news

Jagga Chopra

Articles by this Author

ਸਰਕਾਰੀ ਸਕੀਮਾਂ ਦੇ ਵੇਰਵਿਆਂ ਦਾ ਖ਼ਜ਼ਾਨਾ ਪਹੁੰਚ ਹੁਣ ਮੋਬਾਈਲ ਐਪ ਰੂਪ 'ਚ ਉਪਲੱਬਧ, ਡਿਪਟੀ ਕਮਿਸ਼ਨਰ 
  • 8400 ਤੋਂ ਲੋਕ ਕਰ ਰਹੇ ਹਨ ਪਹੁੰਚ ਮੋਬਾਇਲ ਐਪਲੀਕੇਸ਼ਨ ਦਾ ਇਸਤਮਾਲ 
  • ਪੰਜਾਬੀ ਅਤੇ ਅੰਗਰੇਜ਼ੀ 'ਚ 700 ਤੋਂ ਵੱਧ ਸਰਕਾਰੀ ਸਕੀਮਾਂ ਦੇ ਵੇਰਵੇ ਹੁਣ ਤੁਹਾਡੀ ਮੁੱਠੀ 'ਚ

ਬਰਨਾਲਾ, 22 ਜਨਵਰੀ : ਸਰਕਾਰੀ ਸਕੀਮਾਂ ਦੇ ਵੇਰਵਿਆਂ ਦਾ ਖਜ਼ਾਨਾ - ਪਹੁੰਚ ਕਿਤਾਬ - ਮੋਬਾਇਲ ਫੋਨ ਐਪ 'ਚ ਗੂਗਲ ਪਲੇਅ ਸਟੋਰ ਉੱਤੇ ਉਪਲੱਬਧ ਹੈ ਅਤੇ ਹੁਣ ਤੱਕ 8400 ਤੋਂ ਵੱਧ ਲੋਕਾਂ ਨੇ ਇਸ ਨੂੰ ਡਾਊਨਲੋਡ

ਯੋਗਤਾ ਮਿਤੀ 01 ਜਨਵਰੀ, 2024 ਦੇ ਆਧਾਰ `ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ
  • ਨਵੀਂ ਵੋਟਰ ਸੂਚੀ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਕੀਤੇ ਗਏ ਕੁੱਲ 7,90,522 ਵੋਟਰ ਰਜਿਸਟਰਡ
  • ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਫੋਟੋ ਵੋਟਰ ਸੂਚੀਆਂ ਕੀਤੀਆਂ ਸਾਂਝੀਆਂ

ਤਰਨ ਤਾਰਨ, 22 ਜਨਵਰੀ : ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 01 ਜਨਵਰੀ 2024 ਦੇ ਅਧਾਰ `ਤੇ ਤਿਆਰ ਹੋਈ ਫਾਈਨਲ ਫੋਟੋ ਵੋਟਰ ਸੂਚੀ

ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦਾ ਵਧੀਕ ਡਿਪਟੀ ਕਮਿਸ਼ਨਰ ਅਤੇ ਐੱਸਡੀਐੱਮ ਨੇ ਲਿਆ ਜਾਇਜ਼ਾ
  • ਗਣਤੰਤਰ ਦਿਵਸ ਮਨਾਏ ਜਾਣ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਤਰਨ ਤਾਰਨ, 22 ਜਨਵਰੀ : ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕਰਵਾਏ ਜਾ ਰਹੇ ਸੱਭਿਆਚਾਰਕ ਪੋ੍ਰਗਰਾਮ ਦੀ ਰਿਹਰਸਲ ਦਾ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿਘ ਬਾਜਵਾ ਅਤੇ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬਨੀਲੋਧੀ ਸੁੰਦਰਚੱਕ ਤੋਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਧਾਰਮਿਕ ਯਾਤਰਾ ਲਈ ਸਰਧਾਲੂਆਂ ਦੀ ਬੱਸ ਕੀਤੀ ਰਵਾਨਾ

ਪਠਾਨਕੋਟ 22 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਅੱਜ ਵਿਧਾਨ ਸਭਾ ਹਲਕਾ ਭੋਆ ਤੋਂ ਤੀਸਰੀ ਬੱਸ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸਨਾਂ ਲਈ ਰਵਾਨਾ ਕੀਤੀ ਗਈ ਹੈ ਲੋਕਾਂ ਵਿੱਚ ਧਾਰਮਿਕ ਯਾਤਰਾ ਨੂੰ ਲੈ ਕੇ ਕਾਫੀ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ  ਇਹ ਬੱਸ

ਕੈਬਨਿਟ ਮੰਤਰੀ ਕਟਾਰੂਚੱਕ ਨੇ ਪਿੰਡ ਭੋਆ ਵਿੱਚ 28 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਣ
  • ਪਿੰਡ ਦੇ ਲੋਕਾਂ ਨੂੰ ਜੰਜ ਘਰ ਅਤੇ ਰਹਿੰਦਿਆਂ ਗਲੀਆਂ ਬਣਾ ਕੇ ਦੇਣ ਦਾ ਦਿੱਤਾ ਭਰੋਸਾ
  • ਗਦ ਗਦ ਹੋ ਗਏ ਲੋਕ ਜਦੋਂ ਕੈਬਨਿਟ ਮੰਤਰੀ ਪੰਜਾਬ ਨੇ ਸੰਬੋਧਨ ਦੋਰਾਨ ਅਧਿਕਾਰੀ ਨੂੰ ਫੋਨ ਤੇ ਸਪੀਕਰ ਆੱਨ ਕਰਕੇ ਕੱਲ ਹੀ ਸੜਕਾਂ ਦਾ ਐਸਟੀਮੇਟ ਲਗਾਉਂਣ ਦੇ ਦਿੱਤੇ ਆਦੇਸ

ਪਠਾਨਕੋਟ, 22 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ

ਸ਼ੋਰ ਪ੍ਰਦੂਸ਼ਣ ਤੇ ਨਕੇਲ ਕੱਸਣ ਲਈ ਡੈਸੀਬਲ ਮੀਟਰ ਦੀ ਖਰੀਦ ਦੇ ਹੋਏ ਹੁਕਮ
  • 55 ਤੋਂ 75 ਡੈਸੀਬਲ ਤੋਂ ਵੱਧ ਸ਼ੋਰ ਕਰਨ ਵਾਲਿਆਂ ਤੇ ਸਖਤਾਈ ਦੇ ਆਦੇਸ਼ ਹੋਏ ਜਾਰੀ

ਫ਼ਰੀਦਕੋਟ 22 ਜਨਵਰੀ : ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਕਾਰਜਕਾਰੀ ਇੰਜੀਨੀਅਰ (ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ) ਨੂੰ ਅੱਜ ਲਿਖਤੀ ਹੁਕਮ ਜਾਰੀ ਕਰਦਿਆਂ ਤੁਰੰਤ ਪ੍ਰਭਾਵ ਨਾਲ ਡੈਸੀਬਲ ਮੀਟਰ ਖਰੀਦਣ ਸਬੰਧੀ ਹਦਾਇਤ ਕਰਦਿਆਂ ਕਿਹਾ ਕਿ 55 ਤੋਂ 75 ਡੈਸੀਬਲ ਤੋਂ ਵੱਧ ਸ਼ੋਰ ਕਰਨ

ਸਾਲਾਨਾ ਵਾਤਾਵਰਨ ਐਵਾਰਡ ਦੀ ਆਖਰੀ ਮਿਤੀ ਵਿੱਚ ਹੋਇਆ ਵਾਧਾ
  • ਹੁਣ ਨਾਮਜ਼ਦਗੀਆਂ ਭੇਜਣ ਦੀ ਆਖਰੀ ਮਿਤੀ 28 ਫ਼ਰਵਰੀ ਹੋਈ

ਫ਼ਰੀਦਕੋਟ 22 ਜਨਵਰੀ : ਪੰਜਾਬ ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਐਵਾਰਡ ਲਈ ਹੁਣ ਨਾਮਜ਼ਦਗੀਆਂ ਭੇਜਣ ਦੀ ਆਖਰੀ ਮਿਤੀ 28 ਫ਼ਰਵਰੀ ਹੋ ਗਈ ਹੈ। ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਨ ਅਤੇ ਮੌਸਮ ਬਦਲਾਅ ਡਾਇਰੈਕਟੋਰੇਟ ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਨੂੰ ਪ੍ਰਾਪਤ ਲਿਖਤੀ ਹਦਾਇਤਾਂ ਅਨੁਸਾਰ

ਡਿਪਟੀ ਕਮਿਸ਼ਨਰ ਨੇ ਨਿੱਜੀ ਤੌਰ ਤੇ ਐਸ.ਜੀ.ਪੀ.ਸੀ ਵੋਟਾਂ ਬਣਾਉਣ ਸਬੰਧੀ ਕੈਂਪ ਵਿੱਚ ਪਹੁੰਚ ਕੀਤੀ
  • ਕੋਈ ਵੀ ਕੇਸਾਧਾਰੀ ਸਿੱਖ ਵੋਟਰ ਐਸ.ਜੀ.ਪੀ.ਸੀ. ਦੀ ਵੋਟ ਬਣਾਉਣ ਤੋਂ ਵਾਝਾਂ ਨਾ ਰਹੇ - ਡਿਪਟੀ ਕਮਿਸ਼ਨਰ
  • 29 ਫਰਵਰੀ 2024 ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ:ਡੀ.ਸੀ.

ਫ਼ਰੀਦਕੋਟ 22 ਜਨਵਰੀ : ਅੱਜ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਗੁਰਦੁਆਰਾ ਹਰਿੰਦਰਾ ਨਗਰ ਵਿਖੇ ਰੱਖੇ ਗਏ ਕੈਂਪ ਵਿੱਚ ਸ਼ਿਰਕਤ ਕਰਕੇ ਕੇਸਧਾਰੀ ਵੋਟਰਾਂ ਨੂੰ ਐਸ.ਜੀ.ਪੀ.ਸੀ ਵੋਟਾਂ ਬਣਾਉਣ ਲਈ ਉਲੀਕੇ

ਡਿਪਟੀ ਕਮਿਸ਼ਨਰ ਨੇ 75ਵੇਂ ਗਣਤੰਤਰਤਾ ਦਿਵਸ ਸਬੰਧੀ ਕੀਤੀ ਰੀਵਿਊ ਮੀਟਿੰਗ
  • ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਲਹਿਰਾਉਣਗੇ ਕੌਮੀ ਝੰਡਾ

ਫਰੀਦਕੋਟ 22 ਜਨਵਰੀ : ਡਿਪਟੀ ਕਮਿਸ਼ਨਰ ਨੇ 75ਵੇਂ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਅੱਜ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਇਸ ਰਾਸ਼ਟਰੀ ਮਹਾਉਤਸਵ ਵਿੱਚ ਤਨ-ਮਨ ਨਾਲ ਪੁੱਜ ਕੇ ਡਿਊਟੀ ਨਿਭਾਉਣ ਦਾ ਹੋਕਾ ਦਿੰਦਿਆਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ ਕੌਮੀ ਝੰਡਾ ਲਹਿਰਾਉਣ ਲਈ ਖੁਰਾਕ ਤੇ

ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ 24 ਜਨਵਰੀ 2024 ਦਿਨ ਬੁੱਧਵਾਰ ਨੂੰ

ਫਾਜ਼ਿਲਕਾ 22 ਜਨਵਰੀ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੁ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਦਫਤਰ ਵੱਲੋਂ 24 ਜਨਵਰੀ 2024 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੈਡਮ ਵੈਸ਼ਾਲੀ ਨੇ