news

Jagga Chopra

Articles by this Author

ਪੰਜਾਬ 'ਚ ਸੀਤ ਲਹਿਰ ਦਾ ਆਰੇਂਜ ਅਲਰਟ ਕੀਤਾ ਜਾਰੀ, 18 ਜ਼ਿਲ੍ਹਿਆਂ ਵਿਚ ਮੌਸਮ ਰਹੇਗਾ ਖ਼ਰਾਬ

ਚੰਡੀਗੜ੍ਹ, 21 ਜਨਵਰੀ : ਹਰਿਆਣਾ 'ਚ ਐਤਵਾਰ ਦੀ ਸਵੇਰ ਸੰਘਣੀ ਧੁੰਦ ਨਾਲ ਸ਼ੁਰੂ ਹੋਈ। ਇੱਥੇ ਵਿਜ਼ੀਬਿਲਟੀ 10 ਤੋਂ 25 ਮੀਟਰ ਤੱਕ ਸੀ। ਪੰਜਾਬ 'ਚ ਸੀਤ ਲਹਿਰ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੱਪ ਨਾ ਨਿਕਲਣ ਕਾਰਨ ਠੰਢ ਕਾਫੀ ਵਧ ਗਈ ਹੈ। ਪਾਰਾ ਆਮ ਨਾਲੋਂ ਬਹੁਤ ਹੇਠਾਂ ਹੈ। ਚੰਡੀਗੜ੍ਹ 'ਚ ਯੈਲੋ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 18 ਜ਼ਿਲ੍ਹਿਆਂ ਵਿਚ

ਦੇਸ਼ ’ਚ ਦੇਸ਼ ਦੀ ਦੌਲਤ ਬਣਾਈ ਰੱਖਣ ਲਈ ਲੋਕਾਂ ਨੂੰ ‘ਭਾਰਤ ’ਚ ਹੀ ਵਿਆਹ ਕਰਨ’ ਲਈ ਉਤਸ਼ਾਹਤ ਕੀਤਾ ਜਾਣਾ ਚਾਹੀਦਾ ਹੈ : ਪ੍ਰਧਾਨ ਮੰਤਰੀ ਮੋਦੀ 

ਨਵੀਂ ਦਿੱਲੀ, 21 ਜਨਵਰੀ : ਗੁਜਰਾਤ ਦੇ ਅਮਰੇਲੀ ਸ਼ਹਿਰ ’ਚ ਖੋਡਲਧਾਮ ਟਰੱਸਟ ਕੈਂਸਰ ਹਸਪਤਾਲ ਦਾ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਵਰਚੁਅਲ ਤੌਰ ’ਤੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਦੇਸ਼ ’ਚ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ’ਚ ਮਦਦ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਦੇਸ਼ਾਂ ’ਚ ਭਾਰਤੀਆਂ ਦੇ ਵਿਆਹ ਕਰਨ ਦੇ ਵੱਧ ਰਹੇ

ਭਾਰਤ ਵਿੱਚ ਕੋਵਿਡ ਦੇ 290 ਨਵੇਂ ਮਾਮਲੇ ਦਰਜ, 24 ਘੰਟਿਆਂ ਵਿੱਚ ਕੋਵਿਡ ਨਾਲ 6 ਮੌਤਾਂ 

ਨਵੀਂ ਦਿੱਲੀ, 21 ਜਨਵਰੀ : ਭਾਰਤ ਵਿੱਚ ਕੋਵਿਡ ਦੇ 290 ਨਵੇਂ ਕੇਸ ਦਰਜ ਹੋਏ ਹਨ, ਜਦੋਂ ਕਿ ਸੰਕਰਮਣ ਦੇ ਸਰਗਰਮ ਮਾਮਲਿਆਂ ਦੀ ਗਿਣਤੀ 2,059 ਦਰਜ ਕੀਤੀ ਗਈ ਹੈ। ਸਿਹਤ ਮੰਤਰਾਲੇ ਦੁਆਰਾ ਐਤਵਾਰ ਸਵੇਰੇ 8 ਵਜੇ ਅਪਡੇਟ ਕੀਤੇ ਗਏ ਅੰਕੜਿਆਂ ਦੇ ਅਨੁਸਾਰ, 24 ਘੰਟਿਆਂ ਦੇ ਸਮੇਂ ਵਿੱਚ ਕੋਵਿਡ ਨਾਲ 6 ਮੌਤਾਂ ਹੋਈਆਂ ਹਨ, ਜਿਨ੍ਹਾਂ ਵਿੱਚ ਕੇਰਲ ਤੋਂ ਚਾਰ ਅਤੇ ਮਹਾਰਾਸ਼ਟਰ ਅਤੇ ਉੱਤਰ

ਸ਼ਹਿਰ ਡੋਨੇਟਸਕ ਨੂੰ ਹੋਈ ਭਾਰੀ ਗੋਲੀਬਾਰੀ ਵਿੱਚ 25 ਲੋਕਾਂ ਦੀ ਮੌਤ 

ਕੀਵ, 21 ਜਨਵਰੀ : ਰੂਸ ਦੇ ਕਬਜ਼ੇ ਵਾਲੇ ਸ਼ਹਿਰ ਡੋਨੇਟਸਕ ਦੇ ਬਾਹਰਵਾਰ ਇੱਕ ਬਾਜ਼ਾਰ ਵਿੱਚ ਐਤਵਾਰ ਨੂੰ ਹੋਈ ਭਾਰੀ ਗੋਲੀਬਾਰੀ ਵਿੱਚ 25 ਲੋਕਾਂ ਦੀ ਮੌਤ ਹੋ ਗਈ। ਰੂਸ ਵਿਚ ਸ਼ਾਮਲ ਕੀਤੇ ਗਏ ਕਸਬੇ ਦੇ ਮੇਅਰ ਅਲੈਕਸੀ ਕੁਲਮਗਿਨ ਨੇ ਕਿਹਾ ਕਿ ਟੇਕਸਟਿਲਸ਼ਚਿਕ ਦੇ ਉਪਨਗਰ 'ਤੇ ਹੋਏ ਹਮਲੇ ਵਿਚ ਦੋ ਬੱਚਿਆਂ ਸਮੇਤ 20 ਹੋਰ ਲੋਕ ਜ਼ਖਮੀ ਹੋਏ ਹਨ। ਮੇਅਰ ਅਲੈਕਸੀ ਕੁਲਮਜਿਨ ਨੇ ਦਾਅਵਾ

“ਸੱਭ ਦੇ ਲਈ ਖੁੱਲ੍ਹੀ ਹੈ, ਮੁਹੱਬਤ ਦੀ ਦੁਕਾਨ। ਜੁੜੇਗਾ ਭਾਰਤ, ਜਿੱਤੇਗਾ ਹਿੰਦੁਸਤਾਨ” : ਰਾਹੁਲ ਗਾਂਧੀ 

ਸੋਨਿਤਪੁਰ, 21 ਜਨਵਰੀ : ਕਾਂਗਰਸ ਵਲੋਂ ਮਣੀਪੁਰ ਤੋਂ ਮੁੰਬਈ ਤਕ ਭਾਰਤ ਜੋੜੋ ਨਿਆਂ ਯਾਤਰਾ ਦੇ ਅੱਠਵੇਂ ਦਿਨ ਰਾਹੁਲ ਅਸਾਮ ਦੇ ਸੋਨਿਤਪੁਰ ਇਲਾਕੇ ਪਹੁੰਚੇ। ਇਕ ਥਾਂ 'ਤੇ ਲੋਕਾਂ ਨੂੰ ਮਿਲਣ ਲਈ ਬੱਸ ਤੋਂ ਉਤਰੇ ਰਾਹੁਲ ਗਾਂਧੀ ਨੂੰ ਕੁੱਝ ਸਕਿੰਟਾਂ 'ਚ ਹੀ ਬੱਸ 'ਚ ਵਾਪਸ ਬਿਠਾ ਦਿਤਾ ਗਿਆ। ਦਰਅਸਲ, ਰਾਹੁਲ ਗਾਂਧੀ ਜਿਸ ਬੱਸ 'ਚ ਸਫਰ ਕਰ ਰਹੇ ਹਨ, ਉਸ ਦੇ ਆਲੇ-ਦੁਆਲੇ ਕੁੱਝ ਲੋਕਾਂ

ਨਵਾਂ ਸ਼ਹਿਰ ਵਿਚ ਨੈਸ਼ਨਲ ਹਾਈਵੇ ਤੇ ਵਾਪਰੇ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ

ਨਵਾਂ ਸ਼ਹਿਰ, 21 ਜਨਵਰੀ : ਸਥਾਨ ਸ਼ਹਿਰ ਤੋਂ ਬੰਗਾ ਨੂੰ ਜਾਂਦੇ ਨੈਸ਼ਨਲ ਹਾਈਵੇ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਪਿੰਡ ਚੂਹੜਪੁਰ ਦੇ ਨੇੜੇ ਫਾਰਚੂਨਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਇਆ, ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਘਟਨਾਂ ਦੀ ਸੂਚਨਾਂ ਮਿਲਦਿਆਂ ਨਵਾਂ ਸ਼ਹਿਰ ਦੀ ਪੁਲਿਸ

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਯਤਨਸ਼ੀਲ ਹੈ : ਡਾ. ਬਲਜੀਤ ਕੌਰ
  • ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਦੇ ਵਿਕਾਸ ਲਈ 1.29 ਕਰੋੜ ਰੁਪਏ ਦੀ ਗ੍ਰਾਂਟ ਜਾਰੀ : ਡਾ. ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ : ਡਾ.ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਦੇ ਵਿਕਾਸ ਲਈ ਪ੍ਰਧਾਨ

ਗੁਰਦੁਆਰਾ ਸਾਹਿਬ ਦੀ ਮਰਿਆਦਾ ਭੰਗ ਕਰਨ ਲਈ ਸਰਕਾਰ ਜਿੰਮੇਵਾਰ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 21 ਜਨਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੀ 23 ਨਵੰਬਰ 2023 ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਅਤੇ ਮਰਿਆਦਾ ਭੰਗ ਕਰਨ ਦੀ ਘਟਨਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਬ-ਕਮੇਟੀ ਦੀ ਪੁੱਜੀ ਪੜਤਾਲ ਰਿਪੋਰਟ

ਬਾਬਾ ਬਲਬੀਰ ਸਿੰਘ ਵਿਸ਼ੇਸ਼ ਤੌਰ ’ਤੇ ਮਿਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ, ਅਕਾਲ ਬੁੰਗਾ ਸਬੰਧੀ ਸਬ-ਕਮੇਟੀ ਦਾ ਪੂਨਰ ਗਠਨ ਕਰਨ ਦੀ ਕੀਤੀ ਮੰਗ

ਅੰਮ੍ਰਿਤਸਰ: 21 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਅਕਾਲ ਬੁੰਗਾ ਸਾਹਿਬ, ਸੁਲਤਾਨਪੁਰ ਲੋਧੀ ਸਬੰਧੀ ਬਣੀ ਸਬ-ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਗਈ ਰੀਪੋਰਟ ਇਕ ਪਾਸੜ ਤੇ ਤੱਥਾਂ ਤੋਂ ਵਿਹੂੂਣੀ ਹੈ। ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ

ਅਯੋਧਿਆ ਮੰਦਿਰ ਵਿਚ ਭਗਵਾਨ ਸ੍ਰੀਰਾਮ ਦੇ ਵਿਰਾਜਮਾਨ ਹੋਣ ਨਾਲ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਦੇ ਮਨ ਦੀ ਗੱਲ ਹੋਵੇਗੀ ਪੂਰੀ : ਮਨੋਹਰ ਲਾਲ
  • ਅਯੋਧਿਆ ਵਿਚ 22 ਜਨਵਰੀ ਨੂੰ ਪੂਰੇ ਦੇਸ਼ ਵਿਚ ਹੋਵੇਗਾ ਦੀਵਾਲੀ ਵਰਗਾ ਮਹਾ ਉਤਸਵ, ਸੂਬਾਵਾਸੀ 9 ਫਰਵਰੀ ਨੂੰ ਕਰ ਸਕਣਗੇ ਸ੍ਰੀ ਰਾਮਲੱਲਾ ਦੇ ਦਰਸ਼ਨ

ਚੰਡੀਗੜ੍ਹ, 21 ਜਨਵਰੀ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਅਯੋਧਿਆ ਵਿਚ ਭਗਵਾਨ ਸ੍ਰੀਰਾਮ ਦੇ ਵਿਰਾਜਮਾਨ ਹੋਣ ਨਾਲ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਦੇ ਮਨ ਦੀ ਗੱਲ ਪੂਰੀ ਹੋਵੇਗੀ। ਇਸ ਦਿਨ ਦਾ