news

Jagga Chopra

Articles by this Author

ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਵਿੱਚ ਹਿੰਦੀ ਦਿਵਸ ਮਨਾਇਆ 

ਪਾਇਲ, 23 ਸਤੰਬਰ 2024 : ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਵਿਚ ਰਾਸ਼ਟਰੀ ਭਾਸ਼ਾ ਨੂੰ ਸਮਰਪਿਤ ਹਿੰਦੀ ਦਿਵਸ ਮਨਾਇਆ ਗਿਆ। ਵਿਦਿਆਰਥੀਆਂ  ਦੁਆਰਾ ਇਸ ਪ੍ਰੋਗਰਾਮ ਵਿਚ ਵੱਧ  ਚੜ੍ਹ ਕੇ ਭਾਗ ਲਿਆ ਗਿਆ। ਬੱਚਿਆ ਦੁਆਰਾ  ਹਿੰਦੀ  ਵਿੱਚ ਕਵਿਤਾਵਾਂ ਬੋਲੀਆਂ ਗਈਆਂ। ਕਵਿਤਾ ਉਚਾਰਨ ਵਿੱਚ 8 ਵੀਂ ਜਮਾਤ ਦੇ ਵਿਦਿਆਰਥੀ ਸਮੀਰ ਖਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਹਿੰਦੀ

30 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਆਯੂਸ਼ਮਾਨ ਪੰਦਰਵਾੜਾ: ਡਾ ਗੁਰ ਤੇਜਿੰਦਰ ਕੌਰ

ਮਹਿਲ ਕਲਾਂ, 23 ਸਤੰਬਰ 2024 : ਪੰਜਾਬ ਸਰਕਾਰ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਸੁਚਾਰੂ ਢੰਗ ਨਾਲ ਦੇਣ ਲਈ ਵਚਨਬੱਧ ਹੈ। ਇਸੇ ਮੁਹਿੰਮ ਅਧੀਨ ਸਿਹਤ ਬਲਾਕ ਮਹਿਲ ਕਲਾਂ ਵਿਖੇ ਐਸ ਐਮ ਓ ਡਾ ਗੁਰ ਤੇਜਿੰਦਰ ਦੀ ਅਗਵਾਈ ਵਿੱਚ ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ ਦੀ ਛੇਵੀਂ ਅਤੇ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਤੀਜੀ ਵਰ੍ਹੇਗੰਢ ਨੂੰ ਸਮਰਪਿਤ

ਮਾਨ ਸਰਕਾਰ ਨੇ ਬਰਨਾਲੇ ਦੇ ਪਿੰਡਾਂ- ਸ਼ਹਿਰਾਂ ਵਿੱਚ ਵਿਕਾਸ ਕਾਰਜਾਂ ਦੀ ਲਾਈ ਝੜੀ, ਕਰੋੜਾਂ ਦੀ ਲਾਗਤ ਨਾਲ ਸੜਕਾਂ ਦਾ ਨਵੀਨੀਕਰਨ ਸ਼ੁਰੂ : ਮੀਤ ਹੇਅਰ
  • ਸੰਸਦ ਮੈਂਬਰ ਨੇ ਡੇਢ ਕਰੋੜ ਦੀ ਲਾਗਤ ਨਾਲ 4 ਵੱਖ - ਵੱਖ  ਸੜਕਾਂ ਦੇ ਕੰਮਾਂ ਦੇ ਰੱਖੇ ਨੀਂਹ ਪੱਥਰ
  • ਨੰਗਲ - ਝਲੂਰ, ਮਾਨਸਾ ਰੋਡ ਤੋਂ ਧਨੌਲਾ ਖੁਰਦ, ਨੰਗਲ ਫਿਰਨੀ ਅਤੇ ਖੁੱਡੀ ਕਲਾਂ ਫਿਰਨੀ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ
  • ਸੜਕਾਂ ਬਣਨ ਨਾਲ ਨੰਗਲ, ਝਲੂਰ, ਖੁੱਡੀ ਤੇ ਧਨੌਲਾ ਖੁਰਦ ਵਾਸੀਆਂ ਅਤੇ ਰਾਹਗੀਰਾਂ ਨੂੰ ਮਿਲੇਗੀ ਵੱਡੀ ਰਾਹਤ

ਬਰਨਾਲਾ, 23 ਸਤੰਬਰ 2024 :

ਪੰਜਾਬ ਸਰਕਾਰ ਵੱਲੋਂ ਕੈਬਨਿਟ ‘ਚ ਰੱਦੋ ਬਦਲ ਕਰਨ ਦੇ ਚਰਚੇ…

ਚੰਡੀਗੜ੍ਹ, 22 ਸਤੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਕੈਬਨਿਟ ਵਿੱਚ ਬਦਲਾਓ ਕਰਨ ਅਤੇ ਸੋਮਵਾਰ ਨੂੰ ਨਵੇਂ ਮੰਤਰੀਆਂ ਨੂੰ ਸਹੁੰ ਚੁਕਵਾਉਣ ਲਈ ਰਾਜ ਭਵਨ ਵਿੱਚ ਸਮਾਗਮ ਕਰਵਾਏ ਜਾਣ ਦੀ ਸੰਭਾਵਨਾ ਹੈ। ਪਤਾ ਲੱਗਾ ਹੈ ਕਿ ਸਰਕਾਰ ਦੇ ਮੌਜ਼ੂਦਾ ਮੰਤਰੀਆਂ ਵਿੱਚ 3-4 ਮੰਤਰੀਆਂ ਦੀ ਛੁੱਟੀ ਕਰਕੇ ਨਵੇਂ ਮੰਤਰੀਆਂ ਨੂੰ

ਪੰਚਾਇਤੀ ਚੋਣਾਂ ਨੂੰ ਲੈਕੇ ਚੋਣ ਕਮਿਸ਼ਨ ਨੇ ਤਿਆਰੀਆਂ ਕੀਤੀਆਂ ਸੂ੍ਰੁ, ਰਾਜ ਚੋਣ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ

ਚੰਡੀਗੜ੍ਹ, 22 ਸਤੰਬਰ 2024 : ਪੰਚਾਇਤੀ ਚੋਣਾਂ ਨੂੰ ਲੈਕੇ ਚੋਣ ਕਮਿਸ਼ਨ ਨੇ ਵੀ ਤਿਆਰੀ ਸੁਰੂ ਕਰ ਦਿੱਤੀ ਹੈ। ਇਸ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਰਾਜ ਚੋਣ ਕਮਿਸ਼ਨ ਨੇ ਪੱਤਰ ਜਾਰੀ ਕਰਕੇ ਜਿੱਥੇ ਡਿਪਟੀ ਕਮਿਸ਼ਨਰ-ਕਮ ਚੋਣ ਅਫ਼ਸਰਾਂ ਨੂੰ ਚੋਣ

ਸਰਹੱਦੀ ਖੇਤਰ ਡੇਰਾ ਬਾਬਾ ਨਾਨਕ ਵਿਖੇ ਖੇਤਾਂ ਵਿੱਚੋਂ ਡਰੋਨ ਅਤੇ ਹੈਰੋਇਨ ਬਰਾਮਦ

ਬਟਾਲਾ, 22 ਸਤੰਬਰ 2024 : ਸਰਹੱਦੀ ਖੇਤਰ ਡੇਰਾ ਬਾਬਾ ਨਾਨਕ ਦੇ ਪਿੰਡ ਹਰੂਵਾਲ ਵਿਖੇ ਖੇਤਾਂ ਵਿੱਚੋਂ ਚਾਲੂ ਹਾਲਤ ਵਿੱਚ ਡਰੋਨ ਅਤੇ ਉਸ ਨਾਲ ਬੰਨਿਆ ਇੱਕ ਪੈਕਟ ਹੈਰੋਇਨ ਬਰਾਮਦ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਕਿਸਾਨ ਬਿਕਰਮਜੀਤ ਸਿੰਘ ਪੁੱਤਰ ਅਮਰ ਸਿੰਘ ਸਵੇਰੇ ਖੇਤਾਂ ਨੂੰ ਪਾਣੀ ਲਾ ਰਿਹਾ ਸੀ ਜਦੋਂ ਉਸਨੇ ਆਪਣੇ ਖੇਤਾਂ ਵਿੱਚ ਡਰੋਨ ਵੇਖਿਆ ਤੇ ਤੁਰੰਤ ਬੀਐਸਐਫ

35 ਕਰੋੜ ਦੀ ਲਾਗਤ ਨਾਲ ਸਰਕਾਰ ਵਲੋਂ ਜ਼ਿਲ੍ਹਾ ਬਰਨਾਲਾ ਵਿੱਚ ਸੜਕਾਂ ਦਾ ਕੀਤਾ ਜਾਵੇਗਾ ਨਵੀਨੀਕਰਨ : ਮੀਤ ਹੇਅਰ
  • ਸੰਸਦ ਮੈਂਬਰ ਮੀਤ ਹੇਅਰ ਨੇ ਵੱਖ ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
  • 71.58 ਲੱਖ ਨਾਲ ਹੋਵੇਗਾ ਹਰੀਗੜ੍ਹ - ਭੱਠਲਾਂ - ਕੱਟੂ ਲਿੰਕ ਸੜਕ ਦਾ ਨਵੀਨੀਕਰਨ 
  • ਆਵਾਸ ਯੋਜਨਾ ਤਹਿਤ ਪੱਕੇ ਘਰਾਂ ਲਈ 46 ਪਰਿਵਾਰਾਂ ਨੂੰ ਦਿੱਤੇ ਮਨਜ਼ੂਰੀ ਪੱਤਰ
  • ਬਰਨਾਲਾ ਸ਼ਹਿਰ ਵਿੱਚ 1.08 ਕਰੋੜ ਦੀ ਲਾਗਤ ਵਾਲੇ ਟਿਊਬਵੈੱਲ ਦੇ ਕੰਮ ਦਾ ਰੱਖਿਆ ਨੀਂਹ ਪੱਥਰ

ਬਰਨਾਲਾ, 22 ਸਤੰਬਰ 2024 :

ਉੱਤਰ ਪ੍ਰਦੇਸ਼ ਵਿੱਚ ਗੱਦੇ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, 6 ਦੀ ਮੌਤ, 6 ਮਜ਼ਦੂਰ ਜ਼ਖਮੀ

ਕਾਨਪੁਰ ਦੇਹਤ, 22 ਸਤੰਬਰ 2024 : ਉੱਤਰ ਪ੍ਰਦੇਸ਼ ਦੇ ਕਾਨਪੁਰ ਦੇਹਤ ਜ਼ਿਲ੍ਹੇ ਦੇ ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਚਟਾਈ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਛੇ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਗੰਭੀਰ ਰੂਪ ਵਿੱਚ ਝੁਲਸ ਗਏ। ਹਾਦਸੇ 'ਚ ਝੁਲਸ ਗਏ ਲੋਕਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅੱਗ ਲੱਗਣ ਦੀ ਸੂਚਨਾ

ਰਾਜਪੁਰਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ ਦੋ ਬੱਚਿਆਂ ਦੀ ਮੌਤ, ਦੋ ਜ਼ਖਮੀ

ਰਾਜਪੁਰਾ, 22 ਸਤੰਬਰ 2024 : ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 44 'ਤੇ ਰਾਜਪੁਰਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਪਿੰਡ ਨਸ਼ਹਿਰਾ (ਪਟਿਆਲਾ) ਦੀ ਕਮਲਜੀਤ ਕੌਰ ਆਪਣੇ ਬੱਚਿਆਂ ਨਾਲ ਐਕਟਿਵਾ 'ਤੇ ਆ ਰਹੀ ਸੀ ਕਿ ਪਿੰਡ ਚਮਾਰੂ ਵਿਖੇ ਅਚਾਨਕ ਟਰੈਕਟਰ ਟਰਾਲੀ ਨਾਲ ਐਕਸੀਡੈਂਟ ਹੋ

ਤਰਨ ਤਾਰਨ 'ਚ 70 ਕਰੋੜ ਦੀ ਲਾਗਤ ਨਾਲ ਬਣੇਗਾ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ, ਘਟੇਗੀ ਟਰੈਫਿਕ ਸਮੱਸਿਆ : ਲੋਕ ਨਿਰਮਾਣ ਮੰਤਰੀ ਈਟੀਓ
  • ਲੋਕ ਨਿਰਮਾਣ ਮੰਤਰੀ ਈਟੀਓ ਨੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ
  • ਕੱਕਾ ਕੰਡਿਆਲਾ ਰੇਲਵੇ ਓਵਰ ਬ੍ਰਿਜ ਬਣਨ ਨਾਲ ਹਲਕਾ ਵਾਸੀਆਂ ਨੂੰ ਟਰੈਫਿਕ ਸਮੱਸਿਆ ਤੋਂ ਮਿਲੇਗੀ ਬੜੀ ਵੱਡੀ ਰਾਹਤ : ਵਿਧਾਇਕ ਸੋਹਲ

ਤਰਨ ਤਾਰਨ, 22 ਸਤੰਬਰ 2024 : ਅੰਮ੍ਰਿਤਸਰ ਤੋਂ ਤਰਨ ਤਾਰਨ ਪੁਰਾਣੀ ਰੋਡ ‘ਤੇ ਵੱਧ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ