- ਪੂਰੇ ਦੇਸ਼ ਵਿੱਚ ਅਰਵਿੰਦ ਕੇਜਰੀਵਾਲ ਹੀ ਇੱਕ ਅਜਿਹਾ ਵਿਅਕਤੀ ਹੈ ਜੋ ਨਰਿੰਦਰ ਮੋਦੀ ਤੋਂ ਨਹੀਂ ਡਰਦਾ - ਮਾਨ
- ਈਡੀ-ਸੀਬੀਆਈ ਕੋਲ ਕੇਜਰੀਵਾਲ ਖਿਲਾਫ ਕੋਈ ਸਬੂਤ ਨਹੀਂ, ਈਡੀ ਵਾਲੇ ਵੀ ਦੱਸਦੇ ਹਨ ਕਿ ਉਨ੍ਹਾਂ ਕੋਲ ਕੋਈ ਸਬੂਤ ਨਹੀਂ ਹੈ ਪਰ ਮੋਦੀ ਸਰਕਾਰ ਦੇ ਹੁਕਮਾਂ 'ਤੇ ਆਉਣਾ ਪੈਂਦਾ ਹੈ - ਮਾਨ
- ਆਮ ਆਦਮੀ ਪਾਰਟੀ ਕੰਮ ਦੀ ਰਾਜਨੀਤੀ ਕਰਦੀ ਹੈ, ਦੂਜੀਆਂ ਪਾਰਟੀਆਂ ਜਾਤ-ਧਰਮ
news
Articles by this Author
ਨਵੀਂ ਦਿੱਲੀ, 19 ਜਨਵਰੀ : ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਦਿੱਲੀ ਦੇ ਪੀਤਮਪੁਰਾ ਇਲਾਕੇ 'ਚ ਇਕ ਘਰ ਨੂੰ ਲੱਗੀ ਅੱਗ 'ਚ ਮਰਨ ਵਾਲਿਆਂ ਦੀ ਗਿਣਤੀ 6 ਹੋ ਗਈ ਹੈ। ਅੱਗ ਵੀਰਵਾਰ ਨੂੰ ਲੱਗੀ। ਮ੍ਰਿਤਕਾਂ ਦੀ ਪਛਾਣ ਰਾਕੇਸ਼ ਗੁਪਤਾ (62), ਉਸ ਦੀ ਪਤਨੀ ਰੇਣੂ ਗੁਪਤਾ (62), ਉਨ੍ਹਾਂ ਦੀ ਬੇਟੀ ਸ਼ਵੇਤਾ (30) ਵਜੋਂ ਹੋਈ ਹੈ, ਜੋ ਕਿ ਇਮਾਰਤ ਦੀ ਤੀਜੀ ਮੰਜ਼ਿਲ 'ਤੇ
ਚੰਡੀਗੜ੍ਹ, 19 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ 1 ਫਰਵਰੀ ਤੋਂ ਅਟਾਰੀ ਵਿਚ ਭਾਰਤ-ਪਾਕਿਸਤਾਨ ਸਰਹੱਦ ਤੋਂ ਸ਼ੁਰੂ ਹੋਵੇਗੀ ਅਤੇ ਇਹ ਇਕ ਮਹੀਨੇ ਵਿਚ 43 ਹਲਕਿਆਂ ਵਿਚ ਜਾਵੇਗੀ। ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਸੀਨੀਅਰ ਲੀਡਰਸ਼ਿਪ ਦੇ ਨਾਲ ਮਿਲ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਯਾਤਰਾ ਸ਼ੁਰੂ ਕਰਨਗੇ। ਇਥੇ
- ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਨੇ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ
ਚੰਡੀਗੜ੍ਹ, 19 ਜਨਵਰੀ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ
ਬੰਗਾ, 19 ਜਨਵਰੀ : ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਦੀ ਸੁਵਿਧਾ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਬੰਗਾ ਹਲਕੇ ਦੇ ਪਿੰਡ ਕਰਨਾਣਾ ਤੋਂ ਸ਼੍ਰੀ ਅਨੰਦਪੁਰ ਸਾਹਿਬ ਜੀ, ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ ਦੇ ਦਰਸ਼ਨਾਂ ਲਈ ਇੱਕ ਵਾਲਬੋ ਬੱਸ ਨੂੰ ਪੰਜਾਬ ਵਾਟਰ ਰਿਸੋਰਸਿਸ ਡਿਵੈਲਪਮੈਂਟ ਅਤੇ ਮੈਨੇਜਮੈਂਟ
- ਸ਼ਹਿਰ ਵਾਸੀਆਂ ਨੂੰ ਇਸ ਵੱਡੇ ਤੇ ਪਲੇਠੇ ਮੇਲੇ ਦੀ ਸਮੁੱਚੀ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ
- ਦੇਸ਼ ਭਰ ਤੋਂ ਰਵਾਇਤੀ ਭੋਜਨ ਦੇ ਸਵਾਦਾਂ ਦੇ ਸਟਾਲ ਅਤੇ ਦਸਤਕਾਰੀ ਕਾਰੀਗਰਾਂ ਦੇ ਕੰਮ ਦੀ ਪ੍ਰਦਰਸ਼ਨੀ ਕੀਤੀ ਜਾਵੇਗੀ
- ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਰੋਜ਼ਾਨਾ ਸ਼ਾਮ ਨੂੰ ਆਪਣੇ ਫ਼ਨ ਦਾ ਮੁਜ਼ਾਹਰਾ ਕਰਨਗੇ
ਸਾਹਿਬਜ਼ਾਦਾ ਅਜੀਤ ਸਿੰਘ
- ਸਹਿਕਾਰਤਾ ਵਿਭਾਗ ਨਾਲ ਸਬੰਧਤ ਅਦਾਰਿਆਂ ਦੀ ਪ੍ਰਗਤੀ ਦਾ ਰੀਵਿਊ ਕੀਤਾ
- ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ : ਵਿਧਾਇਕ ਬਣਾਂਵਾਲੀ
ਗੁਰਦਾਸਪੁਰ, 19 ਜਨਵਰੀ : ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਵਿਸ਼ੇਸ਼ ਕਮੇਟੀ ਦੇ ਚੇਅਰਮੈਨ ਵਿਧਾਇਕ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅੱਜ ਸਹਿਕਾਰੀ ਖੰਡ ਮਿੱਲ, ਪਨਿਆੜ (ਗੁਰਦਾਸਪੁਰ)
ਗੁਰਦਾਸਪੁਰ, 19 ਜਨਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪ੍ਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 23 ਜਨਵਰੀ 2024 ਦਿਨ ਮੰਗਲਵਾਰ
- ਨਸ਼ਿਆਂ ਸਬੰਧੀ ਸੂਚਨਾ ਜਾਂ ਕਿਸੇ ਸ਼ਿਕਾਇਤ, ਮਦਦ ਲਈ ਕੀਤੀ ਜਾ ਸਕਦੀ ਹੈ ਕੰਟਰੋਲ ਸੈਂਟਰ ਦੇ ਨੰਬਰ 'ਤੇ ਕਾਲ
ਗੁਰਦਾਸਪੁਰ, 19 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਕੀਤੇ ਗਏ ਇਨਟੈੱਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ) ਦੇ ਨੰਬਰ 1800-180-1852
- ਜਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਬਾਸਕਟਬਾਲ ਅਤੇ ਲਾਅਨ ਟੈਨਿਸ ਗਰਾਊਂਡ ਦੀ ਤਿਆਰੀ ਕੀਤੀ
- ਨੌਜਵਾਨਾਂ ਨੂੰ ਬਾਸਕਟਬਾਲ ਅਤੇ ਲਾਅਨ ਟੈਨਿਸ ਦੀ ਦਿੱਤੀ ਜਾਵੇਗੀ ਕੋਚਿੰਗ
- ਕੋਚਿੰਗ ਲੈਣ ਦੇ ਚਾਹਵਾਨ ਖਿਡਾਰੀ ਜ਼ਿਲ੍ਹਾ ਖੇਡ ਦਫ਼ਤਰ ਵਿਖੇ ਸੰਪਰਕ ਕਰਨ
ਗੁਰਦਾਸਪੁਰ, 19 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨਾਂ ਨੂੰ ਖੇਡਾਂ