ਨਵੀਂ ਦਿੱਲੀ, 29 ਜਨਵਰੀ : ‘ਪ੍ਰੀਕਸ਼ਾ ਪੇ ਚਰਚਾ’ ਦੌਰਾਨ ਪੀਐੱਮ ਮੋਦੀ ਨੇ ਬੱਚਿਆਂ ਨੂੰ ਕਈ ਗੁਰ ਸਿਖਾਏ। ਉਨ੍ਹਾਂ ਨੇ ਬੱਚਿਆਂ ਨੂੰ ਕਈ ਗੱਲਾਂ ਕਹੀਆਂ। ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਨੂੰ ਰੀਲਸ ਦੇਖਣ ਵਿਚ ਸਮਾਂ ਬਰਬਾਦ ਨਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਬੱਚੇ ਰੀਲਸ ਦੇਖਣ ਵਿਚ ਆਪਣਾ ਸਮਾਂ ਬਰਬਾਦ ਨਾ ਕਰੋ।ਉਨ੍ਹਾਂ ਨੂੰ ਆਪਣੀ ਪੜ੍ਹਾਈ ‘ਤੇ ਧਿਆਨ ਦੇਣਾ ਚਾਹੀਦਾ
news
Articles by this Author
ਨਵੀਂ ਦਿੱਲੀ, 29 ਜਨਵਰੀ : ਭਾਰਤੀ ਚੋਣ ਕਮਿਸ਼ਨ (ECI) ਨੇ ਸੋਮਵਾਰ ਨੂੰ ਰਾਜ ਸਭਾ ਦੀਆਂ 56 ਸੀਟਾਂ ਲਈ ਚੋਣ ਤਰੀਕਾਂ ਦਾ ਐਲਾਨ ਕਰ ਦਿੱਤਾ। ਤੁਹਾਨੂੰ ਦੱਸ ਦੇਈਏ ਕਿ 27 ਫਰਵਰੀ ਨੂੰ 15 ਸੂਬਿਆਂ ਦੀਆਂ 56 ਰਾਜ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 15 ਫਰਵਰੀ ਹੋਵੇਗੀ ਅਤੇ ਵੋਟਿੰਗ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ
ਜੂਬਾ, 29 ਜਨਵਰੀ : ਸੂਡਾਨ ਦੇ ਨਾਲ ਲੱਗੇ ਦੱਖਣੀ ਸੂਡਾਨ ਦੀ ਸਰਹੱਦ ’ਤੇ ਹੋਏ ਹਮਲਿਆਂ ’ਚ ਔਰਤਾਂ ਤੇ ਬੱਚਿਆਂ ਸਮੇਤ 50 ਤੋਂ ਵੱਧ ਲੋਕ ਮਾਰੇ ਗਏ। ਇਸ ਨੂੰ 2021 ਤੋਂ ਬਾਅਦ ਤੋਂ ਸਰਹੱਦੀ ਵਿਵਾਦ ਨਾਲ ਸਬੰਧਤ ਹਮਲਿਆਂ ਦੀ ਸਭ ਤੋਂ ਘਾਤਕ ਘਟਨਾ ਮੰਨੀ ਜਾ ਰਹੀ ਹੈ। ਇਕ ਸਥਾਨਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਅਬੇਈ ਦੇ ਸੂਚਨਾ ਮੰਤਰੀ ਬੁਲਿਸ ਕੋਚ ਨੇ ਕਿਹਾ
ਈਰਾਨ, 29 ਜਨਵਰੀ : ਈਰਾਨ ਨੇ ਰਖਿਆ ਮੰਤਰਾਲੇ ਨਾਲ ਜੁੜੀ ਇਕ ਫੈਕਟਰੀ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਸ਼ ਰਚਣ ਅਤੇ ਇਜ਼ਰਾਈਲ ਦੀ ਖੁਫੀਆ ਏਜੰਸੀ ਮੋਸਾਦ ਲਈ ਕੰਮ ਕਰਨ ਦੇ ਦੋਸ਼ ਵਿਚ ਚਾਰ ਲੋਕਾਂ ਨੂੰ ਮੌਤ ਦੀ ਸਜ਼ਾ ਦਿਤੀ। ਅਧਿਕਾਰਤ ਸਮਾਚਾਰ ਏਜੰਸੀ ਇਰਨਾ ਨੇ ਦਸਿਆ ਕਿ ਇਨ੍ਹਾਂ ਲੋਕਾਂ ਨੂੰ 2022 ਵਿਚ ਇਸਫਾਹਾਨ ਸ਼ਹਿਰ ਵਿਚ ਇਕ ਫੈਕਟਰੀ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਸ਼ ਰਚਣ
ਚੰਡੀਗੜ੍ਹ, 29 ਜਨਵਰੀ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ਵਿੱਚ ਹਨ। ਇਸ ਕਾਰਨ ਵਿਜ਼ੀਬਿਲਟੀ ਘੱਟ ਗਈ ਹੈ। ਧੁੰਦ ਦੇ ਨਾਲ-ਨਾਲ ਸ਼ੀਤ ਲਹਿਰ ਵੀ ਚੱਲ ਰਹੀ ਹੈ। ਆਉਣ ਵਾਲੇ 4 ਦਿਨਾਂ ‘ਚ ਮੌਸਮ ਅਜਿਹਾ ਹੀ ਰਹੇਗਾ। 1 ਫਰਵਰੀ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਹਰਿਆਣਾ ਦੇ 7 ਜ਼ਿਲ੍ਹਿਆਂ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ ਅਤੇ ਪਾਣੀਪਤ
ਕਪੂਰਥਲਾ 29 ਜਨਵਰੀ : ਅਮਰੀਕਾ ਦੀ ਨਾਗਰਿਕ ਔਰਤ ਰਾਜਦੀਪ ਕੌਰ ਦੀ ਕਪੂਰਥਲਾ 'ਚ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਔਰਤ ਦੀ ਆਪਣੀ ਹੀ ਸੱਸ ਅਤੇ ਸਹੁਰੇ ਵੱਲੋਂ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਸੱਸ ਅਤੇ ਸਹੁਰੇ ਨੇ ਪੁਲਿਸ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਦੋਵਾਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ। ਜਿਸ ਵਿੱਚ
- ਚੋਣਾਂ ਤੋਂ ਕੁਝ ਦਿਨ ਪਹਿਲਾਂ ਹਰ ਵਾਰ ਕਾਂਗਰਸ ਅਤੇ ਅਕਾਲੀ ਦਲ ਇਸੇ ਤਰੀਕੇ ਹੀ ਵੰਡਦਾ ਹੈ ਛਿਤਰੀ ਦਾਲ - ਕੁਲਦੀਪ ਧਾਲੀਵਾਲ
ਅੰਮ੍ਰਿਤਸਰ, 29 ਜਨਵਰੀ : ਅੰਮ੍ਰਿਤਸਰ ਦੇ ਵਿੱਚ ਅੱਜ ਕਾਂਗਰਸ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਦੀ ਅਗਵਾਈ ਦੇ ਵਿੱਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ ਤੇ ਇਸ ਮੀਟਿੰਗ ਦੌਰਾਨ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਔਜਲਾ ਤੇ ਪੰਜਾਬ ਦੇ ਸਾਬਕਾ ਉਪ
ਅੰਮ੍ਰਿਤਸਰ 29 ਜਨਵਰੀ : ਅੰਮ੍ਰਿਤਸਰ ਦੇ ਵਿੱਚ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਨੌ ਵਿਧਾਨ ਸਭਾ ਹਲਕਿਆਂ ਦੇ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਨੇ ਮੀਟਿੰਗ ਕੀਤੀ। ਇਸ ਮੀਟਿੰਗ ਦੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਖਾਸ
ਚੰਡੀਗੜ੍ਹ, 29 ਜਨਵਰੀ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇੱਥੇ ਪੰਜਾਬ ਰਾਜ
- ਲੋਕਾਂ ਨੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਝਾਕੀਆਂ ਲੈ ਕੇ ਜਾਣ ਦੇ ਫੈਸਲੇ ਦੀ ਕੀਤੀ ਸ਼ਲਾਘਾ
ਡੇਰਾਬਸੀ, 29 ਜਨਵਰੀ : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਇਤਿਹਾਸ ਤੇ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹੇ ਵਿਚ ਵੱਖ ਵੱਖ ਥਾਈਂ ਪੁੱਜਣ ਉੱਤੇ ਇਹਨਾਂ ਝਾਕੀਆਂ ਦਾ ਸਵਾਗਤ ਕੀਤਾ ਗਿਆ। ਲੋਕਾਂ ਨੇ