news

Jagga Chopra

Articles by this Author

ਟਰੈਫਿਕ ਐਜੂਕੇਸ਼ਨ ਸੈੱਲ ਵਲੋਂ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਦਿੱਤੇ ਗੁਰ

ਅੰਮ੍ਰਿਤਸਰ, 30 ਜਨਵਰੀ : ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਏਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਟਰੈਫਿਕ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ ਜਾ ਰਿਹਾ ਹੈ। ਇਸ ਦੌਰਾਨ  ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐੱਚਸੀ ਸਲਵੰਤ ਸਿੰਘ ਅਤੇ ਕਾਂਸਟੇਬਲ

ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਅੱਠ ਇਕਾਈਆਂ ਨੂੰ ਜਾਰੀ ਕੀਤੀ ਪ੍ਰਵਾਨਗੀ 
  • 415 ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ

ਅੰਮ੍ਰਿਤਸਰ 30 ਜਨਵਰੀ : ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ। ਇਸੇ

ਨਵ ਨਿਯੁਕਤ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਵੱਲੋ ਸ਼ਹਿਰ ਵਾਸੀਆਂ ਨੂੰ ਹਰ ਮੂਲ-ਭੂਤ ਸੇਵਾ ਮੁਹੱਇਆ ਕਰਵਾਉਣ ਦਾ ਦਿੱਤਾ ਗਿਆ ਭਰੋਸ, ਲੰਬਤ ਪਏ ਸਾਰੇ ਵਿਕਾਸ ਦੇ ਕੰਮ ਜਲਦ ਕੀਤੇ ਜਾਣਗੇ ਮੁਕੱਮਲ 

ਅੰਮ੍ਰਿਤਸਰ 30 ਜਨਵਰੀ : ਅੱਜ ਸ. ਹਰਪ੍ਰੀਤ ਸਿੰਘ ਆਈ.ਏ.ਐੱਸ ਵੱਲੋ ਨਗਰ ਨਿਗਮ ਅੰਮ੍ਰਿਤਸਰ ਵਿਖੇ ਬਤੌਰ ਕਮਿਸ਼ਨਰ ਅਹੁਦਾ ਸੰਭਾਲਿਆਂ ਗਿਆ। ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵੱਲੋ ਫੁੱਲਾਂ ਦਾ ਗੁਲਦਸਤਾ ਦੇ ਕੇ ਨਵੇ ਕਮਿਸ਼ਨਰ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਨਿਗਮ ਦੇ ਸਾਰੇ ਵਿਭਾਗਾਂ ਦੇ ਮੁੱਖੀ/ਉਪਮੁੱਖੀਵੀ ਹਾਜਰ ਸਨ। ਨਵ ਨਿਯੁਕਤ ਕਮਿਸ਼ਨਰ ਨੇ ਪ੍ਰੈਸ ਨੂੰ ਸੰਬੋਧਤ ਕਰਦੇ ਹੋਏ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਡੋਰ ਟੂ ਡੋਰ ਕੀਤੀ ਜਾਵੇ ਪਹੁੰਚ : ਐਸ.ਡੀ.ਐਮ. ਚਾਹਲ 
  • ਜੰਡਿਆਲਾ ਹਲਕੇ ਦੇ ਬੀ.ਐਲ.ਓਜ਼, ਸੁਪਰਵਾਈਜ਼ਰਾਂ ਅਤੇ ਪਟਵਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ 30 ਜਨਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਡੋਰ ਟੂ ਡੋਰ ਪਹੁੰਚ ਕੀਤੀ ਜਾਵੇ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਸਕੇ।  ਇਸ ਸਬੰਧੀ ਰਿਟਰਨਿੰਗ ਅਫ਼ਸਰ -ਕਮ-ਐਸ.ਡੀ.ਐਮ. ਅੰਮ੍ਰਿਤਸਰ -2 ਸ: ਮਨਕੰਵਲ ਸਿੰਘ ਚਾਹਲ ਨੇ

ਕੱਲ ਤੋਂ ਬਿਆਸ ਜਿਲ੍ਹਾ ਅੰਮ੍ਰਿਤਸਰ ਵਿਖੇ ਦਾਖਲ ਹੋਣਗੀਆਂ ਪੰਜਾਬ ਦੀਆਂ ਝਾਕੀਆਂ
  • ਸੂਬੇ ਦੇ ਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਨਿਵੇਕਲੀ ਪਹਿਲਕਦਮੀ

ਅੰਮ੍ਰਿਤਸਰ 30 ਜਨਵਰੀ : ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਕੱਲ ਬਿਆਸ ਜਿਲ੍ਹਾ ਅੰਮ੍ਰਿਤਸਰ ਵਿਖੇ ਪੁੱਜਣਗੀਆਂ ਜਿਥੇ ਵੱਖ-ਵੱਖ ਪ੍ਰਮੁੱਖ ਸ਼ਖਸ਼ੀਅਤਾਂ ਵਲੋਂ ਇਨਾਂ ਦਾ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ

ਲੁਧਿਆਣਾ ‘ਚ ਤੇਜ਼ ਰਫਤਾਰ ਟਰੱਕ ਨੇ ਭੈਣ-ਭਰਾ ਨੂੰ ਕੁਚਲਿਆ

ਲੁਧਿਆਣਾ, 29 ਜਨਵਰੀ : ਲੁਧਿਆਣਾ-ਜਲੰਧਰ ਹਾਈਵੇ ਤੇ ਇੱਕ ਤੇਜ਼ ਰਫਤਾਰ ਟਰੱਕ ਨੇ ਦੋ ਬੱਚਿਆਂ ਨੂੰ ਕੁਚਲ ਦਿੱਤਾ, ਜਿਸ ਕਾਰਨ ਇੱਕ ਦੀ ਮੌਤ ਹੋ ਗਈ, ਜਦੋਂ ਕਿ ਦੂਸਰਾ ਬੱਚਾ ਗੰਭੀਰ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਦੋਵੇਂ ਬੱਚੇ ਰਿਸ਼ਤੇ ਵਿੱਚ ਭੈਣ – ਭਰਾ ਹਨ। ਮੌਕੇ ਤੇ ਹਾਜ਼ਰ ਲੋਕਾਂ ਨੇ ਡਰਾਈਵਰ ਨੂੰ ਕਾਬੂ ਕਰਨ

ਨੈਸ਼ਨਲ ਲਾਟਰੀ ਹੈਰੀਟੇਜ ਫੰਡ ਵੱਲੋਂ ਸਿੱਖ ਸਾਮਰਾਜ ਦੇ ਆਖਰੀ ਸ਼ਾਸਕ ਮਹਾਰਾਜਾ ਦਲੀਪ ਸਿੰਘ ਦੀ ਵਿਰਾਸਤ ਲਈ 2 ਲੱਖ ਪੌਂਡ ਦੀ ਗ੍ਰਾਂਟ ਜਾਰੀ

ਲੰਡਨ, 29 ਜਨਵਰੀ : ਬਰਤਾਨੀਆ ਵਿੱਚ ਇੱਕ ਅਜਾਇਬ ਘਰ ਨੂੰ ਨੈਸ਼ਨਲ ਲਾਟਰੀ ਹੈਰੀਟੇਜ ਫੰਡ ਦੁਆਰਾ ਲਗਭਗ £200,000 ਦੀ ਗ੍ਰਾਂਟ ਦਿੱਤੀ ਗਈ ਹੈ। ਇੰਨੀ ਵੱਡੀ ਰਕਮ ਸਿੱਖ ਸਾਮਰਾਜ ਦੇ ਆਖ਼ਰੀ ਸ਼ਾਸਕ ਮਹਾਰਾਜਾ ਦਲੀਪ ਸਿੰਘ ਦੀ ਵਿਰਾਸਤ ਨੂੰ ਯਾਦ ਕਰਨ ਲਈ ਦਿੱਤੀ ਗਈ ਹੈ। ਬੀਬੀਸੀ ਦੀ ਰਿਪੋਰਟ ਅਨੁਸਾਰ ਇਹ ਫੰਡ ਥੈਟਫੋਰਡ, ਨਾਰਫੋਕ ਵਿੱਚ ਪ੍ਰਾਚੀਨ ਹਾਊਸ ਮਿਊਜ਼ੀਅਮ ਨੂੰ ਇਸਦੀ

ਪੰਜਾਬ ਸਰਕਾਰ ਫਰਵਰੀ ਮਹੀਨੇ ਵਿੱਚ ਸੂਬੇ ਦੇ 30 ਲੱਖ ਪਰਿਵਾਰਾਂ ਨੂੰ ਕਣਕ ਅਤੇ ਆਟੇ ਨੂੰ ਘਰ ਘਰ ਵਿੱਚ ਪਹੁੰਚਾਉਣਾ ਕਰੇਗੀ ਸ਼ੁਰੂ 

ਚੰਡੀਗੜ੍ਹ, 29 ਜਨਵਰੀ : ਪੰਜਾਬ ਸਰਕਾਰ ਵੱਲੋਂ ਫਰਵਰੀ ਮਹੀਨੇ ਵਿੱਚ ਸੂਬੇ ਦੇ 30 ਲੱਖ ਪਰਿਵਾਰਾਂ ਨੂੰ ਕਣਕ ਅਤੇ ਆਟੇ ਨੂੰ ਘਰ ਘਰ ਵਿੱਚ ਪਹੁੰਚਾਉਣਾ ਸ਼ੁਰੂ ਕਰੇਗੀ। ਮਿਲੀ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਇਸ ਸਕੀਮ ਲਈ ਸਾਰੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ, ਇਸ ਸਕੀਮ ਨੂੰ ਫਰਵਰੀ ਦੇ ਪਹਿਲੇ ਜਾਂ ਦੂਸਰੇ ਹਫਤੇ ਸ਼ੁਰੂ ਕੀਤਾ ਜਾ ਸਕਦਾ ਹੈ। ਰਾਸ਼ਨ ਕਾਰਡਾਂ ਨਾਲ

ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ : ਮੰਤਰੀ ਬਲਕਾਰ ਸਿੰਘ 
  • ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼
  • ਰੀਵੀਊ ਮੀਟਿੰਗ ਵਿੱਚ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ
  • ਕਿਹਾ, ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ, ਜੇਕਰ ਕਿਸੇ ਨਗਰ ਕੌਂਸਲ/ਨਗਰ ਪੰਚਾਇੰਤ ਨੂੰ ਵਾਧੂ ਫੰਡਾਂ
ਪਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ 'ਤੇ ਸੂਬੇ 'ਚ ਅਸਹਿਮਤੀ ਦੀਆਂ ਆਵਾਜ਼ਾਂ ਦਾ ਗਲਾ ਘੁੱਟਣ ਦਾ ਲਾਇਆ ਦੋਸ਼ 

ਚੰਡੀਗੜ੍ਹ, 29 ਜਨਵਰੀ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਸੂਬੇ 'ਚ ਅਸਹਿਮਤੀ ਦੀਆਂ ਆਵਾਜ਼ਾਂ ਦਾ ਗਲਾ ਘੁੱਟਣ ਦਾ ਦੋਸ਼ ਲਾਇਆ ਹੈ। ਇਸ ਦੌਰਾਨ ਯੂਟਿਊਬਰ ਅਤੇ ਸੋਸ਼ਲ ਮੀਡੀਆ ਇਨਫਲੂਐਨਸਰ ਭਗਵਾਨ ਸਿੰਘ ਭਾਨਾ ਸਿੱਧੂ ਜ਼ਾਲਮ 'ਆਪ' ਸਰਕਾਰ ਦੇ ਤਾਜ਼ਾ ਨਿਸ਼ਾਨੇ 'ਤੇ ਹਨ। ਬਾਜਵਾ ਨੇ