news

Jagga Chopra

Articles by this Author

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਬੁੱਢਾ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ
  • ਕਿਹਾ! ਇਹ ਮੁਹਿੰਮ ਪਵਨ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹੱਤ ਦਾ ਸੰਦੇਸ਼ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਨਿਮਰ ਸ਼ਰਧਾਂਜਲੀ ਹੈ
  • ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਗਰੀਨ ਅੰਬੈਸਡਰ ਬਣਨ ਦੀ ਅਪੀਲ 

ਲੁਧਿਆਣਾ, 2 ਫਰਵਰੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਹਰਿਆਵਲ ਨੂੰ ਵਧਾਉਣ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਦੀ

ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ 'ਸਰਕਾਰ ਤੁਹਾਡੇ ਦੁਆਰ' ਸਕੀਮ ਤਹਿਤ ਲੱਗਣਗੇ ਵਿਸ਼ੇਸ਼ ਕੈਂਪ - ਐਸ.ਡੀ.ਐਮ. 
  • ਉਪ ਮੰਡਲ ਮੈਜਿਸਟਰੇਟ ਲੁਧਿਆਣਾ (ਪੱਛਮੀ) ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ*
  • ਕਿਹਾ! ਕੈਂਪ ਦੌਰਾਨ ਪ੍ਰਾਪਤ ਅਰਜ਼ੀਆਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਨਿਬੇੜਾ

ਲੁਧਿਆਣਾ, 2 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਸਰਕਾਰ ਤੁਹਾਡੇ ਦੁਆਰ' ਸਕੀਮ ਤਹਿਤ ਆਗਾਮੀ 5

ਨਗਰ ਨਿਗਮ ਬਟਾਲਾ ਵਲੋਂ ਨਾਜਾਇਜ਼ ਕਬਜ਼ੇ ਹਟਾਉੁਣ ਦੀ ਮੁਹਿੰਮ ਜਾਰੀ
  • ਗਾਂਧੀ ਚੌਂਕ ਤੋਂ ਸਿਟੀ ਰੋਡ, ਨਹਿਰੂ ਗੇਟ ਤੱਕ ਬਜਾਰ ਵਿੱਚ ਕੀਤੇ ਨਾਜਾਇਜ਼ ਕਬਜ਼ੇ ਹਟਾਏ

ਬਟਾਲਾ, 2 ਫਰਵਰੀ : ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਵਿੱਚ ਕੀਤੇ ਨਾਜਾਇਜ਼ ਕਬਜਿਆਂ ਨੂੰ ਹਟਾਉਣ ਦੀ ਮੁਹਿੰਮ ਜਾਰੀ ਹੈ, ਜਿਸ ਤਹਿਤ ਅੱਜ ਨਗਰ ਨਿਗਮ ਅਤੇ ਪੁਲਿਸ ਦੀ ਸਾਂਝੀ ਟੀਮ ਵਲੋਂ ਗਾਂਧੀ ਚੌਂਕ ਤੋਂ ਸਿਟੀ ਰੋਡ, ਨਹਿਰੂ ਗੇਟ ਬਜਾਰ ਵਿੱਚ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਵਲੋਂ

ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ  ਵੱਲੋਂ 12 ਯੂਥ ਕਲੱਬਾਂ ਨੂੰ ਖੇਡਾਂ ਦੇ ਸਮਾਨ ਦੀ ਖਰੀਦ ਲਈ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ 

ਸੰਗਰੂਰ, 2 ਫਰਵਰੀ : ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੇ ਵਿਧਾਨ ਸਭਾ ਹਲਕਾ ਧੂਰੀ ਅਤੇ ਦਿੜ੍ਹਬਾ ਅਧੀਨ ਆਉਂਦੇ ਯੂਥ ਕਲੱਬਾਂ ਨਾਲ ਜੁੜੇ ਨੌਜਵਾਨਾਂ ਨੂੰ ਖੇਡਾਂ ਨਾਲ ਸਬੰਧਤ ਸਮਾਨ ਦੀ ਖਰੀਦ ਲਈ ਵਿੱਤੀ ਸਹਾਇਤਾ ਦੇ ਚੈਕ ਵੰਡੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਅਸੀਂ ਯੂਥ ਕਲੱਬਾਂ ਦੀ ਮਜ਼ਬੂਤੀ ਲਈ ਉੱਦਮ ਕਰ ਰਹੇ ਹਾਂ ਅਤੇ ਇਸੇ

ਵਿਧਾਇਕ ਭਰਾਜ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੇ ਨਵੇਂ ਦਫ਼ਤਰ ਦੀ ਇਮਾਰਤ ਦਾ ਕੀਤਾ ਉਦਘਾਟਨ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਸਦਕਾ ਸੰਗਰੂਰ ਅੱਜ ਸਕੂਲ ਸਿੱਖਿਆ ਦੇ ਖੇਤਰ ‘ਚ ਪੂਰੇ ਦੇਸ਼ ‘ਚੋ ਅੱਵਲ: ਨਰਿੰਦਰ ਕੌਰ ਭਰਾਜ 

ਸੰਗਰੂਰ, 2 ਫ਼ਰਵਰੀ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਇੱਥੇ ਸਥਾਨਕ ਮੈਗਜ਼ੀਨ ਮੁਹੱਲੇ ‘ਚ ਲਗਭਗ 1.17 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੇ ਨਵੇਂ ਦਫ਼ਤਰ ਦੀ

ਜ਼ਿਲ੍ਹਾ ਮੈਜਿਸਟਰੇਟ ਨੇ ਭਾਖੜਾ ਮੇਨ ਕੈਨਾਲ ਦੀ ਪਟਰੀ ਤੇ ਅਣ-ਅਧਿਕਾਰਤ ਵਾਹਨ ਚਲਾਉਣ ਤੇ ਨਹਿਰ ਵਿੱਚ ਤੈਰਨ ਤੇ ਪਾਬੰਦੀ ਲਗਾਈ

ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪੈਂਦੀ ਭਾਖੜਾ ਮੇਨ ਕੈਨਾਲ ਦੀ ਪਟੜੀ ਤੇ ਕੋਈ ਵੀ ਅਣ-ਅਧਿਕਾਰਤ ਵਾਹਨ ਨਾ ਜਾਵੇ ਅਤੇ ਨਾ ਹੀ ਕਿਸੇ ਵਿਅਕਤੀ ਵੱਲੋਂ ਇਸ ਨਹਿਰ ਵਿੱਚ ਸਵੀਮਿੰਗ ਕੀਤੀ

ਮਕਾਨ ਕਿਰਾਏ ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦੀ ਪਹਿਚਾਣ ਸਬੰਧੀ ਪੁਲਿਸ ਜਾਂਚ ਕਰਵਾਉਣ ਦੇ ਆਦੇਸ਼

ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਮਕਾਨ ਮਾਲਕਾਂ ਅਤੇ ਮਕਾਨਾਂ ਉਪਰ ਕਾਬਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਵਿਅਕਤੀ ਨੂੰ ਮਕਾਨ ਕਿਰਾਏ ਤੇ ਦੇਣ ਤੋਂ ਪਹਿਲਾਂ ਉਸ ਦੀ ਪਹਿਚਾਣ ਸਬੰਧੀ ਪੁਲਿਸ ਵਿਭਾਗ ਤੋਂ ਪੂਰੀ ਜਾਂਚ ਪੜਤਾਲ ਕਰਵਾਈ ਜਾਵੇ ਅਤੇ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ/ਪੁਟਵਾਉਣ ਤੇ ਪਾਬੰਦੀ

ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਿਨਾਂ

ਸਮੂਹ ਐਸ.ਐਮ.ਓਜ਼ ਮਰੀਜਾਂ ਨੂੰ ਹਸਪਤਾਲਾਂ ਅੰਦਰੋਂ ਦਵਾਈਆਂ ਦੇਣ ਨੂੰ ਯਕੀਨੀ ਬਣਾਉਣ: ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਾਉਣ ਸਬੰਧੀ ਹੋਏ ਨਵੇਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਸਰਜਨ ਤੇ ਜ਼ਿਲ੍ਹੇ ਦੇ ਸਮੂਹ

ਜ਼ਿਲ੍ਹੇ ਵਿੱਚ ਡਿਸਪਿਊਟ ਰੈਜੋਲਿਸ਼ਨ ਅਤੇ ਲਿਟੀਗੇਸ਼ਨ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਕਰਨ ਸਬੰਧੀ ਹੋਈ ਮੀਟਿੰਗ

ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਜ਼ਿਲ੍ਹੇ ਵਿੱਚ ਡਿਸਪਿਊਟ ਰੈਜੋਲਿਸ਼ਨ ਅਤੇ ਲਿਟੀਗੇਸ਼ਨ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਸਬੰਧੀ ਮੁੱਖ ਮੰਤਰੀ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਸ਼੍ਰੀ ਸ਼ਰਮਾ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਅਦਾਲਤਾਂ ਵਿੱਚ