ਚੰਡੀਗੜ੍ਹ,1 ਫਰਵਰੀ : ਲਾਲੜੂ ਅਤੇ ਹੰਡੇਸਰਾ ਖੇਤਰ ਦੇ ਪਿੰਡਾਂ ਵਿੱਚ ਅੱਜ ਪਏ ਗੜੇ ਕਿਸਾਨੀ ਉੱਤੇ ਵੱਡਾ ਕਹਿਰ ਗੁਜਾਰ ਗਏ। 31 ਜਨਵਰੀ ਨੂੰ ਰੁੱਕ-ਰੁੱਕ ਕੇ ਸ਼ੁਰੂ ਹੋਈ ਬਰਸਾਤ ਨੂੰ ਵੇਖ ਕੇ ਕਿਸਾਨੀ 'ਚ ਖੁਸ਼ੀ ਦਾ ਮਾਹੌਲ ਸੀ, ਪਰ 1 ਫਰਵਰੀ ਨੂੰ ਸਵੇਰੇ 11 ਵਜੇ ਪਏ ਗੜਿਆਂ ਨੇ ਇਹ ਸਾਰੀ ਖੁਸ਼ੀ ਨਿਰਾਸ਼ਾ ਵਿੱਚ ਬਦਲ ਦਿੱਤੀ। ਗੜਿਆਂ ਕਾਰਨ ਅਗੇਤੀ ਸਰ੍ਹੋਂ, ਅਗੇਤੀ ਕਣਕ ਤੇ ਸਬਜੀਆਂ
news
Articles by this Author
ਅੰਮ੍ਰਿਤਸਰ, 1 ਫਰਵਰੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਬਚਾਓ ਰੈਲੀ ਅਟਾਰੀ ਹਲਕੇ ਤੇ ਰਾਜਾ ਸੰਸੀ ਹਲਕੇ ਵਿੱਚ ਕੱਢੀ ਗਈ ਅਤੇ ਸ਼ਾਮ ਵੇਲੇ ਇਸ ਰੈਲੀ ਦੇ ਵਿੱਚ ਨਜ਼ਰ ਆਏ ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਦਲਾਵ ਦੇ ਨਾਂ ਤੇ ਪੰਜਾਬ ਨੂੰ ਆਈਸੀਯੂ ਵਿੱਚ ਖੜਾ ਕਰ ਦਿੱਤਾ ਜਿਸ ਨੂੰ ਲੈ
- ਕਿਹਾ- ਕੇਂਦਰ ਕੋਲ ਪੰਜਾਬ ਦਾ ਹਜ਼ਾਰਾਂ ਕਰੋੜ ਰੁਪਏ ਦਾ ਬਕਾਇਆ ਹੈ, ਅਸੀਂ ਕਈ ਵਾਰ ਚਿੱਠੀਆਂ ਲਿਖੀਆਂ ਪਰ ਅੱਜ ਤੱਕ ਕੇਂਦਰ ਸਰਕਾਰ ਨੇ ਬਕਾਇਆ ਰਾਸ਼ੀ ਦਾ ਇੱਕ ਰੁਪਇਆ ਵੀ ਨਹੀਂ ਦਿੱਤਾ
- ਪਿਛਲੇ ਦਸ ਸਾਲਾਂ ਦਾ ਬਜਟ ਦਰਸਾਉਂਦਾ ਹੈ ਕਿ ਭਾਜਪਾ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ, ਪੰਜਾਬੀਆਂ ਨੂੰ ਆਰਥਿਕ ਲਾਭਾਂ ਤੋਂ ਵਾਂਝਾ ਕਰਨਾ ਚਾਹੁੰਦੀ ਹੈ - ਹਰਪਾਲ ਸਿੰਘ ਚੀਮਾ
- ਭਾਜਪਾ
ਫਤਿਹਗੜ੍ਹ ਸਾਹਿਬ, 1 ਫਰਵਰੀ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਫਤਿਹਗੜ੍ਹ ਸਾਹਿਬ ਦੀ ਪੁਲਿਸ ਵਲੋਂ ਘਰ ‘ਚ ਨਜਰਬੰਦ ਕੀਤਾ ਗਿਆ ਹੈ। ਫਤਿਹਗੜ੍ਹ ਸਾਹਿਬ ਦੇ ਪਿੰਡ ਕਿਲ੍ਹਾ ਹਰਨਾਮ ਸਿੰਘ ਨਗਰ ਵਿਖੇ ਪੁਲਿਸ ਫੋਰਸ ਵੱਡੀ ਗਿਣਤੀ ਵਿੱਚ ਤਾਇਨਾਤ ਹੈ। ਦੱਸਿਆ ਜਾ ਰਿਹਾ ਹੈ ਕਿ ਐਮ ਪੀ ਸਿਮਰਨਜੀਤ ਸਿੰਘ ਮਾਨ ਭਾਨਾ ਸਿੱਧੂ ਦੀ
- ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖਾਂਗੇ: ਡਾ. ਬਲਜੀਤ ਕੌਰ
ਚੰਡੀਗੜ੍ਹ, 1 ਫਰਵਰੀ : ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ
- ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ‘ਚ ਵਿਭਿੰਨ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ
- ਸੀਨੀਅਰ ਵਿਭਾਗੀ ਅਧਿਕਾਰੀਆਂ ਤੋਂ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਰਿਪੋਰਟ ਲਈ
- ਸਥਾਨਕ ਸਰਕਾਰਾਂ ਮੰਤਰੀ ਨੇ ਸਮੁੱਚੇ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 1 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ
- ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
- ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕਤਈ ਲਿਹਾਜ਼ ਨਾ ਵਰਤਣ ਵਾਲੀ ਨੀਤੀ ਅਪਨਾਉਣ ਦੀ ਗੱਲ ਦੁਹਰਾਈ
- ਪਰਵਾਸ ਨੂੰ ਪੁੱਠਾ ਗੇੜ ਆਉਣ ਦਾ ਗਵਾਹ ਬਣਿਆ ਪੰਜਾਬ, ਵਿਦੇਸ਼ਾਂ ਤੋਂ ਪਰਤ ਰਹੇ ਨੌਜਵਾਨਾਂ ਨੂੰ ਪੰਜਾਬ ਵਿੱਚ ਮਿਲ ਰਹੀਆਂ ਨੇ ਨੌਕਰੀਆਂ
ਚੰਡੀਗੜ੍ਹ, 1
ਚੰਡੀਗੜ੍ਹ, 1 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਵਿਰੁੱਧ ਇਹ ਕੇਸ ਰਘਬੀਰ
ਬ੍ਰਿਟਿਸ਼ ਕੋਲੰਬੀਆ, 30 ਜਨਵਰੀ : ਕੈਨੇਡਾ ਨੇ ਇੰਟਰਨੈਸ਼ਨਲ ਸਟੂਡੈਂਟਸ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ ਅਗਲੇ ਦੋ ਸਾਲਾਂ (ਫਰਵਰੀ 2026) ਲਈ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਲਈ ਨਵੇਂ ਕਾਲਜਾਂ ਨੂੰ ਮਨਜ਼ੂਰੀ ਦੇਣ ‘ਤੇ ਰੋਕ ਲਗਾਏਗਾ। ਦੱਸ ਦੇਈਏਕਿ ਸੂਬੇ ਵਿੱਚ ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ
ਚੰਡੀਗੜ੍ਹ, 30 ਜਨਵਰੀ : ਪੰਜਾਬ ਅਤੇ ਹਰਿਆਣਾ ’ਚ ਮੰਗਲਵਾਰ ਸਵੇਰੇ ਸੰਘਣੀ ਧੁੰਦ ਛਾਈ ਰਹੀ। ਜਿਸ ਨਾਲ ਪਾਨੀਪਤ ਅਤੇ ਬਠਿੰਡਾ ਸਮੇਤ ਹੋਰ ਜਗ੍ਹਾ ’ਤੇ ਵਿਜ਼ੀਬਿਲਟੀ ਜੀਰੋ ਤੋਂ ਲੈ ਕੇ 10 ਮੀਟਰ ਤੱਕ ਰਹੀ। ਨਾਲ ਹੀ ਅੱਜ ਤੋਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਜਿਸ ਦੇ ਚੱਲਦੇ ਹੋਏ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਅੱਗਲੇ ਇੱਕ ਹਫਤੇ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।