news

Jagga Chopra

Articles by this Author

ਫੂਡ ਸੇਫਟੀ ਆਨ ਵੀਲਜ ਵੈਨ ਨੂੰ ਐਮ.ਐਲ.ਏ. ਕਸ਼ਮੀਰ ਸਿੰਘ ਸੋਹਲ ਵੱਲੋ ਹਰੀ ਝੰਡੀ ਦਿਖਾ ਕੇ ਕੀਤਾ ਗਿਆ ਰਵਾਨਾ

ਤਰਨ ਤਾਰਨ 25 ਜਨਵਰੀ : ਜਿਲ੍ਹਾ ਤਰਨ ਤਾਰਨ ਨੂੰ ਮਿਲੀ ਫੂਡ ਸੇਫਟੀ ਆਨ ਵੀਲਜ ਵੈਨ ਨੂੰ ਮਾਨਯੋਗ ਐਮ.ਐਲ.ਏ. ਕਸ਼ਮੀਰ ਸਿੰਘ ਸੋਹਲ ਵੱਲੋ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ । ਐਮ.ਐਲ.ਏ ਸਾਹਿਬ ਨੇ ਦੱਸਿਆਂ ਕਿ ਇਹ ਪੰਜਾਬ ਨੂੰ ਸਿਹਤਮੰਦ ਪੰਜਾਬ ਬਣਾਉਣ ਦਾ ਸਰਕਾਰ ਦਾ ਬਹੁਤ ਵਧੀਆਂ ਉਪਰਾਲਾ ਹੈ । ਕਿਉਕਿ ਪੋਸ਼ਟਿਕ ਭੋਜਨ ਹੀ ਬਿਹਤਰ ਜੀਵਨ ਦਾ ਅਧਾਰ ਹੈ । ਉਹਨਾ ਨੇ ਆਪਣੇ ਹੀ

ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ
  • ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ ਸਮਾਗਮ
  • ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਦਾ ਕਰਨਗੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ

ਤਰਨ ਤਾਰਨ, 25 ਜਨਵਰੀ : ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ 26 ਜਨਵਰੀ ਨੂੰ ਪੁਲਿਸ ਲਾਈਨ ਗਰਾਊਂਡ

19 ਕਰੋੜ ਦੀ ਲਾਗਤ ਨਾਲ ਸਟੀਲ ਬਰਿੱਜ ਬਣਾਏ ਜਾਣਗੇ- ਸੇਖੋਂ
  • ਸੂਬੇ ਦੇ ਵਿਕਾਸ ਵਿੱਚ ਸੜਕਾਂ ਰੀੜ ਦੀ ਹੱਡੀ ਦਾ ਕੰਮ ਕਰਦੀਆਂ ਹਨ

ਫ਼ਰੀਦਕੋਟ 24 ਜਨਵਰੀ : ਐਮ.ਐਲ.ਏ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਹਲਕਾ ਨਿਵਾਸੀਆਂ ਵੱਲੋਂ ਫਰੀਦਕੋਟ-ਤਲਵੰਡੀ ਰੋਡ ਨੂੰ ਜਾਂਦੀ ਸੜਕ ਉੱਪਰ ਨੇੜੇ ਦਸ਼ਮੇਸ ਡੈਂਟਲ ਕਾਲਜ ਕੋਲ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ ਉੱਪਰ ਤੰਗ ਪੁਲਾਂ ਨੂੰ ਚੌੜਾ

 14ਵੇਂ ਰਾਸ਼ਟਰੀ ਵੋਟਰ ਦਿਵਸ ਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਕਰਵਾਇਆ ਪ੍ਰਣ
  • ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਬਣਵਾਉਣਾ ਅਤੇ ਮੱਤਦਾਨ ਕਰਨਾ ਬੇਹੱਦ ਜ਼ਰੂਰੀ : ਡਿਪਟੀ ਕਮਿਸ਼ਨਰ

ਫਰੀਦਕੋਟ, 25 ਜਨਵਰੀ  : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਮਹੱਤਤਾ ਲਈ ਜਾਗਰੂਕ ਕਰਨ ਲਈ 14ਵੇਂ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ  ਹੇਠ ਦੇਸ਼ ਭਗਤ

ਅਗਨੀਵੀਰ ਫੌਜ਼ ਦੀ ਭਰਤੀ ਰੈਲੀ ਦੀ ਰਜਿਸਟਰੇਸ਼ਨ ਮਿਤੀ 08 ਫਰਵਰੀ 2024 ਤੋਂ 20 ਮਾਰਚ 2024 ਤੱਕ ਹੋਵੇਗੀ

ਫਰੀਦਕੋਟ 25 ਜਨਵਰੀ : ਸਾਲ 2024-25 ਦੌਰਾਨ ਆਉਣ ਵਾਲੀ ਅਗਨੀਵੀਰ ਫੌਜ਼ ਦੀ ਭਰਤੀ ਰੈਲੀ ਦੀ ਰਜਿਸਟਰੇਸ਼ਨ ਮਿਤੀ 08 ਫਰਵਰੀ 2024 ਤੋਂ 20 ਮਾਰਚ 2024 ਤੱਕ ਹੋ ਰਹੀ ਹੈ । ਜਿਸ ਦੇ ਸਬੰਧ ਵਿੱਚ ਏ.ਆਰ.ਓ. ਫਿਰੋਜ਼ਪੁਰ ਦੇ ਡਾਇਰੈਕਟਰ ਰਿਕਰੂਟਮੈਂਟ ਕਰਨਲ ਸੌਰਵ ਚਰਨ ਵੱਲੋਂ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਵਿਖੇ ਇੱਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਜਿਸ

ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਿਖੇ ਵੋਟਰ ਦਿਵਸ ਮਨਾਇਆ ਗਿਆ

ਫਰੀਦਕੋਟ, 25 ਜਨਵਰੀ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ  ਨੇ ਅੱਜ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦੇਸ਼ ਵਿਆਪੀ ਵੋਟਰ ਦਿਵਸ ਮਨਾਇਆ। ਇਹ ਸਮਾਗਮ ਸਾਰੇ ਕਾਂਸਟੀਚੂਐਂਟ ਕਾਲਜਾਂ ਤੋਂ ਉਤਸ਼ਾਹੀ ਭਾਗੀਦਾਰੀ ਦਾ ਗਵਾਹ ਬਣਿਆ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਦੇ ਆਡੀਟੋਰੀਅਮ ਵਿੱਚ ਹੋਇਆ। ਇਸ ਸਮਾਗਮ ਵਿੱਚ ਵਾਈਸ ਚਾਂਸਲਰ

14ਵਾਂ ਕੌਮੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਗਿਆ
  • ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਬਣਵਾਉਨਾ ਅਤੇ ਮੱਤਦਾਨ ਕਰਨਾ ਬੇਹੱਦ ਜ਼ਰੂਰੀ : ਡਿਪਟੀ ਕਮਿਸ਼ਨਰ
  • ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਹਾਜ਼ਰੀਨ ਨੂੰ ਵੋਟਰ ਪ੍ਰਣ ਵੀ ਦਵਾਇਆ

ਫਾਜ਼ਿਲਕਾ , 25 ਜਨਵਰੀ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਅੱਜ 14ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਸਥਾਨਕ ਐਮ ਆਰ ਕਾਲਜ ਵਿਖੇ ਮਨਾਇਆ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨੂੰ ਓ.ਡੀ.ਐੱਫ ਪਲੱਸ ਕਰਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਸੋਲਿਡ ਤੇ ਲਿਕੁਇਡ ਵੇਸਟ ਮੈਨੇਜਮੈਂਟ ਅਧੀਨ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ
  • ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਹਦਾਇਤ

ਫਾਜ਼ਿਲਕਾ 25 ਜਨਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਮਗਨਰੇਗਾ, ਸਵੱਛ ਭਾਰਤ ਮਿਸ਼ਨ, ਸੋਲੀਡ ਵੇਸਟ ਤੇ ਲਿਕੁਇਡ ਵੇਸਟ ਮੈਨੇਜਮੈਂਟ ਆਦਿ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਤੇ ਨਵੇਂ ਹੋਣ ਵਾਲੇ ਵਿਕਾਸ ਕੰਮਾਂ ਸਬੰਧੀ

ਅਬੋਹਰ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ ਤਿਆਰ, ਜਲਦ ਕੀਤੀ ਜਾਵੇਗੀ ਬਚਿਆ ਨੂੰ ਅਰਪਣ-ਡਿਪਟੀ ਕਮਿਸ਼ਨਰ
  • 3.42 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਗਿਆਨ ਦੇ ਭੰਡਾਰ ਤੋਂ ਵਿਦਿਆਰਥੀ ਚਮਕਾਉਣਗੇ ਆਪਣਾ ਭਵਿੱਖ
  • ਬਚੇ ਸ਼ਾਂਤਮਈ ਮਾਹੌਲ ਵਿਚ ਬੈਠ ਕਿਤਾਬੀ ਅਤੇ ਤਕਨੀਕੀ ਗਿਆਨ ਦੀ ਕਰਨਗੇ ਪ੍ਰਾਪਤੀ

ਫਾਜ਼ਿਲਕਾ 25 ਜਨਵਰੀ : ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਬੀਤੇ ਸਮੇਂ ਵਿਚ ਅਬੋਹਰ ਸ਼ਹਿਰ ਦੇ ਬੱਚਿਆ ਦੇ ਪੜ੍ਹਣ ਲਈ ਇਕ ਲਾਇਬ੍ਰੇਰੀ ਬਣਾਉਣ ਦੀ ਤਜਵੀਜ਼

ਵਿਧਾਇਕ ਬੱਲੂਆਣਾ ਨੇ ਬਜ਼ੀਦਪੁਰ ਕੱਟਿਆਂਵਾਲੀ ਵਿਖੇ ਰੱਖਿਆ ਖੇਡ ਸਟੇਡੀਅਮ ਦਾ ਨੀਂਹ ਪੱਥਰ
  • ਪਿੰਡ ਦੇ ਵਿਕਾਸ ਲਈ ਪਿੰਡ ਦੀ ਪੰਚਾਇਤ ਨੂੰ 49 ਲੱਖ 80 ਹਜਾਰ ਰੁਪਏ ਦੀ ਕੀਤੀ ਗ੍ਰਾਂਟ ਭੇਟ

ਫਾਜ਼ਿਲਕਾ 25 ਜਨਵਰੀ : ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਬਜ਼ੀਦਪੁਰ ਕੱਟਿਆਂਵਾਲੀ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡ ਦੇ ਵਿਕਾਸ ਕੰਮਾਂ ਲਈ ਪਿੰਡ ਦੀ ਪੰਚਾਇਤ ਨੂੰ 49 ਲੱਖ 80