news

Jagga Chopra

Articles by this Author

ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ 14ਵਾਂ ਵੋਟਰ ਦਿਵਸ ਮਨਾਇਆ
  • ਜ਼ਿਲ੍ਹਾ ਪੱਧਰੀ ਸਮਾਗਮ ਵਿੱਚ 18-19 ਸਾਲ ਦੇ ਨਵੇਂ ਵੋਟਰਾਂ ਨੂੰ ਵੰਡੇ ਗਏ ਵੋਟਰ ਸ਼ਨਾਖਤੀ ਕਾਰਡ
  • ਵੋਟ ਦਾ ਸਹੀ ਤੇ ਜਰੂਰ ਇਸਤੇਮਾਲ ਕਰਨ ਦਾ ਦਿਵਾਇਆ ਗਿਆ ਪ੍ਰਣ

ਦੀਨਾਨਗਰ/ਗੁਰਦਾਸਪੁਰ, 25 ਜਨਵਰੀ : ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੈ ਅਤੇ ਲੋਕਤੰਤਰ ਦੀ ਮਜਬੂਤੀ ਵਾਸਤੇ ਹਰੇਕ ਵੋਟਰ ਨੂੰ ਆਪਣੀ ਬਣਾਉਣ ਦੇ ਨਾਲ ਆਪਣੀ ਵੋਟ ਦੇ ਹੱਕ ਦਾ ਸਹੀ ਇਸਤੇਮਾਲ

ਡਿਪਟੀ ਕਮਿਸ਼ਨਰ ਡਾ. ਅਗਰਵਾਲ ਵੱਲੋਂ ਰਾਸ਼ਟਰੀ ਵੋਟਰ ਦਿਵਸ ਮੌਕੇ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਦਾ ਵਿਸ਼ੇਸ਼ ਸਨਮਾਨ

ਗੁਰਦਾਸਪੁਰ, 25 ਜਨਵਰੀ : ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਤਹਿਸੀਲਦਾਰ ਚੋਣਾਂ ਸ. ਮਨਜਿੰਦਰ ਸਿੰਘ ਬਾਜਵਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਨੂੰ ਇਹ ਸਨਮਾਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੋਣਾਂ ਦੇ ਕੰਮਾਂ ਦਾ ਪਾਰਦਰਸ਼ੀ ਅਤੇ ਸਮੇਂ ਸਿਰ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਗੁਰਦਾਸਪੁਰ ਵਿਖੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਲਹਿਰਾਉਣਗੇ ਕੌਮੀ ਝੰਡਾ
  • ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ

ਗੁਰਦਾਸਪੁਰ, 25 ਜਨਵਰੀ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ 26 ਜਨਵਰੀ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ

ਮੁੱਖ ਚੋਣ ਅਧਿਕਾਰੀ ਨੇ ਡਾ. ਅਗਰਵਾਲ ਨੂੰ 'ਬੈਸਟ ਇਲੈਕਟੋਰਲ ਪਰੈਕਿਟਸ ਸਟੇਟ ਐਵਾਰਡ-2023' ਨਾਲ ਸਨਮਾਨਿਤ ਕੀਤਾ

ਗੁਰਦਾਸਪੁਰ, 25 ਜਨਵਰੀ : 14ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਅੱਜ ਮੁਹਾਲੀ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਨ ਸੀ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ  ਨੂੰ 'ਬੈੱਸਟ ਇਲੈਕਟੋਰਲ ਪ੍ਰੈਕਟਿਸ ਸਟੇਟ ਐਵਾਰਡ-2023' ਨਾਲ ਸਨਮਾਨਿਤ ਕੀਤਾ ਗਿਆ। ਭਾਰਤ ਚੋਣ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ

2 ਤੇ 3 ਫਰਵਰੀ ਨੂੰ ਖ਼ਾਲਸਾ ਕਾਲਜ 'ਚ ਪਟਿਆਲਾ ਦੀ ਸ਼ਾਨ ਬਣੇਗਾ ਦੂਜਾ ਮਿਲਟਰੀ ਲਿਟਰੇਚਰ ਫੈਸਟੀਵਲ
  • ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਪੋਸਟਰ ਜਾਰੀ
  • ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਵਾਲਾ ਪਟਿਆਲਾ ਬਣਿਆ ਮੋਹਰੀ ਜ਼ਿਲ੍ਹਾ   ਸਾਕਸ਼ੀ ਸਾਹਨੀ

ਪਟਿਆਲਾ, 25 ਜਨਵਰੀ : ਪੰਜਾਬ ਸਰਕਾਰ ਵੱਲੋਂ 2 ਤੇ 3 ਫਰਵਰੀ ਨੂੰ ਪਟਿਆਲਾ ਦੇ ਖ਼ਾਲਸਾ ਕਾਲਜ ਵਿਖੇ ਦੂਜਾ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ

ਆਯੂਸ਼ਮਾਨ ਭਾਰਤ - ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਮੁਫ਼ਤ ਇਲਾਜ ਵਿੱਚ ਜ਼ਿਲ੍ਹਾ ਬਰਨਾਲਾ ਦੇ ਹਸਪਤਾਲ ਮੋਹਰੀ : ਸਿਵਲ ਸਰਜਨ

ਬਰਨਾਲਾ, 25 ਜਨਵਰੀ : ਡਾ.ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤਰੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ 'ਚ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਮਿਆਰ ਵਧਾਉਣ ਅਤੇ ਸਿਹਤ ਸਹੂਲਤਾਂ ਹਰ ਇੱਕ ਦੀ ਪਹੁੰਚ ਵਿੱਚ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਇੱਕ ਲੋੜਵੰਦ ਸਮੇਂ ਸਿਰ ਸਿਹਤ ਸਹੂਲਤਾਂ

ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

ਬਰਨਾਲਾ, 25 ਜਨਵਰੀ : ਡਾਇਰੈਕਟਰ ਯੁਵਕ ਸੇਵਾਵਾਂ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਕਾਲਜ ਢਿੱਲਵਾਂ ਬਰਨਾਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਕਾਲਜ ਦੇ ਐਨ.ਐਸ.ਐਸ. ਵਿਭਾਗ ਦੇ ਵਿਦਿਆਰਥੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਦੇ ਡਿਬੇਟ, ਭਾਸ਼ਣ, ਕੁਇਜ਼ ਮੁਕਾਬਲੇ ਕਰਵਾਏ ਗਏ। ਕਾਲਜ ਦੇ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਨੇ

ਕੌਮੀ ਮਤਦਾਤਾ ਦਿਹਾੜਾ : ਹਰ ਇੱਕ ਮਤਦਾਤਾ ਆਪਣੀ ਵੋਟ ਦਾ ਇਸਤਮਾਲ ਜਿੰਮੇਵਾਰੀ ਨਾਲ ਕਰੇ, ਵਧੀਕ ਜ਼ਿਲ੍ਹਾ ਚੋਣ ਅਫ਼ਸਰ 
  • ਕੌਮੀ ਮਤਦਾਤਾ ਦਿਹਾੜਾ ਐੱਸ.ਡੀ. ਕਾਲਜ ਵਿਖੇ ਮਨਾਇਆ ਗਿਆ 
  • ਜ਼ਿਲ੍ਹਾ ਬਰਨਾਲਾ ਦੇ ਸਵੀਪ ਆਈਕਨ ਗੁਰਦੀਪ ਸਿੰਘ ਮਨਾਲੀਆ ਨੇ ਨੌਜਵਾਨਾਂ ਨੂੰ ਵੋਟ ਬਣਾਉਣ ਅਤੇ ਉਸ ਦੀ ਵਰਤੋਂ ਕਰਨ ਲਈ ਪ੍ਰੇਰਿਆ 

ਬਰਨਾਲਾ, 25 ਜਨਵਰੀ : ਹਰ ਇੱਕ ਮਤਦਾਤਾ ਆਪਣੀ ਵੋਟ ਦਾ ਇਸਤਮਾਲ ਜਿੰਮੇਵਾਰੀ ਨਾਲ ਕਰੇ ਤਾਂ ਜੋ ਚੰਗੇ ਨੇਤਾ ਚੁਣੇ ਜਾ ਸਕਣ ਅਤੇ ਦੇਸ਼ ਚੰਗੇ ਹੱਥਾਂ ਵਿਚ ਰਹੇ। ਇਸ ਗੱਲ ਦਾ ਪ੍ਰਗਟਾਵਾ

ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਦਾ ਨਾਮ ਪ੍ਰਸਿੱਧ ਸਾਹਿਤਕਾਰ ਬਲਵੰਤ ਗਾਰਗੀ ਦੇ ਨਾਮ ਉਤੇ ਰੱਖਿਆ 
  • ਮੀਤ ਹੇਅਰ ਨੇ ਇਤਿਹਾਸਕ ਫੈਸਲੇ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਬਰਨਾਲਾ, 25 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸਿੱਖਿਆ ਵਿਭਾਗ ਨੇ ਇਕ ਅਹਿਮ ਫੈਸਲਾ ਲੈਂਦਿਆਂ ਇਸ ਜ਼ਿਲੇ ਦੇ ਪਿੰਡ ਸ਼ਹਿਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਦਾ ਨਾਮ ਸ਼ਹਿਣਾ ਵਿਖੇ ਜਨਮੇ ਉੱਚ ਕੋਟੀ ਦੇ ਸਾਹਿਤਕਾਰ ਬਲਵੰਤ ਗਾਰਗੀ ਦੇ ਨਾਮ ਉੱਤੇ ਰੱਖਿਆ ਹੈ। ਇਸ

ਵੋਟ ਬਣਵਾਉਣਾ ਤੇ ਉਸ ਦਾ ਬਿਨਾਂ ਕਿਸੇ ਲਾਲਚ ਜਾਂ ਪ੍ਰਭਾਵ ਤੋਂ ਇਸਤੇਮਾਲ ਕਰਨਾ ਸਾਡਾ ਸੰਵਿਧਾਨਕ ਹੱਕ ਤੇ ਸਮਾਜਿਕ ਜਿੰਮੇਵਾਰੀ-ਜ਼ਿਲ੍ਹਾ ਚੋਣ ਅਫ਼ਸਰ
  • ਸਮੂਹ ਨਾਗਰਿਕਾਂ ਨੂੰ ਬਿਨ੍ਹਾ ਕਿਸੇ ਲਾਲਚ ਜਾਂ ਪ੍ਰਭਾਵ ਤੋਂ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਦਾ ਦਿਵਾਇਆ ਪ੍ਰਣ
  • ਨੈਸ਼ਨਲ ਵੋਟਰ ਦਿਵਸ ਮੌਕੇ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਵਿਖੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ

ਤਰਨ ਤਾਰਨ, 25 ਜਨਵਰੀ : ਵੋਟ ਬਣਵਾਉਣਾ ਅਤੇ ਉਸ ਦਾ ਬਿਨਾਂ ਕਿਸੇ ਲਾਲਚ ਜਾਂ ਪ੍ਰਭਾਵ ਤੋਂ ਇਸਤੇਮਾਲ ਕਰਨਾ, ਜਿੱਥੇ ਸਾਡਾ ਸੰਵਿਧਾਨਕ ਹੱਕ ਹੈ