news

Jagga Chopra

Articles by this Author

ਨਵਾਂ ਸ਼ਹਿਰ ਵਿਚ ਨੈਸ਼ਨਲ ਹਾਈਵੇ ਤੇ ਵਾਪਰੇ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ

ਨਵਾਂ ਸ਼ਹਿਰ, 21 ਜਨਵਰੀ : ਸਥਾਨ ਸ਼ਹਿਰ ਤੋਂ ਬੰਗਾ ਨੂੰ ਜਾਂਦੇ ਨੈਸ਼ਨਲ ਹਾਈਵੇ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਪਿੰਡ ਚੂਹੜਪੁਰ ਦੇ ਨੇੜੇ ਫਾਰਚੂਨਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਇਆ, ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਘਟਨਾਂ ਦੀ ਸੂਚਨਾਂ ਮਿਲਦਿਆਂ ਨਵਾਂ ਸ਼ਹਿਰ ਦੀ ਪੁਲਿਸ

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਯਤਨਸ਼ੀਲ ਹੈ : ਡਾ. ਬਲਜੀਤ ਕੌਰ
  • ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਦੇ ਵਿਕਾਸ ਲਈ 1.29 ਕਰੋੜ ਰੁਪਏ ਦੀ ਗ੍ਰਾਂਟ ਜਾਰੀ : ਡਾ. ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ : ਡਾ.ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਦੇ ਵਿਕਾਸ ਲਈ ਪ੍ਰਧਾਨ

ਗੁਰਦੁਆਰਾ ਸਾਹਿਬ ਦੀ ਮਰਿਆਦਾ ਭੰਗ ਕਰਨ ਲਈ ਸਰਕਾਰ ਜਿੰਮੇਵਾਰ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 21 ਜਨਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੀ 23 ਨਵੰਬਰ 2023 ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਅਤੇ ਮਰਿਆਦਾ ਭੰਗ ਕਰਨ ਦੀ ਘਟਨਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਬ-ਕਮੇਟੀ ਦੀ ਪੁੱਜੀ ਪੜਤਾਲ ਰਿਪੋਰਟ

ਬਾਬਾ ਬਲਬੀਰ ਸਿੰਘ ਵਿਸ਼ੇਸ਼ ਤੌਰ ’ਤੇ ਮਿਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ, ਅਕਾਲ ਬੁੰਗਾ ਸਬੰਧੀ ਸਬ-ਕਮੇਟੀ ਦਾ ਪੂਨਰ ਗਠਨ ਕਰਨ ਦੀ ਕੀਤੀ ਮੰਗ

ਅੰਮ੍ਰਿਤਸਰ: 21 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਅਕਾਲ ਬੁੰਗਾ ਸਾਹਿਬ, ਸੁਲਤਾਨਪੁਰ ਲੋਧੀ ਸਬੰਧੀ ਬਣੀ ਸਬ-ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਗਈ ਰੀਪੋਰਟ ਇਕ ਪਾਸੜ ਤੇ ਤੱਥਾਂ ਤੋਂ ਵਿਹੂੂਣੀ ਹੈ। ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ

ਅਯੋਧਿਆ ਮੰਦਿਰ ਵਿਚ ਭਗਵਾਨ ਸ੍ਰੀਰਾਮ ਦੇ ਵਿਰਾਜਮਾਨ ਹੋਣ ਨਾਲ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਦੇ ਮਨ ਦੀ ਗੱਲ ਹੋਵੇਗੀ ਪੂਰੀ : ਮਨੋਹਰ ਲਾਲ
  • ਅਯੋਧਿਆ ਵਿਚ 22 ਜਨਵਰੀ ਨੂੰ ਪੂਰੇ ਦੇਸ਼ ਵਿਚ ਹੋਵੇਗਾ ਦੀਵਾਲੀ ਵਰਗਾ ਮਹਾ ਉਤਸਵ, ਸੂਬਾਵਾਸੀ 9 ਫਰਵਰੀ ਨੂੰ ਕਰ ਸਕਣਗੇ ਸ੍ਰੀ ਰਾਮਲੱਲਾ ਦੇ ਦਰਸ਼ਨ

ਚੰਡੀਗੜ੍ਹ, 21 ਜਨਵਰੀ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਅਯੋਧਿਆ ਵਿਚ ਭਗਵਾਨ ਸ੍ਰੀਰਾਮ ਦੇ ਵਿਰਾਜਮਾਨ ਹੋਣ ਨਾਲ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਦੇ ਮਨ ਦੀ ਗੱਲ ਪੂਰੀ ਹੋਵੇਗੀ। ਇਸ ਦਿਨ ਦਾ

'ਮਿਕਸ ਇਨਫੈਕਸ਼ਨ' ਬਿਮਾਰੀ ਨਾਲ ਨਜਿੱਠਣ ਲਈ ਦਸ ਟੀਮਾਂ ਤਾਇਨਾਤ, ਜ਼ਿਲ੍ਹਾ ਅਤੇ ਪਿੰਡ ਪੱਧਰ 'ਤੇ ਕੰਟਰੋਲ ਰੂਮ ਸਥਾਪਤ 
  • ਪਸ਼ੂਆਂ ਦੀ ਮੌਤ ਦਾ ਮਾਮਲਾ: ਗੁਰਮੀਤ ਖੁੱਡੀਆਂ ਵੱਲੋਂ ਬਠਿੰਡਾ ਦੇ ਪਿੰਡ ਰਾਏਕੇ ਕਲਾਂ ਦਾ ਦੌਰਾ
  • ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸਰਵੇਖਣ ਕਰਨ ਦੇ ਹੁਕਮ ਦਿੱਤੇ

ਬਠਿੰਡਾ, 21 ਜਨਵਰੀ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ “ਮਿਕਸ ਇਨਫੈਕਸ਼ਨ” ਬਿਮਾਰੀ ਨਾਲ ਪ੍ਰਭਾਵਿਤ ਪਿੰਡ ਰਾਏਕੇ

ਭਗਵਾਨ ਕਿਸੇ ਦਾ ਏਕਾਧਿਕਾਰ ਨਹੀਂ ਹੋ ਸਕਦਾ: ਸੰਧਵਾਂ ਨੇ ਸ੍ਰੀ ਰਾਮ ਦੀ ਪਵਿੱਤਰ ਸਥਾਪਨਾ ਦਾ ਸਿਆਸੀਕਰਨ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ
  • ’ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਦੇ ਮੌਕੇ ’ਤੇ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 21 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਲਕੇ ਅਯੁੱਧਿਆ ਵਿਖੇ ਹੋਣ ਵਾਲੇ ਭਗਵਾਨ ਸ੍ਰੀ ਰਾਮ ਦੇ ਪਵਿੱਤਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪੰਜਾਬ ਵਿਧਾਨ ਸਭਾ ਸਪੀਕਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਰੇ ਧਰਮ ਸਭਨਾਂ

ਜਥੇਦਾਰ ਅਕਾਲ ਤਖਤ ਸਾਹਿਬ ਅਤੇ ਐਸਜੀਪੀਸੀ ਪ੍ਰਧਾਨ ਵਲੋਂ ਰਾਮ ਮੰਦਰ ਦੇ ਉਦਘਾਟਨ ਦੇ ਸੱਦੇ ਦਾ ਕੀਤਾ ਧੰਨਵਾਦ, ਹਰੇਕ ਧਰਮ ਦੀਆਂ ਮਾਨਤਾਵਾਂ ਦਾ ਕਰਦੇ ਹਾਂ ਸਨਮਾਨ

ਅੰਮ੍ਰਿਤਸਰ, 21 ਜਨਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ, ਮਿਤੀ 22 ਜਨਵਰੀ 2024 ਨੂੰ ਅਯੁੱਧਿਆ ਵਿਚ ਹੋ ਰਹੇ ਸ੍ਰੀ ਰਾਮ ਜਨਮ ਭੂਮੀ ਦੇ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਲਈ ਮਿਲੇ ਸੱਦਾ ਪੱਤਰ ਲਈ ਸ੍ਰੀ ਰਾਮ

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਦਾਲਤ ‘ਚ ਪੇਸ਼ੀ ਅੱਜ 

ਚੰਡੀਗੜ੍ਹ, 21 ਜਨਵਰੀ : ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦੋ ਦਿਨ ਦੇ ਰਿਮਾਂਡ ਤੋਂ ਬਾਅਦ ਅੱਜ ਐਤਵਾਰ ਨੂੰ ਈਡੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਾਂਗਰਸ ਦੇ ਰਾਜ ਦੌਰਾਨ ਜੰਗਲਾਤ ਵਿਭਾਗ ਵਿੱਚ ਹੋਏ ਕਰੋੜਾਂ ਰੁਪਏ ਦੇ ਘਪਲੇ ਵਿੱਚ ਇੱਕ ਠੇਕੇਦਾਰ ਦੀ ਡਾਇਰੀ ਨੇ ਸਾਬਕਾ ਮੰਤਰੀ ਤੋਂ ਬਾਅਦ ਕਈ ਹੋਰ ਆਗੂਆਂ ਤੇ

ਗੈਂਗਸਟਰ ਜੱਗੂ ਭਗਵਾਨਪੁਰੀਆ ਬਠਿੰਡਾ ਜੇਲ੍ਹ ‘ਚ ਤਬਦੀਲ- ਡੀਜੀਪੀ ਨੂੰ ਵਕੀਲ ਦਾ ਨੋਟਿਸ

ਚੰਡੀਗੜ੍ਹ, 21 ਜਨਵਰੀ : ਜੱਗੂ ਭਗਵਾਨਪੁਰੀਆ ਨੂੰ ਕਪੂਰਥਲਾ ਜੇਲ੍ਹ ਤੋਂ ਬਠਿੰਡਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ‘ਚ ਜੱਗੂ ਦੇ ਵਕੀਲ ਵੱਲੋਂ ਡੀਜੀਪੀ ਤੇ ਜੇਲ੍ਹ ਪ੍ਰਸ਼ਾਸਨ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ। ਜੱਗੂ ਤੋਂ ਇਲਾਵਾ ਲਾਰੈਂਸ ਅਤੇ ਉਸ ਦੇ ਕਈ ਸਾਥੀ ਇਸ ਜੇਲ੍ਹ ਵਿੱਚ ਬੰਦ ਹਨ। ਦੱਸਣਯੋਗ ਹੈ ਕਿ 5 ਮਹੀਨੇ ਪਹਿਲਾਂ ਵੀ ਜੱਗੂ ਨੂੰ ਬਠਿੰਡਾ ਹਾਈਟੈਕ