news

Jagga Chopra

Articles by this Author

ਅਯੋਗ ਵਿਦਿਆਰਥੀਆਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਦੇ ਦੋਸ਼ੀ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾ: ਗੁਰਪ੍ਰੀਤ ਗਿੱਲ ਦੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ

ਲੁਧਿਆਣਾ , 24 ਜਨਵਰੀ : ਲੁਧਿਆਣਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਬੁੱਧਵਾਰ ਨੂੰ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾਕਟਰ ਗੁਰਪ੍ਰੀਤ ਗਿੱਲ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਨੂੰ ਰਾਜ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਅਯੋਗ ਉਮੀਦਵਾਰਾਂ

ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ
  • ਸਥਾਨਕ ਪੱਧਰ ‘ਤੇ ਰੋਜ਼ਗਾਰ ਸਿਰਜਣ ਵੱਲ ਮਹੱਤਵਪੂਰਨ ਕਦਮ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ
  • 5ਵਾਂ ਸਟੇਟ ਬਰਡ ਫੈਸਟੀਵਲ ਇਸ ਸਾਲ ਫ਼ਰਵਰੀ ਵਿੱਚ ਕੀਤਾ ਜਾਵੇਗਾ ਆਯੋਜਿਤ

ਚੰਡੀਗੜ੍ਹ, 24 ਜਨਵਰੀ : ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਅੱਜ ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ

ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 24 ਜਨਵਰੀ : ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ। ਵਿੱਕੀ ਘਨੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ

ਅਨਮੋਲ ਗਗਨ ਮਾਨ ਵਲੋਂ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ
  • ਭਾਰਤ ਪੈਵੇਲੀਅਨ ਦਾ ਸੈਰ ਸਪਾਟਾ ਮੰਤਰੀ ਵਲੋਂ ਉਦਘਾਟਨ
  • ਸੈਰ ਸਪਾਟਾ ਮੰਤਰੀ ਨੇ ਵਿਦੇਸ਼ੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਕੀਤਾ ਪ੍ਰੇਰਿਤ

ਚੰਡੀਗੜ੍ਹ, 24 ਜਨਵਰੀ : ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵਲੋਂ ਸਪੇਨ ਦੇ ਸ਼ਹਿਰ ਮੈਡਰਿਡ ਵਿਚ ਅੱਜ ਸ਼ੁਰੂ ਹੋਏ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ ਕੀਤੀ ਗਈ। ਸੂਬੇ ਦੇ ਸੈਰ ਸਪਾਟਾ

ਆਈ ਟੀ ਆਈ ਗਰਾਊਂਡ ਵਿਖੇ ਫੁੱਲ ਡਰੈੱਸ ਰੀਹਰਸਲ ਕਰਵਾਈ ਗਈ
  • ਡੀ ਸੀ ਰੰਧਾਵਾ ਤੇ ਐਸ ਐਸ ਪੀ ਡਾ. ਅਖਿਲ ਚੌਧਰੀ ਨੇ ਲਿਆ ਜਾਇਜ਼ਾ
  • ਆਈ.ਜੀ. ਸਟੇਟ ਸਾਈਬਰ ਕਰਾਈਮ ਨੀਲਾਂਬਰੀ ਜਗਦਲੇ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
  • ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਲਹਿਰਾਉਣਗੇ 26 ਜਨਵਰੀ ਨੂੰ ਕੌਮੀ ਝੰਡਾ

ਨਵਾਂਸ਼ਹਿਰ, 24 ਜਨਵਰੀ : ਆਈ ਟੀ ਆਈ ਗਰਾਊਂਡ ਨਵਾਂਸ਼ਹਿਰ ਵਿਖੇ 26 ਜਨਵਰੀ ਨੂੰ ਮਨਾਏ ਜਾ ਰਹੇ ਦੇਸ਼ ਦੇ 75ਵੇਂ ਗਣਤੰਤਰ ਦਿਹਾੜੇ

ਜਿਲ੍ਹੇ ਦੇ ਯੁਵਕਾਂ ਨੂੰ ਫੌਜ਼ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਸਬੰਧੀ ਲਗਾਇਆ ਸੈਮੀਨਾਰ 

ਨਵਾਂਸ਼ਹਿਰ, 24 ਜਨਵਰੀ : ਜਿਲ੍ਹੇ ਦੇ ਯੁਵਕਾਂ ਨੂੰ ਫੌਜ਼ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਹਿੱਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਨਵਜੋਤਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ ਬਹਿਰਾਮ ਅਤੇ ਸੀ ਪਾਈਟ ਕੇਂਦਰ ਨਵਾਂਸ਼ਹਿਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।  ਇਹ ਜਾਣਕਾਰੀ ਜਿਲ੍ਹਾ ਰੋਜ਼ਗਾਰ

ਡੀਸੀ ਅਤੇ ਐਸਐਸਪੀ ਨੇ ਸਰਕਾਰੀ ਕਾਲਜ ਮੁਹਾਲੀ ਵਿਖੇ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕੀਤਾ
  • ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਜੋਸ਼ ਨਾਲ ਭਰਪੂਰ ਆਪਣੀਆਂ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕੀਤਾ
  • ਮਾਰਚ ਪਾਸਟ ਅਤੇ ਝਾਕੀਆਂ ਗਣਤੰਤਰ ਦਿਵਸ ਦੇ ਸ਼ਾਨਦਾਰ ਸਮਾਗਮਾਂ ਦਾ ਹਿੱਸਾ ਬਣਨਗੇ
  • ਡੀ ਸੀ ਨੇ ਠੰਡੇ ਮੌਸਮ ਦਾ ਮੁਕਾਬਲਾ ਕਰਨ ਲਈ ਪੇਸ਼ਕਾਰੀਆਂ ਦੇਣ ਵਾਲੇ 575 ਵਿਦਿਆਰਥੀਆਂ ਨੂੰ ਬਾਡੀ ਵਰਮਰ ਕੱਪੜੇ ਪ੍ਰਦਾਨ ਕੀਤੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ : 26 ਜਨਵਰੀ

ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ’ਚ ਦਿਸਿਆ ਦੇਸ਼ ਭਗਤੀ ਦਾ ਜਜ਼ਬਾ
  • ਵਧੀਕ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਰਾਸ਼ਟਰੀ ਝੰਡਾ ਅਤੇ ਪਰੇਡ ਦਾ ਕੀਤਾ ਨਿਰੀਖਣ
  • 26 ਜਨਵਰੀ ਨੂੰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਲਹਿਰਾਉਣਗੇ ਰਾਸ਼ਟਰੀ ਝੰਡਾ

ਹੁਸ਼ਿਆਰਪੁਰ, 24 ਜਨਵਰੀ : 75ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ 26 ਜਨਵਰੀ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਰਾਸ਼ਟਰੀ ਝੰਡਾ

ਜ਼ਿਲ੍ਹਾ ਯੋਜਨਾ ਕਮੇਟੀ ਦਾ ਇਕ ਸਾਲ  ਰਿਹਾ ਬੇਮਿਸਾਲ, ਭਵਿੱਖ ਵਿਚ ਵੀ ਇਸੇ ਰਫ਼ਤਾਰ ਨਾਲ ਕਰਵਾਏ ਜਾਣਗੇ ਵਿਕਾਸ ਕਾਰਜ : ਕਰਮਜੀਤ ਕੌਰ

ਹੁਸ਼ਿਆਰਪੁਰ 24 ਜਨਵਰੀ : ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਪਿਛਲੇ ਇਕ ਸਾਲ ਵਿਚ ਬੇਮਿਸਾਲ ਕੰਮ ਕੀਤੇ ਗਏ ਹਨ ਅਤੇ ਇਹ ਸਾਲ ਪਿਛਲੇ ਸਾਲਾਂ ਨਾਲੋਂ ਬਹੁਤ ਵਧੀਆ ਰਿਹਾ ਹੈ। ਭਵਿੱਖ ਵਿਚ ਵੀ ਵਿਕਾਸ ਕਾਰਜ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ। ਇਹ ਜਾਣਕਾਰੀ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਅਤੇ 'ਆਪ' ਦੀ ਜ਼ਿਲ੍ਹਾ ਪ੍ਰਧਾਨ ਮੈਡਮ ਕਰਮਜੀਤ ਕੌਰ ਨੇ ਆਪਣਾ ਇਕ ਸਾਲ ਦਾ ਕਾਰਜਕਾਲ

ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀ ਦਿੱਤੀ ਸ਼ਾਨਦਾਰੀ ਪੇਸ਼ਕਾਰੀ
  • 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਬਟਾਲਾ ਵਿਖੇ ਡਾ. ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ. ਬਟਾਲਾ ਲਹਿਰਾਉਣਗੇ ਤਿਰੰਗਾ ਝੰਡਾ

ਬਟਾਲਾ, 24 ਜਨਵਰੀ : ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ