news

Jagga Chopra

Articles by this Author

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਿੱਤਾ 12ਵੀਂ ਦੇ ਵਿਦਿਆਰਥੀਆਂ ਨੂੰ ਦਿੱਤਾ ਵੱਡਾ ਝਟਕਾ

ਚੰਡੀਗੜ੍ਹ, 19 ਜਨਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਈ ਇਹ ਖਬਰ ਵਿਦਿਆਰਥੀਆਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੇਸ਼ਾਨ ਕਰ ਸਕਦੀ ਹੈ। ਦਰਅਸਲ ਫਰਵਰੀ ਮਹੀਨੇ ਤੋਂ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ, ਪਰ ਐਨ ਮੌਕੇ ‘ਤੇ ਆ ਕੇ ਸਿੱਖਿਆ ਬੋਰਡ ਨੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਪੈਟਰਨ ਹੀ ਬਦਲ ਦਿੱਤਾ ਹੈ। ਅਸਲ

ਅਯੁੱਧਿਆ ਰਾਮ ਮੰਦਿਰ ਤੋਂ ਰਾਮਲੱਲਾ ਦੀਆਂ 2 ਤਸਵੀਰਾਂ ਆਈਆਂ ਸਾਹਮਣੇ 

ਅਯੁੱਧਿਆ, 19 ਜਨਵਰੀ : ਅਯੁੱਧਿਆ ਵਿੱਚ 16 ਜਨਵਰੀ ਨੂੰ ਸ਼ੁਰੂ ਹੋਏ ਪ੍ਰਾਣ ਪ੍ਰਤਿਸ਼ਠਾ ਰਸਮ ਦਾ ਚੌਥਾ ਦਿਨ ਹੈ । 22 ਜਨਵਰੀ ਨੂੰ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ 22 ਜਨਵਰੀ ਨੂੰ ਕੀਤੀ ਜਾਵੇਗੀ । ਵੀਰਵਾਰ ਨੂੰ ਰਾਮਲੱਲਾ ਦੀ ਮੂਰਤੀ ਨੂੰ ਗਰਭ ਗ੍ਰਹਿ ਵਿੱਚ ਆਸਣ ‘ਤੇ ਰੱਖ ਦਿੱਤਾ ਗਿਆ । ਜਿਸ ਦੀਆਂ ਨਵੀਆਂ 2 ਤਸਵੀਰਾਂ ਸਾਹਮਣੇ ਆਈਆਂ ਹਨ। ਕਾਰੀਗਰਾਂ ਨੇ ਮੂਰਤੀ ਨੂੰ 4

ਪੰਜਾਬ ’ਚ ਸਾਰਾ ਦਿਨ ਸੰਘਣੀ ਧੁੰਦ ਛਾਈ ਰਹੀ, ਸੀਤ ਲਹਿਰ ਨੇ ਠਾਰਿਆ 

ਚੰਡੀਗੜ੍ਹ, 19 ਜਨਵਰੀ : ਪੰਜਾਬ ਵਿੱਚ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਰਹੀ। ਹਰਿਆਣਾ ਅਤੇ ਚੰਡੀਗੜ੍ਹ ਵੀ ਧੁੰਦ ਦੀ ਲਪੇਟ ਵਿਚ ਹਨ। ਇੱਥੇ ਵਿਜ਼ੀਬਿਲਟੀ 50 ਤੋਂ 200 ਮੀਟਰ ਤੱਕ ਸੀ। ਪੰਜਾਬ ’ਚ ਸਾਰਾ ਦਿਨ ਸੰਘਣੀ ਧੁੰਦ ਛਾਈ ਰਹੀ। ਸੀਤ ਲਹਿਰ ਨੇ ਕਾਂਬਾ ਹੋਰ ਵਧਾ ਦਿੱਤਾ। ਕਈ ਸ਼ਹਿਰਾਂ ’ਚ ਦ੍ਰਿਸ਼ਤਾ ਸਿਫਰ ਰਹੀ। ਲੁਧਿਆਣਾ ਤੇ ਨਵਾਂ ਸ਼ਹਿਰ (ਐੱਸਬੀਐੱਸ ਨਗਰ

ਹਜ਼ਾਰਾਂ ਗਰੀਬਾਂ ਅਤੇ ਮਜ਼ਦੂਰਾਂ ਲਈ ਜੋ ਵਾਅਦਾ ਕੀਤਾ ਸੀ, ਉਹ ਅੱਜ ਪੂਰਾ ਹੋ ਰਿਹਾ ਹੈ : ਪੀਐਮ ਮੋਦੀ 

ਸ਼ੋਲਾਪੁਰ, 19 ਜਨਵਰੀ : ਮਹਾਰਾਸ਼ਟਰ ਦੇ ਸੋਲਾਪੁਰ ‘ਚ ਇੱਕ ਸਮਾਗਮ ਦੌਰਾਨ ਸਟੇਜ ਤੇ ਸੰਬੋਧਨ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਸ਼ਣ ਦਿੰਦਿਆ ਭਾਵੁਕ ਹੋ ਗਏ। ਇਸ ਮੌਕੇ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਆਪਣੇ ਬਚਪਨ ਦਾ ਜ਼ਿਕਰ ਕੀਤਾ ਅਤੇ ਕੁੱਝ ਪਲਾਂ ਲਈ ਆਪਣਾ ਭਾਸ਼ਣ ਦਿੰਦੇ ਹੋਏ ਭਾਵੁਕ ਹੋ ਗਏ ਅਤੇ ਆਪਣਾ ਭਾਸ਼ਣ ਰੋਕਿਆ ਅਤੇ ਪਾਣੀ ਪੀਤਾ। ਪੀਐਮ

ਸਰਕਾਰ ਵੱਲੋਂ ਇੰਦਰਪਾਲ ਸਿੰਘ ਧੰਨਾ ਪੰਜਾਬ ਦੇ ਸੂਚਨਾ ਕਮਿਸ਼ਨਰ ਨਿਯੁਕਤ

ਚੰਡੀਗੜ੍ਹ, 19 ਜਨਵਰੀ : ਪੰਜਾਬ ਸਰਕਾਰ ਨੇ ਸੀਨੀਅਰ ਵਕੀਲ ਇੰਦਰਪਾਲ ਸਿੰਘ ਧੰਨਾ ਨੂੰ ਪੰਜਾਬ ਦਾ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਹੈ। ਉਹ ਮੂਲ ਰੂਪ ਵਿੱਚ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਉਹ ਸਮਾਜ ਸੇਵੀ ਵਜੋਂ ਇਲਾਕੇ ਵਿੱਚ ਜਾਣੇ ਜਾਂਦੇ ਹਨ। ਉਹ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਦੀ ਥਾਂ ਲੈਣਗੇ, ਜੋ ਸਤੰਬਰ ਵਿੱਚ ਅਹੁਦੇ ਤੋਂ ਸੇਵਾਮੁਕਤ ਹੋਏ ਸਨ।ਧੰਨਾ ਦੇ

ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਲੋਕ-ਪੱਖੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ
  • ਸਥਾਨਕ ਸਰਕਾਰਾਂ ਮੰਤਰੀ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ/ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਦੇ ਦਿੱਤੇ ਨਿਰਦੇਸ਼
  • ਮੰਤਰੀ ਨੇ ਵਿਧਾਇਕਾਂ ਨਾਲ ਵੱਖ-ਵੱਖ ਸਕੀਮਾਂ ਅਧੀਨ ਕਾਰਜਾਂ ਅਤੇ ਫੰਡਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਅਧਿਕਾਰੀਆਂ ਨੂੰ ਵੀ ਵਿਕਾਸ ਕਾਰਜਾਂ ਸਬੰਧੀ ਵਿਧਾਇਕਾਂ ਨਾਲ ਮੁਕੰਮਲ ਜਾਣਕਾਰੀ ਸਾਂਝੀ ਕਰਨ ਦੀ ਕੀਤੀ
ਬਲੈਕਮੇਲਿੰਗ ਕਰਨ ਵਾਲੇ ਕੁਝ ਕੁ ਲੋਕਾਂ ਨੇ ਪੱਤਰਕਾਰਤਾ ਦਾ ਅਕਸ ਵਿਗਾੜਿਆ, ਪਰੰਤੂ ਚੰਗਾ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ : ਚੇਤਨ ਜੌੜਾਮਾਜਰਾ 
  • ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਥ ਦੇਵੇ ਮੀਡੀਆ : ਚੇਤਨ ਜੌੜਾਮਾਜਰਾ ਤੇ ਡਾ. ਬਲਬੀਰ ਸਿੰਘ
  • ਕਿਹਾ, ਪੰਜਾਬ ਸਰਕਾਰ ਦੇ ਚੰਗੇ ਯਤਨਾਂ ਤੇ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਲਿਜਾਵੇ ਮੀਡੀਆ
  • ਜਗਜੀਤ ਸਿੰਘ ਦਰਦੀ ਵੱਲੋਂ ਕਰਵਾਈ 11ਵੀਂ ਸਾਲਾਨਾ ਜਰਨਲਿਸਟ ਕਾਨਫਰੰਸ 'ਚ ਕੀਤੀ ਸ਼ਿਰਕਤ

ਪਟਿਆਲਾ, 19 ਜਨਵਰੀ : ਸੂਚਨਾ ਤੇ ਲੋਕ

ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
  • ਚੇਅਰਮੈਨ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਅਮਨਦੀਪ ਕੌਰ ਅਰੋੜਾ, ਅਸ਼ੋਕ ਪਰਾਸ਼ਰ, ਮਦਨ ਲਾਲ ਬੱਗਾ ਤੇ ਕੁਲਜੀਤ ਸਿੰਘ ਰੰਧਾਵਾ ਨੇ ਕੀਤਾ ਦੌਰਾ
  • ਏ.ਸੀ. ਮਾਰਕਿਟ ਨੇੜੇ ਕਾਰ ਪਾਰਕਿੰਗ, ਨਹਿਰੀ ਪਾਣੀ ਪ੍ਰੋਜੈਕਟ, ਕਬਾੜੀ ਮਾਰਕਿਟ ਦੇ ਨਾਜਾਇਜ਼ ਕਬਜੇ ਹਟਾਉਣ ਸਮੇਤ ਸ਼ਹਿਰ ਦੇ ਵਿਕਾਸ ਪ੍ਰੋਜੈਕਟਾਂ ਦਾ ਬਾਰੀਕੀ ਨਾਲ ਮੁਲੰਕਣ

ਪਟਿਆਲਾ, 19 ਜਨਵਰੀ : ਪੰਜਾਬ

ਡੇਰਾ ਸਿਰਸਾ ਮੁਖੀ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਇਤਰਾਜ਼

ਅੰਮ੍ਰਿਤਸਰ, 19 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਵਾਰ-ਵਾਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਾਮ ਰਹੀਮ ਨਾਲ ਸਰਕਾਰ

ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਪੰਜ ਮੈਂਬਰੀ ਕਮੇਟੀ ਦੀ ਹੋਈ ਇਕੱਤਰਤਾ
  • ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਨਿਰੰਤਰ ਜਾਰੀ ਰੱਖੇ ਜਾਣਗੇ- ਐਡਵੋਕੇਟ ਧਾਮੀ

ਅੰਮ੍ਰਿਤਸਰ, 19 ਜਨਵਰੀ : ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਾਰਾਜੋਈ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਗਈ ਪੰਜ ਮੈਂਬਰੀ ਉੱਚ ਪੱਧਰੀ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਸਰਕਾਰ ਨਾਲ ਜਲਦ ਬੈਠਕ ਹੋਣ ਦੀ ਆਸ