news

Jagga Chopra

Articles by this Author

09 ਮਾਰਚ 2024 ਨੂੰ ਜਿਲ੍ਹਾ ਕਚਿਹਰੀਆਂ, ਬਰਨਾਲਾ ਵਿਖੇ ਕੀਤਾ ਜਾਵੇਗਾ ਕੌਮੀ ਲੋਕ  ਅਦਾਲਤ ਦਾ ਆਯੋਜਨ 

ਬਰਨਾਲਾ, 29 ਜਨਵਰੀ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ), ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾ ਅਤੇ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਅਗਵਾਈ ਹੇਠ ਜਿਲ੍ਹਾ ਕਚਿਹਰੀਆਂ ਬਰਨਾਲਾ ਵਿਖੇ ਮਿਤੀ 09 ਮਾਰਚ 2024

30 ਜਨਵਰੀ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਏਜ਼ਾਈਲ ਕੰਪਨੀ ਲਈ ਇੰਟਰਵਿਊ

ਬਰਨਾਲਾ, 29 ਜਨਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਏਜ਼ਾਈਲ ਕੰਪਨੀ ਨਾਲ ਤਾਲਮੇਲ ਕਰਕੇ 30 ਜਨਵਰੀ (ਮੰਗਲਵਾਰ) ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵੈਲਨੈਸ ਅਡਵਾਈਜ਼ਰ ਦੀ ਅਸਾਮੀ (ਸਿਰਫ ਲੜਕੀਆਂ ਲਈ) ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ

ਸਿਹਤ ਸੰਸਥਾਵਾਂ ਵਿਖੇ ਦਵਾਈਆਂ ਮਿਲਣਗੀਆਂ ਮੁਫ਼ਤ, ਸਿਵਲ ਹਸਪਤਾਲ ਨੂੰ ਜਾਰੀ ਕੀਤੇ ਨਿਰਦੇਸ਼

ਫਾਜ਼ਿਲਕਾ 29 ਜਨਵਰੀ : ਸਿਹਤ ਵਿਭਾਗ ਫਾਜ਼ਿਲਕਾ ਵਲੋ ਸਾਰੇ ਸਿਵਲ ਹਸਪਤਾਲ ਵਿਖੇ ਜਰੂਰੀ ਦਵਾਇਆ ਮੁਫ਼ਤ ਮਿਲਣਗੀਆਂ ਅਤੇ ਇਸ ਸੰਬਧੀ ਅਧਿਕਾਰੀਆ ਨੂੰ ਜਰੂਰੀ ਦਵਾਈਆਂ ਉਪਲਬਧ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ

ਡਾ: ਗੁਰਸੇਵਕ ਲੰਬੀ ਦੀ ਨਵੀ ਪ੍ਰਕਾਸ਼ਿਤ ਪੁਸਤਕ 'ਮੇਰਾ ਬਸਤਾ' ਤੇ ਵਿਚਾਰ ਚਰਚਾ ਦਾ ਆਯੋਜਨ

ਫਾਜ਼ਿਲਕਾ, 29 ਜਨਵਰੀ : ਭਾਸ਼ਾ ਵਿਭਾਗ ਪੰਜਾਬ ਵੱਲੋਂ ਮੁੱਖ ਮੰਤਰੀ ਸ: ਭਗੰਵਤ ਸਿੰਘ ਮਾਨ ਅਤੇ ਸਿੱਖਿਆ ਤੇ ਭਾਸ਼ਾਵਾ ਮੰਤਰੀ  ਸ: ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲ ਰਹੇ ਸਾਹਿਤਕ ਸਮਾਗਮਾਂ ਦੀ ਲੜੀ ਤਹਿਤ ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਪੰਜਾਬੀ ਦੇ ਨਾਮਵਰ ਲੇਖਕ ਡਾ: ਗੁਰਸੇਵਕ ਲੰਬੀ ਦੀ ਨਵੀ ਪ੍ਰਕਾਸ਼ਿਤ ਪੁਸਤਕ 'ਮੇਰਾ ਬਸਤਾ' ਤੇ ਵਿਚਾਰ ਚਰਚਾ ਦਾ ਆਯੋਜਨ  ਸੇਵਾ ਸਦਨ

ਸਰਕਾਰੀ ਹਾਈ ਸਕੂਲ ਰੱਲਾ ਦੇ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ਬਾਰੇ ਜਾਣੂ ਕਰਵਾਇਆ
  • ਆਵਾਜਾਈ ਦੇ ਨਿਯਮਾਂ ਤੋਂ ਜਾਣੂ ਹੋ ਕੇ ਹੀ ਸੜਕੀ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ

ਮਾਨਸਾ, 29 ਜਨਵਰੀ : ਸੜਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਦੇ ਨਿਯਮਾਂ ਬਾਰੇ ਜਾਗਰੂਕਤਾ ਹੋਣੀ ਬਹੁਤ ਜ਼ਰੂਰੀ ਹੈ ਅਤੇ ਜੇਕਰ ਅਸੀਂ ਇਨ੍ਹਾਂ ਨਿਯਮਾਂ ਤੋਂ ਅਨਜਾਣ ਰਹਾਂਗੇ, ਤਾਂ ਸੜ੍ਹਕੀ ਹਾਦਸਿਆਂ ਨੂੰ ਸੱਦਾ ਦੇਵਾਂਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਏ.ਐਸ.ਆਈ. ਸ਼੍ਰੀ ਸੁਰੇਸ਼ ਕੁਮਾਰ

ਪੰਜਾਬ ਸਾਡੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਲਾਸਾਨੀ ਕੁਰਬਾਨੀਆਂ ਨੇ ਹਮੇਸ਼ਾ ਯਾਦ ਰੱਖਦਾ ਹੈ : ਡਾ. ਬਲਜੀਤ ਕੌਰ
  • 'ਧੀਆਂ ਦੀ ਲੋਹੜੀ' ਮਨਾਉਣਾ ਸਮੇਂ ਦੀ ਲੋੜ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ
  • ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪਿੰਡ ਬੁਰਜ ਹਰੀ ਸਿੰਘ ਵਿਖੇ ਆਯੋਜਿਤ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
  • ਨਵਜੰਮੀਆਂ ਬੱਚੀਆਂ ਤੇ ਮਾਪੇ ਵੀ ਸਮਾਰੋਹ 'ਚ ਹੋਏ ਸ਼ਾਮਲ
  • ਸਰਕਾਰੀ ਸਕੂਲ ਦਾ ਨਾਮ ਸ਼ਹੀਦ ਨਾਇਕ ਬੂਟਾ ਸਿੰਘ ਦੇ ਨਾਂ 'ਤੇ ਰੱਖਿਆ

ਰਾਏਕੋਟ, 29 ਜਨਵਰੀ (ਰਘਵੀਰ ਸਿੰਘ ਜੱਗਾ) : 

ਨਸ਼ਾ ਵਿਰੋਧੀ ਮੁਹਿੰਮ ਤਹਿਤ ਪਿੰਡ ਭੈਣੀ ਬਾਘਾ ਵਿਖੇ ਜ਼ਿਲ੍ਹਾ ਪੱਧਰੀ ਬਾਸਕਿਟਬਾਲ ਟੂਰਨਾਮੈਂਟ 30 ਨੂੰ
  • ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਸੱਦਾ

ਮਾਨਸਾ, 29 ਜਨਵਰੀ : ਪੰਜਾਬ ਪੁਲਿਸ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਸ਼ਿਆਂ ਦਾ ਮਾੜਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਜ਼ਿਲ੍ਹਾ ਪੁਲਿਸ ਹਰ ਸਮੇਂ ਤਤਪਰ ਹੈ।

ਪਿੰਡ ਮਲਕੋਂ, ਭੰਮੇ ਕਲਾਂ ਅਤੇ ਮਾਨਸਾ ਦੇ ਡੇਰਾ ਬਾਬਾ ਭਾਈ ਗੁਰਦਾਸ ਵਿਖੇ ਜਨ ਸੁਣਵਾਈ ਕੈਂਪ 30 ਨੂੰ

ਮਾਨਸਾ, 29 ਜਨਵਰੀ : ਪੰਜਾਬ ਸਰਕਾਰ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਲੋਕ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀਆਂ ਬਰੂਹਾਂ ’ਤੇ ਜਾ ਕੇ ਕਰਨ ਲਈ ਪ੍ਰਾਪਤ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵੱਲੋਂ ਸਬ ਡਵੀਜ਼ਨ ਪੱਧਰ ’ਤੇ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ

ਜੂਵੀਨਾਈਲ ਕੈਦੀ/ਬੰਦੀਆਂ ਦੀ ਪਛਾਣ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਅੰਮ੍ਰਿਤਸਰ, 29 ਜਨਵਰੀ : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮਾਣਯੋਗ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਦੀ ਯੋਗ ਅਗਵਾਈ ਹੇਠ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜੇਲ੍ਹਾਂ ਵਿੱਚ ਬੰਦ ਕੈਦੀ ਅਤੇ ਹਿਰਾਸਤੀ ਜਿਹੜੇ ਆਪਣੇ ਆਪ ਨੂੰ ਜੁਰਮ ਦੇ ਵੇਲੇ ਜੂਵੀਨਾਈਲ ਹੋਣ ਦਾ ਦਾਅਵਾ ਕਰਦੇ ਹਨ, ਦੀ ਪਛਾਣ ਕਰਨ ਅਤੇ ਇਸ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਉਤੇ ਬਾਜ਼ ਅੱਖ ਰੱਖਣ ਲਈ ਡਿਪਟੀ ਕਮਿਸ਼ਨਰ ਨੇ ਲਗਾਏ ਕੈਮਰੇ
  • ਭਿ੍ਰਸ਼ਟਾਚਾਰ ਰੋਕਣ ਲਈ ਮੰਗਿਆ ਲੋਕਾਂ ਦਾ ਸਾਥ

ਅੰਮ੍ਰਿਤਸਰ, 29 ਦਸੰਬਰ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਪ੍ਰਬੰਧਕੀ ਕੰਪੈਲਸ ਦੇ ਦਫਤਰਾਂ ਉਤੇ ਬਾਜ਼ ਅੱਖ ਰੱਖਣ ਲਈ ਕੈਮਰਿਆਂ ਨਾਲ ਹਰ ਕੋਨੇ ਨੂੰ ਕਵਰ ਕਰ ਦਿੱਤਾ ਹੈ, ਤਾਂ ਜੋ ਕੰਪੈਲਕਸ ਵਿਚ ਹੁੰਦੀ ਹਰ ਹਰਕਤ ਨੂੰ ਵੇਖਿਆ ਜਾਂ ਰਿਕਾਰਡ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਦਫਤਰ ਵਿਚ ਇੰਨਾ ਕੈਮਰਿਆਂ ਦਾ ਸਿੱਧਾ