ਉਦੈਪੁਰ, 22 ਜਨਵਰੀ : ਰਾਜਸਥਾਨ ਦੇ ਉਦੈਪੁਰ ਵਿੱਚ ਇੱਕ ਤੇਜ਼ ਰਫਤਾਰ ਜੀਪ ਦੇ ਬੇਕਾਬੂ ਹੋ ਕੇ ਪਲਟਣ ਕਾਰਨ ਤਿੰਨ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਅਤੇ 2 ਦੇ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਹਾਦਸੇ ਦੀ ਸੂਚਨਾਂ ਮਿਲਦਿਆਂ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਜਖ਼ਮੀਆਂ ਨੁੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਵੀ ਆਪਣਾ ਦਮਤੋੜ ਦਿੱਤਾ ਅਤੇ ਲਾਸ਼ਾਂ
news
Articles by this Author
ਅੰਮ੍ਰਿਤਸਰ, 22 ਜਨਵਰੀ : ਛੇਹਰਟਾ ਦੇ ਕਰਤਾਰ ਨਗਰ ਇਲਾਕੇ ‘ਚ ਸੋਮਵਾਰ ਸਵੇਰੇ ਇਕ ਅਧਿਆਪਕ ਜੋੜੇ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਦੋਵਾਂ ਦਾ ਢਾਈ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਕਰਤਾਰ ਨਗਰ ਵਿੱਚ ਰਹਿੰਦੇ ਸਨ। ਜਾਣਕਾਰੀ ਮੁਤਾਬਕ ਘਰ ਦੇ ਬੈੱਡ ‘ਤੇ ਸੁਸਾਈਡ ਨੋਟ ਮਿਲਿਆ ਹੈ, ਜਿਸ ‘ਚ ਅਨੂ ਨੂੰ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਔਰਤ ਦੇ ਸਰੀਰ
ਚੰਡੀਗੜ੍ਹ, 22 ਜਨਵਰੀ : ਪੰਜਾਬ ਪੁਲੀਸ ਨੇ ਸੂਬੇ ਦੀਆਂ ਸੜਕਾਂ ’ਤੇ ਸਟੰਟ ਕਰਨ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਇਸ ਸਬੰਧੀ ਸੂਬੇ ਦੇ ਡੀਜੀਪੀ ਗੌਰਵ ਯਾਦਵ ਨੇ ਸਟੰਟ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਡੀ.ਜੀ.ਪੀ ਨੇ ਇਸ ਮੌਕੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀ. ਨੂੰ ਜਾਰੀ ਹਦਾਇਤਾਂ ਵਿੱਚ ਕਿਹਾ ਹੈ ਕਿ
ਅੰਮ੍ਰਿਤਸਰ, 22 ਜਨਵਰੀ : ਅਯੋਧਿਆ ਵਿੱਚ ਅੱਜ ਰਾਮ ਮੰਦਿਰ ਦਾ ਉਦਘਾਟਨ ਹੋ ਰਿਹਾ ਹੈ ਜਿਸ ਦੇ ਚਲਦੇ ਦੇਸ਼ ਅੱਜ ਰਾਮ ਨਾਮ ਵਿੱਚ ਰੰਗਿਆ ਨਜ਼ਰ ਆ ਰਿਹਾ ਜਿਸ ਦੇ ਚਲਦੇ ਅੰਮ੍ਰਿਤਸਰ ਵਿੱਚ ਵੀ ਸਾਬਕਾ ਕੈਬਨਟ ਮੰਤਰੀ ਅਤੇ ਅਕਾਲੀ ਦਲ ਦੇ ਨੇਤਾ ਅਨਿਲ ਜੋਸ਼ੀ ਵੱਲੋਂ ਲੰਗਰ ਲਗਾਇਆ ਗਿਆ। ਲੰਗਰ ਵਿੱਚ ਸ਼ਮੂਲੀਅਤ ਕਰਨ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ
- ਲਾਲੜੂ 'ਚ ਅਣਖ ਜਗਾਓ ਵਰਕਰ ਸੰਮੇਲਨ ਨੂੰ ਕੀਤਾ ਸੰਬੋਧਨ
ਲਾਲੜੂ 22 ਜਨਵਰੀ : ਦਿਨੋ-ਦਿਨ ਵੱਧ ਰਹੀ ਅੱਤ ਦੀ ਮਹਿੰਗਾਈ ਆਮ ਨਾਗਰਿਕਾਂ ਲਈ ਵੱਡੀ ਚੁਣੌਤੀ ਬਣਦੀ ਜਾ ਰਹੀ ਹੈ, ਕਿਉਂਕਿ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਦੇਸ਼ ਅੰਦਰ ਬੇਰੁਜ਼ਗਾਰੀ ਦੀ ਦਰ ਦਿਨੋ-ਦਿਨ ਵੱਧ ਰਹੀ ਹੈ। ਇਹੀ ਕਾਰਨ ਹੈ ਕਿ ਅੱਜ ਸਾਡੇ ਨੌਜਵਾਨ ਆਪਣੇ ਘਰ- ਬਾਰ ਵੇਚ ਕੇ ਵਿਦੇਸ਼ਾਂ ਨੂੰ ਚਾਲੇ ਪਾ
- ਹਰਸਿਮਰਤ ਕੌਰ ਬਾਦਲ ਵੱਲੋਂ ਪਸ਼ੂਆਂ ਦੀ ਮੌਤ ਲਈ 50 ਹਜ਼ਾਰ ਰੁਪਏ ਪ੍ਰਤੀ ਪਸ਼ੂ ਮੁਆਵਜ਼ੇ ਦੀ ਮੰਗ
ਬਠਿੰਡਾ, 22 ਜਨਵਰੀ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਦੇ ਰਾਏਕਾ ਕਲਾਂ ਪਿੰਡ ਵਿਚ 200 ਤੋਂ ਜ਼ਿਆਦਾ ਦੁਧਾਰੂ ਪਸ਼ੂਆਂ ਦੀ ਹੋਈ ਮੌਤ ਦੇ ਮਾਮਲੇ ਵਿਚ ਪ੍ਰਤੀ ਪਸ਼ੂ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਅਤੇ ਪਸ਼ੂਆਂ
- ਦਿੜ੍ਹਬਾ ਦੇ ਪਿੰਡ ਖਡਿਆਲ ਕੋਠੇ ’ਚ ਗੰਦੇ ਪਾਣੀ ਦੀ ਨਿਕਾਸੀ ਦੇ ਹੱਲ ਲਈ ਚੁੱਕਿਆ ਸਾਰਥਕ ਕਦਮ
- ਦਹਾਕਿਆਂ ਤੋਂ ਲਟਕਦੇ ਮਸਲੇ ਨੂੰ ਸਥਾਈ ਤੌਰ ’ਤੇ ਹੱਲ ਕਰਨ ਲਈ ਸ਼ਲਾਘਾਯੋਗ ਉਪਰਾਲਾ
ਸੰਗਰੂਰ, 22 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਲਿਜਾਉਣ ਲਈ ਅਸੀਂ ਲਗਾਤਾਰ ਮਿਹਨਤ ਕਰ ਰਹੇ ਹਾਂ ਅਤੇ ਸਾਨੂੰ ਪੂਰੀ
- ਫਰਿਸ਼ਤੇ ਸਕੀਮ: ਡਾ. ਬਲਬੀਰ ਸਿੰਘ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਇਸ ਸਕੀਮ ਨਾਲ ਜੁੜਨ ਦਾ ਸੱਦਾ
- ਆਈ.ਐਮ.ਏ. ਪੰਜਾਬ ਵੱਲੋਂ ਸੜਕੀ ਦੁਰਘਟਨਾ ਦੇ ਪੀੜਤਾਂ ਨੂੰ ਮੁਫਤ ਇਲਾਜ ਮੁਹੱਈਆ ਕਰਵਾਉਣ ਲਈ ਫਰਿਸ਼ਤੇ ਸਕੀਮ ਨੂੰ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ ਸਮਰਥਨ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਜਲਦ ਸ਼ੁਰੂ ਕਰੇਗੀ
ਚੰਡੀਗੜ੍ਹ, 22 ਜਨਵਰੀ : ਹਰਿਆਣਾ ਅਤੇ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅੱਤ ਦੀ ਠੰਢ ਕਾਰਨ ਹਿਮਾਚਲ ਦੇ ਊਨਾ ਵਿੱਚ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਹੁਣ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 31 ਜਨਵਰੀ 2024 ਤੱਕ ਲਾਗੂ ਰਹੇਗਾ। ਚੰਡੀਗੜ੍ਹ ‘ਚ ਸਵੇਰੇ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਵੀ ਜਾਰੀ
- 26 ਜਨਵਰੀ ਦੇ ਸਮਾਗਮਾਂ ਅਤੇ ਅਯੁੱਧਿਆ ਵਿੱਚ ਸ਼੍ਰੀ ਰਾਮ ਮੰਦਿਰ ਦੇ ਉਦਘਾਟਨ ਲਈ ਮਲੇਰਕੋਟਲਾ ਪੁਲਿਸ ਦੁਆਰਾ ਸੁਰੱਖਿਆ ਦੇ ਪੁਖਤਾ ਪ੍ਰਬੰਧ
ਮਲੇਰਕੋਟਲਾ, 22 ਜਨਵਰੀ : ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ., ਡੀ.ਆਈ.ਜੀ.ਪਟਿਆਲਾ ਰੇਂਜ ਸ੍ਰੀ ਹਰਚਰਨ ਸਿੰਘ ਭੁੱਲਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਐਸ.ਐਸ.ਪੀ