ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਆਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਅਤੇ ਘੁੰਮਣਾ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਸਖੀ ਵਨ ਸਟਾਪ ਸੈਂਟਰ ਦਾ ਉਦੇਸ਼
news
Articles by this Author
ਬਰਨਾਲਾ, 2 ਫਰਵਰੀ : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ “ਪੇਟ ਦੇ ਕੀੜਿਆਂ ਤੋਂ ਮੁਕਤੀ” ਰਾਸ਼ਟਰੀ ਦਿਵਸ 5 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ । ਇਸ ਦਿਵਸ ਨਾਲ ਸਬੰਧੀ ਜਾਗਰੂਕਤਾ ਸਮੱਗਰੀ ਜਾਰੀ ਕਰਨ ਮੌਕੇ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਮਿਤੀ 5 ਫਰਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ
ਬਰਨਾਲਾ, 02 ਫਰਵਰੀ : ਚੰਡੀਗੜ੍ਹ ਵਿਖੇ ਹੋਈ ਇੰਡੀਅਨ ਓਪਨ ਰੇਸ ਵਾਕਿੰਗ ਕੰਪੀਟੀਸ਼ਨ ਵਿੱਚ ਕਾਹਨੇਕੇ ਤੋਂ ਅਕਾਸ਼ਦੀਪ ਸਿੰਘ ਪੁੱਤਰ ਸ਼੍ਰੀ ਗੁਰਜੰਟ ਸਿੰਘ ਨੇ 20 ਕਿਲੋਮੀਟਰ ਪੈਦਲ ਚਾਲ 1 ਘੰਟਾ 19 ਮਿੰਟ 38 ਸੈਕਿੰਡ ਵਿੱਚ ਪੂਰਾ ਕਰਕੇ ਗੋਲਡ ਮੈਡਲ ਹਾਸਿਲ ਕੀਤਾ ਅਤੇ ਉਸਨੇ ਆਪਣਾ ਹੀ ਭਾਰਤੀ ਰਿਕਾਰਡ ਜੋ ਕਿ 1 ਘੰਟਾ 19 ਮਿੰਟ 55 ਸੈਕਿੰਡ ਸੀ, ਤੋੜ ਕੇ ਪੈਰਿਸ ਓਲੰਪਿਕਸ ਲਈ
- ਕੈਂਪ ’ਚ ਪ੍ਰਾਪਤ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕੀਤਾ ਜਾਵੇ: ਸਤਵੰਤ ਸਿੰਘ
- ਵਧੀਕ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ
ਬਰਨਾਲਾ, 2 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਲਗਾਏ ਜਾਂਦੇ ਸਰਕਾਰ ਤੁਹਾਡੇ ਦੁਆਰ ਕੈਂਪਾਂ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਹੇਠ
ਬਰਨਾਲਾ, 2 ਫਰਵਰੀ : ਐਸ.ਈ.ਆਰ.ਟੀ. ਪੰਜਾਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਸਰੋਜ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਬਰਜਿੰਦਰ ਪਾਲ ਸਿੰਘ ਅਤੇ ਡਾਇਟ ਪ੍ਰਿੰਸੀਪਲ ਡਾ. ਮੁਨੀਸ਼ ਮੋਹਨ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਧੀਨ ਬਲਾਕ ਅਤੇ ਜ਼ਿਲ੍ਹਾ ਪੱਧਰੀ ਵੱਖ ਵੱਖ ਉੱਪ ਵਿਸ਼ਿਆਂ ਦੇ ਵਿੱਦਿਅਕ ਮੁਕਾਬਲਿਆਂ ਦਾ ਸਫ਼ਲਤਾਪੂਰਵਕ ਸੰਚਾਲਨ ਤੇ ਸਮਾਪਨ ਕੀਤਾ
ਬਰਨਾਲਾ, 2 ਫਰਵਰੀ : ਅੱਜ ਏ.ਆਰ.ਓ, ਪਟਿਆਲਾ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਰਨਾਲਾ ਦੇ ਤਾਲਮੇਲ ਨਾਲ ਸਰਕਾਰੀ ਆਈ.ਟੀ.ਆਈ. (ਲੜਕੇ), ਬਰਨਾਲਾ ਵਿਖੇ ਭਾਰਤੀ ਫੌਜ ਵਿੱਚ ਬਤੌਰ ਅਗਨੀਵੀਰ ਅਤੇ ਵੱਖ ਵੱਖ ਅਹੁਦਿਆਂ 'ਤੇ ਭਰਤੀ ਹੋਣ ਸਬੰਧੀ ਜਾਣਕਾਰੀ ਦੇਣ ਲਈ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਜੀਵਨਦੀਪ ਸਿੰਘ, ਰੋਜ਼ਗਾਰ
ਤਰਨ ਤਾਰਨ 02 ਫਰਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵਲੋਂ ਸਿਹਤ ਵਿਭਾਗ ਅਧੀਨ ਆਮ ਲੋਕਾਂ ਲਈ ਮੁਫਤ ਅਲਟਰਾ ਸਾਉਂਡ, ਐਕਸ-ਰੇ ਅਤੇ ਦਵਾਈਆਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਸਪੈਸ਼ਲ ਚੈਕਿੰਗ ਕੀਤੀ ਗਈ, ਤਾਂ ਜੋ ਜ਼ਿਲ੍ਹੇ ਭਰ ਵਿਚ ਆਮ ਲੋਕਾਂ ਲਈ ਮੁਫਤ ਅਲਟਰਾ ਸਾਉਂਡ, ਐਕਸ-ਰੇ ਅਤੇ
- ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਪੁੱਜਣ ਦੀ ਅਪੀਲ
ਪਠਾਨਕੋਟ, 02 ਫਰਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 3 ਫਰਵਰੀ ਤੋਂ ਉਲੀਕੀਆਂ ਗਈਆਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀਆਂ ਤਹਿਤ ਚਾਰ ਜ਼ਿਲ੍ਹਿਆ ਪਠਾਨਕੋਟ
ਫ਼ਰੀਦਕੋਟ 02 ਫ਼ਰਵਰੀ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 15 ਜਨਵਰੀ ਤੋਂ 14 ਫ਼ਰਵਰੀ, 2024 ਤੱਕ ਖਾਸ ਸੜਕ ਸੁਰੱਖਿਆ ਜਾਗਰੂਕਤਾ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਵਿੱਚ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਣਵਾਲਾ ਵਿਖੇ ਫ਼ੌਜ ਦੇ ਸੂਬੇਦਾਰ ਲਖਵਿੰਦਰ ਸਿੰਘ ਉਚੇਚੇ ਤੌਰ ਤੇ ਪਹੁੰਚੇ। ਉਨ੍ਹਾਂ
- ਕਿਹਾ ਅਕਲ ਨਾਲ ਵਸੀਲੇ ਪੈਦਾ ਹੋ ਸਕਦੇ ਹਨ ਪਰ ਵਸੀਲਿਆਂ ਨਾਲ ਅਕਲ ਪੈਦਾ ਨਹੀਂ ਹੋ ਸਕਦੀ
- 40 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਲਾਇਬ੍ਰੇਰੀ ਦਾ ਕੀਤਾ ਉਦਘਾਟਨ
ਫ਼ਰੀਦਕੋਟ 02 ਫ਼ਰਵਰੀ : ਪੜ੍ਹਾਈ ਤੇ ਅਕਲ ਦਾ ਨਹੁੰ-ਮਾਸ ਦਾ ਰਿਸ਼ਤਾ ਹੈ। ਪੜ੍ਹਾਈ ਕਰਨ ਨਾਲ ਅਕਲ ਆ ਜਾਂਦੀ ਹੈ ਅਤੇ ਅਕਲ ਨਾਲ ਵਸੀਲੇ ਪੈਦਾ ਕੀਤੇ ਜਾਂਦੇ ਹਨ ਪਰ ਵਸੀਲਿਆਂ ਨਾਲ ਅਕਲ ਪੈਂਦਾ ਨਹੀਂ ਕੀਤੀ ਜਾ