news

Jagga Chopra

Articles by this Author

ਵਧੀਕ ਡਿਪਟੀ ਕਮਿਸ਼ਨਰ ਨੇ ਵੋਟਰ  ਸੂਚੀਆਂ ਦੀ ਕਾਪੀ ਰਾਜਨੀਤਿਕ ਪਾਰਟੀਆਂ ਨੂੰ ਸੌਂਪੀ
  • ਅਜੇ ਵੀ ਆਪਣਾ ਨਾਮ ਵੋਟਰ ਵਜੋਂ ਦਰਜ ਕਰਵਾ ਸਕਦੇ ਹਨ ਜ਼ਿਲ੍ਹਾ ਵਾਸੀ-ਹਰਪ੍ਰੀਤ ਸਿੰਘ 

ਅੰਮ੍ਰਿਤਸਰ, 22 ਜਨਵਰੀ : ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਹਰਪ੍ਰੀਤ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਨੂੰ ਯੋਗਤਾ ਮਿਤੀ ਦੇ ਅਧਾਰ ਉਤੇ ਤਿਆਰ ਕੀਤੀ ਵੋਟਰ ਸੂਚੀ ਦੀ ਹਾਰਡ ਅਤੇ ਸਾਫਟ ਕਾਪੀ ਜਿਲ੍ਹੇ ਦੀਆਂ

ਧਾਲੀਵਾਲ ਵਲੋਂ ਰਾਮ ਮੰਦਰ ਦੇ ਉਦਘਾਟਨ ਦੀ ਸਮੂਹ ਦੇਸ਼ ਵਾਸੀਆਂ ਨੂੰ ਵਧਾਈ  

ਅਜਨਾਲਾ, 22 ਜਨਵਰੀ : ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਯੁਧਿਆ ਵਿਖੇ ਰਾਮ ਮੰਦਰ ਦੇ ਉਦਘਾਟਨੀ ਜਸ਼ਨਾਂ ਦੀ ਸਮੁੱਚੇ ਭਾਈਚਾਰੇ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਾਡੇ ਲਈ ਬੜਾ ਸੁਨਹਿਰੀ ਮੌਕਾ ਹੈ ਕਿ ਸਾਡੀ ਪੀੜੀ ਨੂੰ ਕਿਸੇ ਇਤਿਹਾਸਿਕ ਮੰਦਰ ਦੇ ਉਦਘਾਟਨੀ ਜਸ਼ਨ ਵੇਖਣ ਦਾ ਮੌਕਾ ਮਿਲਿਆ ਹੈ । ਉਹਨਾਂ ਨੇ ਕਿਹਾ ਕਿ ਸਾਡੇ ਸਾਰੇ ਗੁਰੂਆਂ, ਪੈਗੰਬਰਾਂ

ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ : ਡਿਪਟੀ ਕਮਿਸ਼ਨਰ
  • 211 ਦਿਵਿਆਂਗ ਵਿਅਕਤੀਆਂ ਨੂੰ ਕੀਤੀ 50 ਲੱਖ ਦੇ ਸਹਾਇਕ ਉਪਕਰਣਾਂ ਦੀ ਵੰਡ

ਅੰਮ੍ਰਿਤਸਰ, 22 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਸ: ਅਸੀਸਇੰਦਰ ਸਿੰਘ ਵਲੋਂ  ਅੱਜ ਅਲਿਮਕੋ ਦੀ ਸਹਾਇਤਾ ਨਾਲ ਗੋਲਬਾਗ, ਮਜੀਠਾ ਅਤੇ ਅਟਾਰੀ ਵਿਖੇ  ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ 211 ਦਿਵਿਆਂਗ ਵਿਕਅਤੀਆਂ ਨੂੰ ਕਰੀਬ 50 ਲੱਖ ਦੀ ਕੀਮਤ

ਭਾਰਤ ਤੇ ਅਮਰੀਕਾ ਵਿਚਾਲੇ ਸਬੰਧ ਨਾ ਸਿਰਫ਼ ਦੋਵਾਂ ਦੇਸ਼ਾਂ ਲਈ ਸਗੋਂ ਪੂਰੀ ਦੁਨੀਆ ਦੀ ਭਲਾਈ ਲਈ ਬਹੁਤ ਅਹਿਮ ਹਨ : ਰਾਜਦੂਤ ਸੰਧੂ 

ਵਾਸ਼ਿੰਗਟਨ, 21 ਜਨਵਰੀ : ਅਮਰੀਕਾ ’ਚ ਭਾਰਤ ਦੇ ਅਹੁਦਾ ਛੱਡ ਰਹੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤ ਤੇ ਅਮਰੀਕਾ ਵਿਚਾਲੇ ਸਬੰਧ ਨਾ ਸਿਰਫ਼ ਦੋਵਾਂ ਦੇਸ਼ਾਂ ਲਈ ਸਗੋਂ ਪੂਰੀ ਦੁਨੀਆ ਦੀ ਭਲਾਈ ਲਈ ਬਹੁਤ ਅਹਿਮ ਹਨ। ਉਨ੍ਹਾਂ ਕਿਹਾ ਕਿ ਇਸ ਭਾਈਵਾਲੀ ਨੂੰ ਮਜ਼ਬੂਤ ਕਰਨ ’ਚ ਭਾਰਤੀ ਭਾਈਚਾਰੇ ਦੀ ਅਹਿਮ ਭੂਮਿਕਾ ਹੈ। ਅਮਰੀਕਾ ਦੇ ਪ੍ਰਭਾਵਸ਼ਾਲੀ ਭਾਰਤਵੰਸ਼ੀਆਂ ਦੇ ਸਮੂਹ ਨੂੰ

ਰਾਮ ਮੰਦਿਰ ਦੀ ਪ੍ਰਾਣ ਪ੍ਰਤੀਸ਼ਠਾ ਭਲਕੇ, ਪੀਐਮ ਮੋਦੀ ਪ੍ਰੋਗਰਾਮ ਵਿੱਚ ਲੈਣਗੇ ਹਿੱਸਾ

ਅਯੁੱਧਿਆ, 21 ਜਨਵਰੀ : ਅਯੁੱਧਿਆ ਦੇ ਰਾਮ ਮੰਦਰ 'ਚ 22 ਜਨਵਰੀ ਨੂੰ ਹੋਣ ਵਾਲੀ ਰਾਮ ਲੱਲਾ ਦੀ ਪ੍ਰਾਣ ਪ੍ਰਤੀਸ਼ਠਾ ਲਈ ਕਈ ਤਮਾਮ ਸ਼ਰਧਾਲੂਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਸੋਮਵਾਰ ਨੂੰ ਰਾਮ ਮੰਦਿਰ ਦੇ ਪ੍ਰਾਣ ਪ੍ਰਤੀਸ਼ਠਾ 'ਚ ਭਗਵਾਨ ਰਾਮ ਲੱਲਾ ਦਾ ਭੋਗ ਦੁਪਹਿਰ 12:15 ਤੋਂ 12:45 ਵਜੇ ਤੱਕ ਹੋਣ ਦੀ ਸੰਭਾਵਨਾ ਹੈ। ਰਾਮ ਲੱਲਾ ਦੇ ਪ੍ਰਾਣ ਪ੍ਰਤੀਸ਼ਠਾ ਦਾ ਸ਼ੁਭ ਸਮਾਂ 84

ਕਾਂਗਰਸ ਨੂੰ ਇਮਾਨਦਾਰ ਨੇਤਾਵਾਂ ਅੱਗੇ ਲਿਆਉਣਾ ਪਵੇਗਾ : ਨਵਜੋਤ ਸਿੰਘ ਸਿੱਧੂ 

ਮੋਗਾ, 21 ਜਨਵਰੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨੇਤਾਵਾਂ ਦੇ ਵਿਰੋਧ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਨੇ ਐਤਵਾਰ ਨੂੰ ਮੋਗਾ ਵਿੱਚ ਰੈਲੀ ਕੀਤੀ, ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪੁੱਜੇ ਸਨ। ਇਸ ਮੌਕੇ ਸਿੱਧੂ ਆਮ ਆਦਮੀ ਪਾਰਟੀ ਦੀ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰ ਸਰਕਾਰ ਉਪਰ ਨਿਸ਼ਾਨੇ ਸਾਧੇ। ਸਿੱਧੂ ਨੇ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ।

ਜਲੰਧਰ 'ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਐਨਕਾਊਂਟਰ ਵਿੱਚ ਦੋ ਬਦਮਾਸ਼ਾਂ ਨੂੰ ਲੱਗੀਆਂ ਗੋਲੀਆਂ 

ਜਲੰਧਰ, 21 ਜਨਵਰੀ : ਜਲੰਧਰ 'ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਐਨਕਾਊਂਟਰ ਵਿੱਚ ਦੋ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਹਨ ਜਦਕਿ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਦੱਸੇ ਜਾ ਰਹੇ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ

ਪੰਜਾਬ 'ਚ ਸੀਤ ਲਹਿਰ ਦਾ ਆਰੇਂਜ ਅਲਰਟ ਕੀਤਾ ਜਾਰੀ, 18 ਜ਼ਿਲ੍ਹਿਆਂ ਵਿਚ ਮੌਸਮ ਰਹੇਗਾ ਖ਼ਰਾਬ

ਚੰਡੀਗੜ੍ਹ, 21 ਜਨਵਰੀ : ਹਰਿਆਣਾ 'ਚ ਐਤਵਾਰ ਦੀ ਸਵੇਰ ਸੰਘਣੀ ਧੁੰਦ ਨਾਲ ਸ਼ੁਰੂ ਹੋਈ। ਇੱਥੇ ਵਿਜ਼ੀਬਿਲਟੀ 10 ਤੋਂ 25 ਮੀਟਰ ਤੱਕ ਸੀ। ਪੰਜਾਬ 'ਚ ਸੀਤ ਲਹਿਰ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੱਪ ਨਾ ਨਿਕਲਣ ਕਾਰਨ ਠੰਢ ਕਾਫੀ ਵਧ ਗਈ ਹੈ। ਪਾਰਾ ਆਮ ਨਾਲੋਂ ਬਹੁਤ ਹੇਠਾਂ ਹੈ। ਚੰਡੀਗੜ੍ਹ 'ਚ ਯੈਲੋ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 18 ਜ਼ਿਲ੍ਹਿਆਂ ਵਿਚ

ਦੇਸ਼ ’ਚ ਦੇਸ਼ ਦੀ ਦੌਲਤ ਬਣਾਈ ਰੱਖਣ ਲਈ ਲੋਕਾਂ ਨੂੰ ‘ਭਾਰਤ ’ਚ ਹੀ ਵਿਆਹ ਕਰਨ’ ਲਈ ਉਤਸ਼ਾਹਤ ਕੀਤਾ ਜਾਣਾ ਚਾਹੀਦਾ ਹੈ : ਪ੍ਰਧਾਨ ਮੰਤਰੀ ਮੋਦੀ 

ਨਵੀਂ ਦਿੱਲੀ, 21 ਜਨਵਰੀ : ਗੁਜਰਾਤ ਦੇ ਅਮਰੇਲੀ ਸ਼ਹਿਰ ’ਚ ਖੋਡਲਧਾਮ ਟਰੱਸਟ ਕੈਂਸਰ ਹਸਪਤਾਲ ਦਾ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਵਰਚੁਅਲ ਤੌਰ ’ਤੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਦੇਸ਼ ’ਚ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ’ਚ ਮਦਦ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਦੇਸ਼ਾਂ ’ਚ ਭਾਰਤੀਆਂ ਦੇ ਵਿਆਹ ਕਰਨ ਦੇ ਵੱਧ ਰਹੇ

ਭਾਰਤ ਵਿੱਚ ਕੋਵਿਡ ਦੇ 290 ਨਵੇਂ ਮਾਮਲੇ ਦਰਜ, 24 ਘੰਟਿਆਂ ਵਿੱਚ ਕੋਵਿਡ ਨਾਲ 6 ਮੌਤਾਂ 

ਨਵੀਂ ਦਿੱਲੀ, 21 ਜਨਵਰੀ : ਭਾਰਤ ਵਿੱਚ ਕੋਵਿਡ ਦੇ 290 ਨਵੇਂ ਕੇਸ ਦਰਜ ਹੋਏ ਹਨ, ਜਦੋਂ ਕਿ ਸੰਕਰਮਣ ਦੇ ਸਰਗਰਮ ਮਾਮਲਿਆਂ ਦੀ ਗਿਣਤੀ 2,059 ਦਰਜ ਕੀਤੀ ਗਈ ਹੈ। ਸਿਹਤ ਮੰਤਰਾਲੇ ਦੁਆਰਾ ਐਤਵਾਰ ਸਵੇਰੇ 8 ਵਜੇ ਅਪਡੇਟ ਕੀਤੇ ਗਏ ਅੰਕੜਿਆਂ ਦੇ ਅਨੁਸਾਰ, 24 ਘੰਟਿਆਂ ਦੇ ਸਮੇਂ ਵਿੱਚ ਕੋਵਿਡ ਨਾਲ 6 ਮੌਤਾਂ ਹੋਈਆਂ ਹਨ, ਜਿਨ੍ਹਾਂ ਵਿੱਚ ਕੇਰਲ ਤੋਂ ਚਾਰ ਅਤੇ ਮਹਾਰਾਸ਼ਟਰ ਅਤੇ ਉੱਤਰ