news

Jagga Chopra

Articles by this Author

ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ-ਮੌਜੂਦਾ ਸੰਕਟ ਅਤੇ ਹੱਲ’ ਵਿਸ਼ੇ ‘ਤੇ ਸੈਮੀਨਾਰ
  • ਖੇਤਰੀ ਰਾਜਨੀਤੀ ਦਾ ਬਿਰਤਾਂਤ ਸਿਰਜੇ ਬਗੈਰ ਪੰਜਾਬ ਦੇ ਭਵਿੱਖ ਵੱਲ ਨਹੀਂ ਵੇਖਿਆ ਜਾ ਸਕਦਾ
  • ਸ਼੍ਰੋਮਣੀ ਅਕਾਲੀ ਦਲ ਅੱਗੇ ਸਿੱਖਾਂ ਦੇ ਧਾਰਮਿਕ ਹਿਤਾਂ ਅਤੇ ਪੰਜਾਬ ਦੇ ਖੇਤਰੀ ਰਾਜਨੀਤਕ ਮੁੱਦਿਆਂ ਦਰਮਿਆਨ ਸੰਤੁਲਨ ਬਣਾ ਕੇ ਚੱਲਣਾ ਵੱਡੀ ਜ਼ਿੰਮੇਵਾਰੀ

ਸ੍ਰੀ ਅਨੰਦਪੁਰ ਸਾਹਿਬ, 27 ਜਨਵਰੀ : ਪੰਥ ਅਤੇ ਪੰਜਾਬ ਦੀ ਪਹਿਰੇਦਾਰ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਨੂੰ

ਪਿੰਡ ਲਾਲੇਵਾਲ ਅਤੇ ਨੇੜਲੇ ਪਿੰਡਾਂ ਵਿਚੋਂ ਬਰਸਾਤੀ ਪਾਣੀ ਦੀ ਤੇਜ਼ੀ ਨਾਲ ਨਿਕਾਸੀ ਦੇ ਕੀਤੇ ਜਾਣਗੇ ਪੁਖਤਾ ਪ੍ਰਬੰਧ:  ਜੌੜਾਮਾਜਰਾ 
  • ਪਾਣੀ ਦੀ ਨਿਕਾਸੀ ਲਈ ਪਾਈਪਾਂ ਨੂੰ ਚੌੜਾ ਕਰਨ ਅਤੇ ਦਰਿਆ ਦੇ ਬੰਨ੍ਹ ਮਜ਼ਬੂਤ ਕਰਕੇ ਸੜਕ ਬਣਾਉਣ ਸਬੰਧੀ ਐਸਟੀਮੇਟ ਤਿਆਰ ਕਰਨ ਦੇ ਦਿੱਤੇ ਨਿਰਦੇਸ਼
  • ਕਿਹਾ, ਬੰਨ੍ਹ 'ਤੇ ਸੜਕ ਬਣਨ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ ਅਤੇ ਟੂਰਿਜਮ ਨੂੰ ਵੀ ਉਤਸ਼ਾਹ ਮਿਲੇਗਾ

ਨਵਾਂਸ਼ਹਿਰ, 27 ਜਨਵਰੀ : ਪੰਜਾਬ ਦੇ ਖਣਨ ਤੇ ਭੂ-ਵਿਗਿਅਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ

ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਕਚਹਿਰੀਆਂ ’ਚ ਕੌਮੀ ਝੰਡਾ ਲਹਿਰਾਇਆ

ਨਵਾਂਸ਼ਹਿਰ, 27 ਜਨਵਰੀ : ਦੇਸ਼ ਦਾ 75 ਵਾਂ ਗਣੰਤਤਰ ਦਿਹਾੜਾ ਅੱਜ ਜ਼ਿਲ੍ਹਾ ਕਚਹਿਰੀ ਸ਼ਹੀਦ ਭਗਤ ਸਿੰਘ ਨਗਰ, ਨਵਾਂਸ਼ਹਿਰ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਪੂਰੇ ਜੋਸ਼ ਨਾਲ ਮਨਾਇਆ ਗਿਆ। ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਕੰਵਲਜੀਤ ਸਿੰਘ ਬਾਜਵਾ ਨੇ ਇਸ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਏ ਐਸ ਆਈ ਕਮਲ ਰਾਜ ਦੀ ਅਗਵਾਈ ਹੇਠਲੀ ਟੁਕੜੀ ਪਾਸੋਂ ਸਲਾਮੀ

ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲਹਿਰਾਇਆ ਰਾਸ਼ਟਰੀ ਝੰਡਾ
  • ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲ ਸੂੂਰਬੀਰਾਂ ਨੂੰ ਕੀਤਾ ਯਾਦ
  • ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸੀਅਤਾਂ ਦਾ ਕੀਤਾ ਸਨਮਾਨ
  • ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਹਰੇਕ ਖੇਤਰ ’ਚ ਬਣਾ ਰਿਹੈ ਵੱਖਰੀ ਪਹਿਚਾਣ
  • ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਕੀਤਾ ਵਿਸ਼ੇਸ਼ ਜ਼ਿਕਰ

ਹੁਸ਼ਿਆਰਪੁਰ

ਗਣਤੰਤਰ ਦਿਵਸ ਮੌਕੇ ਚੇਅਰਮੈਨ ਔਲਖ ਨੇ ਨਗਰ ਸੁਧਾਰ ਟਰੱਸਟ ਦਫ਼ਤਰ ਵਿਖੇ ਲਹਿਰਾਇਆ ਤਿਰੰਗਾ
  • ਸ਼ਹੀਦਾਂ ਨੂੰ ਯਾਦ ਕਰਦਿਆਂ ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਦੀ ਕੀਤੀ ਕਾਮਨਾ

ਹੁਸ਼ਿਆਰਪੁਰ, 27 ਜਨਵਰੀ : ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਵਿਖੇ ਗਣਤੰਤਰ ਦਿਵਸ ਮੌਕੇ  ਚੇਅਰਮੈਨ ਹਰਮੀਤ ਸਿੰਘ ਔਲਖ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਤੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ 75ਵੇਂ

ਸੜਕ ਸੁਰੱਖਿਆ ਮਹੀਨਾ-2024, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖਿਲਾਫ਼ ਕੀਤੀ ਗਈ ਕਾਰਵਾਈ
  • ਜੁਗਾੜੂ ਮੋਟਰ ਸਾਈਕਲ ਰੇਹੜੀਆਂ ਕੀਤੀਆਂ ਜ਼ਬਤ

ਹੁਸ਼ਿਆਰਪੁਰ, 27 ਜਨਵਰੀ : ਸੜਕ ਸੁਰੱਖਿਆ ਮਹੀਨਾ-2024 ਦੌਰਾਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਆਰ.ਐਸ. ਗਿੱਲ ਨੇ ਇਨਫੋਰਸਮੈਂਟ ਡਰਾਈਵ ਤਹਿਤ ਟ੍ਰੈਫਿਕ ਨਿਸਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਚਾਲਾਨ ਕੱਟੇ ਅਤੇ ਓਵਰਲੋਡ

ਬੇਟੀਆਂ ਬਿਨਾਂ ਸਮਾਜ ਦੀ ਕਲਪਨਾ ਅਸੰਭਵ : ਕੈਬਨਿਟ ਮੰਤਰੀ ਜਿੰਪਾ
  • ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 121 ਨਵ-ਜੰਮੀਆਂ ਬੱਚੀਆਂ ਦੀ ਲੋਹੜੀ ਪਾਈ
  • ਪਿੰਡ ਸ਼ੇਰਗੜ੍ਹ ’ਚ ਨਵ-ਜੰਮੀ ਬੱਚੀ ਦੇ ਘਰ ਜਾ ਕੇ ਲਗਾਈ ਉਸ ਦੇ ਨਾਮ ਦੀ ਨੇਮ ਪਲੇਟ
  • ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਯੋਜਨਾ ਤਹਿਤ ਕਰਵਾਇਆ ‘ਧੀਆਂ ਦੀ ਲੋਹੜੀ’ ਦਾ ਸਮਾਗਮ

ਹੁਸ਼ਿਆਰਪੁਰ, 27 ਜਨਵਰੀ : ਸਮਾਜਿਕ

ਕੌਮੀ ਆਜ਼ਾਦੀ ਸੰਘਰਸ਼ ਅਤੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ : ਮੁੱਖ ਮੰਤਰੀ
  • ਆਜ਼ਾਦੀ ਪੰਜਾਬੀਆਂ ਨੇ ਲੈ ਕੇ ਦਿੱਤੀ ਪਰ ਪਰੇਡ ਵਿੱਚੋਂ ਝਾਕੀ ਬਾਹਰ ਕੱਢ ਦਿੱਤੀ
  • ਕੇਂਦਰ ਵੱਲੋਂ ਰੱਦ ਕੀਤੀਆਂ ਝਾਕੀਆਂ ਲੁਧਿਆਣਾ ਦੇ ਸਮਾਗਮ ਵਿਖੇ ਦਿਖਾ ਕੇ ਪੰਜਾਬੀਆਂ ਨੂੰ ਪੁੱਛਿਆ, ਦੱਸੋ ਇਨ੍ਹਾਂ ਵਿੱਚ ਕੀ ਗਲਤ ਹੈ
  • ਲੋਕਾਂ ਨੂੰ ਮੁੰਡੇ-ਕੁੜੀਆਂ ਵਿੱਚ ਭੇਦਭਾਵ ਨਾ ਕਰਨ ਦੀ ਅਪੀਲ
  • ਸੂਬਾ ਸਰਕਾਰ ਦੇ ਲੋਕ ਪੱਖੀ ਉਪਰਾਲਿਆਂ ਦਾ ਜ਼ਿਕਰ ਕੀਤਾ
  • ਮੈਂ ਅਗਲੀਆਂ ਚੋਣਾਂ ਲਈ ਨਹੀਂ
ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ
  • ਗਣਤੰਤਰ ਦਿਵਸ ਦੇ ਜਸ਼ਨਾਂ ਵਿੱਚ ਸ਼ਿਰਕਤ ਵਾਲੀਆਂ ਵੱਖ-ਵੱਖ ਸ਼ਖਸੀਅਤਾਂ ਤੇ ਸੰਸਥਾਵਾਂ ਨੂੰ ਵਧਾਈ ਦਿੱਤੀ

ਲੁਧਿਆਣਾ, 27 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਮੌਕੇ ਹੋਏ ਸਮਾਗਮ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਵਿਲੱਖਣ ਯੋਗਦਾਨ ਪਾਉਣ ਵਾਲੇ ਪੁਲਿਸ ਅਧਿਕਾਰੀਆਂ, ਕਰਮਚਾਰੀਆਂ, ਸੰਸਥਾਵਾਂ ਅਤੇ ਵੱਖ-ਵੱਖ ਵਰਗਾਂ ਦੇ ਹੋਰ ਲੋਕਾਂ ਨੂੰ ਵਧਾਈ

ਸਾਨੂੰ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰਕੇ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਦੇਣੀ ਚਾਹੀਦੀ ਹੈ ਬਲਕਾਰ ਸਿੰਘ 
  • ਮੋਗਾ ਵਿਖੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਨੇ ਲਹਿਰਾਇਆ ਤਿਰੰਗਾ
  • ਪੰਜਾਬ ਵਾਸੀਆਂ ਨੂੰ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਸੱਦਾ
  • ਵੱਖ ਵੱਖ ਸਕੂਲਾਂ ਦੇ 1100 ਤੋਂ ਵਧੇਰੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਅਤੇ ਹੋਰ ਪੇਸ਼ਕਾਰੀਆਂ
  • ਵਿਸ਼ੇਸ਼ ਸ਼ਖਸੀਅਤਾਂ ਅਤੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ

ਮੋਗਾ, 27 ਜਨਵਰੀ : ਜ਼ਿਲ੍ਹ