news

Jagga Chopra

Articles by this Author

ਛੱਤੀਸਗੜ੍ਹ 'ਚ ਪੁਲਿਸ ਤੇ ਨਕਸਲੀਆਂ ਵਿਚਾਲੇ ਮੁਕਾਬਲੇ 'ਚ 3 ਜਵਾਨ ਸ਼ਹੀਦ, 14 ਜ਼ਖ਼ਮੀ

ਸੁਕਮਾ, 30 ਜਨਵਰੀ : ਛੱਤੀਸਗੜ੍ਹ ਦੇ ਸੁਕਮਾ ਜ਼ਿਲੇ 'ਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ 'ਚ 3 ਜਵਾਨ ਸ਼ਹੀਦ ਹੋ ਗਏ, ਜਦਕਿ 14 ਜਵਾਨ ਜ਼ਖਮੀ ਹੋ ਗਏ। ਸਾਰੇ ਜ਼ਖਮੀ ਜਵਾਨਾਂ ਨੂੰ ਏਅਰਲਿਫਟ ਕਰ ਦਿੱਤਾ ਗਿਆ ਹੈ ਅਤੇ ਇਲਾਜ ਲਈ ਰਾਏਪੁਰ ਲਿਆਂਦਾ ਜਾ ਰਿਹਾ ਹੈ। ਜਗਰਗੁੰਡਾ ਥਾਣੇ ਦੇ ਪਿੰਡ ਟੇਕਲਗੁਡੇਮ ਵਿੱਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ

ਬਠਿੰਡਾ ਪੁਲਿਸ ਵਲੋਂ 1.78 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ , ਹੈਰੋਇਨ ਦੀ ਤਸਕਰੀ ਨਾਲ ਜੁੜੇ ਵਿਅਕਤੀ ਗ੍ਰਿਫ਼ਤਾਰ

ਬਠਿੰਡਾ, 30 ਜਨਵਰੀ : ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ, ਜਿਸ ਤਹਿਤ 9 ਦੋਸ਼ੀਆਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਇਕ ਕਰੋੜ 78 ਲੱਖ ਰੁਪਏ ਦੀ ਡਰੱਗ ਮਨੀ ਵੀ ਕਾਬੂ ਕੀਤੀ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਹੋਇਆ ਐਸਪੀਡੀ ਅਜੇ ਗਾਂਧੀ ਨੇ ਦੱਸਿਆ ਕਿ ਨਸ਼ਾ ਤਸਕਰੀ ਦਾ ਮੁੱਖ ਸਰਗਨਾ

‘ਮੋਦੀ ਸਰਕਾਰ ਨੇ ਕਿਸਾਨਾਂ ਦਾ ਭਰੋਸਾ ਗੁਆ ਦਿਤਾ ਹੈ, ਅਸੀਂ ਇਸ ਨੂੰ ਵਾਪਸ ਜਿੱਤਣ ਦੀ ਕੋਸ਼ਿਸ਼ ਕਰਾਂਗੇ’ : ਰਾਹੁਲ ਗਾਂਧੀ 

ਪੁਰਨੀਆ, 30 ਜਨਵਰੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਭਾਜਪਾ ਨਾਲ ਹੱਥ ਮਿਲਾਉਣ ਲਈ ਮੁੱਖ ਮੰਤਰੀ ਨਿਤੀਸ਼ ਕੁਮਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਬਿਹਾਰ ’ਚ ਵਿਰੋਧੀ ਪਾਰਟੀਆਂ ਦਾ ਮਹਾਗਠਜੋੜ ਜਨਤਾ ਦਲ (ਯੂ) ਦੇ ਪ੍ਰਧਾਨ ਤੋਂ ਬਿਨਾਂ ਸੂਬੇ ’ਚ ਸਮਾਜ ਦੇ ਆਰਥਕ ਅਤੇ ਸਮਾਜਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਸਮਾਜਕ ਨਿਆਂ ਲਈ ਲੜੇਗਾ। ਉਨ੍ਹਾਂ ਕਿਹਾ, ‘

ਪੁਲਿਸ ਨੇ ਖੇਤਾਂ ਵਿੱਚ ਇੱਕ ਡਰੋਨ ਅਤੇ 5 ਪੈਕਟ ਹੈਰੋਇਨ ਕੀਤੀ ਬਰਾਮਦ 

ਅੰਮ੍ਰਿਤਸਰ, 30 ਜਨਵਰੀ : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਵੱਲੋਂ ਸਰਹੱਦ ‘ਤੇ ਡਰੋਨ ਰਾਹੀਂ ਹੈਰੋਇਨ ਦੀ ਖੇਪ ਭੇਜਣ ਦਾ ਸਿਲਸਿਲਾ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਸਾਰੰਗੜਾ ਵਿੱਚ ਪੁਲਿਸ ਨੇ ਖੇਤਾਂ ਵਿੱਚ ਇੱਕ ਡਰੋਨ ਅਤੇ 5 ਪੈਕਟ ਹੈਰੋਇਨ ਡਿਗੇ ਹੋਏ ਬਰਾਮਦ ਕੀਤੇ

ਬਰਤਾਨੀਆਂ ’ਚ ਭਾਰਤੀ ਮੂਲ ਦੇ ਇਕ ਜੋੜੇ ਨੂੰ ਪੰਜ ਕੁਇੰਟਲ ਤੋਂ ਵੱਧ ਕੋਕੀਨ ਆਸਟਰੇਲੀਆ ਲਿਜਾਣ ਦੇ ਮਾਮਲੇ ’ਚ ਠਹਿਰਾਇਆ ਦੋਸ਼ੀ 

ਲੰਡਨ, 30 ਜਨਵਰੀ : ਬਰਤਾਨੀਆਂ ’ਚ ਭਾਰਤੀ ਮੂਲ ਦੇ ਇਕ ਜੋੜੇ ਨੂੰ ਪੰਜ ਕੁਇੰਟਲ ਤੋਂ ਵੱਧ ਕੋਕੀਨ ਆਸਟਰੇਲੀਆ ਲਿਜਾਣ ਦੇ ਮਾਮਲੇ ’ਚ ਦੋਸ਼ੀ ਠਹਿਰਾਇਆ ਗਿਆ ਹੈ। ਜਾਂਚ ਤੋਂ ਬਾਅਦ ਪਤਾ ਲੱਗਾ ਕਿ ਉਹ ਇਕ ਕੰਪਨੀ ਨਾਲ ਜੁੜੇ ਹੋਏ ਸਨ। ਉਸ ਨੇ ਕੰਪਨੀ ਦੇ ਨਾਂ ’ਤੇ ਮੈਟਲ ਟੂਲਬਾਕਸ ’ਚ ਲੁਕਾ ਕੇ ਜਹਾਜ਼ ਰਾਹੀਂ ਆਸਟ੍ਰੇਲੀਆ ਕੋਕੀਨ ਭੇਜੀ ਸੀ। ਇਹ ਦੋਵੇਂ ਗੁਜਰਾਤ 'ਚ ਦੋਹਰੇ ਕਤਲ ਦੇ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਪੂਰੇ ਜਾਹੋ-ਜਲਾਲ ਨਾਲ ਆਰੰਭ
  • ਪੰਜਾਬ ਦੇ ਜ਼ਖ਼ਮੀ ਮਨ ਉੱਪਰ ਮਲ੍ਹਮ ਲਾਉਣ ਵਾਲੇ ਸ਼ਬਦ ਹੀ ਹਨ: ਸੁਰਜੀਤ ਪਾਤਰ
  • ਮਨੁੱਖ ਲਈ ਵਰਚੂਅਲ ਵਿਹੜੇ ‘ਚੋਂ ਨਿਕਲ ਕੇ ਐਕਚੂਅਲ ਵਿਹੜੇ ਵਿੱਚ ਉਤਸਵ ਮਨਾਉਣੇ ਬੇਹੱਦ ਜਰੂਰੀ ਹਨ: ਸੁਰਜੀਤ ਪਾਤਰ

ਪਟਿਆਲਾ, 30 ਜਨਵਰੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਅੱਜ ਯੂਨੀਵਰਸਿਟੀ ਦੇ ਵਿਹੜੇ ਵਿੱਚ ਵੱਡੀ ਗਿਣਤੀ ਵਿੱਚ ਹੁੰਮ-ਹੁੰਮਾ ਕੇ ਪੁੱਜੇ

ਦੋ ਵੱਡੀਆਂ ਮੱਛੀਆਂ ਸਮੇਤ ਪੰਜ ਨਸ਼ਾ ਤਸਕਰ ਗ੍ਰਿਫਤਾਰ; 3 ਕਿਲੋ ਹੈਰੋਇਨ, 5.25 ਲੱਖ ਰੁਪਏ ਡਰੱਗ ਮਨੀ ਬਰਾਮਦ 
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਦੋਵੇਂ ਮੁਲਜ਼ਮ ਸਕੇ ਭਰਾ ਹਨ ਅਤੇ 260 ਕਿਲੋਗ੍ਰਾਮ ਹੈਰੋਇਨ ਕੇਸ ਵਿੱਚ ਡੀਆਰਆਈ ਮੁੰਬਈ ਅਤੇ 356 ਕਿਲੋਗ੍ਰਾਮ ਹੈਰੋਇਨ ਕੇਸ ਵਿੱਚ ਦਿੱਲੀ ਸਪੈਸ਼ਲ ਸੈੱਲ ਨੂੰ ਲੋੜੀਂਦੇ ਹਨ: ਡੀਜੀਪੀ ਗੌਰਵ ਯਾਦਵ 
  • ਦੋਵੇਂ ਮੁਲਜ਼ਮਾਂ ਨੇ ਦੇਸ਼ ਤੋਂ ਬਾਹਰ ਭੱਜਣ ਲਈ
ਭਾਜਪਾ ਨੇ 36 ਵੋਟਾਂ ਦੀ ਗਿਣਤੀ ਵਿੱਚ ਕੀਤੀ ਗੜਬੜੀ, ਦੇਸ਼ ਭਰ ਵਿੱਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ: ਮੁੱਖ ਮੰਤਰੀ ਮਾਨ 
  • ਭਾਰਤੀ ਸਿਆਸਤ ਦੇ ਇਤਿਹਾਸ ਵਿੱਚ 30 ਜਨਵਰੀ ਕਾਲੇ ਦਿਨ ਵਜੋਂ ਦਰਜ
  • ਭਾਜਪਾ ਦੇ ਹੱਥ ਜਮਹੂਰੀਅਤ ਦੇ ਕਤਲ ਵਿੱਚ ਰੰਗੇ
  • ਪ੍ਰੀਜ਼ਾਈਡਿੰਗ ਅਫ਼ਸਰ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ

ਚੰਡੀਗੜ੍ਹ, 30 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 30 ਜਨਵਰੀ ਨੂੰ ਭਾਰਤੀ ਸਿਆਸਤ ਦੇ ਇਤਿਹਾਸ ਵਿੱਚ ‘ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ

ਅਕਾਲੀ ਦਲ ਦੇ ਪ੍ਰਧਾਨ ਨੇ 1 ਫਰਵਰੀ ਤੋਂ ਸ਼ੁਰੂ ਹੋ ਰਹੀ ਪੰਜਾਬ ਬਚਾਓ ਯਾਤਰਾ ਦਾ ਕੈਲੰਡਰ ਕੀਤਾ ਰਿਲੀਜ਼

ਚੰਡੀਗੜ੍ਹ, 30 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ 1 ਫਰਵਰੀ ਤੋਂ ਸ਼ੁਰੂ ਹੋ ਰਹੀ ਪਾਰਟੀ ਦੀ ਪੰਜਾਬ ਬਚਾਓ ਯਾਤਰਾ ਦਾ ਕੈਲੰਡਰ ਅਤੇ ਨਾਲ ਇਕ ਪਰਚਾ ਜਾਰੀ ਕੀਤਾ ਜਿਸ ਵਿਚ ਅਕਾਲੀ ਦਲ ਦੀਆਂ ਸਰਕਾਰਾਂ ਦੀਆਂ ਪ੍ਰਾਪਤੀਆਂ ਦੇ ਨਾਲ-ਨਾਲ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਹਰ ਮੁਹਾਜ਼ ’ਤੇ ਅਸਫਲ ਹੋਣ ਦੀਆਂ ਤਸਵੀਰਾਂ ਸ਼ਾਮਲ ਕੀਤੀਆਂ

ਧੁੰਦ 'ਚ ਟਰੱਕ ਨਾਲ ਟਕਰਾਉਣ ਤੋਂ ਬਾਅਦ ਮਿੰਨੀ ਬੱਸ ਪਲਟੀ, ਦਰਜਨ ਤੋਂ ਵੱਧ ਸਵਾਰੀਆਂ

ਲਾਲੜੂ, 30 ਜਨਵਰੀ : ਪਿੰਡ ਜਿਊਲੀ ਨੇੜੇ ਮੰਗਲਵਾਰ ਸਵੇਰੇ ਧੁੰਦ ਕਾਰਨ ਇੱਕ ਮਿੰਨੀ ਬੱਸ ਟਰੱਕ ਨਾਲ ਆਹਮੋ-ਸਾਹਮਣੇ ਦੀ ਹੋਈ ਟੱਕਰ ਤੋਂ ਬਾਅਦ ਮਿੰਨੀ ਬੱਸ ਪਲਟ ਗਈ।ਹਾਦਸੇ 'ਚ ਮਿੰਨੀ ਬੱਸ ਦੀਆਂ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਪਰ ਦੋਵੇਂ ਵਾਹਨਾਂ ਦਾ ਕਾਫੀ ਨੁਕਸਾਨ ਹੋ ਗਿਆ। ਹੰਡੇਸਰਾ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਹਿਰਾਸਤ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ