news

Jagga Chopra

Articles by this Author

2 ਮਿੰਟ ਦਾ ਮੌਨ ਧਾਰ ਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਸ਼ਹੀਦ ਹੋਏ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ
  • ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਬਣਦਾ ਹੈ ਫਰਜ਼- ਸਹਾਇਕ ਕਮਿਸ਼ਨਰ

ਫਾਜ਼ਿਲਕਾ 30 ਜਨਵਰੀ : ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ ਸ. ਮਨਜੀਤ

ਚਮੜੀ ਦੇ ਹਲਕੇ ਤਾਂਬੇ ਰੰਗ ਦੇ ਸੁੰਨ ਧੱਬੇ ਕੁਸ਼ਟ ਰੋਗ ਦੀ ਨਿਸ਼ਾਨੀ ਹੈ : ਡਾ. ਪਰਮਿੰਦਰ ਕੁਮਾਰ
  • ਵਿਸ਼ਵ ਕੋਹੜ ਵਿਰੋਧੀ ਦਿਵਸ ਮੌਕੇ ਸਿਵਲ ਸਰਜਨ ਫਾਜ਼ਿਲਕਾ ਨੇ ਕੀਤਾ ਪੋਸਟਰ ਰਿਲੀਜ਼

ਫਾਜ਼ਿਲਕਾ 30 ਜਨਵਰੀ : ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਪਰਮਿੰਦਰ ਕੁਮਾਰ ਦੀ ਅਗਵਾਈ ਵਿੱਚ ਵਿਸ਼ਵ ਕੋਹੜ ਵਿਰੋਧੀ ਦਿਵਸ ਮੌਕੇ ਤੇ ਇਕ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਡੀਐਫਪੀਓ ਡਾ. ਕਵਿਤਾ ਸਿੰਘ, ਜਿਲ੍ਹਾ ਟੀਬੀ ਅਫ਼ਸਰ

ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਿਆ
  • ਡਿਪਟੀ ਕਮਿਸ਼ਨਰ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ

ਫ਼ਰੀਦਕੋਟ 30 ਜਨਵਰੀ : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ

ਐਮ.ਐਲ.ਏ. ਸੇਖੋਂ ਨੇ ਸਰਕਾਰੀ ਕਾਲਜ ਆਫ ਐਜੂਕੇਸ਼ਨ ਵਿਖੇ ਰੱਖਿਆ ਲਾਇਬਰੇਰੀ ਦਾ ਨੀਂਹ ਪੱਥਰ
  • 40 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਜਾਵੇਗੀ ਲਾਇਬ੍ਰੇਰੀ

ਫ਼ਰੀਦਕੋਟ 30 ਜਨਵਰੀ : ਐਮ.ਐਲ.ਏ. ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵਲੋਂ ਅੱਜ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਵਿਖੇ ਉਸਾਰੀ ਜਾ ਰਹੀ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਲਗਭਗ 40 ਲੱਖ ਰੁਪਏ ਦੀ ਲਾਗਤ ਨਾਲ ਇਸ ਲਾਇਬ੍ਰਰੇਰੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਚਾਈਨਾ ਡੋਰ ਵਰਤਣ ਤੇ ਇਕ ਲੱਖ ਰੁਪਏ ਜੁਰਮਾਨਾ ਅਤੇ ਪੰਜ ਸਾਲ ਦੀ ਸਜ਼ਾ ਲਾਜ਼ਮੀ- ਡਿਪਟੀ ਕਮਿਸ਼ਨਰ

ਫ਼ਰੀਦਕੋਟ 30 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਚਾਈਨਾ ਡੋਰ ਦੇ ਇਸਤੇਮਾਲ ਅਤੇ ਸਟੋਰ ਕਰਨ ਤੇ ਬਿਨਾਂ ਕਿਸੇ ਝਿਜਕ ਦੇ ਵੱਧ ਤੋਂ ਵੱਧ ਪਰਚੇ ਦਰਜ ਕੀਤੇ ਜਾਣ ਅਤੇ ਅਜਿਹੇ ਲੋਕਾਂ ਨੂੰ ਸਖਤ ਸਜ਼ਾ ਦਿਵਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਰੀਦਕੋਟ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਵੱਖ ਵੱਖ ਸੇਵਾਵਾਂ

ਫ਼ਰੀਦਕੋਟ 30 ਜਨਵਰੀ : ਜਿਲ੍ਹੇ ਵਿੱਚ ਬੇਰੋਜ਼ਗਾਰੀ ਨੂੰ ਠੱਲ ਪਾਉਣ ਲਈ ਡਿਪਟੀ ਕਮਿਸ਼ਨਰ ਕਮ—ਚੇਅਰਮੈਂਨ ਡੀ.ਬੀ.ਈ.ਈ. ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਲਵੰਡੀ ਰੋਡ ਨੇੜੇ ਸੰਧੂ ਪੈਲਿਸ, ਫਰੀਦਕੋਟ ਵੱਲੋਂ ਜਿਲ੍ਹੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਰੋਜ਼ਗਾਰ/ਸਵੈ-ਰੋਜ਼ਗਾਰ ਅਤੇ ਹੋਰ

ਲੋਕਪਾਲ ਰਣਬੀਰ ਸਿੰਘ ਬਾਠ ਨੇ ਪਿੰਡ ਰੋਮਾਣਾ ਅਲਬੇਲ ਸਿੰਘ ਵਿਖੇ ਸਕੂਲ ਵਿੱਚ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ

ਫ਼ਰੀਦਕੋਟ 30 ਜਨਵਰੀ : ਲੋਕਪਾਲ ਨਰੇਗਾ ਅਤੇ ਪੀ.ਐਮ.ਏ.ਵਾਈ ਫਰੀਦਕੋਟ ਨੇ ਪਿੰਡ ਰੋਮਾਣਾ ਅਲਬੇਲ ਸਿੰਘ ਵਿਖੇ ਸਕੂਲ ਵਿੱਚ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਨਿਰੀਖਣ ਮੌਕੇ ਉੱਥੇ 12 ਵਿਅਕਤੀ ਕੰਮ ਕਰਦੇ ਪਾਏ ਗਏ।  ਇਸ ਮੌਕੇ ਲੋਕਪਾਲ ਰਣਬੀਰ ਸਿੰਘ ਬਾਠ ਨੇ ਉੱਥੇ ਕੰਮ ਕਰ ਰਹੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ। ਉੱਥੇ ਕੰਮ ਕਰ ਰਹੇ ਮਜਦੂਰਾਂ ਨੇ ਅਕਤੂਬਰ ਮਹੀਨੇ ਦੇ ਪੈਸੇ

ਜਨ ਸੁਣਵਾਈ ਕੈਂਪ ਦੌਰਾਨ ਐਸ.ਡੀ.ਐਮ ਨੇ ਸੁਣੀਆਂ ਪਿੰਡ ਮਚਾਕੀ ਕਲਾਂ ਦੇ ਲੋਕਾਂ ਦੀਆਂ ਸਮੱਸਿਆਵਾਂ
  • ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਕਰਵਾਇਆ ਜਾਣੂ

ਫ਼ਰੀਦਕੋਟ 30 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਫ਼ਰੀਦਕੋਟ ਦੇ ਪਿੰਡ ਮਚਾਕੀ ਕਲਾਂ ਵਿਖੇ ਐਸ.ਡੀ.ਐਮ

ਆਜ਼ਾਦੀ ਸੰਗਰਾਮ ਲਈ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੀ ਯਾਦ ’ਚ ਮੌਨ ਰੱਖਿਆ 
  • ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਰਾਸ਼ਟਰ ਪਿਤਾ ਮਹਤਾਮਾ ਗਾਂਧੀ ਨੂੰ ਸ਼ਰਧਾਂਜਲੀ
  • ਬਲੀਦਾਨ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ 

ਅੰਮ੍ਰਿਤਸਰ, 30 ਜਨਵਰੀ : ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਜਲਿ੍ਹਆਂਵਾਲੇ ਬਾਗ ਵਿਖੇ ਮਹਾਤਮਾ ਗਾਂਧੀ ਜੀ ਫੋਟੋ ਅਤੇ ਸ਼ਹੀਦਾਂ ਦੇ ਸਮਾਰਕ ’ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ

ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ ਨੂੰ ਚਾਰ ਮਾਰਗੀ ਕਰਨ ਲਈ ਈ.ਟੀ.ਓ ਰੱਖਣਗੇ 1 ਫਰਵਰੀ ਨੂੰ ਨੀਂਹ ਪੱਥਰ - ਵਿਧਾਇਕ ਰਮਦਾਸ
  • 70 ਕਰੋੜ ਰੁਪਏ ਦੀ ਲਾਗਤ ਨਾਲ ਸੁਖਾਲਾ ਹੋਵੇਗਾ ਗੁਰੂ ਨਗਰੀਆਂ ਦਾ ਰਸਤਾ

ਅੰਮ੍ਰਿਤਸਰ 30 ਜਨਵਰੀ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲਿ੍ਹਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜਕ ਵਿੱਚ ਅਪਗ੍ਰੇਡ ਕਰਨ ਦੀ ਸ਼ੁਰੂਆਤ 1 ਫਰਵਰੀ