news

Jagga Chopra

Articles by this Author

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਡਰਿੱਪੀ ਰਿਲੀਜ਼
  • ਤਿੰਨ ਘੰਟਿਆਂ ਵਿੱਚ 15 ਲੱਖ ਲੋਕਾਂ ਨੇ ਸੁਣਿਆ ਗੀਤ

ਮਾਨਸਾ, 2 ਫਰਵਰੀ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਡਰਿੱਪੀ ਅੱਜ ਸ਼ੁੱਕਰਵਾਰ ਨੂੰ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਛੇਵਾਂ ਗੀਤ ਹੈ। ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ 50 ਹਜ਼ਾਰ ਤੋਂ ਵੱਧ ਲੋਕ ਉਡੀਕ ਕਰ ਰਹੇ ਸਨ ਅਤੇ ਗੀਤ ਨੂੰ ਰਿਲੀਜ਼ ਹੋਣ ਦੇ

ਡਿਪਟੀ ਕਮਿਸ਼ਨਰ ਨੇ ਸਰਕਾਰੀ ਹਸਪਤਾਲ ਬਲਾਚੌਰ ਦੀ ਕੀਤੀ ਅਚਨਚੇਤ ਚੈਕਿੰਗ 
  • ਲਾਜਮੀ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਮੁਹੱਈਆ ਕਰਵਾਉਣ ਸਬੰਧੀ ਸਖ਼ਤ ਨਿਰਦੇਸ਼ ਕੀਤੇ ਜਾਰੀ 

ਨਵਾਂਸ਼ਹਿਰ, 02 ਫਰਵਰੀ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਰਕਾਰੀ ਹਸਪਤਾਲ ਬਲਾਚੌਰ  ਵਿਖੇ ਅਚਨਚੇਤ ਚੈਂਕਿੰਗ ਕੀਤੀ ਅਤੇ ਡਾਕਟਰਾਂ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਾਰੀਆਂ ਦਵਾਈਆਂ ਮਰੀਜਾ ਨੂੰ ਹਸਪਤਾਲ

ਮੁਆਵਜੇ ਦੀ ਸਹੂਲਤ ਤੋਂ ਵਾਂਝਾ 1984 ਦੇ ਦੰਗਾ ਪੀੜਿਤ ਦਸਤਾਵੇਜਾਂ ਅਤੇ ਸਬੂਤਾਂ ਸਮੇਤ ਡਿਪਟੀ ਕਮਿਸ਼ਨਰ ਦਫਤਰ ਦੀ ਆਰ ਆਰ ਏ ਸ਼ਾਖਾ ਵਿਖੇ ਕਰ ਸਕਦੇ ਹਨ ਪਹੁੰਚ - ਡਿਪਟੀ ਕਮਿਸ਼ਨਰ

ਨਵਾਂ ਸ਼ਹਿਰ 02 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ 1984 ਦੇ ਦੰਗਾ ਪੀੜਤਾਂ ਨੂੰ ਦਿੱਲੀ ਸਰਕਾਰ ਵੱਲੋਂ ਹੋਰ ਵਾਧੂ ਮੁਆਵਜ਼ਾ ਦੇਣ ਸੰਬੰਧੀ ਜਾਰੀ ਜਨਤਕ ਨੋਟਿਸ ਨੂੰ ਜ਼ਿਲ੍ਹੇ ਵਿੱਚ ਰਹਿ ਰਹੇ ਪ੍ਰਭਾਵਿਤ ਪਰਿਵਾਰਾਂ ਦੇ ਧਿਆਨ ਵਿੱਚ ਲਿਆਉਣ ਸਬੰਧੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਅਲਪ

ਜ਼ਿਲਾ ਤੇ ਸਬ ਡਿਵੀਜ਼ਨਲ ਹਸਪਤਾਲਾਂ ਅਤੇ ਸੀਐਚਸੀ ਵਿੱਚ ਮੁਫਤ ਦਵਾਈਆਂ ਦੀ ਸਹੂਲਤ ਯਕੀਨੀ ਬਣਾਉਣ ਲਈ ਮੌਕੇ ਦਾ ਲਿਆ ਜਾਇਜ਼ਾ : ਮੁੱਖ ਸਕੱਤਰ
  • ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ 
  • ਮੁਫਤ ਦਵਾਈਆਂ ਲਈ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਫਰਵਰੀ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਮੁਹਾਲੀ ਦੇ ਫੇਜ਼ 6 ਸਥਿਤ ਜ਼ਿਲ੍ਹਾ ਹਸਪਤਾਲ ਦਾ ਅਚਨਚੇਤੀ ਦੌਰਾ ਕੀਤਾ। ਨਿਰੀਖਣ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਬੁੱਢਾ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ
  • ਕਿਹਾ! ਇਹ ਮੁਹਿੰਮ ਪਵਨ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹੱਤ ਦਾ ਸੰਦੇਸ਼ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਨਿਮਰ ਸ਼ਰਧਾਂਜਲੀ ਹੈ
  • ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਗਰੀਨ ਅੰਬੈਸਡਰ ਬਣਨ ਦੀ ਅਪੀਲ 

ਲੁਧਿਆਣਾ, 2 ਫਰਵਰੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਹਰਿਆਵਲ ਨੂੰ ਵਧਾਉਣ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਦੀ

ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ 'ਸਰਕਾਰ ਤੁਹਾਡੇ ਦੁਆਰ' ਸਕੀਮ ਤਹਿਤ ਲੱਗਣਗੇ ਵਿਸ਼ੇਸ਼ ਕੈਂਪ - ਐਸ.ਡੀ.ਐਮ. 
  • ਉਪ ਮੰਡਲ ਮੈਜਿਸਟਰੇਟ ਲੁਧਿਆਣਾ (ਪੱਛਮੀ) ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ*
  • ਕਿਹਾ! ਕੈਂਪ ਦੌਰਾਨ ਪ੍ਰਾਪਤ ਅਰਜ਼ੀਆਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਨਿਬੇੜਾ

ਲੁਧਿਆਣਾ, 2 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਸਰਕਾਰ ਤੁਹਾਡੇ ਦੁਆਰ' ਸਕੀਮ ਤਹਿਤ ਆਗਾਮੀ 5

ਨਗਰ ਨਿਗਮ ਬਟਾਲਾ ਵਲੋਂ ਨਾਜਾਇਜ਼ ਕਬਜ਼ੇ ਹਟਾਉੁਣ ਦੀ ਮੁਹਿੰਮ ਜਾਰੀ
  • ਗਾਂਧੀ ਚੌਂਕ ਤੋਂ ਸਿਟੀ ਰੋਡ, ਨਹਿਰੂ ਗੇਟ ਤੱਕ ਬਜਾਰ ਵਿੱਚ ਕੀਤੇ ਨਾਜਾਇਜ਼ ਕਬਜ਼ੇ ਹਟਾਏ

ਬਟਾਲਾ, 2 ਫਰਵਰੀ : ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਵਿੱਚ ਕੀਤੇ ਨਾਜਾਇਜ਼ ਕਬਜਿਆਂ ਨੂੰ ਹਟਾਉਣ ਦੀ ਮੁਹਿੰਮ ਜਾਰੀ ਹੈ, ਜਿਸ ਤਹਿਤ ਅੱਜ ਨਗਰ ਨਿਗਮ ਅਤੇ ਪੁਲਿਸ ਦੀ ਸਾਂਝੀ ਟੀਮ ਵਲੋਂ ਗਾਂਧੀ ਚੌਂਕ ਤੋਂ ਸਿਟੀ ਰੋਡ, ਨਹਿਰੂ ਗੇਟ ਬਜਾਰ ਵਿੱਚ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਵਲੋਂ

ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ  ਵੱਲੋਂ 12 ਯੂਥ ਕਲੱਬਾਂ ਨੂੰ ਖੇਡਾਂ ਦੇ ਸਮਾਨ ਦੀ ਖਰੀਦ ਲਈ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ 

ਸੰਗਰੂਰ, 2 ਫਰਵਰੀ : ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੇ ਵਿਧਾਨ ਸਭਾ ਹਲਕਾ ਧੂਰੀ ਅਤੇ ਦਿੜ੍ਹਬਾ ਅਧੀਨ ਆਉਂਦੇ ਯੂਥ ਕਲੱਬਾਂ ਨਾਲ ਜੁੜੇ ਨੌਜਵਾਨਾਂ ਨੂੰ ਖੇਡਾਂ ਨਾਲ ਸਬੰਧਤ ਸਮਾਨ ਦੀ ਖਰੀਦ ਲਈ ਵਿੱਤੀ ਸਹਾਇਤਾ ਦੇ ਚੈਕ ਵੰਡੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਅਸੀਂ ਯੂਥ ਕਲੱਬਾਂ ਦੀ ਮਜ਼ਬੂਤੀ ਲਈ ਉੱਦਮ ਕਰ ਰਹੇ ਹਾਂ ਅਤੇ ਇਸੇ

ਵਿਧਾਇਕ ਭਰਾਜ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੇ ਨਵੇਂ ਦਫ਼ਤਰ ਦੀ ਇਮਾਰਤ ਦਾ ਕੀਤਾ ਉਦਘਾਟਨ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਸਦਕਾ ਸੰਗਰੂਰ ਅੱਜ ਸਕੂਲ ਸਿੱਖਿਆ ਦੇ ਖੇਤਰ ‘ਚ ਪੂਰੇ ਦੇਸ਼ ‘ਚੋ ਅੱਵਲ: ਨਰਿੰਦਰ ਕੌਰ ਭਰਾਜ 

ਸੰਗਰੂਰ, 2 ਫ਼ਰਵਰੀ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਇੱਥੇ ਸਥਾਨਕ ਮੈਗਜ਼ੀਨ ਮੁਹੱਲੇ ‘ਚ ਲਗਭਗ 1.17 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੇ ਨਵੇਂ ਦਫ਼ਤਰ ਦੀ

ਜ਼ਿਲ੍ਹਾ ਮੈਜਿਸਟਰੇਟ ਨੇ ਭਾਖੜਾ ਮੇਨ ਕੈਨਾਲ ਦੀ ਪਟਰੀ ਤੇ ਅਣ-ਅਧਿਕਾਰਤ ਵਾਹਨ ਚਲਾਉਣ ਤੇ ਨਹਿਰ ਵਿੱਚ ਤੈਰਨ ਤੇ ਪਾਬੰਦੀ ਲਗਾਈ

ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪੈਂਦੀ ਭਾਖੜਾ ਮੇਨ ਕੈਨਾਲ ਦੀ ਪਟੜੀ ਤੇ ਕੋਈ ਵੀ ਅਣ-ਅਧਿਕਾਰਤ ਵਾਹਨ ਨਾ ਜਾਵੇ ਅਤੇ ਨਾ ਹੀ ਕਿਸੇ ਵਿਅਕਤੀ ਵੱਲੋਂ ਇਸ ਨਹਿਰ ਵਿੱਚ ਸਵੀਮਿੰਗ ਕੀਤੀ