news

Jagga Chopra

Articles by this Author

31 ਨੂੰ ਮੰਡੀ ਗੋਬਿੰਦਗੜ੍ਹ 01 ਫਰਵਰੀ ਨੂੰ ਨੋਗਾਵਾਂ ਦਿਖਾਈਆਂ ਜਾਣਗੀਆਂ ਝਾਕੀਆਂ- ਡਿਪਟੀ ਕਮਿਸ਼ਨਰ
  • ਪੰਜਾਬ ਸਰਕਾਰ ਵਲੋਂ ਤਿਆਰ ਕੀਤੀਆਂ ਝਾਕੀਆਂ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਚ ਹੋਈਆਂ ਦਾਖਲ
  • ਪੰਜਾਬ ਦੇ ਮਹਾਨ ਯੋਧਿਆਂ ਔਰਤਾਂ ਦਾ ਸ਼ਸ਼ਕਤੀਕਰਨ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆ ਝਾਕੀਆਂ                 

ਫਤਹਿਗੜ੍ਹ ਸਾਹਿਬ, 30 ਜਨਵਰੀ : ਪੰਜਾਬ ਸਰਕਾਰ ਵਲੋਂ ਪੰਜਾਬ ਦੇ ਮਹਾਨ ਯੋਧਿਆਂ, ਮਾਈ ਭਾਗੋ- ਔਰਤਾਂ ਦਾ ਸ਼ਕਤੀਕਰਨ ਅਤੇ ਪੰਜਾਬੀ ਸੱਭਿਆਚਾਰ ਬਾਰੇ ਤਿਆਰ

ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ 2 ਮਿੰਟ ਦਾ ਮੌਨ ਧਾਰਿਆ
  • ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਹਰੇਕ ਦੇਸ਼ ਵਾਸੀ ਯਤਨ ਕਰੇ-ਡਿਪਟੀ ਕਮਿਸ਼ਨਰ

ਮੋਗਾ, 30 ਜਨਵਰੀ : ਭਾਰਤ ਦੀ ਅਜ਼ਾਦੀ ਦੇ ਸੰਗਰਾਮ ਦੌਰਾਨ ਆਪਣੀ ਵੱਡਮੁੱਲੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਦੇਸ਼ ਭਗਤ ਸ਼ਹੀਦਾਂ ਦੀ ਯਾਦ ਵਿਚ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਪਲੇਸਮੈਂਟ ਕੈਂਪ 31 ਜਨਵਰੀ

ਫਤਹਿਗੜ੍ਹ ਸਾਹਿਬ, 30 ਜਨਵਰੀ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ 31 ਜਨਵਰੀ ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ  ਐਕਸਿਸ ਬੈਂਕ ਲਿਮ. ਵੱਲੋਂ ਭਾਗ ਲਿਆ ਜਾਣਾ ਹੈ। ਇਸ ਕੰਪਨੀ ਵਿੱਚ ਲੜਕੇ-ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ, ਇਸ ਵਿੱਚ ਭਾਗ ਲੈਣ ਲਈ ਯੋਗਤਾ

ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ
  • ਚਾਇਨਾ ਡੋਰ ਵੇਚਣ/ਖਰੀਦਣ, ਸਟੋਰ ਤੇ ਵਰਤੋਂ ਦੀ ਵੀ ਮਨਾਹੀ

ਬਰਨਾਲਾ, 30 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਸਤਵੰਤ ਸਿੰਘ ਵੱਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਗਊ-ਵੰਸ਼ ਦੀ ਬਿਨਾਂ ਕਿਸੇ ਦਸਤਾਵੇਜ਼ੀ ਸਬੂਤ ਦੇ ਢੋਆ-ਢੁਆਈ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ
  • ਗੁਟਕਾ, ਪਾਨ ਮਸਾਲਾ ਤੇ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਰਾਹੀਂ ਬਾਰ, ਹੋਟਲਾਂ/ਰੈਸਟੋਰੈਂਟਾਂ ’ਚ ਵੇਚਣ/ਸਰਵ ਕਰਨ ’ਤੇ ਪਾਬੰਦੀ

ਬਰਨਾਲਾ, 30 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਸਤਵੰਤ ਸਿੰਘ  ਨੇ ਫੌਜਦਾਰੀ ਜਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੀ ਹੱਦ

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਤਰਨ ਤਾਰਨ, 30 ਜਨਵਰੀ : ਸੀ-ਪਾਈਟ ਕੈਂਪ, ਪੱਟੀ ( ਤਰਨ-ਤਾਰਨ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ, ਪੱਟੀ ਵਿਖੇ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੋ ਕਿ ਅਪ੍ਰੈਲ, 2024 ਵਿੱਚ ਹੋ ਰਿਹਾ ਹੈ, ਜਿਸ ਤਰ੍ਹਾਂ ਦਾ ਲਿਖਤੀ ਪੇਪਰ ਅਪ੍ਰੈਲ, 2024 ਵਿੱਚ ਹੋਣਾ ਹੈ, ਉਸ

ਬਾਗ਼ਬਾਨੀ ਵਿਭਾਗ ਤਰਨ ਤਾਰਨ ਵੱਲੋਂ ਹਰ ਸਾਲ ਤਕਰੀਬਨ 100 ਹੈਕਟੇਅਰ ਨਾਖਾਂ ਦਾ ਬਾਗ ਲਗਵਾ ਕੇ ਫਸਲੀ ਵਿਭਿੰਨਤਾ ਵਿੱਚ ਪਾਇਆ ਜਾ ਰਿਹਾ ਅਹਿਮ ਯੋਗਦਾਨ-ਡਿਪਟੀ ਕਮਿਸ਼ਨਰ
  • ਸਵੈ-ਰੁਜਗਾਰ ਮੁਹੱਈਆ ਕਰਵਾਉਣ ਹਿਤ ਨੌਜਵਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਪੀ. ਏ. ਯੂ. ਵਿਖੇ ਸਿਖਲਾਈ ਦੁਆ ਕੇ ਬਾਗਬਾਨੀ ਦੇ ਸਹਾਇਕ ਧੰਦਿਆ ਲਈ ਕੀਤਾ ਜਾ ਰਿਹਾ ਪ੍ਰੇਰਿਤ

ਤਰਨ ਤਾਰਨ, 30 ਜਨਵਰੀ : ਬਾਗ਼ਬਾਨੀ ਵਿਭਾਗ ਜ਼ਿਲ੍ਹਾ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਫਲ਼, ਸਬਜੀਆਂ, ਫੁੱਲ, ਸ਼ਹਿਦ ਦੀਆਂ ਮੱਖੀਆਂ ਅਤੇ ਖੁੰਬਾਂ ਆਦਿ ਬਾਰੇ ਤਕਨੀਕੀ ਜਾਣਕਾਰੀ ਮੁਹੱਈਆ ਕਰਵਾ ਕੇ

ਸਿਵਲ ਸਰਜਨ ਤਰਨ ਤਾਰਨ ਡਾ ਕਮਲਪਾਲ  ਦੀ ਪ੍ਰਧਾਨਗੀ ਹੇਠ (ਨੈਸ਼ਨਲ ਐਂਟੀ ਲੈਪਰੋਸੀ ਡੇ) ਦੇ ਸਬੰਧ ਵਿੱਚ ਰੈਲੀ ਦਾ ਕੀਤਾ ਗਿਆ ਆਯੋਜਨ

ਤਰਨ ਤਾਰਨ 30 ਜਨਵਰੀ : ਕੁਸ਼ਟ ਰੋਗ ਦਾ ਜੇਕਰ ਸਹੀ ਸਮੇ ਸਿਰ ਇਲਾਜ ਹੋ ਜਾਵੇ ਤਾਂ ਮਰੀਜ ਸਾਰੀ ਉਮਰ ਦੀ ਅਪੰਗਤਾ ਤੋ ਬਚ ਸਕਦਾ ਹੈ। ਇਸ ਆਸ਼ੇ ਨੂੰ ਪੂਰਾ ਕਰਨ ਹਿਤ ਸਿਵਲ ਸਰਜਨ ਤਰਨ ਤਾਰਨ ਡਾ ਕਮਲਪਾਲ  ਦੀ ਪ੍ਰਧਾਨਗੀ ਹੇਠ (ਨੈਸ਼ਨਲ ਐਂਟੀ ਲੈਪਰੋਸੀ ਡੇ) ਦੇ ਸਬੰਧ ਵਿੱਚ ਰੈਲੀ ਦਾ ਆਯੋਜਨ ਕੀਤਾ ਗਿਆ । ਇਸ ਅਵਸਰ ਤੇ ਸੰਬੋਧਨ ਕਰਦਿਆ ਸਿਵਲ ਸਰਜਨ  ਨੇ ਕਿਹਾ ਕਿ ਕੁਸ਼ਟ ਰੋਗ ਜੋ ਕਿ

ਫਸਲੀ ਵਿੰਭਿਨਤਾ ‘ਤੇ ਜ਼ੋਰ ਦਿੰਦੇ ਹੋਏ ਜ਼ਿਲ੍ਹੇ ਵਿੱਚ ਝੋਨੇ ਹੇਠੋਂ ਰਕਬਾ ਕੱਢ ਕੇ ਬਾਸਮਤੀ ਅਤੇ ਹੋਰ ਫਸਲਾਂ ਅਧੀਨ ਲਿਆਂਦਾ ਗਿਆ-ਡਿਪਟੀ ਕਮਿਸ਼ਨਰ
  • ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਚ ਪਿਛਲੇ ਸਾਲ ਨਾਲੋਂ 36 ਫੀਸਦੀ ਆਈ ਕਮੀ
  • ਸਾਲ 2023-24 ਦੌਰਾਨ ਕਿਸਾਨਾਂ ਨੂੰ ਖੇਤੀ ਮਸ਼ੀਨਾਂ ‘ਤੇ ਜਾਰੀ ਕੀਤੀ ਗਈ 4 ਕਰੋੜ 05 ਲੱਖ 79 ਹਜ਼ਾਰ 440 ਰੁਪਏ ਦੀ ਸਬਸਿਡੀ ਰਾਸ਼ੀ

ਤਰਨ ਤਾਰਨ, 30  ਜਨਵਰੀ : ਸਾਲ 2023-24 ਵਿੱਚ ਫਸਲੀ ਵਿੰਭਿਨਤਾ ‘ਤੇ ਜ਼ੋਰ ਦਿੰਦੇ ਹੋਏ ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਹੇਠੋਂ

ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ ਨੂੰ ਚਾਰ ਮਾਰਗੀ ਕਰਨ ਲਈ  ਕੈਬਨਿਟ ਮੰਤਰੀ ਹਰਭਜਨ ਸਿੰਘ  ਈ. ਟੀ. ਓ ਰੱਖਣਗੇ 01 ਫਰਵਰੀ ਨੂੰ ਨੀਂਹ ਪੱਥਰ -ਡਾ. ਕਸ਼ਮੀਰ ਸਿੰਘ ਸੋਹਲ
  • 70 ਕਰੋੜ ਰੁਪਏ ਦੀ ਲਾਗਤ ਨਾਲ ਸੁਖਾਲਾ ਹੋਵੇਗਾ ਗੁਰੂ ਨਗਰੀਆਂ ਦਾ ਰਸਤਾ

ਤਰਨ ਤਾਰਨ, 30 ਜਨਵਰੀ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜਕ ਵਿੱਚ ਅਪਗ੍ਰੇਡ ਕਰਨ ਦੀ ਸ਼ੁਰੂਆਤ 01 ਫਰਵਰੀ