news

Jagga Chopra

Articles by this Author

ਯੁਵਕ ਸੇਵਾਵਾਂ ਵਿਭਾਗ ਵੱਲੋਂ 23 ਤੇ 24 ਜਨਵਰੀ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਦੋ ਦਿਨਾ ਓਪਨ ਯੁਵਕ ਮੇਲਾ
  • 15 ਸਾਲ ਤੋਂ 35 ਸਾਲ ਦਾ ਕੋਈ ਵੀ ਨੌਜਵਾਨ ਓਪਨ ਯੁਵਕ ਮੇਲੇ ਵਿੱਚ ਹਿੱਸਾ ਲੈ ਕੇ ਆਪਣੀ ਕਲਾਂ ਦਾ ਪ੍ਰਦਰਸ਼ਨ ਕਰ ਸਕਦਾ ਹੈ- ਸਹਾਇਕ ਡਾਇਰੈਕਟਰ
  • ਜੇਤੂ ਰਹਿਣ ਵਾਲੇ ਪ੍ਰਤੀਯੋਗੀ/ਟੀਮਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਕੀਤਾ ਜਾਵੇਗਾ ਸਨਮਾਨਿਤ - ਮਨਤੇਜ ਸਿੰਘ ਚੀਮਾ

ਮਾਲੇਰਕੋਟਲਾ 19 ਜਨਵਰੀ : ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ

ਜ਼ਿਲ੍ਹੇ 'ਚ  14 ਫਰਵਰੀ ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ
  • ਗੁਰਮੀਤ ਕੁਮਾਰ ਬਾਂਸਲ ਨੇ ਸੜਕ ਸੁਰੱਖਿਆ ਮਹੀਨੇ ਦੇ ਪਹਿਲੇ ਦਿਨ ਕੀਤੀ ਸਕੂਲ ਬੱਸਾਂ ਦੀ ਚੈਕਿੰਗ ਅਤੇ ਰੋਡ ਸੇਫਟੀ ਨਿਯਮਾਂ ਤੋਂ ਕਰਵਾਇਆ ਅਵਗਤ
  • ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਵਾਹਨਾਂ ਦੀ ਚੈਕਿੰਗ, ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਨਿਯਮਾਂ ਦੀ ਅਣਦੇਖੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਬਾਂਸਲ

ਮਾਲੇਰਕੋਟਲਾ 19 ਜਨਵਰੀ : ਸਹਾਇਕ ਕਮਿਸ਼ਨਰ ਕਮ ਆਰ.ਟੀ.ਓ

ਐਸ.ਜੀ.ਪੀ.ਸੀ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ ਤੇ ਐਤਵਾਰ ਲੱਗਣਗੇ ਵਿਸ਼ੇਸ਼ ਕੈਂਪ - ਡਿਪਟੀ ਕਮਿਸ਼ਨਰ 
  • ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਟੀਆਂ ਨੂੰ 20 ਤੇ 21 ਜਨਵਰੀ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰਨ ਦੀ ਹਦਾਇਤ 
  • ਬੂਥ ਲੈਵਲ ਅਫਸਰਾਂ ਨੂੰ ਘਰ ਘਰ ਜਾ ਕੇ ਯੋਗ ਵੋਟਰਾਂ ਨੂੰ ਵੋਟਾਂ ਬਣਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ

ਸੰਗਰੂਰ, 19 ਜਨਵਰੀ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਸੰਗਰੂਰ ਦੇ ਸਮੂਹ ਗੁਰਦੁਆਰਾ ਚੋਣ ਹਲਕਿਆਂ

ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ
  • ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੀ ਹਦਾਇਤ 

ਸੰਗਰੂਰ, 19 ਜਨਵਰੀ : ਪੁਲਿਸ ਲਾਈਨ ਸਟੇਡੀਅਮ ਸੰਗਰੂਰ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ

ਪਿਛਲੇ ਸਾਲ ਦੌਰਾਨ ਆਮ ਆਦਮੀ ਕਲੀਨਿਕਾਂ ਵਿੱਚ 273527 ਮਰੀਜਾਂ ਨੇ ਕਰਵਾਇਆ ਮੁਫਤ ਇਲਾਜ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ
  • ਜ਼ਿਲ੍ਹੇ ਦੇ 19 ਆਮ ਆਦਮੀ ਕਲੀਨਿਕਾਂ ਵਿੱਚ 44275 ਲੈਬ ਟੈਸਟ ਕੀਤੇ ਗਏ ਮੁਫਤ

ਫਤਿਹਗੜ੍ਹ ਸਾਹਿਬ, 19 ਜਨਵਰੀ : ਘਰਾਂ ਨੇੜੇ ਆਮ ਆਦਮੀ ਕਲੀਨਕ ਖੁਲਣ ਨਾਲ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਲਈ ਵੱਡਾ ਫਾਇਦਾ ਹੋ ਰਿਹਾ, ਛੋਟੇ ਮੋਟੇ ਇਲਾਜ ਲਈ ਹੁਣ ਲੋਕਾਂ ਨੂੰ ਦੂਰ ਦੁਰਾਡੇ ਹਸਪਤਾਲਾਂ ਵਿੱਚ ਨਹੀਂ ਜਾਣਾ ਪੈਂਦਾ ਜਿਸ ਨਾਲ ਲੋਕਾਂ ਦਾ ਸਮਾਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ

ਗਣਤੰਤਰ ਦਿਵਸ ਵੇਖਦੇ ਹੋਏ ਆਮ ਲੋਕਾਂ ਤੇ ਪ੍ਰਾਈਵੇਟ ਵਿਅਕਤੀਆਂ ਵੱਲੋਂ ਡਰੋਨ ਕੈਮਰੇ ਚਲਾਉਣ ਤੇ ਪੂਰਨ ਪਾਬੰਦੀ
  • ਜ਼ਿਲ੍ਹਾ ਮੈਜਿਸਟਰੇਟ ਨੇ 25 ਜਨਵਰੀ ਤੋਂ 26 ਜਨਵਰੀ ਤੱਕ ਯੂ.ਏ.ਵੀ./ਡਰੋਨ ਕੈਮਰੇ ਚਲਾਉਣ ਤੇ ਲਗਾਈ ਪਾਬੰਦੀ

ਫ਼ਤਹਿਗੜ੍ਹ ਸਾਹਿਬ, 19 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਗਣਤੰਤਰ ਦਿਵਸ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪ੍ਰਾਈਵੇਟ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਜਾਗਰੂਕਤਾ ਵੈਨ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਦੀ ਦਿੱਤੀ ਜਾ ਰਹੀ ਜਾਣਕਾਰੀ

ਫ਼ਤਹਿਗੜ੍ਹ ਸਾਹਿਬ, 19 ਜਨਵਰੀ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨਜ ਜੱਜ ਸ਼੍ਰੀ ਅਰੁਣ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਦੀ ਜਾਣਕਾਰੀ ਦੇਣ ਵਾਸਤੇ ਜਾਗਰੂਕਤਾ ਵੈਨ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋੜਵੰਦਾਂ ਨੂੰ ਕਾਨੂੰਨੀ ਸਹਾਇਤਾ ਲੈਣ ਸਬੰਧੀ ਕੈਂਪ

ਪਸ਼ੂਆਂ ਨੂੰ ਸ਼ੀਤ ਲਹਿਰ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਫ਼ਤਹਿਗੜ੍ਹ ਸਾਹਿਬ, 19 ਜਨਵਰੀ : ਸੂਬੇ ਵਿੱਚ ਚੱਲ ਰਹੇ ਸ਼ੀਤ ਲਹਿਰ ਦੇ ਪ੍ਰਕੋਪ ਤੋਂ ਪਸ਼ੂਆਂ ਨੂੰ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਤਾਂ ਜੋ ਸਰਦੀ ਦੌਰਾਨ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ। ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਰਵਿੰਦਰ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਸ਼ੀਤ ਲਹਿਰ ਨਾਲ ਜਾਨਵਰਾਂ ਵਿੱਚ ਤਣਾਅ ਵੱਧਣ

ਪਿੰਡ ਠੀਕਰੀਵਾਲਾ ਵਿਖੇ 240 ਸੀਟਾਂ ਵਾਲੇ ਨਰਸਿੰਗ ਕਾਲਜ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ : ਖੁੱਡੀਆਂ
  • ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੀ 90 ਵੀਂ ਬਰਸੀ 'ਤੇ ਵਿਸ਼ੇਸ਼ : ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੀਤ ਹੇਅਰ ਨੇ ਦਿੱਤੀ ਨਿੱਘੀ ਸ਼ਰਧਾਂਜਲੀ 
  • ਖੇਡ ਮੰਤਰੀ ਮੀਤ ਹੇਅਰ ਨੇ 25 ਲੱਖ ਰੁਪਏ ਦੇ ਫੰਡ ਪਿੰਡ ‘ਚ ਖੇਡਾਂ ਦੇ ਵਿਕਾਸ ਲਈ ਦਿੱਤੇ 

ਬਰਨਾਲਾ, 19 ਜਨਵਰੀ : ਅੱਜ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੀ 90 ਵੀਂ ਬਰਸੀ ਮੌਕੇ ਪਿੰਡ ਠੀਕਰੀਵਾਲਾ ਜ਼ਿਲ੍ਹਾ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਲਾਭਪਾਤਰੀਆਂ ਲਈ 1 ਕੋਰੜ 45 ਲੱਖ 35 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ
  • ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ ਮਾਰਚ, 2023 ਦੇ ਅਨੁਸੂਚਿਤ ਜਾਤੀ ਨਾਲ ਸਬੰਧਿਤ 285 ਕੇਸਾਂ ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ

ਤਰਨ ਤਾਰਨ, 19 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ