news

Jagga Chopra

Articles by this Author

ਨਵਜੋਤ ਸਿੰਘ ਸਿੱਧੂ ਆਪਣੇ ਕੁਝ ਸਾਥੀਆਂ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਹੋਏ ਰਵਾਨਾ

ਡੇਰਾ ਬਾਬਾ ਨਾਨਕ, 24 ਜਨਵਰੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਆਪਣੇ ਕੁਝ ਸਾਥੀਆਂ ਨਾਲ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ ਹਨ| ਪਾਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਸ੍ਰੀ ਸਿੱਧੂ ਨੇ ਆਪਣੇ ਸ਼ਾਇਰਾਨਾ ਅੰਦਾਜ਼ ’ਚ ਦੋਵਾਂ ਦੇਸ਼ਾਂ ’ਚ ਮੁਹੱਬਤ ਹੋਰ ਵਧਣ ਦੀ ਗੱਲ ਆਖੀ ਹੈ, ਇਸ ਮੌਕੇ

ਯੂਥ ਵਿੰਗ ਦੇ ਪ੍ਰਧਾਨ ਝਿੰਜਰ ਵੱਲੋਂ ਯੂਥ ਅਕਾਲੀ ਦਲ ਦੀ 26 ਮੈਂਬਰੀ ਕੋਰ ਕਮੇਟੀ ਦੀ ਪਹਿਲੀ ਸੂਚੀ ਜਾਰੀ 
  • ਸਟੇਟ ਬਾਡੀ ਅਤੇ ਜਿਲਾ ਪ੍ਰਧਾਨਾਂ ਦਾ ਐਲਾਨ ਜਲਦ।
  • ਭਰਤੀ ਵਿੱਚ ਨੌਂਜਵਾਨਾਂ ਵੱਲੋਂ ਮਿਲਿਆ ਵੱਡਾ ਹੁੰਗਾਰਾ।

ਚੰਡੀਗੜ੍ਹ 24 ਜਨਵਰੀ : ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਮੁਤਾਬਿਕ ਅਤੇ ਸ. ਬਿਕਰਮ ਸਿੰਘ ਮਜੀਠੀਆ ਸਰਪ੍ਰਸਤ, ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਅਤੇ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਇੱਕ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਰਾਜਪਾਲ ਨੂੰ ਦਿੱਤੀ 
  • ਰਾਜਪਾਲ ਮਾਮਲੇ ਦੀ ਕੇਂਦਰੀ ਏਜੰਸੀ ਕੋਲੋਂ ਨਿਰਪੱਖ ਜਾਂਚ ਦੇ ਹੁਕਮ ਦੇਣ ਤੇ ਮੰਤਰੀ ਬਲਕਾਰ ਸਿੰਘ ਨੂੰ ਵਜ਼ਾਰਤ ਵਿਚੋਂ ਬਰਖ਼ਾਸਤ ਕੀਤਾ ਜਾਵੇ: ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ
  • ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਅਪਰਾਧੀ ਗਤੀਵਿਧੀਆਂ ਵਿਚ ਸ਼ਾਮਲ ਸਾਰੇ ਮੰਤਰੀਆਂ ਨੂੰ ਗਣਤੰਤਰ ਦਿਵਸ ਮੌਕੇ ਕੌਮੀ ਤਿਰੰਗਾ ਲਹਿਰਾਉਣ ਤੋਂ ਰੋਕਿਆ ਜਾਵੇ

ਚੰਡੀਗੜ੍ਹ, 24

ਸ੍ਰੀ ਆਨੰਦਪੁਰ ਸਾਹਿਬ ਵਿਖੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਤੇ ਇਸਦਾ ਹੱਲ ਵਿਸ਼ੇ ’ਤੇ ਸੈਮੀਨਾਰ ਕਰਵਾਏਗਾ ਅਕਾਲੀ ਦਲ 
  • ਅਕਾਲੀ ਦਲ ਦੇ ਪ੍ਰਧਾਨ, ਬੁੱਧੀਜੀਵੀ ਤੇ ਹੋਰ ਵਿਦਵਾਨ ਹੋਣਗੇ ਸ਼ਾਮਲ

ਚੰਡੀਗੜ੍ਹ, 24 ਜਨਵਰੀ : ਸ਼੍ਰੋਮਣੀ ਅਕਾਲੀ ਦਲ ਵੱਲੋਂ 27 ਜਨਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਚ ’ਪੰਜਾਬ ਨੁੰ ਦਰਪੇਸ਼ ਚੁਣੌਤੀਆਂ ਤੇ ਇਸਦਾ ਹੱਲ’ ਵਿਸ਼ੇ ’ਤੇ ਇਕ ਸੈਮੀਨਾਰ ਆਯੋਜਿਤ ਕੀਤਾ ਜਾਵੇਗਾ ਜਿਸ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਸੀਨੀਅਰ ਲੀਡਰਸ਼ਿਪ ਅਤੇ ਪ੍ਰਮੁੱਖ ਬੁੱਧੀਜੀਵੀ

ਪੰਜਾਬ ਦੀ ਆਪ ਸਰਕਾਰ ਵੱਲੋਂ 10.77 ਲੱਖ ਰਾਸ਼ਨ ਕਾਰਡ ਬਹਾਲ ਕਰਨ ਦਾ ਫੈਸਲਾ 
  • ਜਨਤਕ ਵੰਡ ਪ੍ਰਣਾਲੀ ਤਹਿਤ ਦਿੱਤੇ ਜਾਂਦੇ ਰਾਸ਼ਨ ਦਾ ਲਾਭ ਦੇਣ ਦੇ ਉਦੇਸ਼ ਨਾਲ ਚੱਕਿਆ ਕਦਮ

ਚੰਡੀਗੜ੍ਹ, 24 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਬਹਾਲ ਕਰਨ ਦਾ ਐਲਾਨ ਕੀਤਾ ਹੈ ਤਾਂ ਕਿ ਲੋਕ ਜਨਤਕ ਵੰਡ ਪ੍ਰਣਾਲੀ ਤਹਿਤ ਵੰਡੇ ਜਾ ਰਹੇ ਰਾਸ਼ਨ ਦਾ ਲਾਭ ਲੈ ਸਕਣ। ਇਸ ਬਾਰੇ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਸਿੱਖਿਆ ਮਾਡਲ ਸਰਾਸਰ ਫੇਲ੍ਹ : ਰਾਜਾ ਵੜਿੰਗ
  • ਸਾਬਕਾ ਵਰਕਰਾਂ ਦਾ ਲਹਿਰਾਗਾਗਾ ਕਾਲਜ ਦੇ ਬਾਹਰ 100 ਦਿਨਾਂ ਤੋਂ ਵੱਧ ਸਮੇਂ ਤੋਂ ਧਰਨਾ ਜਾਰੀ 
  • ਸਰਕਾਰ ਦੀਆਂ ਨਾਕਾਮੀਆਂ ਕਾਰਨ ਲਹਿਰਾਗਾਗਾ ਦੇ ਲੋਕਾਂ ਨੂੰ ਕਾਲੇ ਦਿਨ ਦੇਖਣੇ ਪੈ ਰਹੇ ਹਨ: ਪ੍ਰਦੇਸ਼ ਕਾਂਗਰਸ ਪ੍ਰਧਾਨ

ਸੰਗਰੂਰ, 24 ਜਨਵਰੀ : ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ 100 ਤੋਂ ਵੱਧ ਸਾਬਕਾ ਮੁਲਾਜ਼ਮਾਂ ਦਾ ਭਵਿੱਖ ਚਿੰਤਾ

ਪੰਜਾਬ ਪਬਲਿਕ ਕਮਿਸ਼ਨ ਦੇ ਚੇਅਰਮੈਨ ਸੀਨੀਅਰ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਨਿਯੁਕਤ

ਚੰਡੀਗੜ੍ਹ,24 ਜਨਵਰੀ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਕੇਡਰ ਦੇ ਸੇਵਾਮੁਕਤ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦਾ ਚੇਅਰਮੈਨ ਬਣਾਇਆ ਹੈ। ਚੇਅਰਮੈਨ ਦੇ ਅਹੁਦੇ ਲਈ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਦੀ ਫਾਈਲ ਕੈਬਨਿਟ ਵਿੱਚ ਮਨਜ਼ੂਰੀ ਮਿਲਣ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜ ਦਿੱਤੀ ਗਈ

ਪੰਜਾਬ 'ਚ ਆਪ ਇਕੱਲੇ ਲੜੇਗੀ 13 ਸੀਟਾਂ 'ਤੇ ਚੋਣ, ‘ਆਪ’ ਗਠਜੋੜ I.N.D.I.A. ਦੀ ਮੀਟਿੰਗ ‘ਚ ਵੀ ਇਸ ਫੈਸਲੇ ਨੂੰ ਕਰੇਗੀ ਪੇਸ਼

ਚੰਡੀਗੜ੍ਹ, 24 ਜਨਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ‘ਆਪ’ ਨੇ ਇਸ ਲਈ ਅੰਦਰੂਨੀ ਤੌਰ ‘ਤੇ ਪੂਰੀ ਤਿਆਰੀ ਕਰ ਲਈ ਹੈ। 13 ਲੋਕ ਸਭਾ ਸੀਟਾਂ ਲਈ 40 ਨਾਵਾਂ ਦੀ ਸੂਚੀ ਵੀ ਤਿਆਰ ਕੀਤੀ ਗਈ ਹੈ। ਕੁਝ ਸੀਟਾਂ ‘ਤੇ 2 ਵਿਕਲਪ ਹਨ ਅਤੇ ਕੁਝ ਸੀਟਾਂ ‘ਤੇ 4 ਵਿਕਲਪ ਹਨ। ਸੂਤਰਾਂ ਅਨੁਸਾਰ ‘ਆਪ’ ਕਨਵੀਨਰ ਅਰਵਿੰਦ

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦਾ ਕਰਿੰਦਾ ਬਲਵੀਰ ਸਿੰਘ ਗ੍ਰਿਫ਼ਤਾਰ

ਚੰਡੀਗੜ੍ਹ, 24 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਗ੍ਰਿਫਤਾਰੀ ਤੋਂ ਬਚਦੇ ਆ ਰਹੇ ਮੁਲਜ਼ਮ ਬਲਵੀਰ ਸਿੰਘ, ਵਾਸੀ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਮੁਲਜ਼ਮ ਮਲਵਿੰਦਰ ਸਿੰਘ ਸਿੱਧੂ, ਏ.ਆਈ.ਜੀ., ਮਨੁੱਖੀ ਅਧਿਕਾਰ, ਪੰਜਾਬ ਪੰਜਾਬ ਦਾ ਕਰਿੰਦਾ ਸੀ। ਉਹ ਵਿਜੀਲੈਂਸ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਤੇ ਅਪਰਾਧਿਕ ਮੁਕੱਦਮੇ ਵਿੱਚ

ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ
  • ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਪੁਲੀਸ ਨੇ ਆਈ.ਆਈ.ਟੀ. ਰੋਪੜ ਨਾਲ ਕੀਤਾ ਐਮ.ਓ.ਯੂ. (ਸਮਝੌਤਾ) ਸਹੀਬੱਧ
  • ਡੀ.ਜੀ.ਪੀ. ਪੰਜਾਬ ਨੇ ਪੰਜਾਬ ਪੁਲੀਸ ਦੇ ਆਧੁਨਿਕੀਕਰਨ ਵਿੱਚ ਭਰਪੂਰ ਸਹਿਯੋਗ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ
  • ਏ.ਆਈ. ਅਤੇ ਐਮ.ਐਲ. ਲੈਬ ਅਪਰਾਧਿਕ ਗਤੀਵਿਧੀਆਂ ਦਾ ਪਤਾ ਲਗਾਉਣ, ਅਪਰਾਧਿਕ ਵਿਵਹਾਰ ਨੂੰ ਸਮਝਣ ਵਿੱਚ ਕਰੇਗੀ