news

Jagga Chopra

Articles by this Author

ਸਾਡੇ ਸੰਵਿਧਾਨ ਨੇ ਭਾਰਤ ਨੂੰ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਬਣਾਇਆ: ਡਿਪਟੀ ਕਮਿਸ਼ਨਰ
  • ਖੇਡ ਸਟੇਡੀਅਮ ਸਰਹਿੰਦ ਵਿਖੇ 75ਵੇਂ ਗਣਤੰਤਰ ਦਿਵਸ ਮੌਕੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ
  • ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੇਸ਼ ਕੀਤਾ ਗਿਆ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ
  • ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਵੰਡੇ ਗਏ ਟਰਾਈ ਸਾਇਕਲ, ਸਿਲਾਈ ਮਸ਼ੀਨਾਂ ਤੇ ਵੀਲ੍ਹਚੇਅਰਜ਼ 
  • ਸੁਤੰਤਰਤਾ ਸੈਨਾਨੀਆਂ ਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ
75 ਵਾਂ ਗਣਤੰਤਰ ਦਿਵਸ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮਨਾਇਆ ਗਿਆ
  • ਵਧੀਕ ਡਿਪਟੀ ਕਮਿਸ਼ਨਰ ਸਤਵੰਤ ਸਿੰਘ ਨੇ ਲਹਿਰਾਇਆ ਤਿਰੰਗਾ
  • ਸ਼ਾਨਦਾਰ ਪਰੇਡ ਅਤੇ ਮਾਰਚ ਪਾਸਟ ਰਹੀ ਖਿੱਚ ਦੇ ਕੇਂਦਰ
  • ਸਕੂਲੀ ਬੱਚਿਆਂ ਨੇ ਪੇਸ਼ ਕੀਤੀਆਂ ਸਭਿਆਚਾਰਕ ਵੰਗੀਆਂ
  • ਸਮਾਗਮ ‘ਚ ਭਾਗ ਲੈਣ ਵਾਲੇ ਸਕੂਲਾਂ ਨੂੰ 27 ਜਨਵਰੀ ਦੀ ਛੁੱਟੀ ਦਾ ਕੀਤਾ ਐਲਾਨ

ਬਰਨਾਲਾ, 27 ਜਨਵਰੀ : 75 ਵਾਂ ਗਣਤੰਤਰ ਦਿਵਸ ਸਮਾਗਮ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ।

ਕੈਮਿਸਟਰੀ ਅਤੇ ਬਾਇਓਲੋਜੀ ਲੈਕਚਰਾਰਾਂ ਦੀ ਜ਼ਿਲ੍ਹਾ ਪਧਰੀ ਟੀਚਰ ਟ੍ਰੇਨਿੰਗ ਲਗਾਈ

ਬਰਨਾਲਾ, 27 ਜਨਵਰੀ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਾਉਣ ਵਾਲੇ ਸਾਇੰਸ ਸਟਰੀਮ ਦੇ ਕੈਮਿਸਟਰੀ ਅਤੇ ਬਾਇਓਲੋਜੀ ਲੈਕਚਰਾਰਾਂ ਅਤੇ ਵਿਸ਼ਾ ਅਧਿਆਪਕਾਂ ਦੀ ਜ਼ਿਲਾ ਪੱਧਰੀ ਟੀਚਰ ਟ੍ਰੇਨਿੰਗ ਸੰਧੂ ਪੱਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਮਿਤੀ 24 ਅਤੇ 25 ਜਨਵਰੀ ਨੂੰ ਲਗਾਈ ਗਈ ।ਇਸ ਟ੍ਰੇਨਿੰਗ ਦਾ ਮੁੱਖ ਮਕਸਦ ਪਾਠਕ੍ਰਮ ਵਿਚਲੇ ਔਖੇ ਟੋਪਿਕਾਂ ਨੂੰ

75ਵੇਂ ਗਣਤੰਤਰ ਦਿਵਸ ਦੇ ਮੌਕੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਜ਼ਿਲਾ ਪੱਧਰੀ ਸਮਾਗਮ
  • ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ
  • ਪੰਜਾਬ ਪੁਲਿਸ, ਮਹਿਲਾ ਪੁਲਿਸ ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪਰੇਡ ਵਿੱਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਦਿੱਤੀ ਸਲਾਮੀ
  • ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ ਤੌਰ ‘ਤੇ ਕੀਤਾ ਗਿਆ ਸਨਮਾਨਿਤ ਕੀਤਾ ਗਿਆ ਤੇ ਲੋੜਵੰਦਾਂ
ਲੋਕਾਂ ਨੂੰ ਚੰਗੀ ਸਿਹਤ, ਬੱਚਿਆਂ ਲਈ ਸਿੱਖਿਆ ਅਤੇ ਖੇਡਾਂ ਪ੍ਰਫੁਲਿੱਤ ਕਰਨਾ ਸਰਕਾਰ ਦਾ ਮੁੱਖ ਮੰਤਵ : ਕੈਬਨਿਟ ਮੰਤਰੀ ਕਟਾਰੂਚੱਕ
  • ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਨੇ ਨਹਿਰੂ ਸਟੇਡੀਅਮ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ
  • ਪੰਜਾਬ ਸਰਕਾਰ ਇਤਿਹਾਸਕ ਤੇ ਵਿਰਾਸਤੀ ਜ਼ਿਲ੍ਹੇ ਫ਼ਰੀਦਕੋਟ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ
  • ਗਣਤੰਤਰ ਦਿਵਸ ਮੌਕੇ ਖੇਡ ਵਿਭਾਗ ਨੇ ਵਾਲੀਵਾਲ ਅਤੇ ਰੀਲੇ ਰੇਸਾਂ ਦੇ ਕਰਵਾਏ ਮੁਕਾਬਲੇ

ਫ਼ਰੀਦਕੋਟ 27 ਜਨਵਰੀ : ਅੱਜ ਭਾਰਤ ਦਾ 75ਵਾਂ ਗਣਤੰਤਰ ਦਿਵਸ ਸਮਾਰੋਹ ਨਹਿਰੂ ਖੇਡ ਸਟੇਡੀਅਮ ਵਿਖੇ

ਪੰਜਾਬ ਸਰਕਾਰ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾੳਣ ਲਈ ਵਚਨਬਧ : ਕੈਬਨਿਟ ਮੰਤਰੀ ਬਲਜੀਤ ਕੌਰ
  • ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਵਿਖੇ ਤਿਰੰਗਾ ਝੰਡਾ ਲਹਿਰਾਇਆ
  • ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮਨਾਇਆ ਗਿਆ ਜ਼ਿਲਾ ਪੱਧਰੀ ਸਮਾਗਮ

ਫਾਜ਼ਿਲਕਾ, 27 ਜਨਵਰੀ : ਅੱਜ 75ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ

ਅਬੋਹਰ ਵਿਖੇ ਡਿਪਟੀ ਕਮਿਸ਼ਨਰ ਦੇ ਦਖਲ ਤੋਂ ਬਾਅਦ ਨਰਮਾ ਉਤਪਾਦਕਾਂ ਦਾ ਪ੍ਰਦਰਸ਼ਨ ਸਮਾਪਤ
  • ਸੁਚਾਰੂ ਤਰੀਕੇ ਨਾਲ ਹੋਵੇਗੀ ਨਰਮੇ ਦੀ ਖਰੀਦ -ਡਿਪਟੀ ਕਮਿਸ਼ਨਰ

ਅਬੋਹਰ 27 ਜਨਵਰੀ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਖਲ ਨਾਲ ਅਬੋਹਰ ਵਿਖੇ ਪ੍ਰਦਰਸ਼ਨ ਕਰ ਰਹੇ ਨਰਮਾ ਉਤਪਾਦਕ ਕਿਸਾਨਾਂ ਦੇ ਮਸਲੇ ਦਾ ਹੱਲ ਹੋ ਗਿਆ ਹੈ ਅਤੇ ਉਹਨਾਂ ਦੀ ਫਸਲ ਦੀ ਵਿਕਰੀ ਸੁਚਾਰੂ ਤਰੀਕੇ ਨਾਲ ਸ਼ੁਰੂ ਕਰਵਾ ਦਿੱਤੀ ਗਈ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਪ੍ਰਦਰਸ਼ਨ

ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਵਿੱਚ 64 ਹਜ਼ਾਰ ਕਰੋੜ ਦਾ ਨਿਵੇਸ਼ ਹੋਇਆ - ਅਮਨ ਅਰੋੜਾ
  • ਹੁਣ ਤੱਕ 40 ਹਜ਼ਾਰ ਸਰਕਾਰੀ ਨੌਕਰੀਆਂ ਅਤੇ 13 ਹਜ਼ਾਰ ਮੁਲਾਜ਼ਮ ਪੱਕੇ ਕੀਤੇ
  • ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼

ਅੰਮ੍ਰਿਤਸਰ 27 ਜਨਵਰੀ : ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ 75ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਮੈਂ

'ਆਪ' ਸਰਕਾਰ ਦੇ ਮੰਤਰੀ 'ਤੇ ਲੱਗੇ ਦੋਸ਼ ਗੰਭੀਰ, ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ : ਸੁਨੀਲ ਜਾਖੜ

ਚੰਡੀਗੜ੍ਹ, 25 ਜਨਵਰੀ : ਪੰਜਾਬ ਦੀ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ ਸਰਕਾਰ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ 'ਤੇ ਲੱਗੇ ਦੋਸ਼ਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਹੁਣ ਪੰਜਾਬ ਭਾਜਪਾ ਵੀ ਇਸ ਮਾਮਲੇ ਵਿੱਚ ਅੱਗੇ ਆ ਗਈ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਮਾਮਲੇ 'ਚ ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਉਨ੍ਹਾਂ

ਦੁਰਗਿਆਣਾ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਹਿਸ਼ਤ ਦਾ ਮਾਹੌਲ 

ਅੰਮ੍ਰਿਤਸਰ, 25 ਜਨਵਰੀ : ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਮੰਦਰ ਦੇ ਲੈਂਡਲਾਈਨ ਫੋਨ ‘ਤੇ ਆਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੀ ਜਾਂਚ ਤੁਰੰਤ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਧਮਕੀ ਭਰੀ ਕਾਲ ਦੁਰਗਿਆਣਾ ਮੰਦਰ ਦੇ ਦਫ਼ਤਰ ਦੀ