news

Jagga Chopra

Articles by this Author

ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ 27 ਤੇ 28 ਜਨਵਰੀ ਨੂੰ ਸਪੈਸ਼ਲ ਕੈਂਪ ਲੱਗਣਗੇ

ਗੁਰਦਾਸਪੁਰ, 22 ਜਨਵਰੀ : ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਜਾਰੀ ਕੀਤੇ ਗਏ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦਾ ਕੰਮ ਮਿਤੀ 29.02.2024 ਤੱਕ ਮੁਕੰਮਲ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਯੋਗ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ

ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ 9 ਅਧਿਕਾਰੀਆਂ ਨੂੰ ਨਵੀਆਂ ਸਰਕਾਰੀ ਗੱਡੀਆਂ ਮੁਹੱਈਆ ਕਰਵਾਈਆਂ
  • ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਵੀਆਂ ਗੱਡੀਆਂ ਅਧਿਕਾਰੀਆਂ ਨੂੰ ਸਪੁਰਦ ਕੀਤੀਆਂ
  • ਸਰਕਾਰੀ ਗੱਡੀਆਂ ਮਿਲਣ ਨਾਲ ਅਧਿਕਾਰੀਆਂ ਦੀ ਫੀਲਡ ਵਿੱਚ ਪਹੁੰਚ ਅਸਾਨ ਹੋਵੇਗੀ - ਡਿਪਟੀ ਕਮਿਸ਼ਨਰ
  • ਗੱਡੀਆਂ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਗੁਰਦਾਸਪੁਰ, 22 ਜਨਵਰੀ :  ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਅਧਿਕਾਰੀਆਂ ਨੂੰ 9

ਅਧਿਆਪਕ ਟਰੇਨਿੰਗ ਪ੍ਰੋਗਰਾਮ ਵਿੱਚ ਅਧਿਆਪਕ ਲੈ ਰਹੇ ਹਨ ਸਿਖਲਾਈ- ਡਾਈਟ ਪ੍ਰਿੰਸੀਪਲ

ਬਰਨਾਲਾ, 22 ਜਨਵਰੀ : ਸਿੱਖਿਆ ਵਿਭਾਗ ਅਤੇ ਐਸ.ਸੀ.ਈ.ਆਰ.ਟੀ. ਪੰਜਾਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਬਰਨਾਲਾ ਵਿਖੇ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਅਧਿਆਪਕ ਟਰੇਨਿੰਗ ਪ੍ਰੋਗਰਾਮ ਸਫ਼ਲਤਾ ਪੂਰਵਕ ਚੱਲ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਈਟ ਪ੍ਰਿੰਸੀਪਲ ਸ਼੍ਰੀ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਵਿੱਚ ਲੈਕਚਰਾਰ ਸਾਹਿਬਾਨ

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ "ਕੌਮਾਂਤਰੀ ਪੱਧਰ 'ਤੇ ਪੰਜਾਬੀ ਭਾਸ਼ਾ ਦਾ ਵਰਤਮਾਨ ਅਤੇ ਭਵਿੱਖ" ਵਿਸ਼ੇ 'ਤੇ ਵਿਚਾਰ ਚਰਚਾ
  • ਅਮਰੀਕਾ 'ਚ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਯਤਨਸ਼ੀਲ ਪੰਜਾਬੀ ਵਿਦਿਆਰਥੀ ਗੁਰਇੱਕਪ੍ਰੀਤ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ।

ਬਰਨਾਲਾ,22 ਜਨਵਰੀ : ਭਾਸ਼ਾ ਵਿਭਾਗ ਪੰਜਾਬ ਵੱਲੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ

ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਸਬੰਧੀ ਮੀਟਿੰਗ

ਬਰਨਾਲਾ, 22 ਜਨਵਰੀ : ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਮਿਤੀ 22 ਜਨਵਰੀ, 2024 ਨੂੰ ਸ੍ਰੀ ਸਤਵੰਤ ਸਿੰਘ, ਪੀ.ਸੀ.ਐੱਸ. ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ- ਵਧੀਕ ਡਿਪਟੀ ਕਮਿਸ਼ਨਰ (ਜ), ਬਰਨਾਲਾ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਸਮੂਹ ਨੈਸ਼ਨਲ/ਸਟੇਟ ਲੈਵਲ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਨੁਮਾਇੰਦਿਆਂ ਨਾਲ ਯੋਗਤਾ ਮਿਤੀ 01 ਜਨਵਰੀ, 2024 ਦੇ ਅਧਾਰ 'ਤੇ ਫੋਟੋ

ਸਿਹਤ ਵਿਭਾਗ ਵੱਲੋ ਆਇਰਨ ਦੀਆਂ ਗੋਲੀਆਂ ਸਬੰਧੀ ਵਿਸ਼ੇਸ਼ ਟ੍ਰੇਨਿੰਗ ਮੁਕੰਮਲ 

ਬਰਨਾਲਾ, 22 ਜਨਵਰੀ : ਸਿਹਤ ਵਿਭਾਗ ਬਰਨਾਲਾ ਵੱਲੋਂ  ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਕਿਸ਼ੋਰ ਕਿਸ਼ੋਰੀਆਂ ਨੂੰ ਸਕੂਲਾਂ ਅਤੇ ਘਰਾਂ ਵਿੱਚ  ਆਇਰਨ ਦੀਆਂ ਗੋਲੀਆਂ ਦੇਣ ਸਬੰਧੀ ਜਾਗਰੂਕ ਕਰਨ ਲਈ 8 ਜਨਵਰੀ ਤੋਂ 22 ਜਨਵਰੀ  ਤੱਕ ਜ਼ਿਲ੍ਹੇ ਦੇ ਸਮੂਹ ਨੋਡਲ ਅਧਿਆਪਕਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਦਫ਼ਤਰ ਟ੍ਰੇਨਿੰਗ ਅਨੈਕਸੀ ਹਾਲ ਵਿਖੇ

ਸਰਕਾਰੀ ਸਕੀਮਾਂ ਦੇ ਵੇਰਵਿਆਂ ਦਾ ਖ਼ਜ਼ਾਨਾ ਪਹੁੰਚ ਹੁਣ ਮੋਬਾਈਲ ਐਪ ਰੂਪ 'ਚ ਉਪਲੱਬਧ, ਡਿਪਟੀ ਕਮਿਸ਼ਨਰ 
  • 8400 ਤੋਂ ਲੋਕ ਕਰ ਰਹੇ ਹਨ ਪਹੁੰਚ ਮੋਬਾਇਲ ਐਪਲੀਕੇਸ਼ਨ ਦਾ ਇਸਤਮਾਲ 
  • ਪੰਜਾਬੀ ਅਤੇ ਅੰਗਰੇਜ਼ੀ 'ਚ 700 ਤੋਂ ਵੱਧ ਸਰਕਾਰੀ ਸਕੀਮਾਂ ਦੇ ਵੇਰਵੇ ਹੁਣ ਤੁਹਾਡੀ ਮੁੱਠੀ 'ਚ

ਬਰਨਾਲਾ, 22 ਜਨਵਰੀ : ਸਰਕਾਰੀ ਸਕੀਮਾਂ ਦੇ ਵੇਰਵਿਆਂ ਦਾ ਖਜ਼ਾਨਾ - ਪਹੁੰਚ ਕਿਤਾਬ - ਮੋਬਾਇਲ ਫੋਨ ਐਪ 'ਚ ਗੂਗਲ ਪਲੇਅ ਸਟੋਰ ਉੱਤੇ ਉਪਲੱਬਧ ਹੈ ਅਤੇ ਹੁਣ ਤੱਕ 8400 ਤੋਂ ਵੱਧ ਲੋਕਾਂ ਨੇ ਇਸ ਨੂੰ ਡਾਊਨਲੋਡ

ਯੋਗਤਾ ਮਿਤੀ 01 ਜਨਵਰੀ, 2024 ਦੇ ਆਧਾਰ `ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ
  • ਨਵੀਂ ਵੋਟਰ ਸੂਚੀ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਕੀਤੇ ਗਏ ਕੁੱਲ 7,90,522 ਵੋਟਰ ਰਜਿਸਟਰਡ
  • ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਫੋਟੋ ਵੋਟਰ ਸੂਚੀਆਂ ਕੀਤੀਆਂ ਸਾਂਝੀਆਂ

ਤਰਨ ਤਾਰਨ, 22 ਜਨਵਰੀ : ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 01 ਜਨਵਰੀ 2024 ਦੇ ਅਧਾਰ `ਤੇ ਤਿਆਰ ਹੋਈ ਫਾਈਨਲ ਫੋਟੋ ਵੋਟਰ ਸੂਚੀ

ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦਾ ਵਧੀਕ ਡਿਪਟੀ ਕਮਿਸ਼ਨਰ ਅਤੇ ਐੱਸਡੀਐੱਮ ਨੇ ਲਿਆ ਜਾਇਜ਼ਾ
  • ਗਣਤੰਤਰ ਦਿਵਸ ਮਨਾਏ ਜਾਣ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਤਰਨ ਤਾਰਨ, 22 ਜਨਵਰੀ : ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕਰਵਾਏ ਜਾ ਰਹੇ ਸੱਭਿਆਚਾਰਕ ਪੋ੍ਰਗਰਾਮ ਦੀ ਰਿਹਰਸਲ ਦਾ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿਘ ਬਾਜਵਾ ਅਤੇ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬਨੀਲੋਧੀ ਸੁੰਦਰਚੱਕ ਤੋਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਧਾਰਮਿਕ ਯਾਤਰਾ ਲਈ ਸਰਧਾਲੂਆਂ ਦੀ ਬੱਸ ਕੀਤੀ ਰਵਾਨਾ

ਪਠਾਨਕੋਟ 22 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਅੱਜ ਵਿਧਾਨ ਸਭਾ ਹਲਕਾ ਭੋਆ ਤੋਂ ਤੀਸਰੀ ਬੱਸ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸਨਾਂ ਲਈ ਰਵਾਨਾ ਕੀਤੀ ਗਈ ਹੈ ਲੋਕਾਂ ਵਿੱਚ ਧਾਰਮਿਕ ਯਾਤਰਾ ਨੂੰ ਲੈ ਕੇ ਕਾਫੀ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ  ਇਹ ਬੱਸ