news

Jagga Chopra

Articles by this Author

ਇੰਡੀਆ ਗਠਜੋੜ ਨੇ ਚੰਡੀਗੜ੍ਹ ਮੇਅਰ ਚੋਣਾਂ ਨੂੰ ਭਾਜਪਾ ਦੀ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਧੋਖਾਧੜੀ ਕਰਾਰ ਦਿੱਤਾ
  • ਆਪ ਅਤੇ ਕਾਂਗਰਸ ਦੇ ਨੇਤਾਵਾਂ ਨੇ ਭਾਜਪਾ ਦੀ ਦੇਸ਼ਧ੍ਰੋਹ ਦੀ ਕਾਰਵਾਈ ਦਾ ਪਰਦਾਫਾਸ਼ ਕਰਨ ਲਈ ਇੱਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੋਣਾਂ ਨੂੰ ਨਕਾਰ ਦਿੱਤਾ
  • ਰਾਘਵ ਚੱਢਾ ਨੇ ਕਿਹਾ- ਜੇ ਭਾਜਪਾ ਮੇਅਰ ਦੀ ਚੋਣ ਲਈ ਇੰਨੀ ਡਿੱਗ ਸਕਦੀ ਹੈ ਤਾਂ ਉਹ ਆਮ ਚੋਣਾਂ ਵਿੱਚ ਕੀ ਕਰੇਗੀ
  • ਭਾਜਪਾ ਭਾਰਤ ਨੂੰ ਉੱਤਰੀ ਕੋਰੀਆ ਵਿੱਚ ਬਦਲਣਾ ਚਾਹੁੰਦੀ ਹੈ, ਉਹ ਚੋਣਾਂ ਤਾਂ ਹੀ
ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ
  • ਖੇਡ ਮੰਤਰੀ ਮੀਤ ਹੇਅਰ ਨੇ ਕੌਮੀ ਚੈਂਪੀਅਨ ਅਥਲੀਟਾਂ ਨੂੰ ਦਿੱਤੀ ਮੁਬਾਰਕਬਾਦ

ਚੰਡੀਗੜ੍ਹ, 30 ਜਨਵਰੀ : ਚੰਡੀਗੜ੍ਹ ਵਿਖੇ ਚੱਲ ਰਹੀ 11ਵੀਂ ਨੈਸ਼ਨਲ ਓਪਨ ਪੈਦਲ ਤੋਰ ਚੈਂਪੀਅਨਸ਼ਿਪ ਦੇ ਅੱਜ 20 ਕਿਲੋਮੀਟਰ ਪੈਦਲ ਤੋਰ ਦੇ ਹੋਏ ਮੁਕਾਬਲੇ ਦੇ ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਨੇ ਕ੍ਰਮਵਾਰ ਪੁਰਸ਼ਾਂ ਤੇ ਮਹਿਲਾ ਦੋਵਾਂ ਵਰਗਾਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਨਾਮ

ਪੰਜਾਬ ਯੂਥ ਕਾਂਗਰਸ ਨੇ "ਰੋਜ਼ਗਾਰ ਦਿਓ ਨਿਆਏ ਕਰੋ" ਮੁਹਿੰਮ ਦੀ ਸ਼ੁਰੂਆਤ ਕੀਤੀ
  • ਯੂਥ ਕਾਂਗਰਸ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਵੀ ਹੋਈ
  • ਪ੍ਰਤਾਪ ਬਾਜਵਾ, ਕ੍ਰਿਸ਼ਨਾ ਅਲਾਵਰੂ, ਅਜੈ ਚਿਕਾਰਾ ਅਤੇ ਮੋਹਿਤ ਮਹਿੰਦਰਾ ਨੇ ਸਾਂਝੇ ਤੌਰ 'ਤੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।

ਚੰਡੀਗੜ੍ਹ, 30 ਜਨਵਰੀ : ਪੰਜਾਬ ਯੂਥ ਕਾਂਗਰਸ ਨੇ ਅੱਜ ਪੰਜਾਬ ਕਾਂਗਰਸ ਭਵਨ ਚੰਡੀਗੜ ਵਿਖੇ ਆਪਣਾ ਫਲੈਗਸ਼ਿਪ ਪ੍ਰੋਗਰਾਮ "ਰੋਜ਼ਗਾਰ ਦਿਓ ਨਿਆਏ ਕਰੋ" ਦੀ ਸ਼ੁਰੂਆਤ ਕੀਤੀ। ਆਉਣ ਵਾਲੀਆਂ

ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨਕ ਅੱਗ ਕਾਰਨ 15 ਦੁਕਾਨਾਂ ਸੜ ਕੇ ਸੁਆਹ 

ਚੰਡੀਗੜ੍ਹ, 30 ਜਨਵਰੀ : ਚੰਡੀਗੜ੍ਹ ਦੇ ਸੈਕਟਰ 42 ਦੀ ਫਰਨੀਚਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ। ਲੱਖਾਂ ਰੁਪਏ ਦਾ ਫਰਨੀਚਰ ਸੜ ਗਿਆ। ਦੁਕਾਨਦਾਰਾਂ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਕਰੀਬ 15 ਦੁਕਾਨਾਂ ਨੂੰ ਲੱਗੀ ਅੱਗ ਦੀਆਂ ਭਿਆਨਕ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਹਨ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ‘ਤੇ ਕਾਬੂ

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ : ਡਾ. ਬਲਜੀਤ ਕੌਰ
  • ਅਰਜੀਆਂ ਭਰਨ ਦੀ ਆਖਰੀ ਮਿਤੀ 5 ਫਰਵਰੀ

ਚੰਡੀਗੜ੍ਹ, 30 ਜਨਵਰੀ : ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਅਕਤੂਬਰ ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆਂ

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਵੱਲੋਂ ‘ਆਪ’ ਸਰਕਾਰ ਖਿਲਾਫ ਵਿਸ਼ਾਲ ਰੋਸ ਪ੍ਰਦਰਸ਼ਨ
  • 1000 ਰੁਪਏ ਪ੍ਰਤੀ ਮਹੀਨਾ ਦੀ ਗਰੰਟੀ ਪੂਰੀ ਨਾ ਕਰਕੇ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ ਵੱਡਾ ਧੋਖਾ: ਜੈ ਇੰਦਰ ਕੌਰ

ਪਟਿਆਲਾ, 30 ਜਨਵਰੀ : ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੀਆਂ ਔਰਤਾਂ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਰੁੱਧ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ

ਵਿਜੀਲੈਂਸ ਬਿਊਰੋ ਨੇ ਅਮਰੂਦ ਮੁਆਵਜ਼ੇ ਸੰਬਧੀ ਘੁਟਾਲੇ ‘ਚ ਬਾਗਬਾਨੀ ਵਿਕਾਸ ਅਧਿਕਾਰੀ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ
  • ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਹੁਣ ਤੱਕ 21 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 30 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਖਰੜ ਅਤੇ ਡੇਰਾਬਸੀ ਵਿਖੇ ਤਾਇਨਾਤ ਬਾਗਬਾਨੀ ਵਿਕਾਸ ਅਫਸਰ (ਐਚ.ਡੀ.ਓ.) ਜਸਪ੍ਰੀਤ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਐਸ.ਏ.ਐਸ. ਨਗਰ ਵਿੱਚ ਅਮਰੂਦ ਦੇ ਮੁਆਵਜ਼ੇ ਸਬੰਧੀ ਬਹੁ-ਕਰੋੜੀ

ਆਮ ਵੋਟਰਾਂ ਦੀ ਜਾਣਕਾਰੀ ਤੇ ਜਾਗਰੂਕਤਾ ਸਬੰਧੀ ਜ਼ਿਲ੍ਹੇ ’ਚ ਚਲਾਈ ਗਈ ਈ.ਵੀ.ਐਮ ਪਰਦਰਸ਼ਨੀ ਵੈਨ

ਨਵਾਂਸ਼ਹਿਰ, 30 ਜਨਵਰੀ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾ ਦੀ ਪਾਲਣਾ ਕਰਦੇ ਹੋਏ ਅਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਆਮ ਲੋਕਾ ਦੀ ਜਾਣਕਾਰੀ ਅਤੇ ਜਾਗਰੂਕਤਾ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਤੋਂ ਈ.ਵੀ.ਐਮ ਪਰਦਰਸ਼ਨੀ ਵੈਨ ਚਲਾਈ ਗਈ। ਇਸ ਈ.ਵੀ.ਐਮ ਪਰਦਰਸ਼ਨੀ ਵੈਨ ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ

ਸਰਕਾਰ ਵੱਲੋਂ ਪਠਾਨਕੋਟ ਦੇ ਚਮਰੌਰ ਵਿਖੇ 3 ਫਰਵਰੀ ਨੂੰ ਕਰਵਾਈ ਜਾਵੇਗੀ ਪ੍ਰਵਾਸੀ ਭਾਰਤੀ ਮਿਲਣੀ  : ਧਾਲੀਵਾਲ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਪ੍ਰਵਾਸੀ ਭਾਰਤੀ ਮਿਲਣੀ ਦਾ ਉਦਘਾਟਨ
  • ਕੈਬਨਿਟ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਵਿਚ ਹੁੰਮ-ਹੁੰਮਾ ਕੇ ਸ਼ਾਮਲ ਹੋਣ ਦਾ ਦਿੱਤਾ ਸੱਦਾ

ਹੁਸ਼ਿਆਰਪੁਰ, 30 ਜਨਵਰੀ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਫਰਵਰੀ ਨੂੰ ‘ਮਿੰਨੀ ਗੋਆ’ ਦੇ ਨਾਂਅ ਨਾਲ ਜਾਣੇ ਜਾਂਦੇ ਜ਼ਿਲ੍ਹਾ ਪਠਾਨਕੋਟ ਦੇ

ਵੱਧ ਤੋਂ ਵੱਧ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਮਿਲਣਾ ਚਾਹੀਦਾ ਹੈ : ਡਿਪਟੀ ਕਮਿਸ਼ਨਰ ਸਾਹਨੀ
  • ਘਰ ਬੈਠੇ ਸੇਵਾਵਾਂ ਸਕੀਮ ਤਹਿਤ ਆਈਆਂ ਦਰਖਾਸਤਾਂ ਦਾ ਤੁਰੰਤ ਕੀਤਾ ਜਾਵੇ ਨਿਪਟਾਰਾ
  • ਪੰਜਾਬ ਸਰਕਾਰ ਦੀਆਂ ਪ੍ਰਮੁੱਖ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ
  • ਸਰਕਾਰ ਤੁਹਾਡੇ ਦੁਆਰ, ਘਰ ਬੈਠੇ ਸਰਕਾਰੀ ਸੇਵਾਵਾਂ ਸਕੀਮਾਂ ਦੀ ਪ੍ਰਗਤੀ ਦੀ ਵੀ ਕੀਤੀ ਸਮੀਖਿਆ 

ਲੁਧਿਆਣਾ, 30 ਜਨਵਰੀ : ਨਵ-ਨਿਯੁਕਤ ਡਿਪਟੀ ਕਮਿਸ਼ਨਰ ਸਾਕਸ਼ੀ