news

Jagga Chopra

Articles by this Author

ਸੋਹੀਆਂ ਵਾਲੀ ਧਰਮਸ਼ਾਲਾ ਵਿਖੇ 25 ਧੀਆਂ ਦੀ ਲੋਹੜੀ ਮਨਾਈ ਗਈ

ਬਰਨਾਲਾ, 24 ਜਨਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ  ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਬਰਨਾਲਾ ਵਿੱਚ 25 ਧੀਆਂ ਦੀ ਲੋਹੜੀ ਸੀ.ਡੀ.ਪੀ.ਓ. ਬਰਨਾਲਾ ਹਰਬੰਸ ਸਿੰਘ ਸਬੰਧਤ ਫੀਲਡ ਸੁਪਰਵਾਈਜਰ ਅਤੇ ਆਂਗੜਵਾੜੀ ਵਰਕਰਾਂ/ਆਂਗਨਵਾੜੀ ਹੈਲਪਰਾਂ ਦੇ ਆਪਸੀ ਸਹਿਯੋਗ ਸਦਕਾ ਸਥਾਨਕ ਸੋਹੀਆਂ ਵਾਲੀ

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿਸ਼ਵ ਦਿਵਿਆਂਗ ਦਿਵਸ ਮਨਾਇਆ ਗਿਆ

ਬਰਨਾਲਾ, 24 ਜਨਵਰੀ : ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ. ਕੁਲਵਿੰਦਰ ਸਿੰਘ, ਬਰਨਾਲਾ ਦੀ ਅਗਵਾਈ ਵਿੱਚ ਅੱਜ ਸਕੂਲ ਫਾਰ ਡੈਫ ਐਂਡ ਡੈੱਮ, ਪਵਨ ਸੇਵਾ ਸੰਮਤੀ , ਬਰਨਾਲਾ ਵਿਖੇ ਅੰਤਰ ਰਾਸ਼ਟਰੀ ਦਿਵਿਆਂਗਤਾ ਦਿਵਸ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ

75ਵੇਂ ਗਣਤੰਤਰ ਦਿਵਸ ਸਬੰਧੀ ਫਾਈਨਲ ਰਿਹਰਸਲ ਕਰਵਾਈ ਗਈ
  • ਸੱਭਿਆਚਾਰਕ ਵੰਨਗੀਆਂ ਸਕੂਲਾਂ ਵੱਲੋਂ ਪੇਸ਼ ਕੀਤੀਆਂ ਜਾਣਗੀਆਂ

ਬਰਨਾਲਾ, 24 ਜਨਵਰੀ : 75ਵੇਂ ਗਣਤੰਤਰ ਦਿਵਸ ਸਬੰਧੀ ਫਾਈਨਲ ਰਿਹਰਸਲ ਅੱਜ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਕਰਵਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਸਤਵੰਤ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ। ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਮਲਿਕ ਵੀ ਹਾਜ਼ਰ

ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ
  • ਡਿਪਟੀ ਕਮਿਸ਼ਨਰ ਨੇ ਪਰੇਡ ਦਾ ਕੀਤਾ ਨਰੀਖਣ ਤੇ ਸਲਾਮੀ ਲਈ
  • ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਕੈਡਿਟਾਂ ਅਤੇ ਆਰਮੀ ਬੈਂਡ ਵੱਲੋਂ ਕੀਤਾ ਗਿਆ ਸ਼ਾਨਦਾਰ ਮਾਰਚ ਪਾਸਟ
  • 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਅਦਾ ਕਰਨਗੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ

ਫਾਜ਼ਿਲਕਾ 24

ਡਿਪਟੀ ਕਮਿਸ਼ਨਰ ਨੇ ਸਰਕਾਰੀ ਗਊਸ਼ਾਲਾ ਲਈ ਦਾਨ ਦੇਣ ਲਈ ਕਿੳ ਆਰ ਕੋਡ ਕੀਤਾ ਜਾਰੀ
  • ਕਿੳ ਆਰ ਕੋਡ ਸਰਕਾਰੀ ਦਫ਼ਤਰਾਂ ਵਿਚ ਕੀਤੇ ਪ੍ਰਦਰਸਿ਼ਤ

ਫਾਜਿ਼ਲਕਾ, 24 ਜਨਵਰੀ : ਫਾਜਿ਼ਲਕਾ ਜਿ਼ਲ੍ਹੇ ਦੀ ਸਰਕਾਰੀ ਗਊਸ਼ਾਲਾ (ਕੈਟਲ ਪੌਂਡ) ਸਲੇਮਸ਼ਾਹ ਵਿਖੇ ਬੇਸਹਾਰਾ ਗਾਂਵਾਂ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇੱਥੇ ਗਾਂਵਾਂ ਦੀ ਹੋਰ ਬਿਹਤਰ ਸੰਭਾਲ ਹੋ ਸਕੇ ਅਤੇ ਹੋਰ ਗਊਵੰਸ ਨੂੰ ਇੱਥੇ ਲਿਆਂਦਾ ਜਾ ਸਕੇ ਇਸ ਲਈ ਦਾਨੀ ਸੱਜਣਾ

ਮੁੱਖ ਮੰਤਰੀ ਪੰਜਾਬ ਦਾ ਖੁਰਾਕ ਸੁਰੱਖਿਆ ਯੋਜਨਾ ਅਧੀਨ ਕੱਟੇ ਗਏ 10.77 ਲੱਖ ਰਾਸ਼ਨ ਕਾਰਡਾਂ ਨੂੰ ਬਹਾਲ ਕਰਨਾ ਸਲਾਘਾਯੋਗ ਕਾਰਜ –ਵਿਧਾਇਕ ਸਵਨਾ
  • ਕਿਹਾ, ਫਾਜ਼ਿਲਕਾ ਜ਼ਿਲ੍ਹੇ ਦੇ ਜ਼ਰੂਰਤਮੰਦ ਲੋਕਾਂ ਨੂੰ ਹੋਵੇਗਾ ਫਾਇਦਾ

ਫਾਜ਼ਿਲਕਾ 24 ਜਨਵਰੀ : ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬੁੱਧਵਾਰ ਨੂੰ ਕੈਬਨਿਟ ਦੀ ਅਹਿਮ ਬੈਠਕ ਕਰਕੇ ਖੁਰਾਕ ਸੁਰੱਖਿਆ ਯੋਜਨਾ ਅਧੀਨ ਕੱਟੇ ਗਏ 10.77 ਲੱਖ ਰਾਸ਼ਨ ਕਾਰਡਾਂ ਨੂੰ ਬਹਾਲ ਕਰਨ ਦਾ

ਵਿਧਾਇਕ ਜਲਾਲਾਬਾਦ ਅਤੇ ਡਿਪਟੀ ਕਮਿਸ਼ਨਰ ਨੇ ਬੱਘੇ ਕੇ ਉਤਾੜ ਸਕੂਲ ਵਿਖੇ ਵਿਦਿਆਰਥੀਆਂ ਨੂੰ ਵੰਡੀਆਂ ਐਨਕਾਂ
  • ਪੰਜਾਬ ਸਰਕਾਰ ਸੂਬੇ ਦੇ ਲੋਕਾਂ ਅਤੇ ਲੋੜਵੰਦਾਂ ਦੀ ਭਲਾਈ ਲਈ ਸਿਰਤੋੜ ਯਤਨ ਕਰ ਰਹੀ-ਵਿਧਾਇਕ ਜਗਦੀਪ ਕੰਬੋਜ ਗੋਲਡੀ
  • ਦੇਸ਼ ਦੇ ਭਵਿੱਖ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ-ਡਿਪਟੀ ਕਮਿਸ਼ਨਰ

ਫਾਜ਼ਿਲਕਾ 24 ਜਨਵਰੀ : ਵਿਦਿਆਰਥੀ ਵਰਗ ਨੂੰ ਸਿਹਤ ਪੱਖੋਂ ਤੰਦਰੁਸਤ ਬਣਾਉਣ ਲਈ ਜਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਜੋਤੀ ਫਾਊਂਡੇਸ਼ਨ ਦੇ ਨਾਲ ਮਿਲਕੇ

ਐੱਸਐੱਸਪੀ ਸ੍ਰੀ ਅਸ਼ਵਨੀ ਕਪੂਰ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ
  • ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸ਼ਾਨਦਾਰ ਪਾਰਚ ਪਾਸਟ

ਤਰਨ ਤਾਰਨ, 24 ਜਨਵਰੀ : ਗਣਤੰਤਰ ਦਿਵਸ ਦੇ ਮੌਕੇ ‘ਤੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਹੋਈ, ਜਿਸ

75ਵਾਂ ਗਣਤੰਤਰ ਦਿਵਸ:  ਪੂਰਨ ਪੁਸ਼ਾਕ ਅਭਿਆਸ ਦੌਰਾਨ ਡੀ.ਸੀ ਨੇ ਜਾਰੀ ਕੀਤੀਆਂ ਹਦਾਇਤਾਂ
  • ਪ੍ਰੋਗਰਾਮ ਨੂੰ ਹੋਰ ਰੌਚਕ ਅਤੇ ਦਿਲ-ਖਿੱਚਵਾਂ ਬਣਾਉਣ ਤੇ ਦਿੱਤਾ ਜੋਰ
  • ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਲਹਿਰਾਉਣਗੇ ਕੌਮੀ ਝੰਡਾ

ਫ਼ਰੀਦਕੋਟ 24 ਜਨਵਰੀ : ਗਣਤੰਤਰ ਦਿਵਸ ਸਬੰਧੀ ਅੱਜ ਨਹਿਰੂ ਸਟੇਡੀਅਮ ਵਿਖੇ ਰੱਖੇ ਗਏ ਪੂਰਨ ਪੁਸ਼ਾਕ ਅਭਿਆਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹਾ ਸਿੱਖਿਆ ਅਫਸਰ, ਜ਼ਿਲ੍ਹਾ ਲੋਕ ਸੰਪਰਕ ਅਫਸਰ ਅਤੇ ਜ਼ਿਲ੍ਹਾ ਖੇਡ

ਖੇਡ ਮੈਦਾਨ ਬਣਾਉਣ ਲਈ ਵਿਉਂਤਬੰਦੀ ਸਬੰਧੀ ਕੀਤੀ ਮੀਟਿੰਗ
  • ਜ਼ਿਲ੍ਹੇ ਵਿੱਚ 5 ਖੇਡ ਮੈਦਾਨ ਬਣਾਏ ਜਾਣਗੇ- ਸੁਖਜੀਤ ਢਿੱਲਵਾਂ

ਫ਼ਰੀਦਕੋਟ 24 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਫ਼ਰੀਦਕੋਟ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਜਲਦ ਹੀ 5 ਮਾਡਲ ਖੇਡ ਮੈਦਾਨ ਬਣਾਏ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਜ਼ਿਲ੍ਹਾ ਯੋਜਨਾ ਬੋਰਡ