ਭਗਵੰਤ ਮਾਨ
  • ਭਾਜਪਾ ਚਾਹੁੰਦੀ ਹੈ ਕਿ ਦੇਸ਼ ਵਿੱਚ ਚੋਣਾਂ ਨਾ ਹੋਣ, ਜੇਕਰ ਨਰਿੰਦਰ ਮੋਦੀ 2024 ਵਿੱਚ ਮੁੜ ਸੱਤਾ ਵਿੱਚ ਆਏ ਤਾਂ ਉਹ ਭਾਰਤ ਵਿੱਚ ਰੂਸ ਦਾ ਕਾਨੂੰਨ ਲਾਗੂ ਕਰਨਗੇ, ਉਸ ਤੋਂ ਬਾਅਦ ਚੋਣਾਂ ਨਹੀਂ ਹੋਣਗੀਆਂ - ਮਾਨ
  • ਅਸੀਂ ਭਾਜਪਾ ਦੀ ਤਾਨਾਸ਼ਾਹੀ ਨੂੰ ਜਾਰੀ ਨਹੀਂ ਰਹਿਣ ਦਿਆਂਗੇ, ਇਸ ਦੇ ਗੈਰ-ਜਮਹੂਰੀ ਰਵੱਈਏ ਵਿਰੁੱਧ ਸੜਕਾਂ ਤੋਂ ਪਾਰਲੀਮੈਂਟ ਤੱਕ ਜ਼ੋਰਦਾਰ ਸੰਘਰਸ਼ ਕਰਾਂਗੇ -