news

Jagga Chopra

Articles by this Author

ਵਿਧਾਇਕ ਕਲਸੀ ਨੇ ਸਿੰਬਲ ਚੌਂਕ (ਕਾਹਨੂੰਵਾਨ ਚੌਂਕ) ਤੋਂ ਪਿੰਡ ਮਲਕਪੁਰ ਤੱਕ ਸੜਕ ਨੂੰ ਚੌੜਿਆ ਕਰਨ ਦਾ ਕੰਮ ਸ਼ੁਰੂ ਕਰਵਾਇਆ
  • ਕਿਹਾ-ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ਪੱਖੋ ਬਦਲੀ ਜਾ ਰਹੀ ਹੈ ਨੁਹਾਰ
  • ਸ਼ਹਿਰ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਰਿਕਾਰਡ ਵਿਕਾਸ ਕਾਰਜਾਂ ਤੇ ਖੁਸ਼ੀ ਪ੍ਰਗਟਾਉਂਦਿਆਂ ਕੀਤਾ ਧੰਨਵਾਦ

ਬਟਾਲਾ, 29 ਜਨਵਰੀ : ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੀ ਵਿਕਾਸ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਾਰਡ ਨੰਬਰ 41 ਵਿਖੇ ਸੀਵਰੇਜ਼ ਪਾਉਣ ਦਾ ਕੰਮ ਸ਼ੁਰੂ
  • ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ

ਬਟਾਲਾ, 29 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ  ਕਲਸੀ, ਵਿਧਾਇਕ ਬਟਾਲਾ ਦੀ ਅਗਵਾਈ ਹੇਠ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਜਿਸ ਤਹਿਤ ਵਾਰਡ ਨੰਬਰ 41 ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਇਸ ਮੌਕੇ ਸੁਭਾਸ਼ ਮਹਿਤਾ, ਬਾਬਾ ਦੀਪਾ, ਅੰਕੁਸ਼ ਮਹਿਤਾ, ਰਾਕੇਸ਼

ਜਿਲਾ ਪ੍ਰਸ਼ਾਸਨ ਵਲੋਂ ਪਿੰਡ ਨਾਨਕਚੱਕ  ਵਿਖੇ ਲੋਕਾਂ ਦੀਆਂ ਮੁਸ਼ਕਲਾ ਹੱਲ ਕਰਨ ਲਈ ਲੱਗਾ ਵਿਸ਼ੇਸ਼ ਕੈਂਪ

ਫਤਿਹਗੜ੍ਹ ਚੂੜੀਆਂ, 29 ਜਨਵਰੀ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾ ਦੀਆਂ ਮੁਸ਼ਕਿਲਾਂ ਹੱਲ਼ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਦੂਰ ਦਫਤਰਾਂ ਵਿੱਚ ਕੰਮ ਕਰਵਾਉਣ ਤੋਂ ਰਾਹਤ ਮਿਲ ਸਕੇ। ਇਸੇ ਮੰਤਵ ਤਹਿਤ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਨਾਨਕਚੱਕ ਵਿਖੇ

ਵਿਧਾਇਕ ਸ਼ੈਰੀ ਕਲਸੀ ਨੇ ਸਵ. ਸਰਦਾਰ ਅਵਤਾਰ-ਬੀਰ ਸਿੰਘ ਰੰਧਾਵਾ, ਯਾਦਗਾਰੀ 4-ਰੋਜ਼ਾ ਪੰਚਾਇਤੀ ਫੁੱਟਬਾਲ ਟੂਰਨਾਮੈਂਟ ਵਿੱਚ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜਾਈ
  • ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਕੀਤੇ ਵਿਸ਼ੇਸ ਉਪਰਾਲੇ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 29 ਜਨਵਰੀ : ਸਵ. ਸਰਦਾਰ  ਅਵਤਾਰ-ਬੀਰ ਸਿੰਘ ਰੰਧਾਵਾ, ਯਾਦਗਾਰੀ 4-ਰੋਜ਼ਾ ਪੰਚਾਇਤੀ ਫੁੱਟਬਾਲ ਟੂਰਨਾਮੈਂਟ ਸਥਾਨਕ ਆਈ.ਟੀ.ਆਈ ਦੇ ਖੇਡ ਮੈਦਾਨ ਵਿੱਚ ਕਰਵਾਇਆ ਗਿਆ, ਜਿਸ ਵਿੱਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ

ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦਾ ਮਹਿਲਾ  ਸਸ਼ਕਤੀਕਰਨ ਸਬੰਧੀ ਇੱਕ ਹੋਰ ਉਪਰਾਲਾ
  • ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਸ਼ੁਰੂ ਕਰਨ ਦਾ ਫੈਸਲਾ
  • ਚਾਹਵਾਨ ਲੜਕੀਆਂ ਆਨ-ਲਾਈਨ ਗੂਗਲ ਸ਼ੀਟ ਫਾਰਮ ਭਰ ਸਕਦੀਆਂ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਸੰਪਰਕ ਕਰਨ

ਗੁਰਦਾਸਪੁਰ, 29 ਜਨਵਰੀ : ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ, ਸਕੀਮ ਦੇ ਤਹਿਤ ਔਰਤਾਂ ਲਈ

ਰੇਲਵੇ ਮਹਿਕਮੇ ਵਿੱਚ ਭਰਤੀ ਲਈ ਮੁਫ਼ਤ ਲਿਖਤੀ ਪੇਪਰ ਦੀ ਟਰੇਨਿੰਗ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਸ਼ੁਰੂ 

ਗੁਰਦਾਸਪੁਰ, 29 ਜਨਵਰੀ : ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ, ਗੁਰਦਾਸਪੁਰ ਦੇ ਇੰਚਾਰਜ ਸੂਬੇਦਾਰ ਗੁਰਨਾਮ ਸਿੰਘ ਨੇ ਦੱਸਿਆ ਹੈ ਕਿ ਰੇਲਵੇ ਮਹਿਕਮੇ ਵਿੱਚ ਅਸਿਸਟੈਂਟ ਲੋਕੋ ਪਾਇਲਟ (Assistant Loco Pilot) ਵਿੱਚ 5696 ਪੋਸਟਾਂ ਦੀ ਭਰਤੀ ਕੀਤੀ ਜਾਣੀ ਹੈ ਅਤੇ ਇਸ ਭਰਤੀ ਸਬੰਧੀ ਫਾਰਮ ਮਿਤੀ 20 ਜਨਵਰੀ 2024 ਤੋਂ 19 ਫਰਵਰੀ 2024 ਤੱਕ ਆਨ-ਲਾਈਨ ਫਾਰਮ ਭਰੇ ਜਾ ਰਹੇ ਹਨ।

ਅਗਨੀਪੱਥ ਯੋਜਨਾ, ਗੁਰਦਾਸਪੁਰ, ਅੰਮ੍ਰਿਤਸਰ ਤੇ ਪਠਾਨਕੋਟ ਦੇ ਨੌਜਵਾਨ 8 ਫਰਵਰੀ ਤੋਂ 21 ਮਾਰਚ 2024 ਤੱਕ ਕਰਨ ਅਪਲਾਈ

ਗੁਰਦਾਸਪੁਰ, 29 ਜਨਵਰੀ : ਭਾਰਤੀ ਫ਼ੌਜ ਵਿੱਚ ਅਗਨੀਪੱਥ ਯੋਜਨਾ ਦੇ ਤਹਿਤ ਭਰਤੀ ਹੋਣ ਦੇ ਚਾਹਵਾਨ ਨੌਜਵਾਨ 8 ਫਰਵਰੀ ਤੋਂ 21 ਮਾਰਚ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਇਸ ਅਰਸੇ ਦੌਰਾਨ joinindianarmy.nic.in ਪੋਰਟਲ ਖੁੱਲ੍ਹਾ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਸਥਿਤ ਸੈਨਾ ਭਰਤੀ ਬੋਰਡ ਦੇ ਡਾਇਰੈਕਟਰ ਕਰਨਲ ਚੇਤਨ ਪਾਂਡੇ ਨੇ ਜਾਣਕਾਰੀ ਦਿੰਦਿਆਂ

ਮਾਨ ਸਰਕਾਰ ਨੇ ਮਹਿਜ਼਼ 22 ਮਹੀਨਿਆਂ ਵਿੱਚ ਰਿਕਾਰਡ ਤੋੜ ਕੰਮ ਕੀਤਾ : ਚੇਅਰਮੈਨ ਸੇਖਵਾਂ
  • ਲੋਕ ਭਲਾਈ ਸਕੀਮਾਂ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪੁੱਜ ਰਿਹਾ ਹੈ ਲਾਭ : ਸੇਖਵਾਂ 

ਗੁਰਦਾਸਪੁਰ, 29 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ ਅਤੇ ਰਾਜ ਸਰਕਾਰ ਵੱਲੋਂ ਵੱਖ-ਵੱਖ ਭਲਾਈ ਯੋਜਨਾਵਾਂ ਰਾਹੀਂ ਲੋੜਵੰਦਾਂ ਨੂੰ ਲਾਭ ਦਿੱਤਾ ਜਾ ਰਿਹਾ  ਹੈ। ਇਹ ਪ੍ਰਗਟਾਵਾ ਕਰਦਿਆਂ

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ 30 ਜਨਵਰੀ ਨੂੰ ਸਵੇਰੇ 11:00 ਵਜੇ ਦਿੱਤੀ ਜਾਵੇਗੀ ਸ਼ਰਧਾਂਜਲੀ
  • 11:00 ਵਜੇ ਸਾਇਰਨ ਵੱਜਣ ਦੇ ਨਾਲ ਹੀ ਹਰ ਵਿਅਕਤੀ ਆਪਣੇ ਨਿੱਜੀ ਕੰਮ ਛੱਡ ਕੇ ਖੜ੍ਹੇ ਹੋ ਕੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਵੇ - ਡਿਪਟੀ ਕਮਿਸ਼ਨਰ 

ਗੁਰਦਾਸਪੁਰ, 29 ਜਨਵਰੀ : ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਹਰ ਸਾਲ ਦੀ ਤਰਾਂ ਇਸ ਵਾਰ ਵੀ ਮਿਤੀ 30 ਜਨਵਰੀ ਨੂੰ ਸਵੇਰੇ 11:00

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ 'ਚ ਸ਼ਰਧਾਲੂਆਂ ਦਾ ਜੱਥਾ ਸ੍ਰੀ ਖਾਟੂ ਸ਼ਯਾਮ ਤੇ ਸ੍ਰੀ ਸਾਲਾਸਰ ਲਈ ਰਵਾਨਾ

ਪਾਇਲ/ਲੁਧਿਆਣਾ, 29 ਜਨਵਰੀ : ਵਿਧਾਨ ਸਭਾ ਹਲਕਾ ਪਾਇਲ ਦੇ ਵਸਨੀਕਾਂ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਪ੍ਰਤੀ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਜੱਥਾ ਸ੍ਰੀ ਖਾਟੂ ਸ਼ਯਾਮ ਅਤੇ ਸ੍ਰੀ ਸਾਲਾਸਰ (ਰਾਜਸਥਾਨ) ਵਿਖੇ ਦਰਸ਼ਨਾਂ ਲਈ ਰਵਾਨਾ ਹੋਇਆ। ਵਿਧਾਇਕ ਗਿਆਸਪੁਰਾ ਵਲੋਂ ਬੱਸ ਨੂੰ ਝੰਡੀ ਦੇਣ ਮੌਕੇ ਕਿਹਾ ਕਿ ਹਲਕਾ ਪਾਇਲ