news

Jagga Chopra

Articles by this Author

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਮੌਕੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ

ਅੰਮ੍ਰਿਤਸਰ, 22 ਸਤੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਂਦਿਆ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ

ਹਰਿਮੰਦਰ ਸਾਹਿਬ ਨੇੜੇ ਵਿਅਕਤੀ ਨੇ ਸਰਕਾਰੀ ਪੁਲਿਸ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ, ਮੌਤ

ਅੰਮ੍ਰਿਤਸਰ 23 ਸਤੰਬਰ 2024 : ਅੰਮ੍ਰਿਤਸਰ ‘ਚ ਇਕ ਵਿਅਕਤੀ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਸ਼ਹਿਰ ਦੀ ਹੈਰੀਟੇਜ ਸਟਰੀਟ ‘ਤੇ ਘੁੰਮ ਰਹੇ ਇਕ ਵਿਅਕਤੀ ਨੇ ਸੁਰੱਖਿਆ ਲਈ ਉਥੇ ਤਾਇਨਾਤ ਪੁਲਸ ਮੁਲਾਜ਼ਮਾਂ ਦੀ ਸਰਕਾਰੀ ਪਿਸਤੌਲ ਖੋਹ ਲਈ ਅਤੇ ਖੁਦ ਨੂੰ ਗੋਲੀ ਮਾਰ ਲਈ। ਗੋਲੀ ਲੱਗਣ ਨਾਲ ਜ਼ਖਮੀ ਵਿਅਕਤੀ ਦੀ ਮੌਤ ਹੋ ਗਈ। ਗੋਲੀਬਾਰੀ ਦੌਰਾਨ ਹੰਗਾਮਾ ਹੋ ਗਿਆ। ਉੱਥੇ ਵੱਡੀ

ਕੈਨੇਡਾ ਬੀਸੀ 'ਚ ਅਕਤੂਬਰ ਵਿੱਚ ਸੂਬਾਈ ਚੋਣਾਂ ‘ਚ ਪੰਜਾਬੀ ਮੂਲ ਦੀਆਂ 11 ਔਰਤਾਂ ਮੈਦਾਨ

ਬ੍ਰਿਟਿਸ਼ ਕੋਲੰਬੀਆ, 22 ਸਤੰਬਰ 2024 : ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੀਆਂ 43ਵੀਆਂ ਵਿਧਾਨ ਸਭਾ ਚੋਣਾਂ ਅਕਤੂਬਰ ਮਹੀਨੇ ਹੋਣ ਜਾ ਰਹੀਆਂ ਹਨ। ਇਸ ਨੂੰ ਲੈ ਕੇ ਪੰਜਾਬੀ ਮੂਲ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਕਿਉਂਕਿ ਬੀਸੀ ਦੇ ਕਈ ਇਲਾਕੇ ਅਜਿਹੇ ਹਨ, ਜਿੱਥੇ ਪੰਜਾਬੀਆਂ ਦਾ ਬਹੁਤ ਦਬਦਬਾ ਹੈ। ਇਸ ਵਾਰ ਪੰਜਾਬੀ ਮੂਲ ਦੀਆਂ 11 ਔਰਤਾਂ ਚੋਣ ਮੈਦਾਨ ਵਿੱਚ ਹਨ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾਵੇ, ਇਸ ਲਈ ਪਿੰਡ-ਪਿੰਡ ਖੇਡ ਸਟੇਡੀਅਮ ਬਣ ਰਹੇ ਹਨ : ਜੌੜਾਮਾਜਰਾ
  •  ਡੇਢ ਦਹਾਕੇ ਤੋਂ ਪਿੰਡ ਰੱਖੜਾ ਦੇ ਬੇ-ਆਬਾਦ ਪਏ ਖੇਡ ਸਟੇਡੀਅਮ ਦੀ 60 ਲੱਖ ਨਾਲ ਬਦਲੇਗੀ ਨੁਹਾਰ : ਜੌੜਾਮਾਜਰਾ
  • ਕੈਬਨਿਟ ਮੰਤਰੀ ਜੌੜਮਾਜਰਾ ਵੱਲੋਂ ਪਿੰਡ ਰੱਖੜਾ ਤੇ ਲੰਗੜੋਈ ਵਿਖੇ 1.15 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਪਟਿਆਲਾ, 22 ਸਤੰਬਰ 2024 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਦੋ

ਮਨਰੇਗਾ ਕਾਮਿਆਂ ਨੂੰ ਲਗਾਤਾਰ ਮਿਲੇਗਾ ਕੰਮ : ਡਾ. ਬਲਬੀਰ ਸਿੰਘ
  • ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਨੂੰ ਸਰਬਸੰਮਤੀ ਨਾਲ ਪੰਚਾਇਤ ਚੁਨਣ ਦੀ ਸੱਦਾ
  • ‘ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ’ ਪ੍ਰੋਗਰਾਮ ਨੇ ਹਰੇਕ ਪਿੰਡ ਵਾਸੀ ਤੱਕ ਪਹੁੰਚ ਬਣਾਈ

ਪਟਿਆਲਾ, 22 ਸਤੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਲਗਾਤਾਰ ਦੂਸਰੇ ਦਿਨ ਪਟਿਆਲਾ ਦਿਹਾਤੀ ਦੇ

ਸੁਲਤਾਨਪੁਰ ਲੋਧੀ ਵਿੱਚ ਇੱਕ ਕਿਸਾਨ ਦਾ ਗੋਲੀਆਂ ਮਾਰਕੇ ਕਤਲ

ਸੁਲਤਾਨਪੁਰ ਲੋਧੀ, 21 ਸਤੰਬਰ 2024 : ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਨਾਲ ਸੰਬੰਧਿਤ ਪਿੰਡ ਸਰੂਪਵਾਲ ਵਿੱਚ ਇੱਕ ਕਿਸਾਨ ਦਾ ਗੋਲੀਆਂ ਮਾਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਲਕੀਤ ਸਿੰਘ ਵੱਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਲਕੀਤ ਸਿੰਘ ਪੁੱਤਰ ਅਰਜਨ ਸਿੰਘ ਨਿਵਾਸੀ ਪਿੰਡ ਸਰੂਪਵਾਲ ਆਪਣੇ ਘਰ ਦੇ ਬਾਹਰ ਖੜਾ ਸੀ ਅਤੇ ਉਸ ਦੇ ਘਰ ਦੀ ਉਸਾਰੀ ਨੂੰ ਲੈ

ਭਾਜਪਾ ਦੇ ਝੂਠ ਦੇ ਸਾਹਮਣੇ ਚੁੱਪ ਨਹੀਂ ਰਹਾਂਗਾ : ਰਾਹੁਲ ਗਾਂਧੀ 

ਨਵੀਂ ਦਿੱਲੀ, 21 ਸਤੰਬਰ 2024 : ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅਮਰੀਕਾ 'ਚ ਸਿੱਖਾਂ 'ਤੇ ਦਿੱਤੇ ਬਿਆਨ 'ਤੇ ਪਹਿਲੀ ਵਾਰ ਸਪੱਸ਼ਟੀਕਰਨ ਦਿੱਤਾ ਹੈ। ਅਮਰੀਕਾ 'ਚ ਆਪਣੇ ਹਾਲੀਆ ਬਿਆਨਾਂ 'ਤੇ ਗੱਲ ਕਰਦੇ ਹੋਏ ਰਾਹੁਲ ਨੇ ਭਾਜਪਾ 'ਤੇ ਝੂਠ ਫੈਲਾਉਣ ਦਾ ਦੋਸ਼ ਲਗਾਇਆ। ਭਾਜਪਾ 'ਤੇ ਚੁਟਕੀ ਲੈਂਦਿਆਂ ਰਾਹੁਲ ਨੇ ਸਿੱਖਾਂ ਨੂੰ ਪੁੱਛਿਆ ਕਿ ਕੀ ਉਨ੍ਹਾਂ ਦੀ ਗੱਲ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ
  • 74.6 ਫੀਸਦ ਦੀ ਸਫ਼ਲ ਦਰ ਨਾਲ ਦੇਸ਼ ਭਰ ‘ਚੋਂ ਮੋਹਰੀ ਰਹੀ ਸੰਸਥਾ
  • ਅਮਨ ਅਰੋੜਾ ਨੇ ਕੈਡਿਟਾਂ ਨੂੰ ਰੌਸ਼ਨ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 21 ਸਤੰਬਰ 2024 : ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ

ਹਵਾਈ ਸੈਨਾ ਦੇ ਅਗਲੇ ਚੀਫ਼ ਅਮਰਪ੍ਰੀਤ ਸਿੰਘ ਹੋਣਗੇ, 30 ਸਤੰਬਰ ਨੂੰ ਸੰਭਾਲਣਗੇ ਅਹੁਦਾ 

ਨਵੀਂ ਦਿੱਲੀ, 21 ਸਤੰਬਰ 2024 : ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਨੂੰ ਹਵਾਈ ਸੈਨਾ ਦਾ ਅਗਲਾ ਮੁੱਖੀ ਨਿਯੁਕਤ ਕੀਤਾ ਗਿਆ ਹੈ। ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਇਸ ਸਮੇਂ ਹਵਾਈ ਸੈਨਾ ਦੇ ਉਪ ਮੁੱਖੀ ਵਜੋਂ ਸੇਵਾ ਨਿਭਾਅ ਰਹੇ ਹਨ। ਉਹ 30 ਸਤੰਬਰ, 2024 ਦੀ ਦੁਪਹਿਰ ਤੋਂ ਅਗਲੇ ਏਅਰ ਚੀਫ ਮਾਰਸ਼ਲ ਦਾ ਅਹੁਦਾ ਸੰਭਾਲਣਗੇ। ਮੌਜੂਦਾ ਹਵਾਈ ਸੈਨਾ ਦੇ ਮੁੱਖੀ ਏਅਰ ਚੀਫ ਮਾਰਸ਼ਲ ਵਿਵੇਕ

ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ
  • ਅਰਵਿੰਦ ਕੇਜਰੀਵਾਲ ਨੇ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਵਿਧਾਇਕ, ਮੰਤਰੀ ਤੇ ਮੁੱਖ ਮੰਤਰੀ ਬਣਾਇਆ: ਭਗਵੰਤ ਮਾਨ
  • ਦਿੱਲੀ ਅਤੇ ਪੰਜਾਬ ਦੇ ਹਸਪਤਾਲਾਂ ਵਿੱਚ ਪੈਰਾਸੀਟਾਮੋਲ ਦੀਆਂ ਗੋਲੀਆਂ ਤੋਂ ਲੈ ਕੇ 50 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ: ਭਗਵੰਤ ਮਾਨ
  • ਮੈਂ ਆਪਣੇ ਲਈ ਨਹੀਂ, ਤੁਹਾਡੇ ਬੱਚਿਆਂ ਲਈ ਵੋਟਾਂ ਮੰਗਣ ਆਇਆ ਹਾਂ : ਭਗਵੰਤ ਮਾਨ
  • ਹਰਿਆਣਾ ਨੂੰ ਹੁਣ ਡਬਲ ਇੰਜਣ ਦੀ