news

Jagga Chopra

Articles by this Author

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ
  • ਹਵਾਲਾਤੀਆਂ ਤੇ ਕੈਦੀਆਂ ਦੀਆਂ ਸੁਣੀਆਂ ਸਮੱਸਿਆਵਾਂ, ਜੇਲ੍ਹ ਅਧਿਕਾਰੀਆਂ ਨੂੰ ਜਲਦ ਨਿਪਟਾਰਾ ਕਰਨ ਦੇ ਵੀ ਦਿੱਤੇ ਨਿਰਦੇਸ਼
  • 'ਰੈਡ ਕਰਾਸ ਸੀਨੀਅਰ ਸਿਟੀਜਨ ਹੋਮ' ਸਰਾਭਾ ਨਗਰ ਵੀ ਪਹੁੰਚੇ, ਬਜੁਰਗਾਂ ਦੀ ਦੇਖ ਰੇਖ ਸਬੰਧੀ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ ਵੀ ਕੀਤੇ ਜਾਰੀ

ਲੁਧਿਆਣਾ, 30 ਜਨਵਰੀ : ਭਾਰਤ ਸਰਕਾਰ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਸ੍ਰੀ

ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ 
  • ਕੈਬਨਿਟ ਮੰਤਰੀ ਧਾਲੀਵਾਲ ਨੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ 
  • ਰਾਜ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ - ਕੁਲਦੀਪ ਸਿੰਘ ਧਾਲੀਵਾਲ

ਗੁਰਦਾਸਪੁਰ, 30 ਜਨਵਰੀ : ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ

ਸਰਕਾਰ 3 ਫਰਵਰੀ ਨੂੰ ਚਮਰੌਰ (ਮਿੰਨੀ ਗੋਆ) ਵਿਖੇ ਕਰਵਾਏਗੀ ਪ੍ਰਵਾਸੀ ਭਾਰਤੀ ਮਿਲਣੀ : ਧਾਲੀਵਾਲ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਪ੍ਰਵਾਸੀ ਭਾਰਤੀ ਮਿਲਣੀ ਦਾ ਉਦਘਾਟਨ
  • ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ

ਗੁਰਦਾਸਪੁਰ, 30 ਜਨਵਰੀ : ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਹੈ ਕਿ 3 ਫਰਵਰੀ ਨੂੰ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ

1 ਤੋਂ 3 ਫਰਵਰੀ ਤੱਕ ਕਲਾ ਕੇਂਦਰ ਗੁਰਦਾਸਪੁਰ ਵਿਖੇ ਹੋਣਗੇ ਜ਼ਿਲ੍ਹਾ ਪੱਧਰੀ ਸੰਗੀਤ ਤੇ ਡਾਂਸ ਮੁਕਾਬਲੇ 
  • ਮੁਕਾਬਲੇ ਵਿੱਚ ਭਾਗ ਲੈਣ ਦੇ ਚਾਹਵਾਨ ਆਪਣੇ ਸਕੂਲਾਂ ਰਾਹੀਂ ਜਾਂ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਆਪਣੀ ਐਂਟਰੀ ਦਰਜ ਕਰਾ ਸਕਦੇ ਹਨ

ਗੁਰਦਾਸਪੁਰ, 30 ਜਨਵਰੀ : ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਬਾਲ ਭਲਾਈ ਕੌਂਸਲ ਦੇ ਪ੍ਰਬੰਧਾਂ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਕਲਾ ਕੇਂਦਰ, ਗੁਰਦਾਸਪੁਰ ਵਿਖੇ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਪਿੰਡ ਕੋਟ ਟੋਡਰ ਮੱਲ ਵਿਖੇ ਵੋਕੇਸ਼ਨਲ ਸਿਖ਼ਲਾਈ ਸੈਂਟਰ ਦਾ ਉਦਘਾਟਨ

ਗੁਰਦਾਸਪੁਰ, 30 ਜਨਵਰੀ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਕੋਟ ਟੋਡਰ ਮੱਲ ਵਿਖੇ ਵੋਕੇਸ਼ਨਲ ਸਿਖ਼ਲਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਸਹਿਯੋਗ ਨਾਲ ਪਹਿਲਵਾਨ ਗੰਢਾ ਸਿੰਘ ਯੂਥ ਕਲੱਬ ਕੋਟ ਟੋਡਰ ਮੱਲ ਵੱਲੋਂ ਚਲਾਏ ਜਾਣ ਵਾਲੇ ਇਸ ਵੋਕੇਸ਼ਨਲ ਸਿਖ਼ਲਾਈ

ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ 3, 4, 10 ਅਤੇ 11 ਫਰਵਰੀ ਨੂੰ ਸਪੈਸ਼ਲ ਕੈਂਪ ਲੱਗਣਗੇ

ਗੁਰਦਾਸਪੁਰ, 30 ਜਨਵਰੀ : ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਜਾਰੀ ਕੀਤੇ ਗਏ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦਾ ਕੰਮ ਮਿਤੀ 29 ਫਰਵਰੀ 2024 ਤੱਕ ਮੁਕੰਮਲ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਜ਼ਿਲਾ ਗੁਰਦਾਸਪੁਰ ਵਿੱਚ ਯੋਗ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ

ਪੰਜਾਬ ਦੇ ਗੌਰਵਮਈ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ 31 ਜਨਵਰੀ ਅਤੇ 01 ਫਰਵਰੀ ਨੂੰ ਜ਼ਿਲ੍ਹੇ ਦੇ ਲੋਕਾਂ ਲਈ ਕੀਤੀਆਂ ਜਾਣਗੀਆਂ ਪ੍ਰਦਰਸ਼ਿਤ- ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ

ਮਾਲੇਰਕੋਟਲਾ 30 ਜਨਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ ਗਏ ਬੇਮਿਸਾਲ ਯੋਗਦਾਨ ਅਤੇ ਪੰਜਾਬ ਦੇ ਗੌਰਵਮਈ ਵਿਰਸੇ ਅਤੇ ਇਤਿਹਾਸ ਬਾਰੇ ਜਾਗਰੂਕ ਕਰਨ ਲਈ ਤਿਆਰ ਕਰਵਾਈਆਂ ਗਈਆਂ ਤਿੰਨ ਝਾਕੀਆਂ 31 ਜਨਵਰੀ ਤੋਂ 01 ਫਰਵਰੀ ਤੱਕ ਸਮੁੱਚੇ

ਅਜ਼ਾਦੀ ਸੰਗਰਾਮ ਦੌਰਾਨ ਬੇਮਿਸਾਲ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਕੀਤਾ ਯਾਦ
  • ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ 

ਸੰਗਰੂਰ, 30 ਜਨਵਰੀ : ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਬੇਮਿਸਾਲ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ

ਪੰਜਾਬ ਸਰਕਾਰ ਯੂਥ ਕਲੱਬਾਂ ਦੇ ਉਤਸ਼ਾਹ ਵਿੱਚ ਵਾਧਾ ਕਰਨ ਲਈ ਯਤਨਸ਼ੀਲ
  • ਡਿਪਟੀ ਕਮਿਸ਼ਨਰ ਨੇ ਅੱਜ 4 ਯੂਥ ਕਲੱਬਾਂ ਨੂੰ 2 ਲੱਖ ਰੁਪਏ ਦੇ ਚੈੱਕ ਸੌਂਪੇ
  • ਕਿਹਾ! ਨੌਜਵਾਨਾਂ ਨੂੰ ਖੇਡ ਤੇ ਸਭਿਆਚਾਰ ਨਾਲ ਜੋੜਨ ਵਾਲੇ ਯੂਥ ਕਲੱਬਾਂ ਨੂੰ ਭਵਿੱਖ ਵਿੱਚ ਵੀ ਕੀਤਾ ਜਾਵੇਗਾ ਸਨਮਾਨਿਤ  

ਮੋਗਾ, 30 ਜਨਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬੇ ਵਿੱਚ ਕੰਮ ਕਰ ਰਹੀਆਂ ਯੂਥ ਕਲੱਬਾਂ ਦਾ ਉਤਸ਼ਾਹ ਵਧਾਉਣ ਲਈ ਯਤਨ

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਡੀ.ਐਮ. ਕਾਲਜ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਮੋਗਾ, 30 ਜਨਵਰੀ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ  ਨੂੰ ਮੁੱਖ ਰੱਖਦਿਆਂ ਜਾਗਰੂਕਤਾ ਗਤੀਵਿਧੀਆਂ ਨੂੰ ਪੂਰੇ ਜ਼ੋਰਾਂ ਉੱਪਰ ਚਲਾਇਆ ਜਾ ਰਿਹਾ ਹੈ। ਟ੍ਰੈਫਿਕ ਪੁਲਿਸ ਸੈੱਲ ਮੋਗਾ ਵੱਲੋਂ ਅੱਜ ਇਸੇ ਮਹੀਨੇ ਦੀ ਲੜੀ ਤਹਿਤ ਡੀ.ਐਮ. ਕਾਲਜ ਮੋਗਾ ਦੇ ਵਿਦਿਆਰਥੀਆਂ ਨੂੰ