ਚੰਡੀਗੜ੍ਹ,20 ਜਨਵਰੀ : ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਮੌਕੇ ਜਲੰਧਰ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਸਮੇਤ ਪੰਜਾਬ ਪੁਲਿਸ ਦੇ 14 ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਰੱਖਿਅਕ ਅਵਾਰਡ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਰਾਜਪਾਲ ਗਣਤੰਤਰ ਦਿਵਸ 2024 ‘ਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰੱਖਿਅਕ ਅਵਾਰਡ ਅਤੇ ਮੁੱਖ ਮੰਤਰੀ
news
Articles by this Author
ਚੰਡੀਗੜ੍ਹ, 20 ਜਨਵਰੀ : ਦੇਸ਼ ‘ਚ ਇਕ ਵਾਰ ਫਿਰ ਠੰਡ ਦਾ ਅਸਰ ਵਧ ਗਿਆ ਹੈ। ਮੌਸਮ ਵਿਭਾਗ ਨੇ ਅੱਜ 20 ਜਨਵਰੀ ਨੂੰ 18 ਰਾਜਾਂ ਵਿੱਚ ਖਰਾਬ ਮੌਸਮ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਸ਼ੀਤ ਲਹਿਰ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਰਾਜਾਂ ‘ਚ 21 ਜਨਵਰੀ ਤੱਕ ਠੰਡੀਆਂ ਹਵਾਵਾਂ ਵਧਣਗੀਆਂ। ਤਿੰਨਾਂ ਰਾਜਾਂ ਤੋਂ ਇਲਾਵਾ ਉੱਤਰ ਪ੍ਰਦੇਸ਼
- ਚੋਣਾਂ ਜਲਦੀ ਕਰਵਾਉਣ ਦੇ ਹੁਕਮ
ਚੰਡੀਗੜ੍ਹ,20 ਜਨਵਰੀ : ਚੰਡੀਗੜ੍ਹ ‘ਚ ਕਾਂਗਰਸ-ਆਪ ਗਠਜੋੜ ਦੇ ਮੇਅਰ ਅਹੁਦੇ ਦੇ ਉਮੀਦਵਾਰ ਕੁਲਦੀਪ ਟੀਟਾ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਸ਼ਨੀਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਪ੍ਰਸ਼ਾਸਨ ਤੋਂ ਪੁੱਛਿਆ ਕਿ ਮੇਅਰ ਚੋਣਾਂ ਲਈ 6 ਫਰਵਰੀ ਦੀ ਤਰੀਕ ਕਿਉਂ ਤੈਅ ਕੀਤੀ ਗਈ ਹੈ। ਪ੍ਰਸ਼ਾਸਨ ਦੇ ਵਕੀਲ ਨੇ ਅਦਾਲਤ
- ਲੋਕਾਂ ਦੀਆਂ ਮੁਸ਼ਕਲਾਂ ਸੁਣਕੇ ਹੱਲ ਕਰਨ ਦਾ ਦਿੱਤਾ ਭਰੋਸਾ
ਬਟਾਲਾ, 20 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਵਾਰਡ ਨੰਬਰ 19 ਨਿਰੰਜਨ ਐਵੀਨਿਊ, ਕਾਦੀਆਂ ਰੋਡ ਬਟਾਲਾ ਵਿਖੇ ਪਹੁੰਚ ਕੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ
- ਚਾਹਵਾਨ ਪ੍ਰਾਰਥੀ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰਬਰ-217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:30 ਵਜੇ ਤੱਕ ਪਹੁੰਚਣ
ਬਟਾਲਾ, 20 ਜਨਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ
- ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸੁਨਾਮ ਹਲਕੇ ਨਾਲ ਸਬੰਧਤ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ
ਸੰਗਰੂਰ, 20 ਜਨਵਰੀ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਨਾਮ ਹਲਕੇ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੰਜਾਬ ਸਰਕਾਰ
- ਉਪ ਮੰਡਲ ਮੈਜਿਸਟਰੇਟ ਨੇ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਲੱਗੇ ਕੈਂਪਾਂ ਦਾ ਜਾਇਜ਼ਾ ਲਿਆ
- ਕੱਲ੍ਹ 21 ਜਨਵਰੀ ਨੂੰ ਵੀ ਲੱਗਣਗੇ ਵਿਸ਼ੇਸ਼ ਕੈਂਪ, ਯੋਗ ਨਾਗਰਿਕਾਂ ਨੂੰ ਵੋਟ ਬਣਵਾਉਣ ਦੀ ਅਪੀਲ
ਸੰਗਰੂਰ, 20 ਜਨਵਰੀ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਬੀਤੇ ਦਿਨੀਂ ਜਾਰੀ ਹਦਾਇਤਾਂ 'ਤੇ ਅਮਲ ਕਰਦਿਆਂ ਅੱਜ ਸਮੂਹ ਸਬ ਡਵੀਜ਼ਨਾਂ ਵਿੱਚ
- ਪੰਜਾਬ ਸਰਕਾਰ ਵੱਲੋਂ 90 ਲੱਖ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ ਕਾਇਆ ਕਲਪ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਲਿਆ ਨਵੀਨੀਕਰਨ ਕਾਰਜਾਂ ਦਾ ਜਾਇਜ਼ਾ
ਸੰਗਰੂਰ, 20 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਅਰਾਮ ਘਰਾਂ ਨੂੰ ਪੂਰੀ ਤਰ੍ਹਾਂ ਵਰਤੋਂ ਵਿੱਚ ਲਿਆਉਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਧੂਰੀ ਦੀ ਕੋਟਲਾ ਬ੍ਰਾਂਚ ਬਬਨਪੁਰ ਨਹਿਰ ਦੇ
- ਰੋਚਕ ਭਰਪੂਰ ਅਤੇ ਆਮ ਲੋਕਾਂ ਦੀਆਂ ਭਾਵਨਾਵਾਂ ਦਾ ਦਰਪਣ ਹੈ "ਮਿੱਟੀ ਦੀ ਕਸਕ", ਡਿਪਟੀ ਕਮਿਸ਼ਨਰ ਪੂਨਮਦੀਪ ਕੌਰ
ਬਰਨਾਲਾ, 20 ਜਨਵਰੀ : ਉਪ ਮੰਡਲ ਮੈਜਿਸਟ੍ਰੇਟ ਸ ਗੋਪਾਲ ਸਿੰਘ ਕੋਟ ਫੱਤਾ ਪੀ. ਸੀ. ਐੱਸ. ਦਾ ਪਲੇਠਾ ਕਾਵਿ ਸੰਗ੍ਰਹਿ "ਮਿੱਟੀ ਦੀ ਕਸਕ" ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਬਰਨਾਲਾ ਪ੍ਰਸ਼ਾਸਨ ਦੀ ਟੀਮ ਵੱਲੋਂ ਲੋਕ ਅਰਪਣ ਕੀਤਾ ਗਿਆ।
- ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
- ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ ਕਕਰਨ ਵਾਲੀਆਂ ਜ਼ਿਲ੍ਹੇ ਦੀ ਹੋਣਹਾਰ ਧੀਆਂ ਨੂੰ ਕੀਤਾ ਗਿਆ ਸਨਮਾਨਿਤ
ਤਰਨ ਤਾਰਨ, 20 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲਾ ਪ੍ਸ਼ਾਸਨ ਤਰਨ ਤਾਰਨ ਵਲੋਂ ਅੱਜ ਬਾਬਾ ਮੰਗੇ ਸਾਹ ਹਾਲ ਨੌਸ਼ਹਿਰਾ