news

Jagga Chopra

Articles by this Author

ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਵਿੱਚ ਸੰਗਰੂਰ ਵਾਸੀਆਂ ਵੱਲੋਂ ਝਾਕੀਆਂ ਨੂੰ ਭਰਵਾਂ ਹੁੰਗਾਰਾ
  • ਝਾਕੀਆਂ ਨੂੰ ਸਮੁੱਚੇ ਪੰਜਾਬ ਵਿੱਚ ਮਿਲ ਰਿਹੈ ਪੂਰਾ ਪਿਆਰ ਅਤੇ ਸਤਿਕਾਰ- ਨਰਿੰਦਰ ਕੌਰ ਭਰਾਜ

ਸੰਗਰੂਰ, 29 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਵੱਲੋਂ ਦੇਸ਼ ਦੀ ਆਜ਼ਾਦੀ ਵਿੱਚ ਪਾਏ ਅਹਿਮ ਯੋਗਦਾਨ, ਨਾਰੀ ਸ਼ਕਤੀ ਅਤੇ ਸੂਬੇ ਦੇ ਅਮੀਰ ਸੱਭਿਆਚਾਰ ਨੂੰ ਦਰਸਾਉਂਦੀਆਂ ਤਿੰਨ ਝਾਕੀਆਂ ਅੱਜ ਸੰਗਰੂਰ ਸ਼ਹਿਰ ਪਹੁੰਚੀਆਂ ਜਿੱਥੇ

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਜਾਗਰੂਕਤਾ ਗਤੀਵਿਧੀਆਂ ਜ਼ੋਰਾਂ 'ਤੇ
  • ਨੈਸਲੇ ਕੋਪੈਕਰਜ਼ ਪ੍ਰਾਈਵੇਟ ਲਿਮ. ਦੇ ਕਰਮੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ
  • ਸਲੇਸ਼ੀਅਨ ਫੰਡ ਮੁਆਵਜ਼ਾ ਪ੍ਰਤੀ ਜਾਗਰੂਕਤਾ ਜਰੂਰੀ- ਏ.ਐਸ.ਆਈ. ਕੇਵਲ ਸਿੰਘ

ਮੋਗਾ 29 ਜਨਵਰੀ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ  ਨੂੰ ਮੁੱਖ ਰੱਖਦਿਆਂ ਜਾਗਰੂਕਤਾ

ਹੁਣ ਫੂਡ ਸੇਫ਼ਟੀ ਟੀਮ ਹੋਰਨਾਂ ਖਾਣ-ਪੀਣ ਵਾਲੀਆਂ ਵਸਤੂਆਂ ਦੇ ਨਾਲ-ਨਾਲ ਸ਼ਰਾਬ ਦੀ ਵੀ ਕਰੇਗੀ ਸੈਂਪਲਿੰਗ
  • ਜ਼ਿਲ੍ਹਾ ਮੋਗਾ ਨੂੰ ਮਿਲੀ ਫੂਡ ਸੈਂਪਲਿੰਗ ਵੈਨ, ਵੱਖ-ਵੱਖ ਸਥਾਨਾਂ ਦਾ ਦੌਰਾ ਕਰਕੇ ਉਸੇ ਸਮੇਂ ਦੇਵੇਗੀ ਰਿਜਲਟ
  • ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਫੂਡ ਸੇਫ਼ਟੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ

ਮੋਗਾ, 29 ਜਨਵਰੀ : ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ

ਦੁਕਾਨਾਂ ਦੇ ਬੋਰਡ ਪੰਜਾਬੀ ਵਿੱਚ ਨਾ ਲਗਵਾਉਣ ’ਤੇ ਹੋਵੇਗਾ ਜੁਰਮਾਨਾ – ਜ਼ਿਲ੍ਹਾ ਭਾਸ਼ਾ ਅਫ਼ਸਰ

ਮੋਗਾ 29 ਜਨਵਰੀ : ਪੰਜਾਬ ਸਰਕਾਰ ਵੱਲੋਂ ਮਾਤ ਭਾਸ਼ਾ ਪੰਜਾਬੀ ਨੂੰ ਬਣਦਾ ਸਤਿਕਾਰ ਦੇਣ ਲਈ ਮੁੱਖ ਮੰਤਰੀ, ਪੰਜਾਬ ਸ੍ਰ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਨਿੱਗਰ ਉਪਰਾਲੇ ਕੀਤੇ ਜਾ ਰਹੇ ਹਨ।  ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਕਿਰਤ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਫਸਲਾਂ ਦੀਆਂ ਬਿਮਾਰੀਆਂ ਤੇ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ

ਫ਼ਤਹਿਗੜ੍ਹ ਸਾਹਿਬ, 29 ਜਨਵਰੀ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਣਕ, ਆਲੂ ਤੇ ਟਮਾਟਰ ਦੀਆਂ ਫਸਲਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਨਾਲ ਸਬੰਧਤ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਕਿਸਾਨ ਗੋਸ਼ਟੀ ਵਿੱਚ ਕਿਸ੍ਰੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਫਸਲਾਂ ਵਿੱਚ ਬਿਮਾਰੀਆਂ

ਨੌਜਵਾਨ ਸਰਕਾਰ ਦੀਆਂ ਸਵੈ ਰੋਜ਼ਗਾਰ ਸਕੀਮਾਂ ਦਾ ਲਾਹਾ ਲੈ ਕੇ ਆਪਣੇ ਪੈਰ੍ਹਾਂ ਤੇ ਖੜੇ ਹੋਣ

ਫ਼ਤਹਿਗੜ੍ਹ ਸਾਹਿਬ, 29 ਜਨਵਰੀ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਾਲ ਜੋੜਨ ਲਈ ਸਵੈ ਰੋਜ਼ਗਾਰ ਲਈ ਵੀ ਉਤਸ਼ਾਹਤ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਸਵੈ ਰੋਜ਼ਗਾਰ ਵਾਸਤੇ ਕਈ ਕਰਜ਼ਾ ਸਕੀਮਾਂ ਵੀ ਚਲਾਈਆਂ ਜਾ ਰਹੀਆਂ ਹਨ। ਜਿਨ੍ਹਾਂ ਦਾ ਲਾਭ ਲੈ ਕੇ ਨੌਜਵਾਨ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰ ਸਕਦੇ ਹਨ। ਸਵੈ ਰੋਜ਼ਗਾਰ ਨਾਲ ਜੁੜੀਆਂ ਸਕੀਮਾਂ ਦੀ ਜਾਣਕਾਰੀ ਲੈਣ ਲਈ

“ਪੈਨ ਇੰਡੀਆ” ਮੁਹਿੰਮ ਤਹਿਤ ਜੂਵੀਨਾਈਲ ਕੈਦੀ/ਬੰਦੀਆਂ ਦੀ ਪਛਾਣ ਲਈ ਮੁਹਿੰਮ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ,29 ਜਨਵਰੀ : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਦੀ ਯੋਗ ਅਗਵਾਈ ਹੇਠ “ਪੈਨ ਇੰਡੀਆ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਜੇਲ੍ਹਾ ਵਿੱਚ ਬੰਦ ਕੈਦੀ ਅਤੇ ਹਿਰਾਸਤੀ ਜਿਹੜੇ ਆਪਣੇ ਆਪ ਨੂੰ ਜੁਰਮ ਦੇ ਵੇਲੇ ਜੂਵੀਨਾਈਲ ਹੋਣ ਦਾ ਦਾਅਵਾ ਕਰਦੇ ਹਨ, ਦੀ ਪਛਾਣ ਕਰਨ ਅਤੇ ਇਸ ਸਬੰਧੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ  

ਬਰਨਾਲਾ, 29 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਸਤਵੰਤ ਸਿੰਘ ਵੱਲੋਂ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹੇਠ ਕੰਮ ਕਰਦੇ ਨੌਕਰਾਂ ਦੇ ਵੇਰਵੇ ਨੇੜੇ ਦੇ ਠਾਣੇ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਖੂਹ/ਬੋਰ ਪੁੱਟਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਬਰਨਾਲਾ, 29 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਸਤਵੰਤ ਸਿੰਘ ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ/ਬੋਰ ਲਗਾਉਣ ਲਈ 15 ਦਿਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਤੋਂ ਲਿਖ਼ਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਖੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ

ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ

ਬਰਨਾਲਾ, 29 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਸਤਵੰਤ ਸਿੰਘ ਨੇ ਜ਼ਿਲ੍ਹੇ ਦੇ ਸਾਈਬਰ ਕੈਫੇ ਮਾਲਕਾਂ ਲਈ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਦੇ ਸਾਈਬਰ ਕੈਫੇ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ।    ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼