news

Jagga Chopra

Articles by this Author

ਕੁਝ ਸਾਲਾਂ ਵਿਚ ਭਾਰਤ ਦੁਨੀਆ ਦੀਆਂ ਚੋਟੀ ਦੀਆਂ ਤਿੰਨ ਅਰਥਵਿਵਸਥਾਵਾਂ ਵਿਚ ਸ਼ਾਮਲ ਹੋਵੇਗਾ : ਪ੍ਰਧਾਨ ਮੰਤਰੀ ਮੋਦੀ 

ਨਵੀਂ ਦਿੱਲੀ, 25 ਜਨਵਰੀ : ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਦੇ ਮੁੱਦੇ ’ਤੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਭਾਰਤ ਦੇ ਨੌਜਵਾਨਾਂ ਦਾ ਭਵਿੱਖ ‘ਹਨੇਰ’ ਕਰ ਦਿਤਾ ਗਿਆ ਜਦਕਿ ਮੌਜੂਦਾ ਕੇਂਦਰ ਸਰਕਾਰ ਉਨ੍ਹਾਂ ਨੂੰ ਉਸ ਸਥਿਤੀ ਤੋਂ ਬਾਹਰ ਲਿਆਈ। ਭਾਰਤੀ ਜਨਤਾ ਪਾਰਟੀ

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ 'ਤੇ ਵਿਸ਼ੇਸ਼ ਧਿਆਨ ਦੇਣ ਲਈ ਵਚਨਬੱਧ

ਚੰਡੀਗੜ੍ਹ, 25 ਜਨਵਰੀ : ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ

ਪੰਜਾਬ ਬਚਾਓ ਯਾਤਰਾ ਦੌਰਾਨ ਸੁਖਬੀਰ ਬਾਦਲ ਭ੍ਰਿਸ਼ਟ ਤੇ ਪੰਜਾਬ ਵਿਰੋਧੀ ਸਰਕਾਰ ਨੂੰ ਕਰਨਗੇ ਬੇਨਕਾਬ : ਅਕਾਲੀ ਦਲ
  • ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਪਾਰਟੀ ਇਸਦੇ ਮੰਤਰੀਆਂ ਤੇ ਵਿਧਾਇਕਾਂ ਦੀਆਂ ਅਨੈਤਿਕ ਗਤੀਵਿਧੀਆਂ ਨੂੰ ਵੀ ਬੇਨਕਾਬ ਕਰਨਗੇ

ਚੰਡੀਗੜ੍ਹ, 25 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ 1 ਫਰਵਰੀ ਨੂੰ ਸ਼ੁਰੂ ਹੋ ਰਹੀ ਪੰਜਾਬ ਬਚਾਓ ਯਾਤਰਾ ਦੇ ਦੌਰਾਨ ਆਮ ਆਦਮੀ ਪਾਰਟੀ (ਆਪ) ਅਤੇ ਇਸਦੇ ਇਸਦੀ ਭ੍ਰਿਸ਼ਟ ਤੇ ਪੰਜਾਬ ਵਿਰੋਧੀ ਸਰਕਾਰ ਨੂੰ ਬੇਨਕਾਬ

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਠੰਡੇ ਦਿਨ ਅਤੇ ਕੜਾਕੇ ਦੀ ਠੰਡ ਦੀ ਚੇਤਾਵਨੀ

ਚੰਡੀਗੜ੍ਹ, 25 ਜਨਵਰੀ : ਪੰਜਾਬ ਵਿੱਚ ਕੜਾਕੇ ਦੀ ਠੰਢ ਦਾ ਦੌਰ ਅਜੇ ਵੀ ਜਾਰੀ ਹੈ। ਮੌਸਮ ਵਿਭਾਗ ਨੇ ਠੰਡੇ ਦਿਨ ਅਤੇ ਕੜਾਕੇ ਦੀ ਠੰਡ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਚੰਡੀਗੜ੍ਹ ਨੇ ਅਗਲੇ 24 ਘੰਟਿਆਂ ਦੌਰਾਨ 26 ਜਨਵਰੀ (ਦੁਪਹਿਰ 2 ਵਜੇ) ਤੱਕ ਪੰਜਾਬ ਦੇ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ SDMA ਨੇ ਲੋਕਾਂ

ਸ੍ਰੀ ਮੁਕਤਸਰ ਸਾਹਿਬ ‘ਚ ਅੰਗੀਠੀ ਦਾ ਧੂੰਆ ਚੜ੍ਹਨ ਕਾਰਨ 2 ਸਕੇ ਭਰਾਵਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ : ਸ੍ਰੀ ਮੁਕਤਸਰ ਸਾਹਿਬ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿੱਥੇ ਕਿ ਘਾਹ ਮੰਡੀ ਚੌਕ ਦੇ ਨੇੜੇ ਆਪਣੇ ਕਮਰੇ ‘ਚ ਸਰਦੀ ਤੋਂ ਬਚਾਅ ਕਰਨ ਲਈ ਅੰਗੀਠੀ ਬਾਲ ਰੱਖੀ ਸੀ, ਜਿਸ ਦਾ ਧੂੰਆ ਚੜ੍ਹਨ ਕਾਰਨ 2 ਸਕੇ ਭਰਾਵਾਂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਇਹ ਦੋਨੋਂ ਸਕੇ ਭਰਾ ਬਿਹਾਰ ਦੇ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ ਸਨ। ਪੁਲਿਸ ਨੇ ਮੌਕੇ ’ਤੇ

ਅਫ਼ਰੀਕਾ ਦੇ ਮਾਲੀ 'ਚ ਸੋਨੇ ਦੀ ਗੈਰ-ਕਾਨੂੰਨੀ ਖਾਨ ਦੇ ਡਿੱਗਣ ਕਾਰਨ 70 ਲੋਕਾਂ ਦੀ ਮੌਤ 

ਬਾਮਾਕੋ, 25 ਜਨਵਰੀ : ਅਫ਼ਰੀਕਾ ਦੇ ਮਾਲੀ 'ਚ ਸੋਨੇ ਦੀ ਗੈਰ-ਕਾਨੂੰਨੀ ਖਾਨ ਦੇ ਡਿੱਗਣ ਕਾਰਨ 70 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਹਾਦਸੇ ਨਾਲ ਜੁੜੇ ਲੋਕਾਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਖਾਨ ਡਿੱਗਣ ਤੋਂ ਬਾਅਦ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਅਫਰੀਕੀ ਸਰਕਾਰ ਦੇ ਨੈਸ਼ਨਲ ਡਾਇਰੈਕਟੋਰੇਟ ਆਫ ਜੀਓਲੋਜੀ ਐਂਡ ਮਾਈਨਿੰਗ ਦੇ ਸੀਨੀਅਰ ਅਧਿਕਾਰੀ

ਤੇਲੰਗਾਨਾ 'ਚ ਮਿਲਿਆ 100 ਕਰੋੜ ਦਾ ਕਾਲਾ ਧਨ, 40 ਲੱਖ ਕੈਸ਼ ਤੇ ਕਿੱਲੋਆਂ ’ਚ ਸੋਨਾ ਜ਼ਬਤ

ਹੈਦਰਾਬਾਦ, 25 ਜਨਵਰੀ : ਕੱਲ੍ਹ ਏਸੀਬੀ (ਐਂਟੀ ਕਰੱਪਸ਼ਨ ਬਿਊਰੋ) ਨੇ ਤੇਲੰਗਾਨਾ ਸਰਕਾਰ ਦੇ ਇੱਕ ਅਧਿਕਾਰੀ ਦੇ ਟਿਕਾਣੇ 'ਤੇ ਛਾਪਾ ਮਾਰਿਆ, ਜਿਸ ਵਿੱਚ ਭਾਰੀ ਮਾਤਰਾ ਵਿੱਚ ਪੈਸਾ ਮਿਲਿਆ। ਅਧਿਕਾਰੀ ਸ਼ਿਵ ਬਾਲਕ੍ਰਿਸ਼ਨ ਦੇ ਘਰੋਂ 100 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਏਸੀਬੀ ਅਧਿਕਾਰੀਆਂ ਨੇ ਬਾਲਕ੍ਰਿਸ਼ਨ ਕੋਲੋਂ 40 ਲੱਖ ਕੈਸ਼, 2 ਕਿਲੋ ਸੋਨਾ, ਕਈ ਮਹਿੰਗੀਆਂ

ਸ਼ਾਹਜਹਾਂਪੁਰ ‘ਚ ਭਿਆਨਕ ਸੜਕ ਹਾਦਸਾ -12 ਲੋਕਾਂ ਦੀ ਮੌਤ

ਸ਼ਾਹਜਹਾਂਪੁਰ, 25 ਜਨਵਰੀ : ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿੱਚ ਵੀਰਵਾਰ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਤੇਜ਼ ਰਫਤਾਰ ਟੈਂਕਰ ਨੇ ਟੈਂਪੂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ 12 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਅੱਲ੍ਹਾਗੰਜ ਥਾਣੇ ਦੇ ਫਰੂਖਾਬਾਦ ਰੋਡ 'ਤੇ ਹੋਇਆ। ਸੀਐਮ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ 'ਤੇ

ਆਸਟ੍ਰੇਲੀਆ ‘ਚ 4 ਭਾਰਤੀਆਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ

ਮੈਲਬੌਰਨ, 25 ਜਨਵਰੀ : ਆਸਟ੍ਰੇਲੀਆ ਤੋਂ ਪੰਜਾਬ ਲਈ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਮੈਲਬਰਨ 'ਚ ਪੰਜਾਬੀ ਮੂਲ ਦੇ ਪਰਿਵਾਰ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਇਹ ਪਰਿਵਾਰ ਫਗਵਾੜਾ ਦਾ ਰਹਿਣ ਵਾਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜਿਸ ਦੇ 4 ਜੀਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੰਦਭਾਗੀ ਘਟਨਾ ਫਿਲਿਪ ਆਈਲੈਂਡ 'ਤੇ ਵਾਪਰੀ, ਜਦੋਂ ਇੱਕ

ਪੰਜਾਬੀ ਗਾਇਕ ਸਿੱਪੀ ਗਿੱਲ ਦਾ ਕੈਨੇਡਾ ‘ਚ ਐਕਸੀਡੈਂਟ

ਚੰਡੀਗੜ੍ਹ, 25 ਜਨਵਰੀ : ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਦਾ ਕੈਨੇਡਾ ‘ਚ ਐਕਸੀਡੈਂਟ ਹੋ ਗਿਆ। ਉਹਨਾਂ ਨੇ ਇਸ ਹਾਦਸੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਸਿੱਪੀ ਆਪਣੇ ਕਿਸੇ ਦੋਸਤ ਨਾਲ ਆਫ-ਰੋਡਿੰਗ ਲਈ ਬਾਹਰ ਗਿਆ ਹੋਇਆ ਸੀ। ਬ੍ਰਿਟਿਸ਼ ਕੋਲੰਬੀਆ ‘ਚ ਅਚਾਨਕ ਉਸ ਦੀ ਗੱਡੀ ਰੁਬੀਕਾਨ ਪਲਟ ਗਈ। ਹਾਦਸੇ ਵਿੱਚ ਸਿੱਪੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ