ਫਾਜ਼ਿਲਕਾ 20 ਜਨਵਰੀ : ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਫਾਜ਼ਿਲਕਾ ਸ਼ਹਿਰ ਵਿੱਚ ਰੋਜ਼ਾਨਾ ਸਵੇਰੇ ਸ਼ਾਮ 55 ਥਾਵਾਂ ਤੇ ਯੋਗ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਦਾ ਫਾਜ਼ਿਲਕਾ ਵਾਸੀ ਜ਼ਰੂਰ ਲਾਭ ਉਠਾਉਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ.ਸੇਨੂ
news
Articles by this Author
- 20 ਪ੍ਰੀਖਿਆ ਕੇਂਦਰਾਂ ਤੇ 3710 ਵਿਦਿਆਰਥੀਆਂ ਦਿੱਤੀ ਪ੍ਰੀਖਿਆ
ਫਾਜ਼ਿਲਕਾ 20 ਜਨਵਰੀ : ਜਿਲਾ ਫਾਜਿਲਕਾ ਵਿੱਚ ਜਵਾਹਰ ਨਵੋਦਿਆਂ ਵਿਦਿਆਲੇ ਦੀ ਕਲਾਸ ਛੇਵੀਂ ਵਿੱਚ ਦਾਖਲੇ ਲਈ ਹੋਈ ਦਾਖਲਾ ਪ੍ਰੀਖਿਆ ਸਫਲਤਾ ਪੂਰਵਕ ਸੰਪਨ ਹੋਈ । ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਜਿਲ੍ਹੇ ਦੇ ਸਰਕਾਰੀ, ਸਹਾਇਤਾ
ਕੋਟਕਪੂਰਾ 20 ਜਨਵਰੀ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸਰਕਾਰ ਤੁਹਾਡੇ ਪ੍ਰੋਗਰਾਮ ਤਹਿਤ ਪਿੰਡ ਖਾਰਾ ਵਿਖੇ ਐਸ.ਡੀ.ਐਮ. ਕੋਟਕਪੂਰਾ ਵੀਰਪਾਲ ਕੌਰ ਦੀ ਪ੍ਰਧਾਨਗੀ ਹੇਠ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੀਆਂ
- ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਸੜਕ
ਕੋਟਕਪੂਰਾ, 20 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਜਦੋਂ ਤੋਂ ਹੋਂਦ ਵਿਚ ਆਈ ਹੈ, ਉਦੋਂ ਤੋਂ ਹੀ ਵਿਕਾਸ ਕਾਰਜਾਂ ਦੇ ਕੰਮ ਚਾਹੇ ਉਹ ਪਿੰਡਾਂ ਅਤੇ ਸ਼ਹਿਰਾਂ ਦੀਆਂ ਗਲੀਆਂ ਨਾਲੀਆਂ,ਸੜਕਾਂ, ਪਾਈਪਲਾਈਨਾਂ ਦੇ ਕੰਮ, ਮੁਹੱਲਾ ਕਲੀਨਿਕ, ਸਰਕਾਰੀ ਸਕੂਲ ਅਤੇ ਸਰਕਾਰੀ ਹਸਪਤਾਲ ਬਣਾਉਣ ਦਾ ਕੰਮ
- ਵਿਧਾਇਕ ਗਿਆਸਪੁਰਾ, ਡੀ.ਸੀ. ਲੁਧਿਆਣਾ, ਐਸ.ਐਸ.ਪੀ. ਖੰਨਾ ਸਮੇਤ ਭਾਰਤੀ ਫੌਜ ਦੇ ਉਚ ਅਧਿਕਾਰੀ ਪੁੱਜੇ
ਪਾਇਲ, 20 ਜਨਵਰੀ : ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿਖੇ ਸ਼ਹੀਦ ਹੋਏ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਅਜੈ ਸਿੰਘ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਫੌਜ ਅਤੇ ਪੰਜਾਬ ਪੁਲਿਸ ਦੀਆਂ ਟੁੱਕੜੀਆਂ ਵੱਲੋਂ ਸਰਕਾਰੀ ਸਨਮਾਨਾਂ
- ਜ਼ਿਲ੍ਹੇ ਦੇ ਵੱਖ-ਵੱਖ 11 ਕੇਂਦਰਾਂ 'ਚ 1652 ਵਿਦਿਆਰਥੀਆਂ ਨੇ ਲਿਆ ਹਿੱਸਾ
ਲੁਧਿਆਣਾ, 20 ਜਨਵਰੀ : ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਸੁਚਾਰੂ ਢੰਗ ਨਾਲ ਸੰਪਨ ਹੋਈ। ਸਕੂਲ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ, ਲੁਧਿਆਣਾ ਵਿੱਚ
- ਫੇਸ ਲਿਫਟ ਕਰੇਟਾ ਕਾਰ ਗਾਹਕਾਂ ਦੀ ਮਨਪਸੰਦ ਕਾਰ : ਸਰਪੰਚ ਲਹਿਰਾ
ਡੇਹਲੋਂ 20 ਜਨਵਰੀ ( ਦਾਰਾ ਘਵੱਦੀ ) ਕਾਰਾਂ ਬਨਾਉਣ ਦੇ ਖੇਤਰ ਚ ਜਾਣਿਆ ਪਛਾਣਿਆ ਨਾਂਅ ਹੰਡਾਈ ਕੰਪਨੀ ਨੇ ਅਪਣੇ ਗਾਹਕਾਂ ਦੀ ਪਸੰਦੀਦੀ ਬਹੁਤ ਹੀ ਸੁੰਦਰ ਮਾਡਲ ਵਿੱਚ ਫੇਸ ਲਿਫਟ ਕਰੇਟਾ ਨਿਊ ਕਾਰ ਲਾਂਚ ਕੀਤੀ ਹੈ। ਜਿਸਦੀ ਕਿ ਅੱਜ ਪਿੰਡ ਲਹਿਰਾ ਮਲੇਰਕੋਟਲਾ ਲੁਧਿਆਣਾ ਰੋਡ ਤੇ ਸਥਿਤ ਹੰਡਾਈ ਕੰਪਨੀ ਦੇ ਸੋਅ
ਕੰਪਾਲਾ, 19 ਜਨਵਰੀ : ਭਾਰਤ ਅਤੇ ਮਾਲਦੀਵ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਵੀਰਵਾਰ ਨੂੰ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਯੂਗਾਂਡਾ ਦੀ ਰਾਜਧਾਨੀ ਕੰਪਾਲਾ ‘ਚ ਮਾਲਦੀਵ ਦੇ ਵਿਦੇਸ਼ ਮੰਤਰੀ ਮੋਸਾ ਜਮੀਰ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਵਿਚਾਲੇ ਆਪਸੀ ਸਬੰਧਾਂ ਅਤੇ ਭਾਰਤੀ ਫੌਜਾਂ ਦੀ ਵਾਪਸੀ ਦੇ ਮੁੱਦੇ 'ਤੇ ਚਰਚਾ ਹੋਈ। ਦਰਅਸਲ, ਜੈਸ਼ੰਕਰ ਗੈਰ-ਗਠਜੋੜ ਅੰਦੋਲਨ ਸੰਮੇਲਨ
ਰੋਹਤਕ, 19 ਜਨਵਰੀ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਇਸ ਵਾਰ ਰਾਮ ਰਹੀਮ ਨੂੰ 50 ਦਿਨਾਂ ਦੀ ਪੈਰੋਲ ਮਿਲੀ ਹੈ। ਇਸ ਤਰ੍ਹਾਂ ਰਾਮ ਰਹੀਮ ਨੂੰ ਪਿਛਲੇ ਚਾਰ ਸਾਲਾਂ 'ਚ ਨੌਵੀਂ ਵਾਰ ਪੈਰੋਲ ਮਿਲੀ ਹੈ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਜਦੋਂ ਵੀ ਡੇਰਾ ਮੁਖੀ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ
ਪਟਿਆਲਾ, 19 ਜਨਵਰੀ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇੱਕ ਟਵੀਟ ਕਰਕੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਦੀਆਂ ਲੋਕ ਸਭਾ ਚੋਣਾਂ ਲੜਨ ਦੀਆਂ ਚਰਚਾਵਾਂ ਤੇ ਬਿਰਾਮ ਲਗਾ ਦਿੱਤਾ ਹੈ। ਕਿਉਂਕਿ ਉਥੋਂ ਦੀ ਕਾਂਗਰਸ ਨੇ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਨਵਜੋਤ ਸਿੰਘ ਸਿੱਧੂ ਨੇ ਲਿਖਿਆ ਹੈ ਕਿ ਉਸ ਦੀ