news

Jagga Chopra

Articles by this Author

ਡਿਪਟੀ ਕਮਿਸ਼ਨਰ ਨੇ 75ਵੇਂ ਗਣਤੰਤਰਤਾ ਦਿਵਸ ਸਬੰਧੀ ਕੀਤੀ ਰੀਵਿਊ ਮੀਟਿੰਗ
  • ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਲਹਿਰਾਉਣਗੇ ਕੌਮੀ ਝੰਡਾ

ਫਰੀਦਕੋਟ 22 ਜਨਵਰੀ : ਡਿਪਟੀ ਕਮਿਸ਼ਨਰ ਨੇ 75ਵੇਂ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਅੱਜ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਇਸ ਰਾਸ਼ਟਰੀ ਮਹਾਉਤਸਵ ਵਿੱਚ ਤਨ-ਮਨ ਨਾਲ ਪੁੱਜ ਕੇ ਡਿਊਟੀ ਨਿਭਾਉਣ ਦਾ ਹੋਕਾ ਦਿੰਦਿਆਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ ਕੌਮੀ ਝੰਡਾ ਲਹਿਰਾਉਣ ਲਈ ਖੁਰਾਕ ਤੇ

ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ 24 ਜਨਵਰੀ 2024 ਦਿਨ ਬੁੱਧਵਾਰ ਨੂੰ

ਫਾਜ਼ਿਲਕਾ 22 ਜਨਵਰੀ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੁ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਦਫਤਰ ਵੱਲੋਂ 24 ਜਨਵਰੀ 2024 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੈਡਮ ਵੈਸ਼ਾਲੀ ਨੇ

ਸਰਕਾਰੀ ਦੀ ਡੋਰ ਸਟੈਪ ਡਿਲੀਵਰੀ ਸੇਵਾ ਤੋਂ 380 ਲੋਕਾਂ ਨੇ ਘਰ ਬੈਠ ਲਿਆ ਲਾਭ-ਡਿਪਟੀ ਕਮਿਸ਼ਨਰ
  • 1076 ਤੇ ਕਾਲ ਕਰਕੇ ਘਰ ਬੈਠੇ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ

ਫਾਜ਼ਿਲਕਾ, 22 ਜਨਵਰੀ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੁੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ

ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ 'ਤੇ ਫੋਟੋ ਵੋਟਰ ਸੂਚੀਆਂ ਦੀ ਹੋਈ ਅੰਤਿਮ ਪ੍ਰਕਾਸ਼ਨਾ
  • ਵੋਟਰ ਸੂਚੀਆਂ ਸਿਆਸੀ ਪਾਰਟੀਆਂ ਨੂੰ ਮੁਹੱਈਆ ਕਰਵਾਈਆਂ

ਫਾਜਿ਼ਲਕਾ 22 ਜਨਵਰੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ *ਤੇ ਪ੍ਰਾਪਤ ਹੋਏ ਦਾਅਵੇ/ਇਤਰਾਜਾਂ ਦੇ ਨਿਪਟਾਰੇ ਉਪਰੰਤ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਜਿ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਕੀਤੀ ਗਈ। ਇਸ ਤੋਂ ਬਾਅਦ ਸਿਆਸੀ

ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ -ਜ਼ਿਲ੍ਹਾ ਚੋਣ ਅਫ਼ਸਰ
  • ਕੋਈ ਵੀ ਕੇਸਾਧਾਰੀ ਸਿੱਖ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ-ਡਾ. ਦੁੱਗਲ

ਫਾਜਿ਼ਲਕਾ 22 ਜਨਵਰੀ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪਹਿਲਾ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਲਈ ਫਾਰਮ 15 ਨਵੰਬਰ 2023 ਤੱਕ ਪ੍ਰਾਪਤ ਕੀਤੇ ਜਾਣੇ ਸਨ ਪਰ ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ ਦਾ

ਗੁਰੂ ਨਗਰੀ ਦੀ ਸਾਫ਼ ਸਫਾਈ ਵੱਲ ਵੱਡੇ ਧਿਆਨ ਦੀ ਲੋੜ : ਔਜਲਾ
  • ਸ਼ਹਿਰ ਵਾਸੀਆਂ ਦੀ ਲੋੜ ਲਈ ਬੀ.ਆਰ.ਟੀ.ਐਸ. ਬੱਸਾਂ ਛੇਤੀ ਸ਼ਰੂ ਕੀਤੀਆਂ ਜਾਣ : ਡਿੰਪਾ
  • ਚੌਂਕਾਂ ਵਿੱਚ ਬਣਾਏ ਉੱਚੇ ਸਪੀਡ ਬ੍ਰੇਕਰ ਤੁਰੰਤ ਹਟਾਏ ਜਾਣ -ਕੰਵਰ ਵਿਜੈ ਪ੍ਰਤਾਪ ਸਿੰਘ

ਅੰਮ੍ਰਿਤਸਰ, 22 ਜਨਵਰੀ : ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ  ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ  ਕੁਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

ਵਧੀਕ ਡਿਪਟੀ ਕਮਿਸ਼ਨਰ ਨੇ ਵੋਟਰ  ਸੂਚੀਆਂ ਦੀ ਕਾਪੀ ਰਾਜਨੀਤਿਕ ਪਾਰਟੀਆਂ ਨੂੰ ਸੌਂਪੀ
  • ਅਜੇ ਵੀ ਆਪਣਾ ਨਾਮ ਵੋਟਰ ਵਜੋਂ ਦਰਜ ਕਰਵਾ ਸਕਦੇ ਹਨ ਜ਼ਿਲ੍ਹਾ ਵਾਸੀ-ਹਰਪ੍ਰੀਤ ਸਿੰਘ 

ਅੰਮ੍ਰਿਤਸਰ, 22 ਜਨਵਰੀ : ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਹਰਪ੍ਰੀਤ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਨੂੰ ਯੋਗਤਾ ਮਿਤੀ ਦੇ ਅਧਾਰ ਉਤੇ ਤਿਆਰ ਕੀਤੀ ਵੋਟਰ ਸੂਚੀ ਦੀ ਹਾਰਡ ਅਤੇ ਸਾਫਟ ਕਾਪੀ ਜਿਲ੍ਹੇ ਦੀਆਂ

ਧਾਲੀਵਾਲ ਵਲੋਂ ਰਾਮ ਮੰਦਰ ਦੇ ਉਦਘਾਟਨ ਦੀ ਸਮੂਹ ਦੇਸ਼ ਵਾਸੀਆਂ ਨੂੰ ਵਧਾਈ  

ਅਜਨਾਲਾ, 22 ਜਨਵਰੀ : ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਯੁਧਿਆ ਵਿਖੇ ਰਾਮ ਮੰਦਰ ਦੇ ਉਦਘਾਟਨੀ ਜਸ਼ਨਾਂ ਦੀ ਸਮੁੱਚੇ ਭਾਈਚਾਰੇ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਾਡੇ ਲਈ ਬੜਾ ਸੁਨਹਿਰੀ ਮੌਕਾ ਹੈ ਕਿ ਸਾਡੀ ਪੀੜੀ ਨੂੰ ਕਿਸੇ ਇਤਿਹਾਸਿਕ ਮੰਦਰ ਦੇ ਉਦਘਾਟਨੀ ਜਸ਼ਨ ਵੇਖਣ ਦਾ ਮੌਕਾ ਮਿਲਿਆ ਹੈ । ਉਹਨਾਂ ਨੇ ਕਿਹਾ ਕਿ ਸਾਡੇ ਸਾਰੇ ਗੁਰੂਆਂ, ਪੈਗੰਬਰਾਂ

ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ : ਡਿਪਟੀ ਕਮਿਸ਼ਨਰ
  • 211 ਦਿਵਿਆਂਗ ਵਿਅਕਤੀਆਂ ਨੂੰ ਕੀਤੀ 50 ਲੱਖ ਦੇ ਸਹਾਇਕ ਉਪਕਰਣਾਂ ਦੀ ਵੰਡ

ਅੰਮ੍ਰਿਤਸਰ, 22 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਸ: ਅਸੀਸਇੰਦਰ ਸਿੰਘ ਵਲੋਂ  ਅੱਜ ਅਲਿਮਕੋ ਦੀ ਸਹਾਇਤਾ ਨਾਲ ਗੋਲਬਾਗ, ਮਜੀਠਾ ਅਤੇ ਅਟਾਰੀ ਵਿਖੇ  ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ 211 ਦਿਵਿਆਂਗ ਵਿਕਅਤੀਆਂ ਨੂੰ ਕਰੀਬ 50 ਲੱਖ ਦੀ ਕੀਮਤ

ਭਾਰਤ ਤੇ ਅਮਰੀਕਾ ਵਿਚਾਲੇ ਸਬੰਧ ਨਾ ਸਿਰਫ਼ ਦੋਵਾਂ ਦੇਸ਼ਾਂ ਲਈ ਸਗੋਂ ਪੂਰੀ ਦੁਨੀਆ ਦੀ ਭਲਾਈ ਲਈ ਬਹੁਤ ਅਹਿਮ ਹਨ : ਰਾਜਦੂਤ ਸੰਧੂ 

ਵਾਸ਼ਿੰਗਟਨ, 21 ਜਨਵਰੀ : ਅਮਰੀਕਾ ’ਚ ਭਾਰਤ ਦੇ ਅਹੁਦਾ ਛੱਡ ਰਹੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤ ਤੇ ਅਮਰੀਕਾ ਵਿਚਾਲੇ ਸਬੰਧ ਨਾ ਸਿਰਫ਼ ਦੋਵਾਂ ਦੇਸ਼ਾਂ ਲਈ ਸਗੋਂ ਪੂਰੀ ਦੁਨੀਆ ਦੀ ਭਲਾਈ ਲਈ ਬਹੁਤ ਅਹਿਮ ਹਨ। ਉਨ੍ਹਾਂ ਕਿਹਾ ਕਿ ਇਸ ਭਾਈਵਾਲੀ ਨੂੰ ਮਜ਼ਬੂਤ ਕਰਨ ’ਚ ਭਾਰਤੀ ਭਾਈਚਾਰੇ ਦੀ ਅਹਿਮ ਭੂਮਿਕਾ ਹੈ। ਅਮਰੀਕਾ ਦੇ ਪ੍ਰਭਾਵਸ਼ਾਲੀ ਭਾਰਤਵੰਸ਼ੀਆਂ ਦੇ ਸਮੂਹ ਨੂੰ