news

Jagga Chopra

Articles by this Author

ਸਰਕਾਰੀ ਕਾਲਜ ਮੁਹਾਲੀ ਦੀ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ 
  • ਫੁੱਲ ਡ੍ਰੈੱਸ ਰਿਹਰਸਲ 24 ਜਨਵਰੀ ਨੂੰ
  • ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਪੰਜਾਬੀ ਸੱਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਪ੍ਰੋਗਰਾਮ ਪੇਸ਼
  • ਐਸ.ਡੀ.ਐਮ.ਵੱਲੋਂ ਲੋੜੀਂਦੀਆਂ ਹਦਾਇਤਾਂ ਜਾਰੀ 

ਐੱਸ.ਏ.ਐੱਸ.ਨਗਰ, 23 ਜਨਵਰੀ : ਐਸ.ਡੀ.ਐਮ. ਮੋਹਾਲੀ ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ

ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ, 23 ਜਨਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ

ਖੇਤੀ ਮੰਤਰਾਲਾ ਦਿੱਲੀ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ
  • ਖੇਤਾਂ 'ਚ ਸਰੋਂ ਦੀ ਜੀ.ਐਸ.ਸੀ-7 ਕਿਸਮ ਅਤੇ ਕਣਕ ਦੀਆਂ ਵੱਖ-ਵੱਖ ਕਿਸਮਾਂ ਦਾ ਕੀਤਾ ਨੀਰੀਖਣ
  • ਖੇਤੀਬਾੜੀ ਵਿਭਾਗ ਲੁਧਿਆਣਾ ਅਤੇ ਕੇ.ਵੀ.ਕੇ. ਸਮਰਾਲਾ ਵੱਲੋਂ ਕਿਸਾਨੀ ਹਿੱਤਾਂ ਲਈ ਖੇਤੀ ਪਸਾਰ 'ਚ ਕੀਤੇ ਜਾ ਰਹੇ ਕਾਰਜਾਂ ਦੀ ਵੀ ਕੀਤੀ ਭਰਭੂਰ ਸ਼ਲਾਘਾ

ਲੁਧਿਆਣਾ, 23 ਜਨਵਰੀ : ਖੇਤੀ ਮੰਤਰਾਲਾ ਦਿੱਲੀ, ਭਾਰਤ ਸਰਕਾਰ ਦੇ ਟੈਕਨੀਕਲ ਐਕਸਪਰਟ ਡਾਕਟਰ ਏ.ਕੇ. ਪਾਲ ਵੱਲੋਂ ਪੰਜਾਬ

ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਬਣਾਇਆ ਆਤਮ ਨਿਰਭਰ
  • ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ’ਚ ਸਕਿੱਲਡ ਕੋਰਸ ਕਰਵਾਉਣ ਵਾਲਾ ਪਹਿਲਾ ਬੈਚ ਹੋਇਆ ਪਾਸ ਆਊਟ
  • ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਕੋਰਸ ਕਰਨ ਵਾਲੇ 25 ਨੌਜਵਾਨਾਂ ਨੂੰ ਦਿੱਤੇ ਸਰਟੀਫਿਕੇਟ

ਹੁਸ਼ਿਆਰਪੁਰ, 23 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਅੱਜ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਚ ਨਸ਼ਾ ਛੱਡ ਕੇ ਸਕਿੱਲਡ

27 ਅਤੇ 28 ਜਨਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ ਸਪੈਸ਼ਲ ਕੈਂਪ ਲੱਗਣਗੇ

ਬਟਾਲਾ, 23 ਜਨਵਰੀ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਜਾਰੀ ਕੀਤੇ ਗਏ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦਾ ਕੰਮ ਮਿਤੀ 29.02.2024 ਤੱਕ ਮੁਕੰਮਲ ਕੀਤਾ ਜਾਣਾ ਹੈ। ਪਿਛਲੀਆਂ ਐਸ.ਜੀ.ਪੀ.ਸੀ. ਚੋਣਾਂ-2011

ਕੱਲ੍ਹ 24 ਜਨਵਰੀ ਨੂੰ ਰਾਜੀਵ ਗਾਂਧੀ ਸਟੇਡੀਅਮ, ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਹੋਵੇਗੀ ਫੁੱਲ ਡਰੈੱਸ ਰਿਹਰਸਲ
  • ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਜਾਵੇਗਾ ਦੇਸ਼ ਭਗਤੀ ਤੇ ਆਧਾਰਿਤ ਸੱਭਿਆਚਾਰਕ ਸਮਾਗਮ

ਬਟਾਲਾ, 23 ਜਨਵਰੀ : ਕੱਲ੍ਹ 24 ਜਨਵਰੀ ਨੂੰ ਰਾਜੀਵ ਗਾਂਧੀ ਸਟੇਡੀਅਮ, ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਸਵੇਰੇ 10 ਵਜੇ ਫੁੱਲ ਡਰੈੱਸ ਰਿਹਰਸਲ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਗਣਤੰਤਰ ਦਿਵਸ ਦੀਆਂ ਤਿਆਰੀਆਂ

ਵਿਧਾਇਕ ਸ਼ੈਰੀ ਕਲਸੀ ਨੇ ਉਮਰਪੁਰਾ ਦੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਮੁਸ਼ਕਿਲਾਂ ਸੁਣੀਆਂ
  • ਕਿਹਾ-ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਵਚਨਬੱਧ

ਬਟਾਲਾ, 23 ਜਨਵਰੀ : ਸ਼ਹਿਰ ਵਾਸੀਆਂ ਦੀ ਮੁਸ਼ਕਿਲਾਂ ਹੱਲ ਕਰਨ ਲਈ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਉਨਾਂ ਵਲੋਂ ਉਮਰਪੁਰਾ ਵਿਖੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਅਤੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਵਿਧਾਇਕ ਸ਼ੈਰੀ ਕਲਸੀ ਨੇ ਦੁਕਾਨਦਾਰਾਂ ਨਾਲ ਗੱਲਬਾਤ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਚੱਕ ਸ਼ਰੀਫ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਵਿਸ਼ੇਸ਼ ਬੱਸ ਨੂੰ ਰਵਾਨਾ ਕੀਤਾ
  • ਬੱਸ ਯਾਤਰਾ ਰਾਹੀਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਦਰਸ਼ਨ ਕਰਨਗੀਆਂ ਸੰਗਤਾਂ

ਗੁਰਦਾਸਪੁਰ, 23 ਜਨਵਰੀ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਚੱਕ ਸ਼ਰੀਫ਼ ਦੇ ਸ਼ਰਧਾਲੂਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਦਰਸ਼ਨ  ਕਰਾਉਣ ਲਈ ਵਿਸ਼ੇਸ਼ ਬੱਸ ਰਵਾਨਾ ਹੋਈ। ਇਸ

ਸ਼ਹੀਦ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ
  • ਏ.ਡੀ.ਸੀ. ਸੁਭਾਸ਼ ਚੰਦਰ ਨੇ ਕੌਮੀ ਝੰਡਾ ਲਹਿਰਾਇਆ
  • ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ
  • ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ

ਗੁਰਦਾਸਪੁਰ, 23 ਜਨਵਰੀ :

ਡਿਪਟੀ ਕਮਿਸ਼ਨਰ ਨੇ ਭਲਾਈ ਯੋਜਨਾਵਾਂ ਦਾ ਲਾਭ ਲੜਕੀਆਂ ਤੱਕ ਪਹੁੰਚਾਉਣ ਦੀਆਂ ਹਦਾਇਤਾਂ ਦਿੱਤੀਆਂ
  • ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨਾਰੀ ਸ਼ਕਤੀਕਰਨ ਲਈ ਵਚਨਬੱਧ - ਡਿਪਟੀ ਕਮਿਸ਼ਨਰ
  • ਸੁਕੰਨਿਆ ਯੋਜਨਾ ਦੇ ਖਾਤੇ ਖੋਲ੍ਹਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣ

ਗੁਰਦਾਸਪੁਰ, 23 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਲੜਕੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ