news

Jagga Chopra

Articles by this Author

ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ 10 ਲੱਖ ਤੋਂ ਹੋਈ ਪਾਰ 

ਟੋਰਾਂਟੋ, 20 ਜਨਵਰੀ : ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਹੁਣ 10 ਲੱਖ ਤੋਂ ਪਾਰ ਹੋ ਗਈ ਹੈ, ਅਧਿਕਾਰਤ ਅੰਕੜਿਆਂ ਅਨੁਸਾਰ, ਜਿਵੇਂ ਕਿ ਦੇਸ਼ ਵਿੱਚ ਰਹਿਣ-ਸਹਿਣ ਦੀ ਵਧਦੀ ਲਾਗਤ ਦੇ ਵਿਚਕਾਰ ਉਨ੍ਹਾਂ ਦੀ ਆਮਦ ਨੂੰ ਸੀਮਤ ਕਰਨ ਬਾਰੇ ਸੋਚਿਆ ਜਾ ਰਿਹਾ ਹੈ। ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ ਦੱਸਿਆ ਕਿ ਪਿਛਲੇ ਸਾਲ

ਤਾਮਿਲਨਾਡੂ ਵਿੱਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ, ਸੱਤ ਜ਼ਖ਼ਮੀ 

ਚੇਨਈ, 20 ਜਨਵਰੀ : ਤਾਮਿਲਨਾਡੂ ਦੇ ਤੰਜਾਵੁਰ ਜ਼ਿਲ੍ਹੇ ਵਿੱਚ ਸ਼ਨੀਵਾਰ ਤੜਕੇ ਇੱਕ ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖ਼ਮੀ ਹੋ ਗਏ। ਇਹ ਦਰਦਨਾਕ ਘਟਨਾ ਤੰਜਾਵੁਰ ਜ਼ਿਲੇ ਦੇ ਸੇਤੂਬਾਵਾਚਾਰਿਥਮ ਦੇ ਨੇੜੇ ਈਸਟ ਕੋਸਟ ਰੋਡ 'ਤੇ ਵਾਪਰੀ ਜਦੋਂ ਇਕ ਤੇਜ਼ ਰਫਤਾਰ ਕਾਰ ਨੇ ਇਕ ਪੁਲੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਪੁਲਸ

ਭਾਰਤੀ ਜਨਤਾ ਪਾਰਟੀ ਜਾਤ, ਨਸਲ, ਧਰਮ ਦੇ ਨਾਂ ’ਤੇ ਦੇਸ਼ ਨੂੰ ਵੰਡ ਰਹੀ ਹੈ: ਰਾਹੁਲ ਗਾਂਧੀ

ਅਰੁਣਾਂਚਲ ਪ੍ਰਦੇਸ਼, 20 ਜਨਵਰੀ : ਕਾਂਗਰਸ ਦੀ ‘ਭਾਰਤ ਜੋੜੋ ਨਿਆਂ ਯਾਤਰਾ’ ਦੇ ਸਨਿਚਰਵਾਰ ਨੂੰ ਅਰੁਣਾਂਚਲ ਪ੍ਰਦੇਸ਼ ’ਚ ਦਾਖਲ ਹੋਣ ਤੋਂ ਤੁਰਤ ਬਾਅਦ ਰਾਹੁਲ ਗਾਂਧੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਜਾਤ, ਨਸਲ ਅਤੇ ਧਰਮ ਦੇ ਨਾਂ ’ਤੇ ਦੇਸ਼ ਨੂੰ ਵੰਡਣ ਦਾ ਦੋਸ਼ ਲਾਇਆ। ਦੋਈਮੁਖ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਭਾਜਪਾ

ਰਵਨੀਤ ਸਿੰਘ ਬਿੱਟੂ ਦੇ ਗੰਨਮੈਨ ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਨਾਲ ਮੌਤ 

ਲੁਧਿਆਣਾ, 20 ਜਨਵਰੀ : ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਗੰਨਮੈਨ ਦੀ ਲੁਧਿਆਣਾ ‘ਚ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਹ ਸੀਆਈਐਸਐਫ ਜਵਾਨ ਰੋਜ਼ ਗਾਰਡਨ ਨੇੜੇ ਬਿੱਟੂ ਦੇ ਸਰਕਾਰੀ ਘਰ ਵਿੱਚ ਤਾਇਨਾਤ ਸੀ। ਦੇਰ ਰਾਤ ਪਿਸਤੌਲ ‘ਚੋਂ ਚੱਲੀ ਗੋਲੀ ਧੌਣ ‘ਚੋਂ ਵੜ ਕੇ ਸਿਰ ‘ਚੋਂ ਲੰਘ ਗਈ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਮਾਮਲੇ ਦੀ ਜਾਂਚ

ਬੀਐਸਐਫ ਦੇ ਜਵਾਨਾਂ ਨੇ ਤਿੰਨ ਕਿਲੋ ਹੈਰੋਇਨ ਕੀਤੀ ਬਰਾਮਦ

ਫ਼ਿਰੋਜ਼ਪੁਰ, 20 ਜਨਵਰੀ : ਫ਼ਿਰੋਜ਼ਪੁਰ ਦੇ ਇੱਕ ਸਰਹੱਦੀ ਪਿੰਡ ਵਿੱਚ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਡਰੋਨ ਦੇਖੇ ਜਾਣ ਤੋਂ ਬਾਅਦ ਸਰਚ ਅਭਿਆਨ ਚਲਾਇਆ ਸੀ। ਇਸ ਦੌਰਾਨ ਜਵਾਨਾਂ ਨੇ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਖੇਪ ਨੂੰ ਪੀਲੇ ਰੰਗ ਦੇ ਪੈਕਟ ਵਿਚ ਫਸਾ ਕੇ, ਜੁਰਾਬ ਵਿਚ ਬੰਨ੍ਹ ਕੇ ਭਾਰਤੀ ਸਰਹੱਦ ‘ਤੇ ਸੁੱਟ ਦਿੱਤਾ ਗਿਆ ਸੀ। ਦਿਨ ਭਰ ਚੱਲੇ ਆਪ੍ਰੇਸ਼ਨ

ਲੁਧਿਆਣਾ ਪੁਲਿਸ ਨੇ ਜਿਊਲਰ ਨੂੰ ਲੁੱਟਣ ਵਾਲੇ 5 ਅੰਤਰਰਾਜੀ ਲੁਟੇਰਿਆਂ ਨੂੰ ਕੀਤਾ ਗ੍ਰਿਫਤਾਰ 

ਲੁਧਿਆਣਾ, 20 ਜਨਵਰੀ : ਲੁਧਿਆਣਾ ਪੁਲਿਸ ਨੇ 5 ਦਿਨ ਪਹਿਲਾਂ ਜਨਤਾ ਨਗਰ ਗਿੱਲ ਰੋਡ 'ਤੇ ਇਕ ਜਿਊਲਰ ਨੂੰ ਲੁੱਟਣ ਵਾਲੇ 5 ਅੰਤਰਰਾਜੀ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋ ਲੁਟੇਰੇ ਦਿੱਲੀ ਅਤੇ ਬਾਕੀ ਪੰਜਾਬ ਦੇ ਰਹਿਣ ਵਾਲੇ ਹਨ। ਮੁਲਜ਼ਮਾਂ ਕੋਲੋਂ ਪੁਲਿਸ ਨੇ 3 ਪਿਸਤੌਲਾਂ, 2 ਕਿਲੋ 120 ਗ੍ਰਾਮ ਚਾਂਦੀ, ਜੇਵਰਾਤ 3 ਖਾਲੀ ਡੱਬੇ, 5 ਜ਼ਿੰਦਾ ਕਾਰਤੂਸ 315, ਵਾਰਦਾਤ ਵਿਚ

ਚੀਨ ਦੇ ਹੇਨਾਨ 'ਚ ਸਕੂਲ ਦੇ ਹੋਸਟਲ ਵਿੱਚ ਅੱਗ ਲੱਗਣ ਕਾਰਨ 13 ਲੋਕਾਂ ਦੀ ਮੌਤ 

ਬੀਜਿੰਗ, 20 ਜਨਵਰੀ : ਚੀਨ ਦੇ ਹੇਨਾਨ ਸੂਬੇ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਸਕੂਲ ਦੇ ਹੋਸਟਲ ਵਿੱਚ ਅੱਗ ਲੱਗ ਗਈ। ਇਸ 'ਚ 13 ਲੋਕਾਂ ਦੀ ਮੌਤ ਹੋ ਗਈ ਸੀ। ਅੰਕੜਾ ਵਧਣ ਦੀ ਉਮੀਦ ਹੈ। ਚੀਨ ਦੀ ਸਿਨਹੂਆ ਨਿਊਜ਼ ਏਜੰਸੀ ਨੇ ਅੱਜ ਸ਼ਨੀਵਾਰ ਨੂੰ ਦੱਸਿਆ ਕਿ ਹੇਨਾਨ ਸੂਬੇ ਦੇ ਨਾਨਯਾਂਗ ਸ਼ਹਿਰ ਦੇ ਨੇੜੇ ਯਾਂਸ਼ਾਨਪੂ ਪਿੰਡ ਦੇ ਯਿੰਗਕਾਈ ਸਕੂਲ ਦੇ ਹੋਸਟਲ 'ਚ ਲੱਗੀ ਅੱਗ 'ਤੇ ਕਾਬੂ

ਅੱਧੀ ਰਾਤ ਨੂੰ ਫਤਿਹਗੜ੍ਹ ਸਾਹਿਬ 'ਚ ਹੋਇਆ ਪੁਲਸ ਮੁਕਾਬਲਾ, ਗੋਲੀ ਲੱਗਣ ਕਾਰਨ 1 ਜ਼ਖਮੀ

ਫਤਹਿਗੜ੍ਹ ਸਾਹਿਬ, 20 ਜਨਵਰੀ : ਫਤਿਹਗੜ੍ਹ ਸਾਹਿਬ 'ਚ ਅੱਧੀ ਰਾਤ ਨੂੰ ਪੁਲਸ ਅਤੇ ਲੁਟੇਰੇ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਲੁਟੇਰੇ ਨੂੰ ਗੋਲੀ ਲੱਗ ਗਈ, ਜਦਕਿ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਿਆ। ਜ਼ਖਮੀ ਲੁਟੇਰੇ ਨੂੰ ਸਿਵਲ ਹਸਪਤਾਲ ਬੱਸੀ ਪਠਾਣਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਫਤਹਿਗੜ੍ਹ ਸਾਹਿਬ ਰੈਫਰ ਕਰ ਦਿੱਤਾ ਗਿਆ। ਉਸ ਦੀ ਪਛਾਣ ਜਸਵੰਤ ਸਿੰਘ ਵਾਸੀ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ

ਚੰਡੀਗੜ੍ਹ, 20 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ। ਉਹਨਾਂ ਮੁਕਾਬਲੇ ਵਿਚ ਹੋਈਆਂ ਐਂਟਰੀਆਂ ਦੀ ਗੁਣਵੱਤਾ 'ਤੇ ਤਸੱਲੀ ਪ੍ਰਗਟਾਈ ਅਤੇ ਐਲਾਨ ਕੀਤਾ ਕਿ ਸੁੰਦਰ, ਨਵੀਨਤਾਕਾਰੀ ਅਤੇ ਸੰਮਲਿਤ ਜਨਤਕ ਸਥਾਨਾਂ ਨੂੰ ਖੂਬਸੂਰਤ

ਗੁਰਦਾਸਪੁਰ ਪੁਲਿਸ ਨੇ 6 ਦੋਸ਼ਿਆਂ ਨੂੰ 9 ਪਿਸਤੋਲ 10 ਮੈਗਜ਼ੀਨ 35 ਰੋਂਦ, 1.5 ਗ੍ਰਾਮ ਹੈਰੋਇਨ ਅਤੇ 15,000 ਰੁਪਏ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ 

ਗੁਰਦਾਸਪੁਰ, 20 ਜਨਵਰੀ : ਪੁਲਿਸ ਦੀ ਲਾ ਗੁਰਦਾਸਪੁਰ ਨੇ ਅਪਰਾਧਿਕ ਪਿਛੋਕੜ ਵਾਲੇ 6 ਦੋਸ਼ਿਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਹ ਸਾਰੇ ਇੱਕੋ ਗਰੋਹ ਦੇ ਮੈਂਬਰ ਹਨ ਅਤੇ ਇਹਨਾਂ ਪਾਸੋਂ 9 ਪਿਸਤੋਲ 10 ਮੈਗਜ਼ੀਨ 35 ਰੋਂਦ, 1.5 ਗ੍ਰਾਮ ਹੈਰੋਇਨ ਅਤੇ 15,000 ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਣੇ ਪੁਲਿਸ